Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਬਾਦਲਾਂ ਨੇ ਅਕਾਲੀ ਆਗੂਆਂ ਸਮੇਤ ਕਰਵਾਈ ਭੁੱਲ ਬਖਸ਼ਾਉਣ ਦੀ ਅਰਦਾਸ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਲਈ ਅਰਦਾਸ `ਚ ਸ਼ਾਮਿਲ ਹੋਏ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਹੋਰ।

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ ਬਿਊਰੋ) –             ਜੰਮੂ ਕਸ਼ਮੀਰ ਦੇ ਪੁੰਛ ਮਾਰਗ `ਤੇ ਵੱਡਾ ਸੜਕ ਹਾਦਸਾ – 12 ਦੀ ਮੌਤ, ਕਈ ਜਖਮੀ।             ਤਲਵੰਡੀ ਸਾਬੋ ਤੋਂ ਖਹਿਰਾ ਧੜੇ ਦਾ ਇਨਸਾਫ ਮਾਰਚ ਸ਼ੁਰੂ, ਬੈਂਸ ਭਰਾ ਅਤੇ ਧਰਮਵੀਰ ਗਾਂਧੀ ਹੋਏ ਸ਼ਾਮਲ – 180 ਕਿਲੋਮੀਟਰ ਦਾ ਸਫਰ ਤੈਅ ਕਰ ਕੇ 16 ਦਸੰਬਰ ਨੂੰ ਪੁੱਜੇਗਾ ਪਟਿਆਲਾ ।             ਮਾਰਚ ਤੋਂ ਪਹਿਲਾਂ ਵੱਡੇ ਇੱਕਠ …

Read More »

ਅਭਿਸ਼ੇਕ ਵਰਮਾ ਦੇ ਲਾਈ ਡਿਟੈਕਟਰ ਟੈਸਟ ਨਾਲ ਟਾਈਟਲਰ ਦੇ ਬੇਪਰਦਾ ਗੁਨਾਹ ਹੋਏ – ਜੀ.ਕੇ

ਟਾਈਟਲਰ ਨੂੰ ਗ੍ਰਿਫ਼ਤਾਰ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ ਨਵੀਂ ਦਿੱਲੀ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀ.ਬੀ.ਆਈ ਤੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਟਾਈਟਲਰ ਦੇ ਖਾਸ ਰਾਜਦਾਰ ਅਭਿਸ਼ੇਕ ਵਰਮਾ ਦੇ ਕੱਲ ਹੋਏ ਲਾਈ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਬੇਅਦਬੀ ਮਾਮਲਾ – ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਬਰਨਾਲਾ ਵਿਖੇ ਸਿਟ (SIIT) ਸਾਹਮਣੇ ਪੇਸ਼ ਹੋ ਕੇ ਅਕਸ਼ੇ ਕੁਮਾਰ ਦੇ ਫਲ਼ੈਟ `ਤੇ ਡੇਰਾ ਮੁਖੀ ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਦੇ ਸਬੂਤ ਸੌਂਪਣ ਦਾ ਕੀਤਾ ਦਾਅਵਾ।                ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ – 30 ਦਸੰਬਰ …

Read More »

ਦਿੱਲੀ ਕਮੇਟੀ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਦੀ ਅਤ੍ਰਿੰਗ ਬੋਰਡ ਨੇ ਦਿੱਤੀ ਮਨਜੂਰੀ

ਨਵੀਂ ਦਿੱਲੀ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਤਿ੍ਰੰਗ ਬੋਰਡ ਦੀ ਅੱਜ ਹੋਈ ਮੀਟਿੰਗ ਦੌਰਾਨ ਕਮੇਟੀ ਦੇ ਨਵੇਂ ਅਹੁੱਦੇਦਾਰਾਂ ਦੀ ਚੋਣ ਲਈ ਦਸੰਬਰ 2018 ਦੇ ਆਖਿਰੀ ਹਫਤੇ ’ਚ ਜਰਨਲ ਹਾਊਸ ਬੁਲਾਉਣ ਦਾ ਫੈਸਲਾ ਲਿਆ ਗਿਆ।ਕਮੇਟੀ ਦਫਤਰ ਵਿਖੇ ਹੋਈ 5 ਕਮੇਟੀ ਅਹੁੱਦੇਦਾਰਾਂ ਅਤੇ 10 ਅਤਿ੍ਰੰਗ ਬੋਰਡ ਮੈਂਬਰਾਂ ਦੀ ਇਕੱਤ੍ਰਤਾ ਦੌਰਾਨ ਗੁਰੂ ਨਾਨਕ ਦੇਵ ਜੀ ਦੇ …

Read More »

ਪ੍ਰਧਾਨ ਮੰਤਰੀ ਨੇ ਜਲ ਸੈਨਾ ਦਿਵਸ `ਤੇ ਦਿੱਤੀਆਂ ਵਧਾਈਆਂ

ਦਿੱਲੀ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਲ ਸੈਨਾ ਦਿਵਸ ਤ`ੇ ਭਾਰਤੀ ਜਲ ਸੈਨਾ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ “ਭਾਰਤੀ ਜਲ ਸੈਨਾ ਦੇ ਸਾਰੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲ ਸੈਨਾ ਦਿਵਸ ਦੀਆਂ ਸ਼ੁਭਕਾਮਨਾਵਾਂ।ਰਾਸ਼ਟਰ ਦੀ ਸੁਰੱਖਿਆ ਕਰਨ ਅਤੇ ਆਪਦਾ ਰਾਹਤ ਦੌਰਾਨ ਪ੍ਰਸ਼ੰਸਾਯੋਗ ਭੂਮਿਕਾ ਲਈ ਭਾਰਤ …

