ਨਵੀਂ ਦਿੱਲੀ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਰਕਾਰ ’ਤੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦਾ ਗੰਭੀਰ ਆਰੋਪ ਲਗਾਇਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵੰਬਰ 1984 ’ਚ ਹੋਏ ਸਿੱਖ ਕਤਲੇਆਮ ਦੇ ਕਈ ਮਾਮਲਿਆਂ ‘ਚ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – -ਸਰਦ ਰੁੱਤ ਦਾ ਪੰਜਾਬ ਵਿਧਾਨ ਸਭਾ ਇਜਲਾਸ 13-15 ਦਸੰਬਰ ਤੱਕ। -ਗੁਗਲੀ ਨਹੀਂ ਹੈ ਕਰਤਾਰਪੁਰ ਦਾ ਲਾਂਘਾ, ਜਲਦ ਹੱਲ ਨਿਕਲੇਗਾ ਕਸ਼ਮੀਰ ਮਸਲੇ ਦਾ- ਇਮਰਾਨ ਖਾਨ -ਹਲਵਾਰਾ ਕੌਮਾਂਤਰੀ ਏਅਰ ਟਰਮੀਨਲ ਨੂੰ ਮਿਲੀ ਮਨਜ਼ੂਰੀ, 135 ਏਕੜ ਜਮੀਨ ਦੇਵੇਗੀ ਪੰਜਾਬ ਸਰਕਾਰ। -ਅਮਰੀਕਾ `ਚ ਜੱਜ ਬਣਿਆ ਭਾਰਤੀ ਮੂਲ ਦਾ ਸੰਦੀਪ ਸਿੰਘ ਸੰਧੂ। -ਮੋਦੀ ਨੂੰ 2019 `ਚ ਕੇਂਦਰ ਤੋਂ …
Read More »ਅਮਰੀਕਾ `ਚ ਸਿਆਸੀ ਸ਼ਰਨ ਲੈਣ ਵਾਲੇ ਭਾਰਤੀਆਂ ਦੀ ਵੱਧਦੀ ਗਿਣਤੀ ਚਿੰਤਾ ਦਾ ਵਿਸ਼ਾ- ਚਾਹਲ
ਜਲੰਧਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਚਾਲੂ ਮਾਲੀ ਸਾਲ ਦੇ ਸਤੰਬਰ ਮਹੀਨੇ ਦੇ ਅਖੀਰਲੇ ਹਫਤੇ ਤਕ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਦਾਖ਼ਲ ਹੋਏ 7214 ਭਾਰਤੀਆਂ ਨੇ ਅਮਰੀਕਾ ਅੰਦਰ ਸਿਆਸੀ ਸ਼ਰਨ ਮੰਗੀ ਹੈ।ਜਿਹੜਾ ਕਿ ਅੱਜ ਤੱਕ ਦਾ ਸਭ ਤੋਂ ਜਿਆਦਾ ਰਿਕਾਰਡ ਸਮਝਿਆ ਜਾ ਰਿਹਾ ਹੈ।ਜਿਸ ਅਨੁਸਾਰ ਇਹ ਅੰਕੜਾ ਇਸ ਸਾਲ 25 ਸਤੰਬਰ ਤੱਕ ਅਮਰੀਕਾ ਅੰਦਰ ਭਾਰਤੀ ਮੂਲ ਦੇ ਲੋਕਾਂ ਵਲੋਂ …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਮਾਝੇ ਦੇ ਬਾਗੀ ਟਕਸਾਲੀ ਅਕਾਲੀਆਂ ਵਲੋਂ ਜਲਦ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ- 1920 ਦੇ ਸਿਧਾਂਤਾਂ `ਤੇ ਬਣੇੇਗਾ ਨਵਾਂ ਦਲ। 14 ਦਸੰਬਰ ਨੂੰ ਕੀਤਾ ਜਾਵੇਗਾ ਨਵੇਂ ਅਕਾਲੀ ਦਲ ਦਾ ਰਸਮੀ ਐਲਾਨ- ਸ਼ੇਖਵਾਂ । ਪਰਿਵਾਰ ਦਾ ਦਲ ਬਣਿਆ ਅਕਾਲੀ ਦਲ (ਬਾਦਲ) – ਬ੍ਰਹਮਪੁਰਾ ਬੈਂਸ ਭਰਾਂ, ਸੁਖਪਾਲ ਖਹਿਰਾ ਤੇ ਹਮਖਿਆਲੀ ਜਥੇਬੰਦੀਆਂ ਦੇਣ ਸਾਥ – ਸੇਖਵਾਂ …
Read More »ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੇ ਸਪੁੱਤਰ ਸੁਖਰੀਤ ਸਿੰਘ ਅਮਰੀਕਾ ’ਚ ਬਣੇ ਆਇਰਨ ਮੈਨ
ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ – ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਸਨਮਾਨ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਦੇ ਫਲੋਰਿਡਾ ਵਿਖੇ ਆਪਣੀ ਹਿੰੰਮਤ ਸਦਕਾ ਆਇਰਨ ਮੈਨ (ਲੋਹ ਪੁਰਸ਼) ਬਣੇ ਗੁਰਸਿੱਖ ਨੌਜੁਆਨ ਸੁਖਰੀਤ ਸਿੰਘ ਨੇ ਅੱਜ ਆਪਣੀਆਂ ਪ੍ਰਾਪਤੀਆਂ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।