ਨਵੀਂ ਦਿੱਲੀ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਮੌਤ `ਤੇ ਅਫਸੋਸ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਜਾਰੀ ਟਵੀਟ `ਚ ਕਿਹਾ ਹੈ ਕਿ ਮਨੋਹਟ ਪਾਰੀਕਰ ਬੇਮਿਸਾਲ ਆਗੂ ਸਨ।ਉਹ ਸੱਚੇ ਦੇਸ਼ ਭਗਤ, ਮੰਨੇ ਹੋਏ ਪ੍ਰਬੰਧਕ ਅਤੇ ਹਰ ਥਾਂ ਸਨਮਾਨੇ ਜਾਂਦੇ ਸਨ।ਉਨਾਂ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਰਾਹੁਲ ਗਾਂਧੀ ਨੇ ਮਨੋਹਰ ਪਾਰੀਕਰ ਦੇ ਚਲਾਣੇ `ਤੇ ਦੁੱਖ ਪ੍ਰਗਟਾਇਆ
ਨਵੀਂ ਦਿੱਲੀ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਮਨੋਹਰ ਪਾਰੀਕਰ ਦੀ ਮੌਤ `ਤੇ ਦੁੱਖ ਜਤਾਇਆ ਹੈ।ਜਾਰੀ ਟਵੀਟ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਗੋਆ ਦੇ ਮੁੱਖ ਮੰਤਰੀ ਦੀ ਮੌਤ ਦੀ ਖਬਰ ਸੁਣ ਕੇ ਉਨਾਂ ਨੂੰ ਸਦਮਾ ਲੱਗਾ ਹੈ, ਜੋ ਤਕਰੀਬਨ ਇੱਕ ਸਾਲ ਤੱਕ ਬਿਮਾਰੀ ਨਾਲ ਬਹਾਦਰੀ ਨਾਲ ਜੂਝਦੇ ਰਹੇ।ਮਨੋਹਰ ਪਾਰੀਕਰ ਪਾਰਟੀ ਪੱਧਰ ਤੋਂ …
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨੋਹਰ ਪਾਰੀਕਰ ਦੇ ਚਲਾਣੇ `ਤੇ ਦੁੱਖ ਜਤਾਇਆ
ਚੰਡੀਗੜ੍ਹ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦੇ ਚਲਾਣਾ ਕਰ ਜਾਣ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਟਵੀਟ ਵਿੱਚ ਕੈਪਟਨ ਨੇ ਕਿਹਾ ਕਿ ਦੇਸ਼ ਵਾਸੀ ਉਨਾਂ ਨੂੰ ਹਰਮਨ ਪਿਆਰੇ ਆਗੂ ਵਜੋਂ ਹਮੇਸ਼ਾਂ ਯਾਦ ਰੱਖਣਗੇ।ਉਹ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ …
Read More »ਸਿਰਸਾ ਦਾ ਦਾਅਵਾ – ਨਵੰਬਰ ਤੱਕ ਅੱਧੀ ਦਿੱਲੀ ਨੂੰ ਗੁਰਸਿੱਖੀ ਨਾਲ ਜੋੜਾਂਗੇ
ਬਾਲਾ ਸਾਹਿਬ ਹਸਪਤਾਲ ਚਾਲੂ ਕਰਨ ਦੀ ਪਹਿਲੀ ਮੰਗ ਛੇਤੀ ਪੂਰੀ ਕਰਾਂਗੇ – ਕਾਲਕਾ ਨਵੀਂ ਦਿੱਲੀ, 16 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਪਹਿਲੀ ਪ੍ਰੈਸ ਕਾਨਫਰੰਸ ’ਚ ਦਿੱਲੀ ਕਮੇਟੀ ਦੇ 6 ਸਾਲ ਪੂਰੇ ਹੋਣ ਅਤੇ ਰਹਿੰਦੇ 2 ਸਾਲਾਂ ਲਈ ਸਮੂਹ ਇਲੈਕਟ੍ਰੋਨਿਕ, ਅਤੇ ਪਿ੍ਰੰਟ ਮੀਡੀਆ ਦਾ ਧੰਨਵਾਦ ਕਰਦਿਆਂ ਉਨ੍ਹਾਂ ਵੱਲੋਂ ਪੂਰਾ …
Read More »ਮਨਜਿੰਦਰ ਸਿੰਘ ਸਿਰਸਾ ਦਿੱਲੀ ਕਮੇਟੀ ਦੇ ਪ੍ਰਧਾਨ ਤੇ ਹਰਮੀਤ ਸਿੰਘ ਕਾਲਕਾ ਜਨਰਲ ਸਕੱਤਰ ਚੁਣੇ ਗਏ
ਕਮੇਟੀ ਦੇ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੀ ਚੋਣ ਸੰਪਨ ਨਵੀਂ ਦਿੱਲੀ, 15 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੀ ਚੋਣ ਸ਼ਾਮ 4:30 ਵਜੇ ਕਮੇਟੀ ਦੇ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਗੁਰੂ ਗੋਬਿੰਦ ਸਿੰਘ ਭਵਨ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਉਪਰੰਤ ਗੁਰਦੁਆਰਾ ਚੋਣ ਅਧਿਕਾਰੀਆਂ …
Read More »ਭਾਰਤ ਵੱਲੋਂ ਪਾਕਿਸਤਾਨ ਪਾਸੋਂ ਵੀਜ਼ਾ ਮੁਕਤ ਲਾਂਘੇ ਦੀ ਮੰਗ ਦਾ ਲੌਂਗੋਵਾਲ ਵਲੋਂ ਸਵਾਗਤ
