ਨਵੀਂ ਦਿੱਲੀ, 20 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਵੇਲੇ ਤੋਂ ਸ਼ਾਮ ਤਕ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਚੜ੍ਹਦੀਕਲਾ ਤੇ ਸੂਰਬੀਰਤਾ ਦਾ ਪ੍ਰਤੀਕ ਹੋਲ੍ਹਾ ਮਹੱਲਾ ਬੜੇ ਧੂਮ-ਧਾਮ ਅਤੇ ਸ਼ਰਧਾ ਨਾਲ 8 ਚੇਤ (21 ਮਾਰਚ) ਨਾਨਕਸ਼ਾਹੀ ਸੰਮਤ 551 ਨੂੰ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ, ਢਾਡੀ-ਪ੍ਰਸੰਗ ਜਥੇ, ਕਵਿਤਾਵਾਂ ਤੇ ਸਿੱਖ ਇਤਿਹਾਸ ਨਾਲ ਸੰਬੰਧਤ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਫੈਡਰੇਸ਼ਨ ਮਹਿਤਾ ਕੌਮੀ ਪ੍ਰਧਾਨ ਢੋਟ ਨੂੰ ਦਿੱਲੀ ਕਮੇਟੀ ਪ੍ਰਧਾਨ ਸਿਰਸਾ ਨੇ ਦਿੱਤੀ ਵਧਾਈ
ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਹੋਰ ਅਹੁੱਦੇਦਾਰਾਂ ਹਰਮੀਤ ਸਿੰਘ ਕਾਲਕਾ ਜਨ: ਸਕੱਤਰ, ਭੁਪਿੰਦਰ ਸਿੰਘ ਭੁੱਲਰ ਅਗਜੈਕਟਿਵ ਮੈਂਬਰ, ਬੀਬੀ ਰਣਜੀਤ ਕੌਰ, ਵਿਕਰਮ ਸਿੰਘ, ਕੁਲਦੀਪ ਸਿੰਘ ਸਾਹਨੀ ਅਤੇ ਜਗਦੀਪ ਸਿੰਘ ਕਾਹਲੋਂ ਸਮੇਤ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੂੰ ਕੌਮੀ ਪ੍ਰਧਾਨ ਬਣਨ …
Read More »ਬੱਚਿਆਂ ਨੂੰ ਸਿੱਖੀ ਨਾਲ ਜੋੜ ਰਹੇ ਹਨ ਕੈਨੇਡਾ ਦੌਰੇ `ਤੇ ਗਏ ਕਥਾ ਵਾਚਕ ਭਾਈ ਬਲਜੀਤ ਸਿੰਘ ਮਾਛੀਵਾੜਾ
ਲੁਧਿਆਣਾ, 20 ਮਾਰਚ (ਪੰਜਾਬ ਪੋਸਟ – ਬਲਬੀਰ ਬੱਬੀ) – ਸਥਾਨਕ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਤੋਂ ਧਾਰਮਿਕ ਡਿਪਲੋਮਾ ਪ੍ਰਾਪਤ ਕਰ ਚੁੱਕੇੇ ਵਿਦਿਆਰਥੀ ਭਾਈ ਬਲਜੀਤ ਸਿੰਘ ਮਾਛੀਵਾੜਾ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਾਰਜ਼ਸ਼ੀਲ ਹਨ। ਕੈਨੇਡਾ ਦੀਆਂ ਸੰਗਤਾਂ ਦੇ ਸੱਦੇ `ਤੇ ਅੱਜਕਲ ਉਹ ਗੁਰਦਵਾਰਾ ਗੁਰੂ ਨਾਨਕ ਦਰਬਾਰ ਬਰੈਂਮਪਟਨ ਵਿਖੇ ਕਥਾਵਾਚਕ ਦੀ ਸੇਵਾ ਨਿਭਾਅ ਰਹੇ ਹਨ।ਉਥੇ ਉਹ ਛੋਟੇ ਬੱਚਿਆਂ ਦੀਆਂ ਧਾਰਮਿਕ ਕਲਾਸਾਂ …
Read More »ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸਿਰਸਾ ਅਹੁੱਦੇਦਾਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵ-ਨਿਯੱਕਤ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨਾਲ ਨਵੇਂ ਚੁਣੇ ਗਏ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ …
Read More »ਦਿੱਲੀ ਕਮੇਟੀ ਦੇ ਨਵੇਂ ਅਹੁੱਦੇਦਾਰਾਂ ਨੇ ਸੁਖਬੀਰ ਸਿੰਘ ਬਾਦਲ ਦੇ ਘਰ ਜਾ ਕੇ ਕੀਤਾ ਧੰਨਵਾਦ
ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਆਪਣੀ ਨਵੀਂ ਟੀਮ ਨਾਲ ਸੁਖਬੀਰ ਸਿੰਘ ਬਾਦਲ ਦੇ ਨਿਵਾਸ ਸਥਾਨ ਪਹੁੰਚੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇੇਸ਼ੀ ਵਿੱਚ 2013 ’ਚ ਇਹ ਸੇਵਾ ਮਿਲਣ ਬਾਅਦ ਅਕਾਲੀ ਦਲ ਲਗਾਤਾਰ ਚੜ੍ਹਦੀਕਲਾ ਵਿੱਚ ਰਿਹਾ, ਭਾਵੇਂ ਐਮ.ਐਲ.ਏ ਹੋਣ ਜਾਂ ਕਾਉਂਸਲਰ ਸਿੱਖਾਂ …
