Wednesday, June 18, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ ਕਮੇਟੀ ਵਲੋਂ ਜਥੇਦਾਰਾਂ ਦਾ ਸਨਮਾਨ

ਨਵੀਂ ਦਿੱਲੀ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਦਿੱਲੀ ਪੁੱਜਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਚਮਨ ਸਿੰਘ ਮੈਂਬਰ ਧਰਮ ਪ੍ਰਚਾਰ ਕੌਂਸਿਲ ਅਤੇ ਵਿਕਰਮ ਸਿੰਘ ਰੋਹਿਣੀ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਨੇ ਉਨਾਂ ਨਾਲ …

Read More »

ਪੰਜਾਬ ਸਰਕਾਰ ਵਲੋਂ ਨਵਿਆਣਯੋਗ ਊਰਜਾ ਨੂੰ ਵਧਾਵਾ ਦੇਣ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਕੈਪਟਨ ਅਮਰਿੰਦਰ ਸਿੰਘ ਤੇ ਅਮਰੀਕੀ ਰਾਜਦੂਤ ਜਸਟਿਰ ਨੇ ਪ੍ਰਾਜੈਕਟ ਨੂੰ ਦੱਸਿਆ ਵੱਡਾ ਕਦਮ ਚੰਡੀਗੜ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਪਰਾਲੀ ਸਾੜੇ ਜਾਣ ਨੂੰ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਬੜਾਵਾ ਦੇਣ ਵੱਲ ਇੱਕ ਅਹਿਮ ਕਦਮ ਪੁੱਟਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ 630 ਕਰੋੜ ਰੁਪਏ ਵਾਲੇ ਬਾਇਓ-ਫਿਊਲ ਪ੍ਰਾਜੈਕਟ ਲਈ ਵਿਰਗੋ ਕਾਰਪੋਰੇਸ਼ਨ ਨਾਲ ਇੱਕ ਸਮਝੌਤੇ `ਤੇ ਸਹੀ …

Read More »

ਕੈਪਟਨ ਵਲੋਂ 15ਵੇਂ ਵਿੱਤ ਕਮਿਸ਼ਨ ਵੱਲੋਂ 31000 ਕਰੋੜ ਅਨਾਜ ਖਾਤੇ ਦੇ ਹੱਲ ਲਈ ਕਮੇਟੀ ਦਾ ਸਵਾਗਤ

ਕਮੇਟੀ ਦੇ ਗਠਨ ਨਾਲ ਕਰਜ਼ੇ ਦੇ ਮੁੱਦੇ ਦਾ ਹੱਲ ਛੇਤੀ ਹੋਣ ਦੀ ਉਮੀਦ ਪ੍ਰਗਟਾਈ     ਚੰਡੀਗੜ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਹਲ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਬੂਰ ਪਿਆ ਜਦੋਂ 15ਵੇਂ ਵਿਤ ਕਮਿਸ਼ਨ ਨੇ ਇਸ ਦਾ ਜਾਇਜ਼ਾ ਲੈਣ …

Read More »

ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਵੱਲੋਂ ਲੜੀ ਵਾਰ ‘ਵੇਖੋ ਅਤੇ ਦੱਸੋ’ ਮੁਕਾਬਲੇ ਦੀ ਸ਼ੁਰੂਆਤ

ਨਵੀਂ ਦਿੱਲੀ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿਖੇ ‘ਵੇਖੋ ਅਤੇ ਦੱਸੋ’ ਮੁਕਾਬਲੇ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕਰਦੇ ਹੋਏ ਬਾਹਰੋਂ ਆਏ ਕਈ ਪਲੇ-ਸਕੂਲਾਂ ਦੇ ਬੱਚਿਆਂ ਨੇ ਆਪਣੇ ਅੰਦਾਜ਼ ਨਾਲ ਆਪਣਾ ਹੁਨਰ ਵਿਖਾਇਆ। ਮੁੱਖ ਮਹਿਮਾਨ ਦੇ ਤੌਰ ਤੇ ਸਕੂਲ ਦੇ ਚੇਅਰਮੈਨ ਅਤੇ ਕੌਂਸਲਰ, ਐਮ.ਸੀ.ਡੀ ਪਰਮਜੀਤ ਸਿੰਘ ‘ਰਾਣਾ’ ਅਤੇ ਮੈਨੇਜਰ ਮਹਿੰਦਰ ਸਿੰਘ ਭੁੱਲਰ, ਕਈ ਪਲੇਅ …

Read More »

