ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿੱਚ ਭੇਜਿਆ ਜਾਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2023 ਤੱਕ ਜਮ੍ਹਾ ਕਰਵਾ ਸਕਣਗੇ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈ ਸਰਬਤ ਦਾ ਭਲਾ ਟਰੱਸਟ ਸੰਸਥਾ
ਜਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਸਾਸ਼ਨ ਨਾਲ ਸੰਪਰਕ ਕਰਨ ਲਈ ਕਿਹਾ – ਡਾ. ਓਬਰਾਏ ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁੱਖੀਆਂ ਦੀ ਸੇਵਾ `ਚ ਜੁੱਟੇ ਰਹਿਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਪੰਜਾਬ ਅੰਦਰ ਭਾਰੀ ਮੀਂਹ ਪੈਣ …
Read More »ਮਾਣ ਪੰਜਾਬੀਆਂ ‘ਤੇ ਅੰਤਰਰਾਸ਼ਟਰੀ ਸਾਹਿਤਕ ਮੰਚ ਯੂ.ਕੇ ਵਲੋਂ ਮਾਂ ਬੋਲੀ ਪੰਜਾਬੀ ‘ਤੇ ਵਿਸ਼ੇਸ਼ ਕਵੀ ਦਰਬਾਰ
ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਚੇਅਰਮੈਨ ਲਖਵਿੰਦਰ ਸਿੰਘ ਲੱਖਾ ਸਲੇਮਪੁਰੀ ਦੀ ਰਹਿਨੁਮਾਈ ਹੇਠ ਮਾਤ ਭਾਸ਼ਾ ਅਤੇ ਵਾਤਾਵਰਣ ਤੇ ਵਿਸ਼ੇਸ਼ ਕਾਵਿ ਗੋਸ਼ਟੀ ਦਾ ਆਯੋਜਨ ਕੀਤਾ ਗਿਆ; ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਗੁਰਪ੍ਰੀਤ ਕੌਰ ਅਤੇ ਅਣਿਮੇਸ਼ਵਰ ਕੌਰ ਦਿੱਲੀ ਨੇ ਵਿਸੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਦੇਸ਼ ਵਿਦੇਸ਼ ਤੋਂ ਕਵੀਆਂ ਅਤੇ ਕਵਿੱਤਰੀਆਂ ਨੇ ਇਸ ਕਾਵਿ ਗੋਸ਼ਟੀ ਵਿੱਚ ਹਿੱਸਾ ਲਿਆ।ਸਭ ਤੋਂ ਪਹਿਲਾਂ ਚੇਅਰਮੈਨ …
Read More »ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਹੜ੍ਹ ਪੀੜ੍ਹਤ ਲੋਕਾਂ ਲਈ ਰਿਹਾਇਸ਼ ਅਤੇ ਲੰਗਰ ਦੇ ਕੀਤੇ ਪ੍ਰਬੰਧ ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਬਣੀ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮੱਦਦ ਲਈ ਅੱਗੇ ਆਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ …
Read More »ਸਿੰਘ ਸਭਾ ਲਹਿਰ ਦੀ ਸਥਾਪਨਾ ਦੇ 150 ਸਾਲ ਪੂਰੇ ਹੋਣ ’ਤੇ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ’ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਬਾਰੇ ਵੀ ਵਿਚਾਰਾਂ …
Read More »21ਵੇਂ ਰਾਸ਼ਟਰੀ ਰੰਗਮੰਚ ਉਸਤਵ ਦੇ ਆਖਰੀ ਦਿਨ ਡਾ. ਸਵਰਾਜਬੀਰ ਦਾ ਲਿਖਿਆ ਨਾਟਕ ‘ਅਦਾਕਾਰ-ਆਦਿ ਅੰਤ ਕੀ ਸਾਖੀ’ ਮੰਚਿਤ
ਅੰਮ੍ਰਿਤਸਰ, 7 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਜਾਰੀ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਛੇਵੇਂ ਤੇ ਆਖਰੀ ਦਿਨ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਿਤ ਨਾਟਕ ‘ਅਦਾਕਾਰ-ਆਦਿ ਅੰਤ ਕੀ ਸਾਖੀ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਕੀਤਾ …
