ਅੰਮ੍ਰਿਤਸਰ, 7 ਜੁਲਾਈ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਜਾਰੀ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਛੇਵੇਂ ਤੇ ਆਖਰੀ ਦਿਨ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਿਤ ਨਾਟਕ ‘ਅਦਾਕਾਰ-ਆਦਿ ਅੰਤ ਕੀ ਸਾਖੀ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਕੀਤਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
21ਵਾਂ ਰਾਸ਼ਟਰੀ ਰੰਗਮੰਚ ਉਸਤਵ-2023 – ਪੰਜਵੇਂ ਦਿਨ ‘ਅੰਧਾ ਯੁੱਗ’ ਦਾ ਮੰਚਣ
ਅੰਮ੍ਰਿਤਸਰ, 6 ਜੁਲਾਈ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਜਾਰੀ 21ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਪੰਜਵੇਂ ਦਿਨ ਪ੍ਰਸਿੱਧ ਲੇਖਕ ਧਰਮਵੀਰ ਭਾਰਤੀ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਤ ਕੀਤਾ ਨਾਟਕ ‘ਅੰਧਾ ਯੁੱਗ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ ਗਿਆ। ਅੰਧਾ ਯੁਗ ਵੇਦ ਵਿਆਸ ਦੁਆਰਾ ਰਚਿਤ …
Read More »ਥਾਣਾ ਮਕਬੂਲਪੁਰਾ ਨੇ ਪਾਕਿਸਤਾਨੀ ਸ਼ਰਧਾਲੂਆਂ ਨੂੰ ਸੌਂਪਿਆ ਉਹਨਾਂ ਦਾ ਚੋਰੀ ਹੋਇਆ ਬੈਗ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੋਨਿਹਾਲ ਸਿੰਘ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਏ.ਡੀ.ਸੀ.ਪੀ ਸਿਟੀ ਅੰਮ੍ਰਿਤਸਰ-3 ਅਭਿਮੰਨਿਊ ਰਾਣਾ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਏ.ਸੀ.ਪੀ ਈਸਟ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਅਮੋਲਕਦੀਪ ਸਿੰਘ ਮੁੱਖ ਅਫਸਰ ਥਾਣਾ ਮਕਬੂਲਪੁਰਾ ਅੰਮ੍ਰਿਤਸਰ ਸਮੇਤ ਪੁਲਿਸ ਪਾਰਟੀ ਵਲੋਂ ਇਲਾਕੇ ਵਿੱਚ ਇੱਕ ਸ਼ੱਕੀ ਵਿਅਕਤੀ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕੀਤਾ ਗਿਆ।ਜਿਸ ਨੇ ਆਪਣਾ ਨਾਮ ਸਤਨਾਮ ਸਿੰਘ …
Read More »ਪੰਜਾਬ ਭਾਜਪਾ ਪ੍ਰਧਾਨ ਬਣਨ `ਤੇ ਸੁਨੀਲ ਕੁਮਾਰ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਭੇਟ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਪਾਰਟੀ ਹਾਈਕਮਾਂਡ ਵਲੋਂ ਸੁਨੀਲ ਕੁਮਾਰ ਜਾਖੜ ਨੂੰ ਅੱਜ ਸੂਬਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਤਸਵੀਰ ਵਿੱਚ ਸੁਨਾਮ ਊਧਮ ਸਿੰਘ ਵਾਲਾ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਪੰਜਾਬ ਭਾਜਪਾ ਪ੍ਰਧਾਨ ਬਣਨ `ਤੇ ਸੁਨੀਲ ਕੁਮਾਰ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ।