ਧਰਮ ਪ੍ਰਚਾਰ ਕੌਂਸਲ ਦਾ ਮੈਂਬਰ ਬਣਨ `ਤੇ ਗੋਲਡੀ ਦਾ ਸਨਮਾਨ

ਨਵੀਂ ਦਿੱਲੀ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਸ਼ਸਤਰ ਵਿਦਿਆ ਦਲ ਦੇ ਪ੍ਰਧਾਨ ਬਲਦੇਵ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਨਾਲ ਹੀ ਯਮੁਨਾ ਪਾਰ ਦੀਆਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਜਥੇਬੰਦੀਆਂ ਦੇ ਪ੍ਰਧਾਨਾਂ, ਸਕਤੱਰਾਂ ਅਤੇ ਹੋਰ ਮੁਖੀਆਂ ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਜਤਿੰਦਰਪਾਲ ਸਿੰਘ ਗੋਲਡੀ ਦੇ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕੌਂਸਿਲ ਦਾ ਮੈਂਬਰ ਬਣਨ `ਤੇ ਉਨ੍ਹਾਂ …

Read More »

ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਸੁਪਰੀਮ ਕੋਰਟ ’ਚ ਜਾਣ ਤੋਂ ਰੋਕਣ ਦੀ ਨਿੰਦਾ

ਸਿੱਖਾਂ ਨਾਲ ਅਜਿਹਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ – ਲੌਂਗੋਵਾਲ ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿਚ ਇਕ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਦਾਖ਼ਲ ਹੋਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਮਾਮਲਾ ਅੰਮ੍ਰਿਤਪਾਲ ਸਿੰਘ ਨਾਂ ਦੇ ਗੁਰਸਿੱਖ ਵਕੀਲ ਨਾਲ ਸਬੰਧਤ ਹੈ, …

Read More »

ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਐਸ.ਆਈ.ਟੀ ਦਾ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਨ 1984 ਵਿਚ ਉਤਰ ਪ੍ਰਦੇਸ਼ ਦੇ ਕਾਨ੍ਹਪੁਰ ਵਿਖੇ ਕੀਤੇ ਗਏ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਯੂ.ਪੀ ਸਰਕਾਰ ਵੱਲੋਂ ਚਾਰ ਮੈਂਬਰੀਂ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਭਾਈ ਲੌਂਗੋਵਾਲ ਨੇ ਆਖਿਆ ਕਿ 1984 ਵਿਚ ਦਿੱਲੀ ਤੇ ਕਾਨ੍ਹਪੁਰ ਸਮੇਤ ਦੇਸ਼ …

Read More »

ਪੰਜਾਬ ਸਰਕਾਰ ਵਲੋਂ ਸਿੱਖਿਆ, ਤਕਨੀਕੀ ਸਿਖਲਾਈ ਤੇ ਹੁਨਰ ਵਿਕਾਸ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤਾ

ਚੰਡੀਗੜ੍ਹ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ, ਸਿਖਲਾਈ ਅਤੇ ਹੁਨਰ ਵਿਕਾਸ ਸੈਕਟਰ ਨੂੰ ਅੱਗੇ ਹੋਰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਦੀ ਸਰਕਾਰ ਨਾਲ ਇਕ ਸਮਝੌਤੇ `ਤੇ ਹਸਤਾਖਰ ਕੀਤੇ ਹਨ।          ਦੋਵੇਂ ਧਿਰਾਂ ਸੂਚਨਾ ਦੇ ਅਦਾਨ-ਪ੍ਰਦਾਨ ਅਤੇ ਊਰਜਾ, ਖੇਤੀ, ਵਾਤਾਵਰਣ ਪ੍ਰਬੰਧਨ, ਤਕਨਾਲੋਜੀ, ਏਅਰੋ ਸਪੇਸ, ਡਿਫੈਂਸ, ਪ੍ਰਾਹੁਣਚਾਰੀ ਤੇ …

Read More »

ਰਾਸ਼ਟਰਪਤੀ ਵਲੋਂ ਡਾ. ਗੁਰਨਾਮ ਸਿੰਘ ਨੂੰ ਗੁਰਮਤਿ ਲਈ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਪ੍ਰਦਾਨ

ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੌਵਿੰਦ ਇਕ ਸਮਾਗਮ ਦੌਰਾਨ ਡਾ. ਗੁਰਨਾਮ ਸਿੰਘ ਨੂੰ ਗੁਰਮਤਿ ਸੰਗੀਤ ਦੇ ਖੇਤਰ `ਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਸਾਲ 2017 ਦਾ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਪ੍ਰਦਾਨ ਕਰਦੇ ਹੋਏ।  

Read More »

ਰਾਸ਼ਟਰਪਤੀ ਵਲੋਂ ਸਰਵਜੀਤ ਕੌਰ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) –   ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੌਵਿੰਦ ਇਕ ਸਮਾਗਮ ਦੌਰਾਨ ਪੰਜਾਬੀ ਲੋਕ ਗਾਇਕਾ ਸਰਵਜੀਤ ਕੌਰ ਨੂੰ ਸਾਲ 2017 ਦਾ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਪ੍ਰਦਾਨ ਕਰਦੇ ਹੋਏ।

Read More »