ਨਵੀਂ ਦਿੱਲੀ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਚੋਣਾਂ ਲਈ ਦਿੱਲੀ ਕਮੇਟੀ ਦੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਤੀਸ ਹਜ਼ਾਰੀ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਦਿੱਲੀ ਕਮੇਟੀ ਸਮੇਂ ਤੋਂ ਪਹਿਲਾਂ ਕਾਰਜਕਾਰਣੀ ਚੋਣਾਂ ਜੋ 19 ਫਰਵਰੀ ਨੂੰ ਹੋਣੀਆਂ ਹਨ, ਬਾਰੇ ਅਦਾਲਤ ਵੱਲੋਂ ਦਿੱਲੀ ਕਮੇਟੀ ਤੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
550ਵੇਂ ਪ੍ਰਕਾਸ਼ ਪੁਰਬ ਸਬੰਧੀ ਕੱਟਕ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉੜੀਸਾ `ਚ ਗੁਰਦੁਆਰਾ ਗੁਰੂ ਨਾਨਕ ਦਾਤਣ ਸਾਹਿਬ ਕੱਟਕ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ।ਸਮਾਗਮ ਵਿਚ ਉੜੀਸਾ ਸਿੱਖ ਪ੍ਰਤੀਨਿਧ ਬੋਰਡ, ਸਿੰਘ ਸਭਾਵਾਂ ਤੇ ਹੋਰ ਗੁਰਦੁਆਰਾ ਕਮੇਟੀਆਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਵਿਚ ਦੋ ਦਿਨਾ ਸਮਾਗਮਾਂ …
Read More »ਉੜੀਸਾ ਸਰਕਾਰ ਕਰਵਾਏਗੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
ਉੜੀਸਾ ਦੇ ਮੁੱਖ ਮੰਤਰੀ ਸ੍ਰੀ ਨਵੀਨ ਪਟਨਾਇਕ ਨੂੰ ਮਿਲੇ ਲੌਂਗੋਵਾਲ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਉੜੀਸਾ ਦੇ ਮੁੱਖ ਮੰਤਰੀ ਸ੍ਰੀ ਨਵੀਨ ਪਟਨਾਇਕ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਨਵੰਬਰ ਵਿਚ ਸੁਲਤਾਨਪੁਰ ਲੋਧੀ ਹੋਣ ਵਾਲੇ …
Read More »ਜਗਨਨਾਥ ਪੁਰੀ ਤੋਂ ਗੁਰਦੁਆਰਾ ਦਾਤਣ ਸਾਹਿਬ ਕੱਟਕ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ
ਗੁ. ਬਾਉਲੀ ਸਾਹਿਬ ਦੀ ਆਲੀਸ਼ਾਨ ਇਮਾਰਤ ਉਸਾਰੀ ਜਾਵੇਗੀ – ਲੌਂਗੋਵਾਲ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ ਤੋਂ ਗੁਰਦੁਆਰਾ ਦਾਤਣ ਸਾਹਿਬ ਕੱਟਕ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ …
Read More »ਉੜੀਸਾ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੇ ਗੁਰਮਤਿ ਸਮਾਗਮ 19-20 ਨੂੰ – ਜੌੜਾਸਿੰਘਾ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਅਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 19 ਤੇ 20 ਜਨਵਰੀ 2019 ਨੂੰ ਉੜੀਸਾ ਦੇ ਸ਼ਹਿਰ …
Read More »ਅੰਮ੍ਰਿਤਸਰ ਏਅਰਪੋਰਟ ਨੂੰ ਲੋਹੜੀ ਮੌਕੇ ਪਲਾਸਟਿਕ ਲਿਫਾਫਿਆਂ ਤੋਂ ਮੁਕਤ ਕਰਨ ਦਾ ਉਪਰਾਲਾ
