ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਲਾਸਟਿਕ ਦੇ ਲਿਫਾਫਿਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਕਰਕੇ ਆਈ.ਐਚ.ਏ ਫਾਊਂਡੇਸ਼ਨ ਅਤੇ ਅਰਥ ਡੇ ਨੈਟਵਰਕ ਅਮਰੀਕਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪ੍ਰਮਾਣ ਪੱਤਰ ਦਿੱਤਾ ਗਿਆ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਇਹ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦੇਸ਼ ਪਰਤਿਆ ਵਿਸ਼ਵ ਪੰਜਾਬੀ ਅਮਨ ਕਾਨਫਰੰਸ `ਚ ਹਿੱਸਾ ਲੈਣ ਲਾਹੌਰ ਗਿਆ ਵਫਦ
ਨਨਕਾਣਾ ਸਾਹਿਬ ਦੇ ਦਰਸ਼ਨ ਵੱਡਾ ਸੁਭਾਗ ਮੰਨਿਆ ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿਸ਼ਵ ਪੰਜਾਬੀ ਕਾਂਗਰਸ ਦੇ ਸੱਦੇੇ `ਤੇ ਲਾਹੌਰ `ਚ ਪਹਿਲੀ ਤੋਂ ਤਿੰਨ ਫਰਵਰੀ ਤੀਕ ਜਨਾਬ ਫਖਰ ਜਮਾਂ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਅਮਨ ਕਾਨਫਰੰਸ ਦੇ ਡੈਲੀਗੇਟ ਵਾਪਸ ਪਰਤ ਆਏ ਹਨ। ਅੱਜ ਦੁਪਹਿਰੇ ਵਾਘਾ-ਅਟਾਰੀ ਸਰਹੱਦ ਰਾਹੀਂ ਪੈਦਲ ਪਰਤੇ ਵਫਦ ਦੇ ਆਗੂਆਂ ਡਾ. ਦੀਪਕ ਮਨਮੋਹਨ …
Read More »ਸ਼੍ਰੋਮਣੀ ਕਮੇਟੀ ਵੱਲੋਂ ਉਤਰਾਖੰਡ ਦੇ ਕਸਬਾ ਨਵਾਬ ਗੰਜ਼ ’ਚ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉਤਰਾਖੰਡ ਦੇ ਕਸਬਾ ਨਵਾਬਗੰਜ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਸਰ ਸਾਹਿਬ ’ਚ ਅੱਜ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ …
Read More »ਸਿੱਖ ਬੱਚਿਆਂ ’ਚ ਵਿਰਸਾ ਸੰਭਾਲ ਤੇ ਜਾਗਰੂਕਤਾ ਕਵੀ ਦਰਬਾਰ ਕਰਵਾਇਆ
ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਸਵੇਂ ਪਾਤਿਸਾਹੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗੁਰਦੁਆਰਾ ਸਿੰਘ ਸਭਾ ਕ੍ਰਿਸ਼ਨਾ ਪਾਰਕ ਵੱਲੋਂ ਬੱਚਿਆਂ ਲਈ ਇੱਕ ਕਵੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 5 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਨੇ ਭਾਗ ਲਿਆ ਅਤੇ ਆਪਣੇ ਰਚਨਾਵਾਂ ਸੁਣਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ। …
Read More »ਸਚਖੰਡ ਅਤੇ ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀਆਂ ਨੂੰ ਨਾਂਦੇੜ ਦੇ ਪਲੇਟਫਾਰਮ ਨੰਬਰ 1`ਤੇ ਸਥਾਨ ਦੇਣ ਦੀ ਕੀਤੀ ਮੰਗ
ਹਜੁਰ ਸਾਹਿਬ, (ਨਾਂਦੇੜ), 4 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਨਾਂਦੇੜ ਤੋਂ ਅੰਮ੍ਰਿਤਸਰ ਸਾਹਿਬ ਤੱਕ ਵਿਸ਼ੇਸ਼ ਤੌਰ `ਤੇ ਚਲਾਈ ਜਾ ਰਹੀ ਸੱਚਖੰਡ ਐਕਸਪ੍ਰੇਸ ਰੇਲਵੇ ਅਤੇ ਹਜ਼ੂਰ ਸਾਹਿਬ ਤੋਂ ਸ੍ਰੀ ਗੰਗਾਨਗਰ ਦਰਮਿਆਨ ਦੋੜ ਰਹੀ ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀਆਂ ਨੂੰ ਨਾਂਦੇੜ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇੱਕ ਤੋਂ ਚਲਾਉਣ ਦੀ ਮੰਗ …
Read More »ਅਕਤੂਬਰ `ਚ ਨੇਪਾਲ ਤੋਂ ਭਾਰਤ ਪੁੱਜੇਗਾ ਪਹਿਲਾ ਮਹਾਨ ਅੰਤਰਰਾਸ਼ਟਰੀ ਨਗਰ ਕੀਰਤਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ (ਯੂ.ਐਸ.ਏ) ਵੱਲੋਂ ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਅਕਤੂਬਰ 2019 ਵਿਚ ਕਾਠਮਾਂਡੂ ਨੇਪਾਲ ਤੋਂ ਅਰੰਭਿਆ ਜਾਵੇਗਾ, ਜੋ ਡੇਰਾ ਬਾਬਾ …
Read More »ਪਾਕਿਸਤਾਨੀ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਮਹਿੰਦਰਪਾਲ ਸਿੰਘ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਿੰਦਰਪਾਲ ਸਿੰਘ ਨੂੰ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਵਧਾਈ ਦਿੱਤੀ ਹੈ।ਲੌਂਗੋਵਾਲ ਨੇ ਆਖਿਆ ਕਿ ਮਹਿੰਦਰਪਾਲ ਸਿੰਘ ਜੋ ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਇਕੋ ਇਕ ਸਿੱਖ ਮੈਂਬਰ ਹਨ ਦੇ ਸੰਸਦੀ ਸਕੱਤਰ ਬਣਨ ਨਾਲ ਸਿੱਖ ਜਗਤ ਵਿਚ ਖ਼ੁਸ਼ੀ ਦੀ ਲਹਿਰ ਹੈ।ਉਨ੍ਹਾਂ ਕਿਹਾ …
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਬਲਿਦਾਨ ਦਿਵਸ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ।
Read More »ਰਾਸ਼ਟਪਤੀ ਰਾਮ ਨਾਥ ਕੋਵਿੰਦ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਬਲਿਦਾਨ ਦਿਵਸ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਰਾਸ਼ਟਪਤੀ ਰਾਮ ਨਾਥ ਕੋਵਿੰਦ।
Read More »ਉਪ ਰਾਸ਼ਟਪਤੀ ਨਾਇਡੂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਬਲਿਦਾਨ ਦਿਵਸ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਪ ਰਾਸ਼ਟਪਤੀ ਐਮ. ਵੈਂਕਹੀਆ ਨਾਇਡੂ।
Read More »
Punjab Post Daily Online Newspaper & Print Media