ਕਰਤਾਰਪੁਰ ਸਾਹਿਬ ਵਿਖੇ ਸਰਾਂ, ਲੰਗਰ ਤੇ ਹੋਰ ਪ੍ਰਬੰਧ ਕਰਨ ਲਈ ਤਿਆਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਸਰਕਾਰਾਂ ਦਰਮਿਆਨ ਬੀਤੇ ਕੱਲ੍ਹ ਹੋਈ ਸਾਂਝੀ ਇਕੱਤਰਤਾ ਦੌਰਾਨ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਲਾਂਘਾ ਮੁਹੱਈਆ ਕਰਵਾਉਣ ਲਈ ਭਾਰਤ ਵੱਲੋਂ ਰੱਖੀ ਗਈ ਮੰਗ …
Read More »ਯੂਨੀਵਰਸਿਟੀ ਆਫ ਰਾਜਿਸਥਾਨ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੌਮੀ ਸੈਮੀਨਾਰ 16 ਨੂੰ
ਪ੍ਰਸਿੱਧ ਵਿਦਵਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਪੜ੍ਹਨਗੇ ਪਰਚੇ ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਆਫ ਰਾਜਿਸਥਾਨ ਜੈਪੁਰ ਵਿਖੇ ਭਲਕੇ 16 ਮਾਰਚ ਨੂੰ ‘ਗੁਰੂ ਨਾਨਕ ਦੇਵ ਜੀਵਨ ਤੇ ਵਿਰਾਸਤ’ ਵਿਸ਼ੇ ’ਤੇ ਨੈਸ਼ਨਲ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਇਹ ਸੈਮੀਨਾਰ ਯੂਨੀਵਰਸਿਟੀ …
Read More »70 ਸਾਲ ਬਾਅਦ ਕਰੋੜਾਂ ਸਿੱਖਾਂ ਦੀ ਅਰਦਾਸ ਪੂਰੀ ਹੋਣ ਦੀ ਆਸ – ਬੀਬੀ ਹਰਿਸਿਮਰਤ ਬਾਦਲ
ਨਵੀਂ ਦਿੱਲੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਨਾਨਕਸ਼ਾਹੀ ਸੰਮਤ 551 ਦੀ ਖੁਸ਼ੀ `ਚ 1 ਚੇਤ ਦਾ ਮਹੀਨਾ ਚੜ੍ਹਨ `ਤੇ ਕੇਂਦਰੀ ਫੁੱਡ ਪ੍ਰੋਸੇਸਿੰਗ ਉਦਯੋਗ ਮੰਤਰੀ ਬੀਬੀ ਹਰਿਸਿਮਰਤ ਕੌਰ ਬਾਦਲ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਆਏ।ਇਸ ਦੌਰਾਨ ਉਨ੍ਹਾਂ ਨੇ ਸਮੁੱਚੇ ਪੰਥ ਵੱਲੋਂ ਕਰਤਾਰਪੁਰ ਲਾਂਘਾ ਖੋਲਣ ਦੇ ਕਾਰਜ਼ ਦੀ ਸਫਲਤਾ ਲਈ ਅਰਦਾਸ ਵਿੱਚ ਸ਼ਮੂਲੀਅਤ ਕੀਤੀ।ਬੀਬਾ ਹਰਿਸਿਮਰਤ ਕੌਰ ਨੇ ਪੱਤਰਕਾਰਾਂ ਨਾਲ …
Read More »ਰੂਸ ਦੇ ਥਲ ਸੈਨਾ ਮੁੱਖੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਜਨਰਲ ਓਲਿਗ ਐਲ ਸੈਲਿਯੁਕੋਵ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਰੂਸ ਦੇ ਥਲ ਸੈਨਾ ਮੁਖੀ ਜਨਰਲ ਓਲਿਗ ਲਿਉਨੀਡੋਵਿਚ ਸੈਲਿਯੁਕੋਵ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਾ ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, …
Read More »ਕਰੋਲ ਬਾਗ ਸਕੂਲ ਵਿਖੇ ‘ਜੂਨੀਅਰ ਡੇਅ ਕਮ ਨਰਸਰੀ ਗ੍ਰੈਜੂਏਸ਼ਨ ਦਿਵਸ’ ਮਨਾਇਆ
ਨਵੀਂ ਦਿੱਲੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿਖੇ ‘ਜੂਨੀਅਰ ਡੇ ਕਮ ਨਰਸਰੀ ਗ੍ਰੈਜੂਏਸ਼ਨ ਦਿਹਾੜਾ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਮਹਿੰਦਰ ਸਿੰਘ ਭੁੱਲਰ, ਸਕੂਲ ਮੈਨੇਜਰ ਤੇ ਹੋਰ ਪਤਵੰਤੇ ਸੱਜਣ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਹਾਜ਼ਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਸੁਆਗਤ ਗੀਤ ਰਾਹੀਂ ਕੀਤੀ ਗਈ। ਸਕੂਲ ਦੀ …
Read More »