ਘਟਨਾ ਦੇ ਜ਼ਿੰਮੇਦਾਰ ਅਨਸਰਾਂ ਦੀ ਸ਼ਨਾਖਤ ਲਈ ਮਾਮਲੇ ਦੀ ਹੋਵੇਗੀ ਡੂੰਘੀ ਪੜਤਾਲ – ਸਿਰਸਾ ਨਵੀਂ ਦਿੱਲੀ, 25 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਕਮੇਟੀ ਦੀ ਉੱਚ ਪੱਧਰੀ ਟੀਮ ਅੱਜ ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਪਿੰਡ ਬਦਸੂਈ ਵਿਖੇ ਪਹੰੁਚੀ। ਇਸ ਟੀਮ ਨੇ ਇਸ ਪਿੰਡ ਵਿੱਚ ਗੁਰਦੁਆਰਾ ਸਾਹਿਬ ਦੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਹਰਿਆਣਾ ਦੇ ਗੁਰਦੁਆਰਾ ਸਾਹਿਬ `ਚ ਸਿੱਖਾਂ ’ਤੇ ਹਮਲੇ ਦੀ ਲੌਂਗੋਵਾਲ ਵਲੋਂ ਨਿੰਦਾ
ਕਿਹਾ ਸਿੱਖਾਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ’ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਇਸ ਮਾਮਲੇ ਨੂੰ ਦੀ ਪੜਤਾਲ ਲਈ ਕਮੇਟੀ ਬਣਾਉਣ ਦੇ ਹੁਕਮ ਦਿੱਤੇ ਹਨ, …
Read More »ਦਿੱਲੀ ਕਮੇਟੀ ਦੇ ਲੰਗਰ ਲਈ ਕਰੋੜਾਂ ਦੀ ਸਬਜ਼ੀ ਦਾ ਮੁੱਦਾ ਅਦਾਲਤ ਪੁੱਜਾ
ਜੀ.ਕੇ ਨੇ ਸ਼ੰਟੀ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਪਟਿਆਲਾ ਹਾਊਸ ਕੋਰਟ `ਚ ਪਾਈ ਪਟੀਸ਼ਨ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਪ੍ਰੈਲ-ਅਗਸਤ 2012 ਵਿਚ ਖ਼ਰੀਦੀਆਂ ਗਈਆਂ ਸਬਜ਼ੀਆਂ ਦਾ ਮੁੱਦਾ ਅਦਾਲਤ ਪੁੱਜ ਗਿਆ ਹੈ।ਕਮੇਟੀ ਦੇ ਤਤਕਾਲੀ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਖ਼ਿਲਾਫ਼ ਕਮੇਟੀ ਦੇ ਮੌਜੂਦਾ ਮੈਂਬਰ ਹਰਜੀਤ ਸਿੰਘ ਜੀ.ਕੇ ਨੇ ਪਟਿਆਲਾ ਹਾਊਸ ਕੋਰਟ ਵਿੱਚ ਸ਼ੰਟੀ …
Read More »ਕੈਥਲ ਦੇ ਪਿੰਡ ’ਚ ਸਿੱਖਾਂ ’ਤੇ ਹਮਲੇ ਦੇ ਦੋਸ਼ੀਆਂ ਦੀ ਦਿੱਲੀ ਕਮੇਟੀ ਨੇ ਮੰਗੀ ਤੁਰੰਤ ਗਿ੍ਫਤਾਰੀ
ਮੌਕੇ ’ਤੇ ਜਾਣਕਾਰੀ ਹਾਸਲ ਕਰਨ ਵਾਸਤੇ ਭੇਜਾਂਗੇ ਟੀਮ – ਸਿਰਸਾ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪਿੰਡ ਬਦਸੂਈ ਵਿਖੇ ਵਾਪਰੀ ਘਟਨਾ ਵਿਚ ਗੁਰਦੁਆਰਾ ਸਾਹਿਬ ਨੂੰ ਲੈ ਕੇ ਹੋਏ ਵਿਵਾਦ ਵਿੱਚ ਇਕ ਵਿਅਕਤੀ ਦੀ ਮੌਤ ਤੇ 15 ਹੋਰ ਦੇ ਜ਼ਖ਼ਮੀ ਹੋਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ।ਜਾਰੀ ਕੀਤੇ ਇਕ ਬਿਆਨ …
Read More »ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰਾਂ ਦੇ ਕਮਰਿਆਂ ਦੀ ਆਨਲਾਈਨ ਬੁਕਿੰਗ ਸ਼ੁਰੂ
ਐਨ.ਆਰ.ਆਈ ਸ਼ਰਧਾਲੂਆਂ ਨੂੰ ਦੇਵਾਂਗੇ ਵਿਸ਼ਵ ਪੱਧਰੀ ਸਹੂਲਤਾਂ – ਸਿਰਸਾ ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰਾਂ ਵਿਚ ਕਮਰਿਆਂ ਦੀ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ ਕਿ ਦੇਸ਼ ਵਿਚ ਖਾਸ ਤੌਰ ’ਤੇ ਰਾਸ਼ਟਰੀ ਰਾਜਧਾਨੀ ਵਿੱਚ ਆਉਦੇ ਸ਼ਰਧਾਲੂਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਆਨਲਾਈਨ ਬੁਕਿੰਗ ਪੋਰਟਲ ਨੂੰ …
Read More »ਗੁ. ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਹੋਲਾ ਮਹੱਲਾ
ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਖਾਲਸੇ ਦਾ ਕੌਮੀ ਤਿਉਹਾਰ ਹੈ ਹੋਲਾ ਮਹੱਲਾ, ਇਹ ਖਾਲਸੇ ਨੂੰ ਆਪਣਾ ਵਿਲੱਖਣ ਸਰੂਪ ਤੇ ਤਾਕਤ ਦੁਨੀਆਂ ਦੇ ਸਾਹਮਣੇ ਪੇਸ਼ ਕਰਨ ਦਾ ਅਨੋਖਾ ਤਰੀਕਾ ਗੁਰੂ ਗੋਬਿੰਦ ਸਿੰਘ ਜੀ ਨੇ ਬਖਸ਼ਿਆ ਹੈ।ਸ੍ਰੀ ਅਨੰਦਪੁਰ ਸਾਹਿਬ ਤੋਂ ਬਾਦ ਦਿੱਲੀ ਵਿੱਚ ਇਸ ਪੁਰਬ ਨੂੰ ਸਿੱਖਾਂ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਜਾਂਦਾ ਹੈ, ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ …
Read More »ਗੁ. ਨਾਨਕ ਝੀਰਾ ਸਾਹਿਬ ਬਿਦਰ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਸਮਾਜ ਨੂੰ ਸੁਖਾਵਾਂ ਬਣਾਉਣ ਲਈ ਅਹਿਮ ਹੈ ਗੁਰਮਤਿ ਵਿਚਾਰਧਾਰਾ- ਗਿ. ਹਰਪ੍ਰੀਤ ਸਿੰਘ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਇਹ ਸਮਾਗਮ ਸ੍ਰੀ ਗੁਰੂ …
Read More »ਭਾਜਪਾ ਵਲੋਂ ਲੋਕ ਸਭਾ ਚੋਣਾਂ-2019 ਲਈ 184 ਉਮੀਦਵਾਰਾਂ ਦਾ ਐਲਾਨ – ਮੋਦੀ ਮੁੜ ਵਾਰਾਨਸੀ ਤੋਂ ਲੜਣਗੇ ਚੋਣ
ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਵਲੋਂ ਅੱਜ ਲੋਕ ਸਭਾ ਚੋਣਾਂ-2019 ਲਈ 184 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ।ਪ੍ਰਧਾਨ ਮੰਤਰੀ ਨਰੇੰਦਰ ਮੋਦੀ ਉਤਰ ਪ੍ਰਦੇਸ਼ ਦੇ ਵਾਰਾਨਸੀ ਤੋਂ ਮੁੜ ਚੋਣ ਲੜਣਗੇ।ਜਦ ਕਿ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਗੁਜਰਾਤ ਦੇ ਗਾਂਧੀ ਨਗਰ ਤੋਂ ਉਮੀਦਵਾਰ ਹੋਣਗੇ।ਇਸ ਸੀਟ ਤੋਂ ਭਾਜਪਾ ਦੇ ਬਜੁਰਗ ਨੇਤਾ ਲਾਲ ਕ੍ਰਿਸ਼ਨ ਅਡਵਾਨੀ …
Read More »ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਨੇ ਸਾਰਿਆਂ ਲਈ ਸਿੱਖਿਆ ਲਹਿਰ ਚਲਾਈ
ਸਿੱਖੀ ਦੇ ਪ੍ਰਚਾਰਕਾਂ ਦੇ ਬੱਚਿਆਂ ਲਈ ਫੀਸਾਂ `ਚ ਵੱਡੀਆਂ ਰਿਆਇਤਾਂ ਦਾ ਐਲਾਨ ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਸਾਰੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਵੱਲ ਇੱਕ ਵੱਡੀ ਪਲਾਂਘ ਪੁੱਟਦਿਆਂ ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਨੇ ਸਾਰਿਆਂ ਲਈ ਸਿੱਖਿਆ ਲਹਿਰ ਸ਼ੁਰੂ ਕਰਨ ਅਤੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਲਈ ਫੀਸਾਂ ਵਿੱਚ ਵੱਡੀਆਂ ਰਿਆਇਤਾਂ ਦਾ ਐਲਾਨ ਕੀਤਾ ਹੈ। ਜਾਰੀ ਕੀਤੇ …
Read More »ਉਤਰ ਪ੍ਰਦੇਸ਼ ਦੇ ਗੁਰਦੁਆਰਾ ਨਾਨਕ ਪਿਆਓ ਲਖੀਮਪੁਰ ’ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਤਰ ਪ੍ਰਦੇਸ਼ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਨਿਰੰਤਰਤਾ ਵਿਚ ਜਿਲ੍ਹਾ ਲਖੀਮਪੁਰ ਖੀਰੀ ਵਿਚ ਪੈਂਦੇ ਗੁਰਦੁਆਰਾ ਨਾਨਕ ਪਿਆਓ ਮਹਿੰਗਾਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ।ਬਾਬਾ ਗੁਰਨਾਮ ਸਿੰਘ ਮਹਿੰਗਾਪੁਰ ਕਾਰ ਸੇਵਾ ਸਰਹਾਲੀ ਵਾਲਿਆਂ ਦੇ ਸਹਿਯੋਗ ਨਾਲ …
Read More »