Sunday, June 15, 2025
Breaking News

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਦਿੱਤੀ ਸ਼ਰਧਾਂਜਲੀ

ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ,  `ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਹ ਇੱਕ ਮਹਾਰਥੀ ਸਨ, ਜਿਨ੍ਹਾਂ ਨੇ ਇਹ ਸੁਨਿਸ਼ਚਿਤ ਕਰਨ ਲਈ ਕਿ ਭਾਰਤ ਅਜ਼ਾਦ ਹੋਵੇ ਅਤੇ ਇੱਜ਼ਤ ਦੀ ਜ਼ਿੰਦਗੀ …

Read More »

ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ- ਭਾਈ ਲੌਂਗੋਵਾਲ

ਭਾਈ ਲੌਂਗੋਵਾਲ ਨੇ ਨਰਿੰਦਰ ਮੋਦੀ, ਸ੍ਰੀਮਤੀ ਹਰਸਿਮਰਤ ਤੇ ਦਵਿੰਦਰ ਫੜਨਵੀਸ ਨੂੰ ਲਿਖੇ ਪੱਤਰ ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨਾਂਦੇੜ ਦੇ ਪ੍ਰਧਾਨ ਦੀ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਨਿਯੁੱਕਤੀ ਦਾ ਸਖ਼ਤ ਵਿਰੋਧ ਕੀਤਾ ਹੈ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ …

Read More »

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਨਵੀਂ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ

ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਨਵੀਂ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ।

Read More »

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਠਾਈਆਂ ਭੇਟ

ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਠਾਈਆਂ ਭੇਟ ਕਰਦੇ ਹੋਏ ਬੀ.ਐਸ.ਐਫ ਗਾਰਡ।ਨਾਲ ਹਨ ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ ।

Read More »

ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਵਿਖੇ ਸਲੂਟ ਪ੍ਰਾਪਤ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ

ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਸਲੂਟ ਪ੍ਰਾਪਤ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ।ਇਸ ਮੌਕੇ ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ ਵੀ ਮੌਜੂਦ ਸਨ।

Read More »

ਬੀ.ਐਸ.ਐਫ ਗਾਰਡਾਂ ਨੂੰ ਮਿਲਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ

ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਬੀ.ਐਸ.ਐਫ ਗਾਰਡਾਂ ਨੂੰ ਮਿਲਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ।

Read More »

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ

ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਅਟਾਰੀ ਸਰਹੱਦ ਦੇ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰਦੇ ਹੋਏ ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ।

Read More »

ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਬੀ.ਐਸ.ਐਫ ਜਵਾਨਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ

ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਬੀ.ਐਸ.ਐਫ ਜਵਾਨਾਂ ਨਾਲ ਯਾਦਗਾਰੀ ਤਸਵੀਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ।ਇਸ ਮੌਕੇ ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ, ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਤੇ ਭਾਜਪਾ ਪ੍ਰਦੇਸ਼ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਮੌਜੂਦ ਸਨ।    

Read More »

ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਸਿਖਿਆ ਮੰਤਰੀ ਸੋਨੀ ਵਲੋਂ ਸਵਾਗਤ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਪੰਜਾਬ ਦੌਰੇ ਦੌਰਾਨ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ `ਤੇ ਪੰਜਾਬ ਸਰਕਾਰ ਵੱਲੋਂ ਸਵਾਗਤ ਕਰਦੇ ਹੋਏ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ।

Read More »

ਅਦਾਰਾ ਸੱਚੇ ਪਾਤਸ਼ਾਹ ਵਲੋਂ ਸਲਾਨਾ ਐਵਾਰਡ ਸਮਾਗਮ ਦਾ ਆਯੋਜਨ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਪੰਨੇ ਦਾ ਵਿਸ਼ੇਸ ਅੰਕ ਜਾਰੀ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ  ਐਵਾਰਡ ਸਮਾਗਮ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ 24, ਫਿਰੋਜਸ਼ਾਹ ਰੋਡ, ਨਵੀਂ ਦਿੱਲੀ ਵਿਖੇ ਕਰਵਾਇਆ ਗਿਆ।ਇਸ ਸਮਾਗਮ ਵਿਚ ਵੱਖ-ਵੱਖ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ …

Read More »