ਆਪਣੇ ਪਿਤਾ …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਬਲਬੀਰ ਸਿੰਘ ਸੀਚੇਵਾਲ ਮੁੜ ਬਣੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਮੈਂਬਰ- ਕੈਪਟਨ ਅਮਰਿੰਦਰ ਨੇ ਕੀਤਾ ਐਲਾਨ। ਪੰਜਾਬ ਪ੍ਰਦੂਸ਼ਣ ਬੋਰਡ ਦੇ ਕੁੱਲ 18 ਮੈਂਬਰਾਂ `ਚ ਹੁਣ ਵਾਤਾਵਰਣ ਸਬੰਧੀ ਹੋਣਗੇ ਦੋ ਮੈਂਬਰ। ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਵਾਲੀ ਚੋਣ `ਤੇ ਅੰਮ੍ਰਿਤਸਰ ਅਦਾਲਤ ਵਲੋਂ ਰੋਕ- ਸੁਣਵਾਈ 7 ਦਸੰਬਰ ਨੂੰ। ਚੋਣ `ਤੇ …
Read More »ਪੰਜ ਤਖਤਾਂ ਦੀ ਯਾਤਰਾ ਲਈ ਵਿਸ਼ੇਸ਼ ਰੇਲ ਚਲਾਉਣ ਦਾ ਦਿੱਲੀ ਕਮੇਟੀ ਨੇ ਕੀਤਾ ਸੁਆਗਤ
ਨਵੀਂ ਦਿੱਲੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਰੇਲਵੇ ਵੱਲੋਂ ਪੰਜ ਤਖਤਾਂ ਦੀ ਯਾਤਰਾ ਲਈ ਰੇਲਵੇ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਰੇਲ ਗੱਡੀ ਦਾ ਸਵਾਗਤ ਕੀਤਾ ਹੈ।ਆਈ.ਆਰ.ਟੀ.ਸੀ ਉਤਰੀ ਰੇਲਵੇ ਦੇ ਗਰੁੱਪ ਜਨਰਲ ਮੈਨੇਜਰ ਗੁਰਿੰਦਰ ਮੋਹਨ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਨੂੰ ਇਹ ਜਾਣਕਾਰੀ ਦਿੱਤੀ। ਜਿੰਨਾਂ ਦਾ ਕਮੇਟੀ ਦਫ਼ਤਰ ਵਿਖੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, …
Read More »ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਬੋਰਡ ਤੋਂ ਹਟਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਨਿਖੇਧੀ
ਪੰਜਾਬ ਸਰਕਾਰ ’ਤੇ ਜਹਿਰੀਲੇ ਪਾਣੀ ਦੇ ਗੁਨਾਹਗਾਰਾਂ ਨੂੰ ਬਚਾਉਣ ਦਾ ਲਾਇਆ ਦੋਸ਼ ਨਵੀਂ ਦਿੱਲੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਉਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੈਂਬਰੀ ਤੋਂ ਹਟਾਉਣ ਦੇ ਪੰਜਾਬ ਸਰਕਾਰ ਵਲੋਂ ਲਏ ਗਏ ਫੈਸਲੇ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਬਰਗਾੜੀ ਜਾਂਚ ਵਿੱਚ ਕੋਈ ਸਿਆਸੀ ਦਬਾਅ ਨਹੀ, ਨਿਰਪੱਖਤਾ ਨਾਲ ਹੋ ਰਹੀ ਸਿਟ ਜਾਂਚ ਦੀ ਰਿਪੋਰਟ ਮਾਨਯੋਗ ਅਦਾਲਤ `ਚ ਸੌਂਪਾਂਗੇ – ਕੁੰਵਰ ਵਿਜੇ ਪ੍ਰਤਾਪ ਸਿੰਘ ਬਾਬਾ ਸੇਵਾ ਸਿੰਘ ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਬਣਾਏ ਗਏ, ਬਲਬੀਰ ਸਿੰਘ ਸੀਚੇਵਾਲ ਦੀ ਮੈਬਰਸ਼ਿਪ ਕੀਤੀ ਖਤਮ। ਮੈਂਬਰਸ਼ਿਪ ਖਤਮ ਹੋਣ ਨਾਲ ਕੋਈ ਫਰਕ ਨਹੀਂ ਪੈਂਦਾ, ਵਾਤਾਵਰਣ ਦੀ …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਰਾਮ ਬਾਗ (ਕੰਪਨੀ ਬਾਗ) ਵਿਖੇ ਪੁਲਿਸ ਵਲੋਂ ਸਵੇਰੇ 5 ਤੋਂ 7 ਵਜੇ ਤੱਕ ਸਰਚ ਆਪਰੇਸ਼ਨ। ਨਸ਼ੇੜੀਆਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਰੁਟੀਨ ਚੈਕਿੰਗ ਦੇ ਚੱਲਦਿਆਂ ਕੀਤੀ ਕਾਰਵਾਈ, ਕੁੱਝ ਲੋਕਾਂ ਨੂੰ ਹਿਰਾਸਤ `ਚ ਲੈ ਕੇ ਕੀਤੀ ਪੁਛਗਿੱਛ – ਡੀ.ਸੀ.ਪੀ ਜਗਮੋਹਨ ਸਿੰਘ। ਸੀ.ਆਈ.ਏ ਸਟਾਫ ਮੋਹਾਲੀ ਵਲੋਂ ਖਰੜ ਤੋਂ ਹੈਰੋਇਨ ਸਮੇਤ ਨਾਈਜੀਰੀਅਨ ਨਾਗਰਿਕ …
Read More »
Punjab Post Daily Online Newspaper & Print Media