Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਯੂਨੀਵਰਸਟੀ `ਚ ਬੰਦ ਹੋਏ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਲਈ ਅੋਜਲਾ ਨੇ ਕੇਂਦਰ ਤੋਂ ਮੰਗਿਆ ਫੰਡ

ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੁੰ ਲਿਖਿਆ ਪੱਤਰ ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਬਿਊਰੋ) – 2004 `ਚ ਸ੍ਰੀ ਗਰੂ ਗ੍ਰੰਥ ਸਾਹਿਬ ਜੀ ਚਾਰ ਸੋ ਸਾਲਾ ਸਥਾਪਨਾ ਦਿਵਸ ਨੁੰ ਸਹੀ ਅਰਥਾਂ ਵਿੱਚ ਮਨਾਉਂਦਿਆ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਯੁਨੀਵਰਸਟੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਉਚ ਪੱਧਰ ਦੀ ਖੋਜ ਕੇਂਦਰ ਦੀ …

Read More »

ਮੁੰਬਈ ਦੀਆਂ ਸਿੱਖ ਸੰਗਤਾਂ ਤੇ ਜਥੇਬੰਦੀਆਂ ਵਲੋਂ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦਾ ਸਵਾਗਤ

ਅੰਮ੍ਰਿਤਸਰ/ ਨਿਊ ਮੁੰਬਈ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਹਾਈ ਕੋਰਟ ਵਲੋਂ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਤੀ ਸਜ਼ਾ ਦਾ ਨਿਊ ਮੰਬਈ ਦੀਆਂ ਸਿਖ ਸੰਗਤਾਂ ਅਤੇ ਜਥੇਬੰਦੀਆਂ ਨੇ ਭਰਵਾਂ ਸਵਾਗਤ ਕੀਤਾ ਹੈ। ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਬੱਲ, ਨਵੀਂ ਮੁੰਬਈ ਗੁਰਦਵਾਰਾ ਸੁਪ੍ਰੀਮ ਸਿਖ ਕੌਂਸਲ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ, ਮਹਾਰਾਸ਼ਟਰ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਊਰੋ) –    * ਐਮਾਜੋਨ ਦੀ ਆਨਲਾਈਨ ਵੈਬਸਾਈਟ `ਤੇ ਵਿਕਰੀ ਲਈ ਟਾਇਲਟ ਅਤੇ ਹੋਰ ਵਸਤਾਂ `ਤੇ ਛਪੀ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਵਿਰੋਧ ਦੇ ਚੱਲਦਿਆਂ ਐਮਾਜੋਨ ਨੇ ਵੈਬਸਾਈਟ ਤੋਂ ਹਟਾਏ ਉਤਪਾਦ ।     * ਅਮਰੀਕਾ ਦੀ ਸਿੱਖ ਜਥੇਬੰਦੀ ਨੇ ਐਮਾਜੋਨ ਨੂੰ ਲਿਖਿਆ ਵਿਰੋਧ ਪੱਤਰ ਤੇ ਸ਼੍ਰੋਮਣੀ ਕਮੇਟੀ ਨੇ ਭੇੱਜਿਆ ਕਨੂੰਨੀ ਨੋਟਿਸ।     * ਪੰਚਾਇਤੀ …

Read More »

ਰੇਡੀਓ ਚੰਨ ਪ੍ਰਦੇਸੀ ਵਲੋਂ ਨੌਜਵਾਨ ਲੇਖਕ ਬਲਬੀਰ ਬੱਬੀ ਦਾ ਵਿਸ਼ੇਸ਼ ਸਨਮਾਨ

ਸਮਰਾਲਾ, 17 ਦਸੰਬਰ  (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਨੌਜਵਾਨ ਪੰਜਾਬੀ ਲੇਖਕ ਬਲਬੀਰ ਸਿੰਘ ਬੱਬੀ ਆਪਣੀਆਂ ਸਮਾਜਿਕ ਕੁਰੀਤੀਆਂ `ਤੇ ਚੋਟ ਕਰਦੀਆਂ ਲਿਖਤਾਂ ਕਾਰਨ ਸਾਹਿਤਕ ਖੇਤਰ ਵਿੱਚ ਹਰ ਸਮੇਂ ਸਰਗਰਮ ਰਹਿੰਦੇ ਹਨ।ਇਸੇ ਲੜ੍ਹੀ ਨੂੰ ਅੱਗੇ ਤੋਰਦਿਆਂ ਇੰਟਰਨੈਸ਼ਨਲ ਰੇਡੀਓ ਚੰਨ ਪ੍ਰਦੇਸੀ ਯੂ.ਐਸ.ਏ ਦੇ ਖਾਸ ਪ੍ਰੋਗਰਾਮ ਵਿੱਚ ਬਲਬੀਰ ਬੱਬੀ ਵਲੋਂ ਵੱਖ ਵੱਖ ਵਿਸ਼ਿਆਂ ਖਾਸ ਤੌਰ …

