Saturday, June 6, 2026

ਰਾਸ਼ਟਰੀ / ਅੰਤਰਰਾਸ਼ਟਰੀ

ਅਹਿਮ ਤੇ ਵਿਸ਼ੇਸ਼ – ਸੰਖੇਪ ਖਬਰਾਂ

ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਮ ਖਾਨ ਨੇ ਪਾਕਿਸਤਾਨੀ ਪੰਜਾਬ ਦੇ ਜਿਲਾ ਨਾਰੋਵਾਲ `ਚ ਪੈਂਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਅਤੇ ਭਾਰਤੀ ਪੰਜਾਬ ਦੇ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਸਾਹਿਬ ਨੂੰ ਮਿਲਾਉਣ ਲਈ 4 ਕਿਲੋਮੀਟਰ ਦੇ ਕੋਰੀਡੋਰ ਦਾ ਅੱਜ ਕੀਤਾ ਉਦਘਟਾਨ।               6 ਮਹੀਨਿਆਂ ਤੱਕ ਬਣ ਕੇ ਤਿਆਰ ਹੋਵੇਗਾ ਕਰਤਾਰਪੁਰ ਕੋਰੀਡੋਰ।              ਭਾਰਤੀ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਲੈ ਕੇ ਪਾਕਿਸਤਾਨ ਪੁੱਜੇ ਗੁਰਜੀਤ ਔਜਲਾ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਲੈ ਕੇ ਅਟਾਰੀ ਵਾਹਗਾ ਸਰਹੱਦ ਦੇ ਸੜਕੀ ਰਸਤੇ ਰਵਾਨਾ ਹੋਏ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪਾਕਿਸਤਾਨ ਪਹੁੰਚ ਗਏ ਹਨ।ਉਹ ਬੁਧਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਕੋਰੀਡੋਰ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣਗੇ।

Read More »

ਕਰਤਾਰਪੁਰ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਪੁੱਜੇ ਲੌਂਗੋਵਾਲ

ਵਾਹਗਾ ਸਰਹੱਦ ਵਿਖੇ `ਤੇ ਬਿਸ਼ਨ ਸਿੰਘ ਅਤੇ ਹੋਰਾਂ ਨੇ ਕੀਤਾ ਭਰਵਾਂ ਸਵਾਗਤ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –     ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …

Read More »

ਅਹਿਮ ਤੇ ਵਿਸ਼ੇਸ਼ – ਸੰਖੇਪ ਖਬਰਾਂ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) –  28 ਨਵੰਬਰ ਬੁੱਧਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਭਾਰਤੀ ਸਮੇਂ ਮੁਤਾਬਿਕ 12.30 ਵਜੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਰੱਖਿਆ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨੀਂਹ ਪੱਥਰ।               ਡੇਰਾ ਬਾਬਾ ਨਾਨਕ (ਭਾਰਤ) ਵਿਖੇ 26 ਨਵੰਬਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਪੁਰ …

Read More »

ਕੈਪਟਨ ਅਮਰਿੰਦਰ ਨੇ ਵੈਂਕਈਆ ਨਾਇਡੂ ਦੇ ਨਾਲ ਕਰਤਾਰਪੁਰ ਲਾਂਘੇ ਦਾ ਰੱਖਿਆ ਨੀਂਹ ਪੱਥਰ

ਲਾਂਘੇ ਰਾਹੀਂ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਐਮ-ਵੀਜ਼ੇ ’ਤੇ ਜ਼ੋਰ ਡੇਰਾ ਬਾਬਾ ਨਾਨਕ, 26 ਨਵੰਬਰ (ਪੰਜਾਬ ਪੋਸਟ ਬਿਊਰੋ) –  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮਿਲ ਕੇ ਕਰਤਾਰਪੁਰ ਲਾਂਘੇ ਦੇ ਵਾਸਤੇ ਨੀਂਹ ਪੱਥਰ ਰੱਖਿਆ ਅਤੇ ਇਸ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਇਤਿਹਾਸਕ ਕਰਤਾਰਪੁਰ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਲਈ ਐਮ.ਵੀਜ਼ਾ ਲਾਗੂ ਕਰਨ ਦਾ ਸੱਦਾ …

Read More »

