ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਹਵਾਲੇ ਕਰਨ ਲਈ ਵਿੰਗ ਕਮਾਂਡਰ ਅਭਿਨੰਦਨ ਨੂੰ ਲਾਹੌਰ ਤੋਂ ਬਾਅਦ ਤਕਰੀਬਨ ਰਾਤ 9.00 ਵਜੇ ਵਾਹਗਾ ਬਾਰਡਰ ਲਿਆਂਦਾ ਗਿਆ। ਜਿਥੋਂ ਉਸ ਨੂੰ ਰਾਤ 9.20 ਵਜੇ ਭਾਰਤ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ। ਜਿਕਰਯੋਗ ਹੈ ਕਿ ਪਾਕਿਸਤਾਨ ਨੇ ਅਭਿਨੰਦਨ ਨੂੰ ਪਹਿਲਾਂ ਸਵੇਰੇ 10.00 ਵਜੇ ਤੇ ਫਿਰ ਸ਼ਾਮ 4.00 ਵਜੇ ਭਾਰਤ ਦੇ ਹਵਾਲੇ ਕਰਨ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਕੈਨੇਡਾ ’ਚ ਹੋ ਰਹੀ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਪ੍ਰਤੀ ਪੰਜਾਬੀਆਂ ’ਚ ਭਾਰੀ ਉਤਸ਼ਾਹ – ਅਜੈਬ ਚੱਠਾ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਹੈ ਕਿ ਉਹ ਕੈਨੇਡਾ ’ਚ ਜੂਨ ਦੇ ਅਖੀਰ ’ਚ ਕਰਵਾਈ ਜਾ ਰਹੀ ਪੰਜਵੀਂ ਤਿੰਨ ਰੋਜਾ ਵਿਸ਼ਵ ਪੰਜਾਬੀ ਕਾਨਫਰੰਸ ਦੀ ਸਫਲਤਾ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣ ਪੰਜਾਬ ਆਏ ਹਨ। ਉਹਨਾਂ ਦੱਸਿਆ ਕਿ ਉਕਤ ਕਾਨਫਰੰਸ ਪ੍ਰਤੀ ਪੰਜਾਬੀ ਭਾਈਚਾਰੇ …
Read More »ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਚੇਅਰਮੈਨ ਚੱਠਾ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਨੇਡਾ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਪਛਾਣ ਲਈ ਕਾਰਜਸ਼ੀਲ ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਪੰਜਾਬ ਫੇਰੀ ਦੌਰਾਨ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਸ਼੍ਰੋਮਣੀ ਕਮੇਟੀ ਵਲੋਂ ਉਹਨਾਂ ਨੂੰ ਸੂਚਨਾ ਕੇਦਰ ਵਿਖੇ ਸੂਚਨਾ ਅਧਿਕਾਰੀ ਸੁੱਖ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਉਹਨਾਂ ਨਾਲ ਪਰਿਵਾਰਕ ਮੈਬਰਾਂ ਤੋਂ …
Read More »ਸਿਕਲੀਗਰ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਅੰਮ੍ਰਿਤਸਰ ਪੁੱਜਾ
ਸ਼੍ਰੋਮਣੀ ਕਮੇਟੀ ਵੱਲੋਂ ਬੱਸਾਂ ਤੇ ਰਿਹਾਇਸ਼ ਦੇ ਕੀਤੇ ਗਏ ਵਿਸ਼ੇਸ਼ ਪ੍ਰਬੰਧ ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਦੇ ਵੱਖ-ਵੱਖ ਪਿੰਡਾਂ ’ਚ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੇ ਇਕ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।ਸਿੱਖ ਕੌਂਸਲ ਆਫ ਸਕਾਟਲੈਂਡ ਦੇ ਉਪਰਾਲੇ ਨਾਲ ਵੱਖ-ਵੱਖ ਗੁਰ-ਅਸਥਾਨਾਂ ਦੇ ਦਰਸ਼ਨ ਕਰਨ ਪੰਜਾਬ ਪੁੱਜੇ ਸਿਕਲੀਗਰ ਸਿੱਖਾਂ ਦੇ ਇਸ ਜਥੇ …
Read More »ਪਾਕਿਸਤਾਨ `ਚ ਸਰਜੀਕਲ ਸਟ੍ਰਾਈਕ ਸਮੇਂ ਦੀ ਲੋੜ ਸੀ- ਜੀ.ਕੇ
