ਅੰਤਰਰਾਸ਼ਟਰੀ ਪੱਧਰ ਦੇ ਸੈਮੀਨਾਰ ਵਿਚ ਔਜਲਾ ਨੇ ਕੀਤੀ ਭਾਰਤ ਦੀ ਪ੍ਰਤੀਨਿਧਤਾ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸਵਿਟਰਜਲੈਂਡ ਦੇ ਸ਼ਹਿਰ ਜੈਨੇਵਾ ਵਿਖੇ ਵਿਸ਼ਵ ਸਿਹਤ ਸੰਗਠਨ ਵਲੋਂ ‘ਹਵਾ ਪ੍ਰਦੂਸ਼ਣ ਦੇ ਸਿਹਤ ਤੇ ਪ੍ਰਭਾਵ ’ ਸੰਬੰਧੀ ਕਰਵਾਏ ਕੌਮਾਂਤਰੀ ਸੈਮਨਾਰ ਵਿੱਚ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਚੁੱਕੇ ਮੁਦਿਆਂ ਨੂੰ ਲੈ ਕੇ ਸੰਗਠਨ ਦੇ ਡਾਇਰੈਕਟਰ ਜਨਰਲ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਰਾਸ਼ਟਰਪਤੀ ਵਲੋਂ ਸਰਦਾਰ ਵਲਭ ਭਾਈ ਪਟੇਲ ਦੀ ਜਯੰਤੀ ਮੌਕੇ ਪੁਸ਼ਪਾਂਜਲੀ ਅਰਪਿਤ
ਦਿੱਲੀ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਮੌਕੇ ’ਤੇ ਅੱਜ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸਰਦਾਰ ਵੱਲਭਭਾਈ ਪਟੇਲ ਦੀ ਤਸਵੀਰ ਦੇ ਸਾਹਮਣੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਪੁਸ਼ਪ ਅਰਪਿਤ ਕੀਤੇ।ਰਾਸ਼ਟਰਪਤੀ ਨਵੀਂ ਦਿੱਲੀ ਸਥਿਤ ਪਟੇਲ ਚੌਕ ਗਏ ਅਤੇ ਸਰਦਾਰ ਵਲਭਭਾਈ ਪਟੇਲ …
Read More »ਔਜਲਾ ਨੇ ਅੰਮ੍ਰਿਤਸਰ ਦੀ ਪ੍ਰਦੂਸ਼ਣ ਸਮੱਸਿਆ ਨੂੰ ‘ਸੰਸਾਰ ਸਿਹਤ ਸੰਗਠਨ’ ਦੇ ਇਜਲਾਸ `ਚ ਉਭਾਰਿਆ
ਅੰਮ੍ਰਿਤਸਰ/ਜਨੇਵਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਸ਼ਟਰ ਦੀ ‘ਵਰਲਡ ਹੈਲਥ ਆਰਗਾਈਨੇਸ਼ਨ ਦੀ ਸ਼ਾਖਾ ‘ਅਰਬਨ ਏਅਰ ਪੁਲਿਉਸ਼ਨ ਅਬਸਰਵੇਟਰੀ’ ਵਲੋਂ ਸਵੀਟਰਜਰਲੈਂਡ ਦੇ ਸ਼ਹਿਰ ‘ਜਨੇਵਾ’ ਵਿੱਚ 29 ਅਕਤੂਬਰ ਤੋਂ 1 ਨਵੰਬਰ ਤੱਕ ਸੰਸਾਰ ਦੇ ਕੁੱਝ ਚੌਣਵੇ ਸ਼ਹਿਰਾਂ ਵਿੱਚ ਹਵਾ ਪ੍ਰਦੂਸਣ ਦੀ ਸਮਸਿਆ ਨੁੰ ਨਜਿਠਣ ਲਈ ‘ਆਮ ਮਹਾ ਸਭਾ’ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਅੰਮ੍ਰਿਤਸਰ ਦੇ ਲੋਕ ਸਭਾ ਮੈਬਰ …
Read More »ਮਾਨਯੋਗ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਧਰਮ ਪਤਨੀ ਸਮੇਤ ਪਠਾਨਕੋਟ ਪਹੁੰਚੇ
ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਰਾਮ ਨਾਥ ਕੋਵਿੰਦ ਮਾਨਯੋਗ ਰਾਸ਼ਟਰਪਤੀ ਭਾਰਤ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸਵਿਤਾ ਕੋਵਿੰਦ ਪਠਾਨਕੋਟ ਵਿਖੇ ਪਹੁੰਚੇ।ਉਹ ਕਾਂਗੜਾ (ਹਿਮਾਚਲ ਪ੍ਰਦੇਸ਼) ਵਿਖੇ ਸਥਿਤ ਟਾਂਡਾ ਮੈਡੀਕਲ ਕਾਲਜ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਹਾਜ਼ਰ ਹੋਣ ਜਾ ਰਹੇ ਹਨ।ਇਸ ਤੋਂ ਬਾਅਦ ਮਾਨਯੋਗ ਰਾਸ਼ਟਰਪਤੀ ਜੀ ਕਾਂਗੜਾ ਤੋਂ ਸ਼ਿਮਲਾ ਲਈ ਰਵਾਨਾ ਹੋਣਗੇ।ਉਹ ਦਿਨ ਸੋਮਵਾਰ …
Read More »ਪ੍ਰਧਾਨ ਮੰਤਰੀ ਨੇ ਮਦਨ ਲਾਲ ਖੁਰਾਣਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਅਫਸੋਸ
ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਦਨ ਲਾਲ ਖੁਰਾਣਾ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ,“ਸ਼੍ਰੀ ਮਦਨ ਲਾਲ ਖੁਰਾਣਾ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ।ਉਨ੍ਹਾਂ ਨੇ ਦਿੱਲੀ ਦੀ ਪ੍ਰਗਤੀ, ਵਿਸ਼ੇਸ਼ ਕਰਕੇ ਬਿਹਤਰ ਬੁਨਿਆਦੀ ਢਾਂਚਾ ਸੁਨਿਸ਼ਚਿਤ ਕਰਨ ਲਈ ਅਣਥੱਕ ਕੰਮ ਕੀਤਾ।ਉਨ੍ਹਾਂ ਨੇ ਦਿੱਲੀ ਸਰਕਾਰ ਅਤੇ …
Read More »ਪੱਤਰਕਾਰਾਂ ਦੀ ਸੁਰੱਖਿਆ ਲਈ ਕੌਮੀ ਪੱਧਰ ’ਤੇ ਸੁਰੱਖਿਆ ਐਕਟ ਜਰੂਰੀ – ਸਿੱਧੂ
ਪੰਜਾਬ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਨੂੰ 10 ਲੱਖ ਦੇਣ ਦਾ ਐਲਾਨ ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਇੰਡੀਅਨ ਜਰਨਲਿਸਟ ਯੂਨੀਅਨ ਦੀ 9ਵੀਂ ਕਨਵੈਨਸ਼ਨ, ਜੋ ਕਿ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸਹਿਯੋਗ ਨਾਲ ਅੰਮਿ੍ਰਤਸਰ ਵਿਖੇ ਹੀ ਰਹੀ ਹੈ, ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੱਤਰਕਾਰਾਂ ’ਤੇ ਹੋ ਰਹੇ ਹਮਲੇ ਦੇਸ਼ …
Read More »ਅਮਰੀਕਾ, ਦੁਬਈ, ਅਫਗਾਨਿਸਤਾਨ, ਜੰਮੂ ਕਸ਼ਮੀਰ, ਦਿੱਲੀ, ਮੁੰਬਈ ਤੋਂ ਪੁੱਜੀ ਸੰਗਤ ਨੇ ਸਮਾਗਮਾਂ ਦੀ ਸੋਭਾ ਵਧਾਈ – ਡਾ. ਰੂਪ ਸਿੰਘ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਪੁੱਜੀਆਂ ਲੱਖਾਂ ਸੰਗਤਾਂ ਅਤੇ ਸੇਵਾ ਕਰਨ ਵਾਲੀਆਂ ਸਭਾ ਸੁਸਾਇਟੀਆਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ …
Read More »ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਭਾ ਸੁਸਾਇਟੀਆਂ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਦੌਰਾਨ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ …
Read More »ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਪ੍ਰੀਕਰਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਸੱਚਖੰਡ ਸ੍ਰੀ …
Read More »ਸ੍ਰੀ ਦਰਬਾਰ ਸਾਹਿਬ ਪੁੱਜਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ ਜਥਾ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ 150 ਮੈਂਬਰੀ ਜਥਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿਸ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ। ਇਸ ਜਥੇ ਵਿਚ ਭਾਈ ਹਰਭਜਨ ਸਿੰਘ ਯੋਗੀ ਦੇ ਸਪੁੱਤਰ ਭਾਈ ਕੁਲਬੀਰ …
Read More »
Punjab Post Daily Online Newspaper & Print Media