Read More »ਰਾਜਸਥਾਨ ਯੂਨੀਵਰਸਿਟੀ ਜੈਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਸੈਮੀਨਾਰ
ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਪਹਿਲੇ ਪਾਤਸ਼ਾਹ ਦੀ ਵਿਚਾਰਧਾਰਾ-ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੈਪੁਰ ਵਿਖੇ ਸਥਿਤ ਯੂਨੀਵਰਸਿਟੀ ਆਫ਼ ਰਾਜਸਥਾਨ ’ਚ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਰਾਸ਼ਟਰੀ ਏਕਤਾ ਅਤੇ ਸਿੱਖ ਅਧਿਐਨ ਕੇਂਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਇਹ …
Read More »ਗਤਕਾ ਪੇਟੈਂਟ ਕਰਵਾਉਣ ਵਿਰੁੱਧ ਕਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਣੀ ਅਤੇ ਬਾਣੇ ਅਧਾਰਿਤ ਸਿੱਖ ਸ਼ਸ਼ਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵੱਲੋਂ ਸਿੱਖ ਸ਼ਸ਼ਤਰ ਵਿਦਿਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਫ਼ਰਮ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ …
Read More »ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੂੰ ਰਾਸ਼ਟਰਪਤੀ ਵਲੋਂ ਪਦਮ ਸ਼੍ਰੀ ਐਵਾਰਡ ਭੇਟ
ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੂੰ ਪਦਮ ਸ਼੍ਰੀ ਐਵਾਰਡ ਭੇਟ ਕਰਦੇ ਹੋਏ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ।
Read More »ਮਹਾਸ਼ਾ ਧਰਮ ਪਾਲ ਗੁਲਾਟੀ ਨੂੰ ਰਾਸ਼ਟਰਪਤੀ ਵਲੋਂ ਪਦਮ ਭੂਸ਼ਨ ਐਵਾਰਡ ਭੇਟ
ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਮਸਾਲਿਆਂ ਦੇ ਬਾਦਸ਼ਾਹ ਕਹਾਏ ਜਾਂਦੇ ਮਹਾਸ਼ਾ ਧਰਮ ਪਾਲ ਗੁਲਾਟੀ ਨੂੰ ਪਦਮ ਭੂਸ਼ਨ ਐਵਾਰਡ ਭੇਟ ਕਰਦੇ ਹੋਏ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ।।
Read More »ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਸਸਕਾਰ ਅੱਜ ਸ਼ਾਮ 5.00 ਵਜੇ
ਗੋਆ, 18 ਮਾਰਚ (ਪੰਜਾਬ ਪੋਸਟ ਬਿਊਰੋ) – ਚਲਾਣਾ ਕਰ ਗਏ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਸਸਕਾਰ ਅੱਜ ਸ਼ਾਮ 5.00 ਵਜੇ ਪਾਂਜੀ ਵਿਖੇ ਪੁਰੇ ਸੁਬਾ ਪੱਧਰੀ ਸਨਮਾਨਾਂ ਨਾਲ ਕੀਤਾ ਜਾਵੇਗਾ।ਉਨਾਂ ਦੀ ਮ੍ਰਿਤਕ ਦੇਹ 11.00 ਵਜੇ ਤੋਂ 4.00 ਵਜੇ ਤੱਕ ਕਲਾ ਅਕੈਡਮੀ `ਚ ਰੱਖੀ ਜਾਵੇਗੀ, ਜਿਥੇ ਆਮ ਲੋਕ ਉਨਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣਗੇ।63 ਸਾਲਾ ਪਾਰੀਕਰ ਦੀ ਅੰਤਿਮ ਵਿਦਾਇਗੀ ਵਿੱਚ …
Read More »
Punjab Post Daily Online Newspaper & Print Media