ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਮੁੱਖ ਉਦੇਸ਼ – ਲੌਂਗੋਵਾਲ ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਦੇ ਮਾਸਟਰ ਤਾਰਾ ਸਿੰਘ ਆਡੀਟੋਰੀਅਮ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਕਮੇਟੀ ਦੇ ਸਾਂਝੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਕੈਨੇਡਾ ਨਿਵਾਸੀ ਖੁਸ਼ਵੰਤ ਸਿੰਘ ਬਾਜਵਾ ਨੂੰ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਨਿਵਾਸੀ ਖੁਸ਼ਵੰਤ ਸਿੰਘ ਬਾਜਵਾ ਨੂੰ ਦਸਤਾਰ ਪਹਿਨ ਕੇ ਮੋਟਰਸਾਈਕਲ ਚਲਾਉਣ ਦੀ ਆਗਿਆ ਪ੍ਰਾਪਤ ਕਰਨ ’ਤੇ ਸ੍ਰੀ ਅੰਮ੍ਰਿਤਸਰ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ।ਖੁਸ਼ਵੰਤ ਸਿੰਘ ਨੇ ਕੈਨੇਡਾ ਵਿਚ ਸਿੱਖ ਮੋਟਰਸਾਈਕਲ ਰਾਈਡਰ ਕਲੱਬ ਬਣਾਇਆ ਹੋਇਆ ਹੈ, ਜਿਸ ਵਿਚ 125 ਦੇ ਕਰੀਬ ਦਸਤਾਰਧਾਰੀ ਨੌਜੁਆਨ …
Read More »ਤਖਤ ਸਚਖੰਡ ਹਜੂਰ ਸਾਹਿਬ ਵਿਖੇ ਕੀਤੀ ਪੁਲਵਾਮਾ ਦੇ ਸ਼ਹੀਦਾਂ ਨਮਿਤ ਅਰਦਾਸ
ਹਜੂਰ ਸਾਹਿਬ (ਨਾਂਦੇੜ) 21 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਜੰਮੂ ਕਸ਼ਮੀਰ ਦੇ ਪੁਲਵਾਮਾ `ਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੁਰੱਖਿਆ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਅਰਦਾਸ ਕਰ ਕੇ ਕੀਤੀ ਗਈ।ਗੁਰਦੁਆਰਾ ਸਚਖੰਡ ਬੋਰਡ ਦੇ ਮੈਂਬਰ ਅਤੇ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ `ਚ ਹਾਜਰ ਸਨ।ਸਚਖੰਡ …
Read More »ਤੇਲੰਗਾਨਾ ਵਿਖੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਵਿਚਾਰਾਂ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਲ ਗੁਰਦੁਆਰਾ ਸਾਹਿਬ ਤੇਲੰਗਾਨਾ ਕਮੇਟੀ ਦੇ ਚੇਅਰਮੈਨ ਤੇ ਗੁਰਦੁਆਰਾ ਸਾਹਿਬ ਅਸ਼ੋਕ ਬਜ਼ਾਰ ਦੇ ਪ੍ਰਧਾਨ ਗੁਰਚਰਨ ਸਿੰਘ ਬੱਗਾ ਤੇ ਮਨਪ੍ਰੀਤ ਸਿੰਘ ਜੱਸੀ ਮੈਂਬਰ ਧਰਮ ਪ੍ਰਚਾਰ ਕਮੇਟੀ ਹੈਦਰਾਬਾਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਤੇਲੰਗਾਨਾ ਵਿਖੇ ਹੋਣ …
Read More »ਕਿਹੜੇ ਸਬੂਤ ਚਾਹੁੰਦੇ ਹੋ ਇਮਰਾਨ ਖਾਨ, ਕੀ ਅਸੀਂ ਲਾਸ਼ਾਂ ਤੁਹਾਡੇ ਕੋਲ ਭੇਜੀਏ – ਕੈਪਟਨ ਅਮਰਿੰਦਰ
ਸਖ਼ਤ ਸ਼ਬਦਾਂ `ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ ਮੰਡੌਲੀ (ਪਟਿਆਲਾ), 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਜਵਾਨਾਂ `ਤੇ ਹੋਏ ਦਹਿਸ਼ਤੀ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਸਬੰਧੀ ਭਾਰਤ ਕੋਲ ਕੋਈ ਸਬੂਤ ਨਾ ਹੋਣ ਬਾਰੇ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁੱਸੇ ਭਰੇ ਲਹਿਜ਼ੇ ਵਿੱਚ …
