Saturday, June 13, 2026

ਰਾਸ਼ਟਰੀ / ਅੰਤਰਰਾਸ਼ਟਰੀ

ਡੇਰਾ ਸਿਰਸਾ ਸਾਧ ਤਿੰਨ ਹੋਰਨਾਂ ਸਮੇਤ ਪੱਤਰਕਾਰ ਛੱੱਤਰਪਤੀ ਕਤਲ ਮਾਮਲੇ `ਚ ਦੋਸ਼ੀ ਕਰਾਰ- ਸਜ਼ਾ 17 ਨੂੰ

ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਧਵੀ ਜ਼ਬਰ ਜਿਨਾਹ ਮਾਮਲੇ `ਚ ਰੋਹਤਕ (ਹਰਿਆਣਾ) ਦੀ ਸੁਨਾਰੀਆ ਜੇਲ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਸਾਧ ਗੁਰਮੀਤ ਰਾਮ ਰਹੀਮ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਸਪੈਸ਼ਲ ਸੀ.ਬੀ.ਆਈ ਅਦਾਲਤ ਵਲੋਂ ਤਿੰਨ ਹੋਰਨਾਂ ਸਮੇਤ ਪੱਤਰਕਾਰ ਛੱਤਰਪਤੀ ਕਤਲ ਮਾਮਲੇ `ਚ ਦੋਸ਼ੀ ਕਰਾਰ ਦੇ ਦਿੱਤਾ ਗਿਆ।ਅੱਜ ਪੰਚਕੁਲਾ ਵਿਖੇ ਸੀ.ਬੀ.ਆਈ ਕੋਰਟ ਨੇ …

Read More »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁੱਖ ਧਾਲੀਵਾਲ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਨੇ ਲਏ 550ਵੇਂ ਪ੍ਰਕਾਸ਼ ਪੁਰਬ ਸਬੰਧੀ ਯਾਦਗਾਰੀ ਸਿੱਕੇ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀ ਤੇ ਸਿੱਖ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਨਾਲ …

Read More »

ਅੰਮ੍ਰਿਤਸਰ ਹਵਾਈ ਅੱਡੇ ਤੋਂ ਨਵੀਆਂ ਤੇ ਬੰਦ ਉਡਾਣਾਂ ਸ਼ੁਰੂ ਕਰਵਾਉਣ ਲਈ ਔਜਲਾ ਵਲੋਂ ਪ੍ਰਦਰਸ਼ਨ

ਮੋਦੀ ਨੇ ਅਹਿਮਦਾਬਾਦ ਲਈ ਬੰਦ ਕਰਵਾਈ ਅੰਮ੍ਰਿਤਸਰ-ਲੰਡਨ ਉਡਾਣ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਤੋਂ ਵੱਖ-ਵੱਖ ਮੁਲਕਾਂ ਨੂੰ ਉਡਾਣਾਂ ਸ਼ੁਰੂ ਕਰਨ ਸੰਬੰਧੀ ਕੋਈ ਹਾਂ ਪੱਖੀ ਹੁੰਗਾਰਾ ਨਾ ਦੇਣ ਕਾਰਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਲੋਕ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਅਮ੍ਰਿਤਸਰ ਤੋਂ ਲੰਡਨ ਅਤੇ ਟੋਰਾਂਟੋ ਜਾਣ ਵਾਲੀਆਂ …

Read More »

ਲੋਕ ਸਭਾ ਚੋਣਾਂ 2019 – ਮੁੱਖ ਚੋਣ ਕਮਿਸ਼ਨਰ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ

ਚੰਡੀਗੜ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਇਥੇ ਪੰਜਾਬ, ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਗਾਮੀ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕਮਿਸ਼ਨ ਵਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਭ ਤੋਂ ਪਹਿਲਾਂ ਪੰਜਾਬ ਰਾਜ ਦੇ ਅਧਿਕਾਰੀਆਂ  ਨਾਲ ਮੀਟਿੰਗ ਕੀਤੀ ਗਈ।ਇਸ ਉਪਰੰਤ ਹਰਿਆਣਾ ਅਤੇ ਚੰਡੀਗੜ ਦੇ ਅਧਿਕਾਰੀਆਂ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਪੰਜਾਬ `ਚ ਪੂਰੀ `ਬੇਜ਼ਾਨ ਹੋਈ `ਆਪ` ਨਾਲ ਗਠਜੋੜ ਕਰਨ ਦੀ ਲੋਵ ਨਹੀਂ- ਮੁੱਖ ਮੰਤਰੀ ਚੰਡੀਗੜ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ …

Read More »