Read More »21ਵਾਂ ਰਾਸ਼ਟਰੀ ਰੰਗਮੰਚ ਉਸਤਵ-2023 – ਪੰਜਵੇਂ ਦਿਨ ‘ਅੰਧਾ ਯੁੱਗ’ ਦਾ ਮੰਚਣ
ਅੰਮ੍ਰਿਤਸਰ, 6 ਜੁਲਾਈ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਜਾਰੀ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਪੰਜਵੇਂ ਦਿਨ ਪ੍ਰਸਿੱਧ ਲੇਖਕ ਧਰਮਵੀਰ ਭਾਰਤੀ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਤ ਕੀਤਾ ਨਾਟਕ ‘ਅੰਧਾ ਯੁੱਗ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ ਗਿਆ। ਅੰਧਾ ਯੁਗ ਵੇਦ ਵਿਆਸ ਦੁਆਰਾ ਰਚਿਤ …
Read More »ਥਾਣਾ ਮਕਬੂਲਪੁਰਾ ਨੇ ਪਾਕਿਸਤਾਨੀ ਸ਼ਰਧਾਲੂਆਂ ਨੂੰ ਸੌਂਪਿਆ ਉਹਨਾਂ ਦਾ ਚੋਰੀ ਹੋਇਆ ਬੈਗ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੋਨਿਹਾਲ ਸਿੰਘ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਏ.ਡੀ.ਸੀ.ਪੀ ਸਿਟੀ ਅੰਮ੍ਰਿਤਸਰ-3 ਅਭਿਮੰਨਿਊ ਰਾਣਾ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਏ.ਸੀ.ਪੀ ਈਸਟ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਅਮੋਲਕਦੀਪ ਸਿੰਘ ਮੁੱਖ ਅਫਸਰ ਥਾਣਾ ਮਕਬੂਲਪੁਰਾ ਅੰਮ੍ਰਿਤਸਰ ਸਮੇਤ ਪੁਲਿਸ ਪਾਰਟੀ ਵਲੋਂ ਇਲਾਕੇ ਵਿੱਚ ਇੱਕ ਸ਼ੱਕੀ ਵਿਅਕਤੀ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕੀਤਾ ਗਿਆ।ਜਿਸ ਨੇ ਆਪਣਾ ਨਾਮ ਸਤਨਾਮ ਸਿੰਘ …
Read More »ਪੰਜਾਬ ਭਾਜਪਾ ਪ੍ਰਧਾਨ ਬਣਨ `ਤੇ ਸੁਨੀਲ ਕੁਮਾਰ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਭੇਟ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਪਾਰਟੀ ਹਾਈਕਮਾਂਡ ਵਲੋਂ ਸੁਨੀਲ ਕੁਮਾਰ ਜਾਖੜ ਨੂੰ ਅੱਜ ਸੂਬਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਤਸਵੀਰ ਵਿੱਚ ਸੁਨਾਮ ਊਧਮ ਸਿੰਘ ਵਾਲਾ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਪੰਜਾਬ ਭਾਜਪਾ ਪ੍ਰਧਾਨ ਬਣਨ `ਤੇ ਸੁਨੀਲ ਕੁਮਾਰ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ।
Read More »ਐਨ.ਆਰ.ਆਈ ਮੰਤਰੀ ਧਾਲੀਵਾਲ ਦੇ ਯਤਨਾਂ ਸਦਕਾ ਭਾਰਤ ਪਰਤੀ ਇਰਾਕ ‘ਚ ਫਸੀ ਮਹਿਲਾ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਤਕਰੀਬਨ 10 ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਧੋਖੇ ਨਾਲ ਠੱਗ ਟਰੈਵਲ ਏਜੰਟ ਵਲੋਂ ਇਰਾਕ ਭੇਜੀ ਗਈ ਪੰਜਾਬ ਦੀ ਧੀ, ਜੋ ਕਿ ਉਥੇ ਗੁਲਾਮ ਬਣਾ ਲਈ ਗਈ ਸੀ ਅਤੇ ਸਾਰੇ ਪੈਸੇ ਅਤੇ ਪਾਸਪੋਰਟ ਏਜੰਟ ਨੇ ਆਪਣੇ ਕੋਲ ਰੱਖ ਲਏ ਸਨ।ਉਸ ਨੂੰ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਅੱਜ ਪੰਜਾਬ ਵਾਪਸ ਲਿਆਂਦਾ ਗਿਆ।ਉਕਤ …
Read More »