Read More »ਸ਼੍ਰੋਮਣੀ ਕਮੇਟੀ ਨੇ ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਨਿਖੇਧੀ ਕੀਤੀ
ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫਰਤ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਲੌਂਗੋਵਾਲ ਨੇ ਇਹ ਪ੍ਰਗਟਾਵਾ ਅਮਰੀਕਾ ਦੇ ਕੈਲੀਫੋਰਨੀਆ ਵਿਚ ਇੱਕ ਸਿੱਖ ਕਲੱਰਕ ਦੀ …
Read More »ਸ਼ਿਲਾਂਗ ਦੇ ਸਿੱਖਾਂ ਦੇ ਹੱਕ `ਚ ਹਾਈਕੋਰਟ ਦੇ ਫੈਸਲੇ ਦਾ ਸਵਾਗਤ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਮੇਘਾਲਿਆ ਹਾਈਕੋਰਟ ਵੱਲੋਂ ਸ਼ਿਲਾਂਗ ਦੀ ਪੰਜਾਬੀ ਕਲੋਨੀ ਨੂੰ ਉਜਾੜਨ ਤੋਂ ਰੋਕਣ ਲਈ ਸਿੱਖਾਂ ਦੇ ਹੱਕ ਵਿਚ ਦਿੱਤੇ ਫੈਸਲੇ ਦਾ ਸਵਾਗਤ ਕੀਤਾ ਹੈ।ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸ਼ਿਲਾਂਗ ਦੀ ਸਬੰਧਤ ਪੰਜਾਬੀ ਕਲੋਨੀ ਵਿੱਚੋਂ ਸਿੱਖਾਂ ਤੇ ਪੰਜਾਬੀਆਂ ਨੂੰ ਆਪਣੇ ਘਰ ਛੱਡ ਕੇ ਹੋਰ ਥਾਂ ਚਲੇ ਜਾਣ ਲਈ ਕਿਹਾ ਗਿਆ ਸੀ।ਜਿਸ …
Read More »550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ ਸੀ.ਡੀ ਲੌਂਗੋਵਾਲ ਵਲੋਂ ਜਾਰੀ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨਾਂ ਮੌਕੇ ਚਲਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਦਾਸ ਜੀ ਦੀ ਵਾਰ ਅਧਾਰਿਤ ਸ਼ਬਦ ਕਲਿ ਤਾਰਣ ਗੁਰੁ ਨਾਨਕ ਆਇਆ ਦੀ ਸੀ.ਡੀ. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ ਇਥੇ ਜਾਰੀ …
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ
ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਲਮ ਏਅਰਪੋਰਟ `ਤੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀਆਂ ਮ੍ਰਿਤਕ ਦੇਹਾਂ `ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।
Read More »ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ
ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੁਲਵਾਮਾ ਹਮਲੇ `ਚ ਸੀ.ਆਰ.ਪੀ.ਐਫ ਦੇ ਸ਼ਹੀਦ ਜਵਾਨਾਂ ਨੂੰ ਸ੍ਰੀਨਗਰ ਵਿਖੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀਮਤੀ ਰਾਜਨਾਥ ਸਿੰਘ।ਉਨਾਂ ਦੇ ਨਾਲ ਹਨ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ, ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ, ਸੀ.ਆਰ.ਪੀ.ਐਫ ਦੇ ਡਾਇਰੈਕਟਰ ਜਨਰਲ ਰਾਜੀਵ ਰਾਇ ਭਟਨਾਗਰ ਅਤੇ ਨਾਰਦਰਨ ਆਰਮੀ ਕਮਾਂਡ ਜੀ.ਓ.ਸੀ ਲੈਫਟੀਨੈਟ ਰਣਬੀਰ ਸਿੰਘ ।
Read More »