ਅੰਮ੍ਰਿਤਸਰ,14 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਸਟਾਫ ਵਲੋਂ ਹਵਾਈ ਅੱਡੇ ‘ਤੇ ਲੋਹੜੀ ਮਨਾਈ ਗਈ।ਹਵਾਈ ਅੱਡੇ ਨੂੰ ਪਲਾਸਟਿਕ ਲਿਫਾਫਿਆਂ ਤੋਂ ਮੁਕਤ ਕਰਵਾਉਣ ਲਈ ਅੰਮ੍ਰਿਤਸਰ ਵਿਕਾਸ ਮੰਚ ਤੇ ਫਲਾਈ ਅੰਮ੍ਰਿਤਸਰ ਉਪਰਾਲੇ ਨਾਲ ਤਿਆਰ ਕਰਵਾਏ ਗਏ ਵਿਸ਼ੇਸ਼ ਥੈਲਿਆਂ ਵਿਚ ਮੁੰਗਫਲੀ ਤੇ ਚਾਕਲੇਟ ਤੋਹਫੇ ਵਜੋਂ ਦਿੱਤੇ ਗਏ ਤੇ ਅਪੀਲ ਕੀਤੀ ਗਈ ਕਿ ਉਹ ਵਾਤਾਵਰਣ ਨੂੰ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਧੂਮਧਾਮ ਨਾਲ ਮਨਾਇਆ ਗਿਆ
ਨਵੀਂ ਦਿੱਲੀ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਬੜੀ ਧੂਮਧਾਮ ਨਾਲ ਮਨਾਇਆ ਗਿਆ।ਪੰਥ ਪ੍ਰਸਿੱਧ ਰਾਗੀ ਜਥਿਆਂ, ਢਾਡੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ …
Read More »ਪ੍ਰਧਾਨ ਮੰਤਰੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ
ਕਿਹਾ, ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਦਾ ਰਾਹ ਵਿਖਾਉਂਦੀਆਂ ਹਨ ਦਿੱਲੀ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ ਅੱਜ ਰਾਸ਼ਟਰੀ ਰਾਜਧਾਨੀ ਵਿੱਚ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ।ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਬੁਲੰਦ ਆਦਰਸ਼ਾਂ ਅਤੇ ਕਦਰਾਂ ਕੀਮਤਾਂ-ਮਨੁੱਖਤਾ ਦੀ ਨਿਰਸਵਾਰਥ ਸੇਵਾ, ਭਗਤੀ, ਬਹਾਦਰੀ ਅਤੇ …
Read More »ਜਥੇਦਾਰ ਰਛਪਾਲ ਸਿੰਘ ਨੂੰ ਵੱਖ-ਵੱਖ ਸ਼ਖਸ਼ੀਅਤਾਂ ਨੇ ਦਿੱਤੀਆਂ ਭਰਪੂਰ ਸ਼ਰਧਾਂਜਲੀਆਂ
ਨਵੀਂ ਦਿੱਲੀ, 12 ਜਨਵਰੀ (ਪੰਜਾਬ ਪੋਟ ਬਿਊਰੋ) – ਗੁਰਦੁਆਰਾ ਰਕਾਬਗੰਜ ਸਾਹਿਬ ਦੇੇੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਜਥੇਦਾਰ ਰਛਪਾਲ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਹੋਏ ਸਮਾਗਮ ’ਚ ਪਰਿਵਾਰ ਅਤੇ ਸੰਗਤਾਂ ਵੱਲੋਂ ਉਹਨਾਂ ਦੀ ਵਿਛੋੜੇ ਰੂਹ ਨੂੰ ਅਕਾਲ ਪੁਰਖ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖਸ਼ਣ ਦੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ।ਇਸ ਅਰਦਾਸ ਸਮਾਗਮ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ …
Read More »ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਗੁਰਦੁਆਰਾ ਨਾਨਕ ਸ਼ੀਤਲ ਕੁੰਡ ਦਾ ਰੱਖਿਆ ਨੀਂਹ ਪੱਥਰ
ਗੁਰਦੁਆਰਾ ਸਾਹਿਬ ਦੀ ਬਣੇਗੀ ਵਿਸ਼ਾਲ ਇਮਾਰਤ -ਲੌਂਗੋਵਾਲ ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ।ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »
Punjab Post Daily Online Newspaper & Print Media