Read More »

ਐਚ.ਐਸ ਫੂਲਕਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪਹੁੰਚੇ ਸਿੱਖ ਵਕੀਲ ਸਰਦਾਰ ਐਚ.ਐਸ ਫੂਲਕਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »

ਸ਼੍ਰੋਮਣੀ ਕਮੇਟੀ ਦੇ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਨੂੰ ਮਿਲਿਆ ਖ਼ੁਦ-ਮੁਖ਼ਤਿਆਰ ਦਰਜਾ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਿਹਾ ਨਾਮਵਰ ਵਿਦਿਅਕ ਅਦਾਰਾ ਗੁਰੂ ਨਾਨਕ ਖਾਲਸਾ ਕਾਲਜ ਆਫ ਆਰਟਸ, ਸਾਇੰਸ ਐਂਡ ਕਾਮਰਸ ਹੁਣ ਖ਼ੁਦ-ਮੁਖ਼ਤਿਆਰ ਸੰਸਥਾ ਬਣ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਕਾਲਜ ਨੂੰ 10 …

Read More »

ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ `ਤੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਆਰ.ਪੀ ਸਿੰਘ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਗੁੁਰਪ੍ਰੀਤ ਸਿੰਘ) – ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਉਪਰੰਤ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਭਾਜਪਾ ਦੇ ਕੌਮੀ ਸਕੱਤਰ ਆਰ.ਪੀ ਸਿੰਘ, ਨਾਲ ਹਨ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ।

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) –      ਮਾਮਲਾ ਸੀ.ਬੀਆਈ ਤੋਂ ਬੇਅਦਬੀ ਕੇਸ ਵਾਪਸ ਲੈਣ ਦਾ – ਹਾਈਕੋਰਟ `ਚ ਸੀ.ਬੀ.ਆਈ ਨੇ ਪੇਸ਼ ਕੀਤੀ ਜਾਂਚ ਡਾਇਰੀ, ਪੰਜਾਬ ਸਰਕਾਰ 20 ਦਸੰਬਰ ਨੂੰ ਰੱਖੇਗੀ ਪੱਖ।     ਬੇਅਦਬੀ ਸੀ.ਬੀ.ਆਈ  ਜਾਂਚ ਦਾ ਸਮਾਂ ਨਿਰਧਾਰਿਤ ਹੁੰਦਾ ਤਾਂ ਕਿਸੇ ਹੋਰ ਕਮਿਸ਼ਨ ਦੀ ਲੋੜ ਨਾ ਪੈਂਦੀ- ਪੰਜਾਬ ਤੇ ਹਰਿਆਣਾ ਹਾਈਕੋਰਟ।     ਕਾਂਗਰਸੀ ਆਗੂ ਕੁਮਾਰੀ ਸ਼ੈਲਜਾ ਨੇ ਕਿਹਾ – …

Read More »

ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਦਿੱਲੀ ਕਮੇਟੀ ਜਾਵੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਮਿਲੀ ਸਜਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੁਨੌਤੀ ਦੇਵੇਗੀ। ਕਮੇਟੀ ਆਗੂਆਂ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਦਾ ਐਲਾਨ ਕੀਤਾ। ਇਸ ਕੇਸ ਦੀ ਗਵਾਹ ਬੀਬੀ ਜਗਦੀਸ਼ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) –      1984 ਸਿੱਖ ਕਤਲੇਆਮ ਦੇ ਮਾਮਲੇ `ਚ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਤੇ 5 ਲੱਖ ਦਾ ਜੁਰਮਾਨਾ – 31 ਦਸੰਬਰ ਤਕ ਕਰਨਾ ਹੋਵੇਗਾ ਆਤਮ ਸਮਰਪਣ।     ਜਸਟਿਸ ਮੁਰਲੀਧਰ ਅਤੇ ਜਸਟਿਸ ਵਿਨੋਦ ਗੋਇਲ ਨੇ ਤਿੰਨ ਦੋਸ਼ੀਆਂ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ …

Read More »