ਨਵੀਂ ਦਿੱਲੀ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰਾਲਾ (ਐਮ.ਐਚ.ਏ) ਨੇ ਕੇਂਦਰ ਸ਼ਾਸਿਤ ਪ੍ਰਦੇਸ਼ (ਯੂ.ਟੀ) ਚੰਡੀਗੜ੍ਹ ਪ੍ਰਸ਼ਾਸਨ ਨੂੰ ਇਹ ਸਲਾਹ ਦਿੱਤੀ ਹੈ ਕਿ ਉਹ ਖਾਲੀ ਪਈਆਂ ਸਿਵਲ ਪੋਸਟਾਂ ਨੂੰ ਭਰਨ ਵੇਲੇ ਪੰਜਾਬ ਅਤੇ ਹਰਿਆਣਾ ਲਈ 60:40 ਦੇ ਅਨੁਪਾਤ ਦੀ ਵਰਤੋਂ ਕਰਨ, ਜਿਥੇ ਕਿ ਅਜਿਹਾ ਰਵਾਇਤੀ ਤੌਰ `ਤੇ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰਾਲਾ ਦੇ 25.9.2018 ਦੇ ਨੋਟੀਫਿਕੇਸ਼ਨ, …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗਿਆਨੀ ਗੁਰਬਚਨ ਸਿੰਘ ਨੇ ਅਸਤੀਫਾ ਦੇ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੀ ਸੇਵਾ ਤੋਂ ਜਤਾਈ ਅਸਮਰੱਥਾ
ਅਸਤੀਫੇ `ਚ ਖਰਾਬ ਸਿਹਤ ਦਾ ਦਿੱਤਾ ਹਵਾਲਾ, ਹੋਈਆਂ ਭੁੱਲਾਂ ਲਈ ਮੰਗੀ ਮਾਫੀ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਵੀ ਸੇਵਾ ਤੋਂ ਅਸਮਰੱਥਾ ਜਤਾਈ ਹੈ।ਅੱਜ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਮੀਰੀ ਪੀਰੀ ਦੇ …
Read More »ਗਾਇਕਾ ਆਰ.ਜੇ ਕੌਰ ਦੀ ਮਿਊਜ਼ਿਕ ਐਲਬਮ ‘ਬਰੈਂਡ ਵਰਸਜ਼ ਇੰਗਲੈਂਡ’ ਰਲੀਜ਼
ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਗਾਇਕੀ ’ਚ ਵਧਦੇ ਲੱਚਰਪੁਣੇ ਨੂੰ ਠੱਲ ਪਾਉਣ ਅਤੇ ਸੁਨਿਹਰੇ ਪੰਜਾਬੀ ਸਭਿਆਚਾਰ ਤੋਂ ਲੋਕਾਂ ਨੂੰ ਰੂਬਰੂ ਕਰਾਉਣ ਵਾਸਤੇ ਸੁਰਤਾਲ ਮਿਊਜ਼ਿਕ ਅਕੈਡਮੀ ਵਲੋਂ ਵੱਡੀ ਪਹਿਲ ਕਦਮੀ ਕੀਤੀ ਗਈ। ਅਕੈਡਮੀ ਵਲੋਂ ਆਪਣਾ ਸਾਲਾਨਾ ਦਿਹਾੜਾ ਜਨਕਪੁਰੀ ਦੇ ਦਿੱਲੀ ਹਾਟ ਵਿਖੇ ਵੱਡੇ ਪੱਧਰ ’ਤੇ ਮਨਾਉਂਦੇ ਹੋਏ ‘‘ਹੁਨਰ ਕੇ ਪੈਗਾਮ’’ ਪ੍ਰੋਗਰਾਮ ਰਾਹੀਂ ਬੱਚਿਆਂ ਵਲੋਂ ਸਭਿਆਚਾਰਕ ਝਾਕੀ ਪੇਸ਼ …
Read More »ਸਿੱਧੂ ਵੱਲੋਂ ਅੰਮ੍ਰਿਤਸਰ `ਚ ਵਿਸ਼ਵ ਫੂਡ ਫੈਸਟੀਵਲ ਤੇ ਵਿਰਾਸਤੀ ਰਸੋਈ ਸੰਮੇਲਨ ਦੀ ਸ਼ੁਰੂਆਤ
ਵਿਸ਼ਵ ਪ੍ਰਸਿੱਧ ਖਾਨਸਾਮਿਆਂ ਨੂੰ ਪੰਜਾਬ `ਚ ਇੰਡੀਅਨ ਕਲਨਿਰੀ ਇੰਸਟੀਚਿਊਟ ਬਨਾਉਣ ਦਾ ਸੱਦਾ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰੂ ਨਗਰੀ ਵਿਖੇ ਵਿਸ਼ਵ ਫੂਡ ਫੈਸਟੀਵਲ ਅਤੇ ਵਿਰਾਸਤੀ ਰਸੋਈ ਸੰਮੇਲਨ ਦੀ ਸ਼ੁਰੂਆਤ ਕਰਦੇ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤੀਰ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਵਿਸ਼ਵ ਦੇ ਮਹਾਨ ਖਾਨਸਾਮਿਆਂ ਨੂੰ ਸੱਦਾ ਦਿੱਤਾ ਕਿ ਉਹ ਹੋਟਲ ਤੇ ਸੈਰਸਪਾਟਾ ਸਨਅਤ ਦੀਆਂ ਜ਼ਰੂਰਤਾਂ ਪੂਰੀਆਂ …