ਪ੍ਰਧਾਨ ਮੰਤਰੀ ਵਲੋਂ ਅੰਬਰੀਸ਼ ਦੇ ਅਕਾਲ ਚਲਾਣੇ ’ਤੇ ਅਫਸੋਸ

ਦਿੱਲੀ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਬਰੀਸ਼ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, `ਅੰਬਰੀਸ਼ ਨੂੰ ਹਮੇਸ਼ਾਂ ਇੱਕ ਅਭਿਨੇਤਾ ਦੇ ਰੂਪ ਵਿੱਚ ਉਨ੍ਹਾਂ ਦੇ ਯਾਦਗਾਰੀ ਪ੍ਰਦਰਸ਼ਨ ਅਤੇ ਰਾਜਨੀਤੀ ਵਿੱਚ ਵਿਆਪਕ ਯੋਗਦਾਨ ਲਈ ਯਾਦ ਕੀਤਾ ਜਾਵੇਗਾ।ਉਹ ਰਾਜ ਅਤੇ ਕੇਂਦਰੀ ਪਧਰ ’ਤੇ ਕਰਨਾਟਕ ਦੀ ਭਲਾਈ ਲਈ ਇੱਕ ਬੁਲੰਦ ਅਵਾਜ਼ ਸਨ।ਉਨ੍ਹਾਂ ਦੇ …

Read More »

ਸੰਸਾਰ ਜੰਗ ਪਹਿਲੀ ਤੇ ਦੂਜੀ `ਚ ਸ਼ਮੂਲੀਅਤ ਕਰਨ ਵਾਲੇ ਸਿੱਖ ਫੌਜੀਆਂ ਦੀ ਯਾਦ `ਚ ਸਮਾਗਮ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਯੁੱਧ ਪਹਿਲਾ ਤੇ ਦੂਜਾ ਸ਼ਹੀਦ ਵੈਲਫੇਅਰ ਸੁਸਾਇਟੀ ਸੁਲਤਾਨਵਿੰਡ ਪਿੰਡ ਵੱਲੋਂ ਇਹਨਾਂ ਸੰਸਾਰ ਜੰਗਾਂ ਵਿੱਚ ਬਹਾਦਰੀ ਨਾਲ ਲੜ ਕੇ ਸ਼ਹੀਦ ਹੋਏ ਅਤੇ ਲੜਾਈਆਂ ਵਿੱਚ ਸ਼ਾਮਲ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਚੇਅਰਮੈਨ ਤੇ ਸੁਸਾਇਟੀ ਚੇਅਰਮੈਨ ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼ਰੋਮਣੀ ਕਮੇਟੀ ਦੀ ਅਗਵਾਈ `ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸੰਸਾਰ ਜੰਗ …

Read More »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਐਲਾਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ  ਸਬੰਧੀ ਕੀਤੀ ਗਈ ਪਹਿਲਕਦਮੀ ਦਾ ਸ਼੍ਰੋਮਣੀ ਕਮੇਟੀ ਨੇ ਭਰਵਾਂ ਸਵਾਗਤ ਕੀਤਾ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ ਤੋਂ ਪਾਕਿਸਤਾਨ ਸਰਹੱਦ ਨਾਲ ਜੁੜਦੇ ਭਾਰਤੀ ਇਲਾਕੇ ਤੱਕ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ `ਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ ਹੋ ਕੇ ਚਾਂਦਨੀ ਚੌਂਕ, ਫਤਿਹਪੁਰੀ, ਖਾਰੀ ਬਾਉਲੀ, ਲਾਹੌਰੀ ਗੇਟ, ਕੁਤਬਰੋਡ, ਤੇਲੀਵਾੜਾ, ਆਜ਼ਾਦ ਮਾਰਕੀਟ, ਪੁਲ …

Read More »

ਗੁਰੂ ਰਾਮਦਾਸ ਲੰਗਰ ਵਿਖੇ ਅਮਰੀਕਾ ਨਿਵਾਸੀ ਹਰਵਿੰਦਰ ਸਿੰਘ ਹੈਰੀ ਵੱਲੋਂ ਸਫ਼ਾਈ ਮਸ਼ੀਨ ਭੇਟ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਚ ਫਰਸ਼ ਦੀ ਸਫ਼ਾਈ ਲਈ ਇਕ ਵਿਸ਼ੇਸ਼ ਮਸ਼ੀਨ ਅਮਰੀਕਾ ਨਿਵਾਸੀ ਹਰਵਿੰਦਰ ਸਿੰਘ ਹੈਰੀ ਵੱਲੋਂ ਭੇਟ ਕੀਤੀ ਗਈ, ਜਿਸ ਦੀ ਕੀਮਤ ਲਗਪਗ ਸਾਢੇ ਅੱਠ ਲੱਖ ਰੁਪਏ ਹੈ।ਹਰਵਿੰਦਰ ਸਿੰਘ ਹੈਰੀ ਅਮਰੀਕਾ ਦੇ ਫਲੋਰੀਡਾ ਸ਼ਹਿਰ ਦੇ ਸਾਬਕਾ ਮੇਅਰ ਹਨ ਅਤੇ ਉਨ੍ਹਾਂ ਨੇ ਗੁਰੂ ਘਰ ਪ੍ਰਤੀ ਸ਼ਰਧਾ …

Read More »