Read More »ਐਨ.ਆਰ.ਆਈ ਮੰਤਰੀ ਧਾਲੀਵਾਲ ਦੇ ਯਤਨਾਂ ਸਦਕਾ ਭਾਰਤ ਪਰਤੀ ਇਰਾਕ ‘ਚ ਫਸੀ ਮਹਿਲਾ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਤਕਰੀਬਨ 10 ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਧੋਖੇ ਨਾਲ ਠੱਗ ਟਰੈਵਲ ਏਜੰਟ ਵਲੋਂ ਇਰਾਕ ਭੇਜੀ ਗਈ ਪੰਜਾਬ ਦੀ ਧੀ, ਜੋ ਕਿ ਉਥੇ ਗੁਲਾਮ ਬਣਾ ਲਈ ਗਈ ਸੀ ਅਤੇ ਸਾਰੇ ਪੈਸੇ ਅਤੇ ਪਾਸਪੋਰਟ ਏਜੰਟ ਨੇ ਆਪਣੇ ਕੋਲ ਰੱਖ ਲਏ ਸਨ।ਉਸ ਨੂੰ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਅੱਜ ਪੰਜਾਬ ਵਾਪਸ ਲਿਆਂਦਾ ਗਿਆ।ਉਕਤ …
Read More »ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਅੰਦਰ ਹੁੱਲੜਬਾਜ਼ਾਂ ਦੀ ਹਰਕਤ ਦਾ ਲਿਆ ਨੋਟਿਸ
ਵਿਦੇਸ਼ਾਂ ’ਚ ਸਿੱਖ ਵਿਰੋਧੀ ਘਟਨਾਵਾਂ ਨੂੰ ਲੈ ਕੇ ਵਿਦੇਸ਼ ਮੰਤਰੀ ਤੱਕ ਕਰਾਂਗੇ ਪਹੁੰਚ- ਐਡਵੋਕੇਟ ਧਾਮੀ ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਸੂਬਾ ਸਿੰਧ ਦੇ ਸ਼ਹਿਰ ਸੱਖਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਿੰਘ ਸਭਾ ਅੰਦਰ ਰਾਗੀ ਸਿੰਘਾਂ ਨਾਲ ਦੁਰਵਿਹਾਰ ਕਰਨ ਅਤੇ ਜ਼ਬਰੀ ਕੀਰਤਨ ਬੰਦ ਕਰਵਾਉਣ ਦੀ ਕਰੜੀ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸੇਵਾ ਮੁਕਤੀ ’ਤੇ ਸਨਮਾਨਿਤ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਤੋਂ ਸਵੈਇੱਛਾ ਨਾਲ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਦੇ ਸਨਮਾਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ …
Read More »ਭਾਰਤ ਸਰਕਾਰ ਦੀ 2 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਖਾਲਸਾ ਕਾਲਜ ‘ਚ ਆਗਾਜ਼
ਕਰਨਲ ਚੇਤਨ ਪਾਂਡੇ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅੰਮ੍ਰਿਤਸਰ, 29 ਜੂਨ (ਸੁਖਬੀਰ ਸਿੰਘ)- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵਲੋਂ ਦੇਸ਼ ਭਰ ਵਿੱਚ “9 ਸਾਲ ਸੇਵਾ, ਸੁਸਾਸ਼ਨ ਅਤੇ ਗਰੀਬ ਕਲਿਆਣ” ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ `ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਸ਼ਹਿਰ ਦੇ ਖਾਲਸਾ ਕਾਲਜ ਵਿੱਚ “9 ਸਾਲ ਸੇਵਾ, ਸੁਸ਼ਾਸਨ …
Read More »ਮੀਰੀ ਪੀਰੀ ਦਿਵਸ ‘ਤੇੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ …
Read More »ਪਾਕਿ ਸਿੱਖਾਂ ‘ਤੇ ਵਧ ਰਹੇ ਹਮਲਿਆਂ ਪ੍ਰਤੀ ਚਿੰਤਾ ਦਾ ਪ੍ਰਗਟਾਵਾ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਵਲੋਂ ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿੱਚ ਸਿੱਖ ਕਾਰੋਬਾਰੀ ਮਨਮੋਹਨ ਸਿੰਘ ਦੀ ਕੁੱਝ ਕੱਟੜਪੰਥੀਆਂ ਵਲੋਂ ਗੋਲੀਆ ਮਾਰ ਕੇ ਹੱਤਿਆ ਕਰਨ ਦੀ ਘਟਨਾ ਨੂੰ ਬਹੁਤ ਹੀ ਮੰਦਭਾਗਾ ਅਤੇ ਦੁੱਖਦਾਈ ਕਰਾਰ ਦਿੱਤਾ ਗਿਆ।ਦੀਵਾਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, …
Read More »