ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਇਸਪਾਤ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਕੇਂਦਰੀ ਰਸਾਇਣ ਤੇ ਖਾਦ ਅਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਅਨੰਤ ਕੁਮਾਰ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ।ਇੱਕ ਬਿਆਨ ਵਿੱਚ ਇਸਪਾਤ ਮੰਤਰੀ ਨੇ ਕਿਹਾ ਕਿ ਸ਼੍ਰੀ ਅਨੰਤ ਕੁਮਾਰ ਚੰਗੀ ਸੋਚ ਅਤੇ ਭਾਵਨਾਵਾਂ ਵਾਲੇ ਵਿਅਕਤੀ ਸਨ ਅਤੇ ਦਾਇਆਭਾਵ ਤੇ ਸੇਵਾ ਦੇ ਪ੍ਰਤੀਕ ਸਨ ।ਚੌਧਰੀ ਬੀਰੇਂਦਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਕੇਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ- ਸਨਮਾਨ `ਚ ਅੱਧਾ ਝੁਕਿਆ ਰਹੇਗਾ ਰਾਸ਼ਟਰੀ ਝੰਡਾ
ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਨੇ ਗਹਿਰੇ ਦੁੱਖ ਦੇ ਨਾਲ ਕੇਂਦਰੀ ਰਸਾਇਣ ਅਤੇ ਖਾਦ ਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਅਨੰਤ ਕੁਮਾਰ ਦੇ ਅੱਜ ਬੰਗਲੂਰੂ ਵਿੱਚ ਹੋਏ ਅਕਾਲ ਚਲਾਣੇ ਦਾ ਐਲਾਨ ਕੀਤਾ ਹੈ।ਜਾਰੀ ਬਿਆਨ ਅਨੁਸਾਰ ਕੇਂਦਰ ਸਰਕਾਰ ਨੇ ਵਿਛੜੇ ਨੇਤਾ ਦੇ ਸਨਮਾਨ ਵਿੱਚ ਦਿੱਲੀ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਰਾਜਧਾਨੀਆਂ ਵਿੱਚ ਅੱਜ ਰਾਸ਼ਟਰੀ ਝੰਡਾ …
Read More »ਭਾਰਤੀ ਮੂਲ ਦੇ 2382 ਨਾਗਰਿਕ ਅਜੇ ਵੀ ਅਮਰੀਕਾ ਦੀਆਂ ਜੇਲਾਂ `ਚ ਨਜ਼ਰਬੰਦ – ਚਾਹਲ
ਜਲੰਧਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਮੂਲ ਦੇ 2382 ਨਾਗਰਿਕ ਜਿਹਨਾਂ ਵਿਚੋਂ ਜਿਆਦਾ ਪੰਜਾਬ ਤੇ ਗੁਜਰਾਤ ਸੂਬੇ ਨਾਲ ਸਬੰਧਤ ਹਨ ਅਜੇ ਵੀ ਅਮਰੀਕਾ ਦੀਆਂ ਜੇਲਾਂ ਵਿਚ ਨਜ਼ਰਬੰਦ ਹਨ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਇਥੋਂ ਜਾਰੀ ਕੀਤੇ ਗਏ ਇਕ ਪ੍ਰੈਸ ਨੋਟ ਰਾਹੀਂ ਦਿੱਤੀ।ਚਾਹਲ ਨੇ ਦਸਿਆ ਕਿ …
Read More »ਦਿੱਲੀ ਕਮੇਟੀ ਵੱਲੋਂ ਬੰਗਲਾ ਸਾਹਿਬ ਦੇ ਸੂਚਨਾ ਕੇਂਦਰ ਦਾ ਹੋਇਆ ਨਵੀਨੀਕਰਨ
ਵਿਦੇਸ਼ੀ ਸੈਲਾਨੀਆਂ ਦੀ ਸਹੂਲਤਾਂ ’ਚ ਕੀਤਾ ਗਿਆ ਵੱਡਾ ਵਾਧਾ- ਜੀ.ਕੇ ਨਵੀਂ ਦਿੱਲੀ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਦਾ ਅੱਜ ਉਦਘਾਟਨ ਕੀਤਾ ਗਿਆ।ਵਿਦੇਸ਼ੀ ਸੈਲਾਨੀਆਂ ਨੂੰ ਸਿੱਖ ਧਰਮ ਬਾਰੇ ਆਧੁਨਿਕ ਤਕਨੀਕਾਂ ਨਾਲ ਜਾਣਕਾਰੀ ਦੇਣ ਲਈ ਦਿੱਲੀ ਕਮੇਟੀ ਵੱਲੋਂ ਸੂਚਨਾ ਕੇਂਦਰ ਦਾ ਨਵੀਨੀਕਰਨ ਕੀਤਾ ਗਿਆ ਹੈ।ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ …
Read More »ਫਲਾਈ ਅੰਮ੍ਰਿਤਸਰ ਮੁਹਿੰਮ ਸਦਕਾ ਅੰਮ੍ਰਿਤਸਰ ਏਅਰਪੋਰਟ ਉਡਾਨ ਸਕੀਮ `ਚ ਸ਼ਾਮਲ