Read More »

ਪ੍ਰਧਾਨ ਮੰਤਰੀ ਮੋਦੀ ਨੇ ਜੀ.ਸੈਟ-11 ਦੇ ਸਫ਼ਲ ਲਾਂਚ ‘ਤੇ ਇਸਰੋ ਨੂੰ ਦਿੱਤੀ ਵਧਾਈ

ਦਿੱਲੀ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ.ਸੈਟ-11 ਦੇ ਸਫ਼ਲ ਲਾਂਚ ‘ਤੇ ਇਸਰੋ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਪੁਲਾੜ ਪ੍ਰੋਗਰਾਮ ਲਈ ਇੱਕ ਪ੍ਰਮੁੱਖ ਮੀਲ-ਪੱਥਰ, ਜੋ ਦੂਰ-ਦਰਾਜ ਦੇ ਖੇਤਰਾਂ ਨੂੰ ਜੋੜ ਕੇ ਕਰੋੜਾਂ ਭਾਰਤੀਆਂ ਦੇ ਜੀਵਨ ਬਦਲੇਗਾ।ਭਾਰਤ ਦੇ ਸਭ ਤੋਂ ਭਾਰੀ, ਵੱਡੇ ਅਤੇ ਅਤਿ ਅਧੁਨਿਕ ਹਾਈ ਥਰੂਪੁੱਟ (most-advanced high throughput) ਸੰਚਾਰ ਸੈਟੇਲਾਈਟ ਜੀ.ਸੈਟ-11 …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਸੁਜਾਨਪੁਰ `ਚ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ `ਤੇ ਹਾਰਡਵੇਅਰ ਦੀ ਦੁਕਾਨ ਤੋਂ ਲੁੱਟੇ 10 ਲੱਖ।            ਕੈਪਟਨ ਸਰਕਾਰ ਹੁਣ ਕਮਰਸ਼ੀਅਲ ਬੈਂਕਾਂ ਦੇ 1771 ਕਰੋੜ ਦੇ ਕਿਸਾਨੀ ਕਰਜ਼ੇ ਕਰੇਗੀ ਮੁਆਫ – 109000 ਕਿਸਾਨਾਂ ਨੂੰ ਮਿਲੇਗਾ ਲਾਭ।             ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟ੍ਰੀਅਲ ਜਾਂਚ ਰਿਪੋਰਟ `ਚ ਡਾ. ਨਵਜੋਤ ਕੌਰ ਸਿੱਧੂ ਨੂੰ ਕਲੀਨ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ ਬਿਊਰੋ) –              ਮੈਡੀਸਨ ਖੇਤਰ `ਚ ਰਚਿਆ ਗਿਆ ਇਤਿਹਾਸ- ਗੁਜਰਾਤ ਦੇ ਡਾਕਟਰ ਪਦਮ ਸ੍ਰੀ ਡਾ. ਤੇਜਸ ਪਟੇਲ ਨੇ ਟੈਲੀ ਰੋਬੋਟਿਕ ਤਕਨੀਕ ਨਾਲ 32 ਕਿਲੋਮੀਟਰ ਦੂਰ ਦਿਲ ਦਾ ਕੀਤਾ ਸਫਲ ਆਪਰੇਸ਼ਨ- ਬੰਦ ਨਾੜੀਆਂ ਖੋਲੀਆਂ।              ਜੀਓ ਵਲੋਂ ਆਪਰੇਸ਼ਨ ਲਈ ਲਗਾਤਰ ਮੁਹੱਈਆ ਕਰਵਾਈ ਗਈ 100 ਐਮ.ਬੀ.ਪੀ.ਐਸ ਇੰਟਰਨੈਟ ਸਪੀਡ।                     ਗੰਨਾ ਕਾਸ਼ਤਕਾਰਾਂ ਦਾ ਧਰਨਾ ਖਤਮ- ਮਿੱਲ ਮਾਲਕਾਂ ਤੇ …

Read More »

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ·    ਕਰਤਾਰਪੁਰ ਲਾਂਘੇ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਲੋਕਾਂ ਦੀ ਵੋਟ ਦੀ ਤਾਕਤ- ਕਿਹਾ 1947 ਦੀ ਵੰਡ ਸਮੇਂ ਕਾਂਗਰਸੀ ਸੱਤਾ ਦੀ ਲਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੇ ਦਰਸ਼ਨਾਂ ਤੋਂ ਕੀਤਾ ਮਹਿਰੂਮ। ·    ਮੋਦੀ ਦੇ ਬਿਆਨ ਦੀ ਨਿੰਦਾ ਕਰਦਿਆਂ ਕੈਬਨਿਟ ਮੰਤਰੀ ਸੋਨੀ ਨੇ ਕਿਹਾ ਦੇਸ਼ ਦੇ ਵਿਕਾਸ ਲਈ ਕਾਂਗਰਸ ਨੇ …

Read More »