ਨਵੀਂ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨੀ ਕਬਾਇਲੀ ਕਸ਼ਮੀਰ ਵਿੱਚ ਸੋਮਵਾਰ ਨੂੰ ਭਾਰਤੀ ਹਵਾਈ ਫ਼ੌਜ ਵਲੋਂ ਕੀਤੀ ਗਈ ਸਰਜੀਕਲ ਸਟ੍ਰਾਈਕ -2 ਨੂੰ ਵੱਡੀ ਕਾਮਯਾਬੀ ਮਿਲੀ ਹੈ।ਇਹ ਵਿਚਾਰ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੀਡੀਆ ਨੂੰ ਜਾਰੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਮਰੱਥਾ ਦੀ ਵੀ ਸ਼ਲਾਘਾ ਕੀਤੀ ਹੈ।ਜੀ.ਕੇ ਨੇ ਕਿਹਾ ਕਿ …
Read More »ਅਧਿਆਤਮਿਕ ਕੈਟਾਗਿਰੀ `ਚ ਸ੍ਰੀ ਹਰਿਮੰਦਰ ਸਾਹਿਬ ਨੂੰ ਐਲਾਨਿਆ ਉਤਮ ਸਥਾਨ
ਪੰਜਾਬ ਨੂੰ ਮਿਲਿਆ ਇੰਡੀਆ ਟੂਡੇ ਟੂਰਿਜ਼ਮ ਐਵਾਰਡ-2019 ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾ ਨੂੰ ਹੋਰ ਉਤਸ਼ਾਹ ਮਿਲਿਆ ਜਦੋਂ ਪੰਜਾਬ ਸੂਬੇ ਨੂੰ ਇੰਡੀਆ ਟੂਡੇ ਟੂਰਿਜ਼ਮ ਐਵਾਰਡ-2019 ਨਾਲ ਸਨਮਾਨਿਤ ਕੀਤਾ ਗਿਆ ਹੈ।ਸੂਬੇ ਨੂੰ ਇਹ ਐਵਾਰਡ ਇੰਡੀਆ ਟੂਡੇ ਵੱਲੋਂ ਰਾਸ਼ਟਰੀ ਪੱਧਰ ਉੱਪਰ …
Read More »ਸ਼੍ਰੋਮਣੀ ਕਮੇਟੀ ਤੇ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ `ਚ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ ਵਿਖੇ ਸ਼੍ਰੋਮਣੀ ਕਮੇਟੀ ਤੇ ਬਾਬਾ ਲੱਖਾ ਸਿੰਘ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ …
Read More »ਉਤਰਾਖੰਡ ਦੇ ਕਾਂਸ਼ੀਪੁਰ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ `ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਦੇ ਉਦਮ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਯੂ.ਪੀ ਅਤੇ ਉਤਰਾਖੰਡ ਸਟੇਟਾਂ ਵਿਚ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ …
Read More »ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਦੁਬਈ (ਆਬੂ ਧਾਬੀ) `ਚ ਆਪਣੀ ਜਾਨ ਗਵਾ ਬੈਠੇ ਮੋਗਾ ਜ਼ਿਲ੍ਹੇ ਦੇ ਮਨਾਵਾਂ ਪਿੰਡ ਨਾਲ ਸਬੰਧਿਤ 35 ਸਾਲਾ ਕੁਲਦੀਪ ਸਿੰਘ ਪੁੱਤਰ ਪਿਆਰਾ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ …
Read More »ਲੋੜ ਸਮੇਂ ਹਰ ਮਨੁੱਖ ਦੀ ਸੇਵਾ ਕਰਨਾ ਸਿੱਖ ਕੌਮ ਦਾ ਇਖ਼ਲਾਕੀ ਫ਼ਰਜ਼ – ਪਰਮਿੰਦਰ
ਨਵੀਂ ਦਿੱਲੀ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਕਸ਼ਮੀਰੀ ਮੁਸਲਿਮ ਭਾਈਚਾਰੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿੱਖ ਕੌਮ ਵਲੋਂ ਪਨਾਹ ਦੇਣਾ ਸਿੱਖ ਸਿਧਾਂਤ ਦੀ ਪ੍ਰੋੜ੍ਹਤਾ ਕਰਨ ਵਰਗਾ ਹੈ। ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰੀਆਂ ਪ੍ਰਤੀ ਦੇਸ਼ ਵਾਸੀਆਂ `ਚ ਭਰੇ ਗ਼ੁੱਸੇ ਦੇ ਬਾਵਜੂਦ ਸਿੱਖ ਕੌਮ ਨੇ ਮਨੁੱਖਤਾ `ਤੇ ਪਹਿਰਾ ਦੇ ਕੇ ਸਿੱਖ ਗੁਰੂਆਂ ਵਲੋਂ “ਸਰਬਤ ਦੇ ਭਲੇ“ ਦੀ ਦਿੱਤੀ …
Read More »
Punjab Post Daily Online Newspaper & Print Media