6 ਨਵੇਂ ਰੂਟ ਅਲਾਟ ਕਰਨ ਲਈ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਉਠਾਈਆਂ ਮੰਗਾਂ ਤੇ ਪ੍ਰਗਟਾਈ ਸਹਿਮਤੀ ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 6 ਨਵੀਆਂ ਉਡਾਣਾਂ ਨੂੰ ਮਨਜੂਰੀ ਮਿਲ ਗਈ ਹੈ।ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਉਡੇ ਦੇਸ਼ ਦਾ ਆਮ ਨਾਗਰਿਕ (ਉਡਾਨ-ੀੀੀ) ਖੇਤਰੀ ਸੰਪਰਕ ਯੋਜਨਾ (ਆਰ.ਸੀ.ਐਸ) ਸਕੀਮ ਦੇ ਤਹਿਤ ਅੰਮ੍ਰਿਤਸਰ ਏਅਰਪੋਰਟ ਨੂੰ ਸ਼ਾਮਲ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਮੌਕੇ ਕੀਤੀ ਗਈ ਦੀਪਮਾਲਾ ਅਤੇ ਆਤਿਅਬਾਜ਼ੀ ਦਾ ਅਲੌਕਿਕ ਨਜ਼ਾਰਾ।
Read More »550ਵੇਂ ਪ੍ਰਕਾਸ਼ ਪੁਰਬ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ `ਚ ਹੋਈ ਇਕੱਤਰਤਾ
ਕਰਤਾਰਪੁਰ ਸਾਹਿਬ ਦਾ ਲਾਂਘਾ ਤੇ ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਅਜਾਇਬ ਘਰ ਦੀ ਕੀਤੀ ਮੰਗ ਅੰਮ੍ਰਿਤਸਰ 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਦੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਦਿੱਲੀ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …
Read More »ਬੰਦੀਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 7 ਨੂੰ – ਰਾਣਾ
ਨਵੀਂ ਦਿੱਲੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਆਲੀਅਰ ਦੇ ਕਿਲ੍ਹੇ ਵਿੱਚ ਕੈਦ 52 ਭਾਰਤੀ ਰਾਜਿਆਂ ਨੂੰ ਆਪਣੇ ਨਾਲ ਰਿਹਾਅ ਕਰਵਾ ਕੇ, ਜਿਸ ਦਿਨ ਸ੍ਰੀ ਅੰਮ੍ਰਿਤਸਰ ਪੁਜੇ, ਉਹ ਦਿਨ ਸਿੱਖ ਜਗਤ ਵਲੋਂ ਬੰਦੀ-ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਚਲਿਆ ਆ ਰਿਹਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 7 ਨਵੰਬਰ (22 ਕੱਤਕ) ਸ਼ਾਮ ਨੂੰ …
Read More »ਧਾਰਮਿਕ ਸਿੱਖ ਚਿੰਨ੍ਹਾਂ ਦਾ ਮਜ਼ਾਕ ਅਸਹਿ – ਰਾਣਾ
ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਵਿੱਚ ਧਾਰਮਿਕ ਸਿੱਖ ਚਿੰਨ੍ਹਾਂ ਦਾ ਮਜ਼ਾਕ ਉਡਾਏ ਜਾਣ ਪ੍ਰਤੀ ਵੱਧ ਰਹੀ ਰੁਚੀ ਦੇਸ਼ ਅਤੇ ਸਮਾਜ ਲਈ ਬਹੁਤ ਹੀ ਦੁੱਖਦਾਈ ਅਤੇ ਮਾਨਵੀ ਕਦਰਾਂ ਕੀਮਤਾਂ ਲਈ ਘਾਤਕ ਹੈ।ਇਹ ਵਿਚਾਰ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਪ੍ਰਗਟ ਕੀਤੇ।ਰਾਣਾ ਨੇ ਆਪਣੇ ਬਿਆਨ ਵਿੱਚ …
Read More »ਕਮਲਜੀਤ ਸਿੰਘ ਤੇ ਬੀਬੀ ਜਸਪ੍ਰੀਤ ਕੌਰ ਦੇ ਪ੍ਰੀਵਾਰ ਵਲੋਂ 13 ਦਿਨ ਚਲਾਇਆ ਜਾਵੇਗਾ ਲੰਗਰ
ਬੈਲਜੀਅਮ, 3 ਨਵੰਬਰ (ਪੰਜਾਬ ਪੋਸਟ- ਹਰਚਰਨ ਸਿੰਘ) – ਬੈਲਜੀਅਮ ਰਹਿੰਦੇ ਕਮਲਜੀਤ ਸਿੰਘ ਦੇ ਪ੍ਰੀਵਾਰ ਵਲੋ ਸਹਿਯੋਗੀਆਂ ਨਾਲ ਮਿਲ ਕੇ ਬੈਲਜੀਅਮ ਦੇ ਵੱਖ-ਵੱਖ ਸ਼ਹਿਰ ਵਿਚ 13 ਦਿਨ ਲੰਗਰ ਲਗਾਇਆ ਜਾ ਰਿਹਾ ਹੈ।ਇਸ ਦੌਰਾਨ ਸਿੱਖ ਧਰਮ ਦੀ ਵਿਸਥਾਰ ਪੂਰਵਕ ਜਾਣਕਾਰੀ ਦੇ ਲਿਖਤੀ ਪੋਸਟਰ ਵੀ ਵੰਡੇ ਜਾਣਗੇ।ਇਸ ਲੰਗਰ ਨੂੰ ਕਮਲਜੀਤ ਸਿੰਘ ਦੇ ਗ੍ਰਹਿ ਵਿਖੇ ਹੀ ਸਾਰੇ ਪ੍ਰੀਵਾਰ ਦੇ ਸਹਿਯੋਗ ਨਾਲ ਤਿਆਰ ਕੀਤਾ ਜਾਵੇਗਾ …
Read More »
Punjab Post Daily Online Newspaper & Print Media