ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀਨਗਰ ਦੇ ਆਰਮੀ ਬੇਸ ਹਸਪਤਾਲ ਵਿਖੇ ਪੁਲਵਾਮਾ ਹਮਲੇ ਦੇ ਜਖਮੀ ਜਵਾਨਾਂ ਦਾ ਹਾਲ ਪੁੱਛਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀਮਤੀ ਰਾਜਨਾਥ ਸਿੰਘ।
Read More »ਰਾਸ਼ਟਰੀ / ਅੰਤਰਰਾਸ਼ਟਰੀ
ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ ਵਲੋਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ
ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਲਮ ਏਅਰਪੋਰਟ `ਤੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀਆਂ ਮ੍ਰਿਤਕ ਦੇਹਾਂ `ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰੀ ਰੱਖਿਆ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ।
Read More »ਪਲਵਾਮਾ ਹਮਲੇ ਦਾ ਭਾਰਤ ਦੇਵੇਗਾ ਢੁੱਕਵਾਂ ਜਵਾਬ – ਹਰਦੀਪ ਪੁਰੀ
ਪਾਕਿ ਜਾ ਕੇ ਆਰਮੀ ਚੀਫ਼ ਬਾਜਵਾ ਨਾਲ ਜੱਫ਼ੀਆਂ ਵਾਲੇ ਲੀਡਰਾਂ ਨੇ ਕਮਾਇਆ ਦੇਸ਼ ਧਰੋਹ ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਕੱਲ੍ਹ ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਬੁਝਦਿਲਾਂ ਵੱਲੋਂ ਕੀਤੇ ਗਏ ਕਾਰਨਾਮੇ ਤੋਂ ਬਾਅਦ ਸ਼ਹੀਦ ਹੋਏ ਸੀ.ਆਰ.ਪੀ ਐਫ. ਜਵਾਨਾਂ ਦੇ ਪਰਿਵਾਰਾਂ ਨਾਲ ਡੂੰਘਾ ਦੁੱਖ ਦਾ ਇਜ਼ਹਾਰ ਕਰਦਿਆਂ ਕੇਂਦਰੀ ਸ਼ਹਿਰੀ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੇ …
Read More »ਹਮਲੇ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ’ਤੇ ਕੋਈ ਅਸਰ ਨਾ ਪੈਣ ਦੀ ਉਮੀਦ – ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਉਮੀਦ ਜ਼ਾਹਰ ਕੀਤੀ ਕਿ ਇਸ ਹਮਲੇ ਦਾ ਕਰਤਾਰਪੁਰ ਲਾਂਘੇ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਨ੍ਹਾਂ ਨੇ ਵੀਜ਼ਾ ਮੁਕਤ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰਨ ਬਾਰੇ ਆਪਣੀ ਮੰਗ ਨੂੰ ਮੁੜ ਦੁਹਰਾਇਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਲਾਂਘਾ …
Read More »ਕੇਂਦਰ ਸਰਕਾਰ ਪਾਕਿ ਫੌਜ ਅਤੇ ਆਈ.ਐਸ.ਆਈ ਨੂੰ ਦੇਵੇ ਢੁੱਕਵਾਂ ਜਵਾਬ – ਕੈਪਟਨ
ਦਹਿਸ਼ਤੀ ਹਮਲੇ ਬਾਰੇ ਨਿੰਦਾ ਮਤਾ ਸਰਬਸੰਮਤੀ ਨਾਲ ਪਾਸ- ਵਿਧਾਨ ਸਭਾ ਦਾ ਸਦਨ ਉਠਾਇਆ ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵੱਲੋਂ ਕੀਤੇ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਦੁਸ਼ਮਣ ਨੂੰ ਢੁੱਕਵਾਂ ਜਵਾਬ ਦੇਣ ਦੀ ਮੰਗ ਕੀਤੀ ਹੈ। ਇਸੇ ਦੇ ਨਾਲ ਹੀ …
Read More »ਪੰਜਾਬ ਦੇ ਮੁੱਖ ਮੰਤਰੀ ਵਲੋਂ ਪੁਲਵਾਮਾ `ਚ ਸੂਬੇ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਤੇ 12-12 ਲੱਖ ਵਿੱਤੀ ਸਹਾਇਤਾ ਦਾ ਐਲਾਨ
ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਤ ਸੀ.ਆਰ.ਪੀ.ਐਫ ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਜਵਾਨਾਂ ਦਾ ਭਲਕੇ ਪੂਰੇ ਸਰਕਾਰੀ ਸਨਮਾਨ ਨਾਲ ਸੰਸਕਾਰ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਇਸ ਘਿਨਾਉਣੇ ਹਮਲੇ ਵਿੱਚ ਸ਼ਹੀਦ ਹੋਏ …
Read More »ਮੋਤੀਆ ਗਰੁੱਪ ਨੇ ਮਜ਼ਦੂਰਾਂ ਦੇ ਬੱਚਿਆਂ ਨਾਲ ਮਨਾਇਆ ਵੈਲੇਂਟਾਈਨ ਡੇਅ
ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਟ੍ਰਾਈਸਿਟੀ ਦੇ ਮਸ਼ਹੂਰ ਰੀਅਲ ਅਸਟੇਟ ਡਿਵੈਲਪਰ ਮੋਤੀਆ ਗਰੁੱਪ ਨੇ ਹਾਲ ਹੀ ’ਚ ਲਾਂਚ ਕੀਤੇ ਆਪਣੇ ਕਮਰਸ਼ੀਅਲ ਪ੍ਰੋਜੈਕਟ ਮੋਤੀਆ`ਜ਼ ਰਾਯਲ ਬਿਜ਼ਨੈਸ ਪਾਰਕ ਦੀ ਕੰਸਟਰੱਕਸ਼ਨ ਸਾਈਟ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਬੱਚਿਆਂ ਦੇ ਨਾਲ ਵੈਲੇਂਟਾਈਨ ਡੇਅ ਦਾ ਜਸ਼ਨ ਮਨਾਇਆ।ਮੋਤੀਆ ਗਰੁੱਪ ਦੇ ਡਾਇਰੈਕਟਰ ਐਲ.ਸੀ ਮਿੱਤਲ ਅਤੇ ਗਰੁੱਪ ਦੇ ਹੋਰ ਮੈਂਬਰਾਂ ਨੇ ਮਜ਼ਦੂਰਾਂ ਦੇ ਬੱਚਿਆਂ …
Read More »ਵੂਲਵਰਹੈਂਪਟਨ ਯੂਨੀਵਰਸਿਟੀ ਦੇ ਵਫਦ ਵਲੋਂ ਯੂਨੀਵਰਸਿਟੀ `ਚ ਅਕਾਦਮਿਕ ਤੇ ਖੋਜ ਸਹਿਯੋਗ ਲਈ ਦੌਰਾ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂ.ਕੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿਚੋਂ ਇਕ ਵੁਲਵਰਹੈਂਪਟਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋਫੈਸਰ ਜਿੳਫ ਲੇਅਰ, ਪੰਜਾਬੀ ਸਿੱਖ ਸਟੱਡੀ ਦੇ ਡਾਇਰੈਕਟਰ ਡਾ. ਓੁਪਿੰਦਰਜੀਤ ਤੱਖਰ ਅਤੇੇ ਉੱਚ ਪੱਧਰੀ ਵਫਦ ਵੱਲੋ ਗੁਰੂ ਨਾਨਕ ਦੇਵ ਯੁਨੀਵਰਸਿਟੀ ਨਾਲ ਅਕਾਦਮਿਕ ਰਿਸ਼ਤੇ ਮਜ਼ਬੁਤ ਬਣਾਉਣ ਦੇ ਲਈ ਦੋਰਾ ਕੀਤਾ।ਜਿਨ੍ਹਾਂ ਦਾ ਯੂਨੀਵਰਸਿਟੀ ਕੈਂਪਸ ਪਹੁੰਚਣ `ਤੇ ਗੁਰੂ ਯੂਨੀਵਰਸਿਟੀ ਦੇ ਕੁਲਪਤੀ ਪ੍ਰੋ. ਡਾ. ਜਸਪਾਲ …
Read More »ਅਦਾਰਾ ਸੱਚੇ ਪਾਤਸ਼ਾਹ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ ਸਨਮਾਨ
ਅੰਮ੍ਰਿਤਸਰ 14 ਫਰਵਰੀ- (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਐਵਾਰਡ ਸਮਾਗਮ ਪਿਛਲੇ ਦਿਨੀ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ 24, ਫਿਰੋਜਸ਼ਾਹ ਰੋਡ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ ਸੀ।ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨੀ ਸੀ, …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਪ੍ਰੋਗਰਾਮ ਉਲੀਕਣ ਲਈ ਮੀਟਿੰਗ
ਨਵੀਂ ਦਿੱਲੀ, 13 ਫਰਵਰੀ (ਪੰਜਾਬ ਪੋਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕਰਨ ਲਈ ਪ੍ਰਮੁੱਖ ਪੰਥ ਹਸਤੀਆਂ, ਵਿਦਵਾਨਾਂ, ਪੱਤਵੰਤੇ ਸੱਜਣਾਂ ਅਤੇ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਇੱਕ ਵਿਚਾਰ ਗੋਸ਼ਟੀ ਕਨਸੀਚਿਊਸ਼ਨ ਕਲੱਬ ਵਿੱਚ ਪ੍ਰੋਗਰਾਮ ਦੀ ਆਰੰਭਤਾ ਮੌਕੇ ਦਿੱਲੀ …
Read More »
Punjab Post Daily Online Newspaper & Print Media