ਨਵੀਂ ਦਿੱਲੀ, 12 ਮਾਰਚ (ਪੰਜਾਬ ਪੋਸਟ ਬਿਊਰੋ) – ਕੌਸ਼ਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਭਾਰਤ `ਚ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਇਸੇ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ ਤਿਲਕ ਨਗਰ ਦੀ ਦੇਸ਼ ਭਰ `ਚੋਂ ਚੁਣਅਿਾਂ ਗਈਆਂ 33 ਆਈ.ਟੀ.ਆਈ ਵਿੱਚ ਸ਼ਾਮਲ ਹੈ।ਦਿੱਲੀ ਵਿੱਚ ਸਿਰਫ ਇਸ ਆਈ.ਟੀ.ਆਈ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ।ਇਸ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ
ਨਵੀਂ ਦਿੱਲੀ, 11 ਮਾਰਚ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਪਦਮ ਭੂਸ਼ਣ ਐਵਾਰਡ ਦੇ ਕੇ ਸਨਮਾਨਿਤ ਕਰਦੇ ਹੋਏ।
Read More »ਲ਼ੋਕ ਸਭਾ 2019 ਚੋਣਾਂ 11 ਅਪ੍ਰੈਲ ਤੋਂ 19 ਮਈ ਤੱਕ – ਨਤੀਜੇ 23 ਮਈ ਨੂੰ
ਪੰਜਾਬ ਵਿੱਚ ਇੱਕ ਪੜਾਅ `ਚ 19 ਮਈ ਨੂੰ ਪੈਣਗੀਆਂ ਵੋਟਾਂ ਨਵੀਂ ਦਿੱਲੀ, 10 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ2019 ਦਾ ਐਲਾਨ ਕਰ ਦਿੱਤਾ ਗਿਆ ਹੈ।ਸੱਤ ਪੜਾਵਾਂ `ਚ ਹੋਣ ਵਾਲੀਆਂ 17ਵੀਆਂ ਆਮ ਚੋਣਾਂ 11 ਅਪ੍ਰੈ੍ਰਲ ਤੋਂ 19 ਮਈ ਤੱਕ ਕਰਵਾਈਆਂ ਜਾਣਗੀਆਂ।ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਚਾਰ …
Read More »ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਵਿਕਰਮਜੀਤ ਦੀ ਮ੍ਰਿਤਕ ਦੇਹ
ਰੁਜ਼ਗਾਰ ਦੀ ਭਾਲ `ਚ ਵਿਦੇਸ਼ ਗਏ ਨੌਜਵਾਨ ਦੇ ਮਾਪਿਆਂ `ਤੇ ਦੋਹਰਾ ਕਹਿਰ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਰੋਜ਼ੀ-ਰੋਟੀ ਕਮਾਉਣ ਦੁਬਈ ਗਏ, ਉੱਥੇ ਮੌਤ ਦੇ ਮੂੰਹ `ਚ ਪੈਣ ਵਾਲੇ ਜ਼ਿਲ਼੍ਹਾ ਤਰਨ ਤਾਰਨ ਦੇ ਕਸਬਾ ਪੱਟੀ ਨਾਲ ਸਬੰਧਤ 23 ਸਾਲਾ ਵਿਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ …
Read More »ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਬੋਰਡ ਦੀਆਂ ਚੋਣਾਂ 15 ਮਾਰਚ ਨੂੰ – ਕਾਲਕਾ,ਸਿਰਸਾ
10 ਮਾਰਚ ਨੂੰ ਲੱਗਣਗੇ ਬਾਬਾ ਬਘੇਲ ਸਿੰਘ, ਸਰਦਾਰ ਜੱਸਾ ਸਿੰਘ ਆਹਲੂਵਾਲੀਆ ਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਆਦਮ ਕੱਦ ਬੁੱਤ ਦਿੱਲੀ, 9 ਮਾਰਚ (ਪੰਜਾਬ ਪਸੋਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੇ ਬਿਆਨ `ਚ ਦੱਸਿਆ ਹੈ ਕਿ ਅੱਜ ਦਿੱਲੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ …
Read More »ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਨਾਰੀ ਸ਼ਕਤੀ ਨੂੰ ਸਲਾਮ
ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ‘ਨਾਰੀ ਸ਼ਕਤੀ’ ਦੀ ਭਾਵਨਾ ਨੂੰ ਸਲਾਮ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਭ ਆਪਣੀ ਅਜਿਤ (ਦਲੇਰ) ਨਾਰੀ ਸ਼ਕਤੀ ਨੂੰ ਸਲਾਮ ਕਰਦੇ ਹਨ।ਉਨਾਂ ਨੂੰ ਅਜਿਹੇ ਫੈਸਲੇ ਕਰਨ ‘ਤੇ ਮਾਣ ਹੈ ਜਿਨ੍ਹਾਂ ਨੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕੀਤਾ ਹੈ।ਕਈ …
Read More »ਉਤਰ ਪ੍ਰਦੇਸ਼ ’ਚ ਗੁਰਦੁਆਰਾ ਨਾਨਕਪੁਰੀ ਸੁਨਾਸਰਘਾਟ ਵਿਖੇ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ’ਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਤਹਿਤ ਉੱਤਰ ਪ੍ਰਦੇਸ਼ ਵਿਖੇ ਵੀ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ।ਇਸ ਤਹਿਤ ਜ਼ਿਲ੍ਹਾ ਸ਼ਾਹਜਹਾਨਪੁਰ ’ਚ ਪੈਂਦੇ ਗੁਰਦੁਆਰਾ ਨਾਨਕਪੁਰੀ ਸੁਨਾਸਰਘਾਟ ਵਿਖੇ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ।ਇਹ ਸਮਾਗਮ ਬਾਬਾ ਨਿਰਮਲ ਸਿੰਘ …
Read More »ਵਰਤਮਾਨ ਸੰਕਟ ਨੂੰ ਸਮਝਦਿਆਂ ਸਾਹਿਤਕਾਰ ਅੱਜ ਦੇ ਯੁੱਗ ਨਾਲ ਸੰਵਾਦ ਰਚਾਉਣ- ਸੁੱਖੀ ਬਾਠ
ਅਸਲ ਸਾਹਿਤ ਮਨੁੱਖੀ ਮਨ ਅੰਦਰ ਵਾਪਰਦਾ ਹੈ ਨਾ ਕਿ ਬਾਹਰੀ ਜੀਵਨ ਦੇ ਮਸਲਿਆਂ ਨਾਲ- ਪ੍ਰੋ. ਗਿੱਲ ਅੰਮ੍ਰਿਤਸਰ 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੰਮ੍ਰਿਤਸਰ ਸਾਹਿਤ ਉਸਤਵ 2019 ਦੇ ਉਦਘਾਟਨੀ ਸਮਾਗਮ ਦੌਰਾਨ ਪੰਜਾਬ ਭਵਨ ਕੈਨੇਡਾ ਦੇ ਸੰਸਥਾਪਕ ਅਤੇ ਉੱਘੇ ਸਮਾਜ ਸੇਵਕ, ਸੁੱਖੀ ਬਾਠ ਨੇ ਕਿਹਾ ਕਿ ‘ਮੌਜੂਦਾ ਸਮੇਂ ਸਾਹਿਤਕ ਰਚਨਾਵਾਂ ਅਤੇ ਸਾਹਿਤਕਾਰਾਂ ਦਾ ਰੁਝਾਨ ਨਿੱਜੀ ਘੇਰਿਆਂ ਵਿਚ ਆਪਸੀ …
Read More »ਮੱਧ ਪ੍ਰਦੇਸ਼ ਵਿਖੇ ਸਿਕਲੀਗਰ ਸਿੱਖਾਂ ਨੂੰ ਪੁਲਿਸ ਵੱਲੋਂ ਪ੍ਰੇਸ਼ਾਨ ਕਰਨਾ ਮੰਦਭਾਗਾ- ਲੌਂਗੋਵਾਲ
ਕਿਹਾ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ `ਚ ਸਿਕਲੀਗਰ ਸਿੱਖਾਂ ਦੀ ਸ਼ਮੂਲੀਅਤ ਯਕੀਨੀ ਬਣਾਵਾਂਗੇ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਲਈ ਸਿਕਲੀਗਰ ਸਿੱਖਾਂ ਨਾਲ ਵਿਸ਼ੇਸ਼ ਤੌਰ ’ਤੇ ਰਾਬਤਾ ਬਣਾਇਆ ਜਾਵੇਗਾ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ …
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਉਤਰ ਪ੍ਰਦੇਸ਼ ’ਚ ਗੁ. ਨਾਨਕਸਰ ਸਾਹਿਬ ਉਚੋਲੀਆ ਵਿਖੇ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਅਤੇ ਗੁਰੂ ਸਾਹਿਬ ਦੀ ਨਿਰਮਲ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ, ਸੰਪਰਦਾਵਾਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਤੇ ਸਿੰਘ ਸਭਾਵਾਂ ਦੀ ਭੂਮਿਕਾ ਅਹਿਮ ਹੈ ਅਤੇ ਸਭ ਦੇ ਸਹਿਯੋਗ ਨਾਲ ਹੀ ਗੁਰੂ ਸਾਹਿਬ ਦੇ ਇਤਿਹਾਸਕ …
Read More »
Punjab Post Daily Online Newspaper & Print Media