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਜਨਵਰੀ ਗੁਰੂ ਘਰਾਂ `ਚ ਅਰਦਾਸ ਕਰਨ ਸੰਗਤਾਂ- ਲੌਂਗੋਵਾਲ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਸਿੱਖ ਕਤਲੇਆਮ ਦੇ ਸਮੂਹ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ 10 ਜਨਵਰੀ ਨੂੰ ਗੁਰੂ ਘਰਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਦੇਸ਼ ਵਿਦੇਸ਼ ਦੇ ਸਮੂਹ ਗੁਰੂ ਘਰਾਂ ਵਿਚ ਸਵੇਰ ਦੇ ਨਿਤਨੇਮ ਮਗਰੋਂ ਇਹ …

Read More »

ਵਿਸ਼ਵ ਪੁਸਤਕ ਮੇਲੇ `ਚ ਦਿੱਲੀ ਕਮੇਟੀ ਨੇ ਲਗਾਇਆ ਧਾਰਮਿਕ ਪੁਸਤਕਾਂ ਦਾ ਸਟਾਲ

ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਗਤੀ ਮੈਦਾਨ ਵਿਖੇ 13 ਜਨਵਰੀ ਤੱਕ ਚੱਲਣ ਵਾਲੇ ਕਿਤਾਬਾਂ ਦੇ ਮਹਾਕੁੰਭ ਵਿਸ਼ਵ ਪੁਸਤਕ ਮੇਲਾ (ਵਰਲਡ ਬੁੱਕ ਫੇਅਰ 2019) `ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁੱਕ ਸਟਾਲ ਦਾ ਉਦਘਾਟਨ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਮੇਲੇ ਵਿਚ ਸਿੱਖ ਧਰਮ, ਇਤਿਹਾਸ ਅਤੇ ਸਾਹਿਤ ਨੂੰ ਉਤਸ਼ਾਹਿਤ ਕਰਨ ਦੇ …

Read More »

ਦਿੱਲੀ ਕਮੇਟੀ ਨੇ ਬਾਬਾ ਬਚਨ ਸਿੰਘ ਨੂੰ ਸੌਂਪੀ ਬਾਲਾ ਸਾਹਿਬ ਹਸਪਤਾਲ ਦੀ ਕਾਰਸੇਵਾ – ਕਾਲਕਾ

ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਲੰਬੇ ਸਮੇਂ ਤੋਂ ਲਟਕੀ ਬਾਲਾ ਹਸਪਤਾਲ ਦੀ ਕਾਰਸੇਵਾ ਬਾਬਾ ਬਚਨ ਸਿੰਘ ਕਾਰਸੇਵਾ ਵਾਲੇ ਨੂੰ ਸੌਂਪੀ ਗਈ ਹੈ।ਬਾਬਾ ਹਰਬੰਸ ਸਿੰਘ ਵੱਲੋਂ ਥਾਪੇ ਗਏ ਬਾਬਾ ਬਚਨ ਸਿੰਘ …

Read More »

ਸਿਰਸਾ ਵਲੋਂ ‘ਰਾਜੀਵ ਗਾਂਧੀ ਦਾ ਭਾਰਤ ਰਤਨ’ ਵਾਪਸ ਲੈਣ ਦੀ ਮੰਗ ਜਾਇਜ਼ – ਅਵਤਾਰ ਸਿੰਘ ਹਿਤ

ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਨੇ ਸਿਰਸਾ ਵੱਲੋਂ ਰਾਜੀਵ ਗਾਂਧੀ ਨੂੰ ਦਿੱਤੇ ਗਏ ਭਾਰਤ ਰਤਨ ਵਾਪਸ ਲੈਣ ਦੀ ਮੰਗ ਨੂੰ ਬਿਲਕੁੱਲ ਜਾਇਜ਼ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਕਿਉਂਕਿ ਰਾਜੀਵ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਸ ਦੀ ਸ਼ਹਿ ’ਤੇ ਦਿੱਲੀ ਅਤੇ ਦੇਸ਼ ਭਰ ਵਿਚ ਸਿੱਖਾਂ ਦੇ ਕਤਲੇਆਮ …

Read More »

ਦਿੱਲੀ ਕਮੇਟੀ ਨੇ ਸਿਰਸਾ ਦੀ ਦਿੱਲੀ ਵਿਧਾਨ ਸਭਾ ’ਚ ਪੱਗ ਉਤਾਰਣ ਦੀ ਕੀਤੀ ਨਿਖੇਧੀ

ਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਂਝੇ ਤੌਰ ’ਤੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਲ੍ਹ ਦਿੱਲੀ ਵਿਧਾਨ ਸਭਾ ਵਿਚ ਮਨਜਿੰਦਰ ਸਿੰਘ ਸਿਰਸਾ ਦੀ ਪੱਗ ਲਾਹੁਣ ਦੀ ਘਟਨਾ ਦੀ ਘੋਰ ਨਿੰਦਾ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਤੁਰੰਤ ਜਨਤਕ ਤੌਰ ’ਤੇ ਮੁਆਫੀ ਮੰਗਣੀ ਚਾਹੀਦੀ …

Read More »