Read More »ਦਿੱਲੀ ਕਮੇਟੀ ਵਲੋਂ ਸ਼ੰਟੀ ਖਿਲਾਫ ਅਪਰਾਧਿਕ ਮਾਨਹਾਨੀ ਦੀ ਸ਼ਿਕਾਇਤ
ਨਵੀਂ ਦਿੱਲੀ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਅਤੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਬਿੰਦੂੁਵਾਰ ਸ਼ੰਟੀ ਦੇ ਦੋਸ਼ਾਂ ਨੂੰ ਝੂਠਲਾਉਂਦੇ ਹੋਏ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵਲੋਂ ਮੌਜੂਦਾ ਕਮੇਟੀ ਪ੍ਰਧਾਨ ’ਤੇ ਭ੍ਰਿਸ਼ਟਾਚਾਰ ਕਰਨ ਦੇ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਹੋਇਆਂ ਥਾਣਾ ਨਾਰਥ …
Read More »ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹਨ ਸ਼ੰਟੀ ਦੇ ਦੋਸ਼- ਕਾਲਕਾ
ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਅੱਜ ਕਮੇਟੀ ਦੇ ਖਿਲਾਫ਼ ਕੀਤੀ ਗਈ ਪ੍ਰੈਸ ਕਾਨਫਰੰਸ ’ਤੇ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਕਾਲਕਾ ਨੇ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਦਿੱਲੀ ਕਮੇਟੀ ਦੇ ਵੱਡੇ ਘੁਟਾਲਿਆਂ ਦਾ ਖੁਲਾਸਾ ਕਰਨ ਦਾ ਦਾਅਵਾ ਕਰਨ ਵਾਲੇ …
Read More »ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਤੇ ਸੁਖਾਸਨ ਅਸਥਾਨਾਂ ਦੀ ਸੁਰਖਿਆ ਨਿਸ਼ਚਿਤ ਹੋਵੇ – ਰਾਣਾ
ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਦੇ ਨਾਂ ਜਾਰੀ ਇੱਕ ਗਸ਼ਤੀ ਪੱਤਰ ਰਾਹੀਂ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਬੀਤੇ ਦਿਨਾਂ ਵਿੱਚ ਕੁੱਝ ਅਜਿਹੀਆਂ ਘਟਨਾਵਾਂ ਹੋਣ ਦੀਆਂ ਸੁਚਨਾਵਾਂ ਮਿਲੀਆਂ ਹਨ, ਜਿਨ੍ਹਾਂ ਵਿੱਚ ਦਸਿਆ ਗਿਆ ਹੈ ਕਿ ਬਿਜਲੀ ਦੀਆਂ …
Read More »ਸ਼ਿਲਾਂਗ ਤੇ ਕੇਰਲ ਦੇ ਸਿੱਖ ਆਗੂਆਂ ਵਲੋਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ
ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪਹੁੰਚੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਲਾਂਗ ਦੇ ਪ੍ਰਧਾਨ ਸਵਿੰਦਰ ਸਿੰਘ ਨੇ ਬੀਤੇ ਸਮੇਂ ਮੇਘਾਲਿਆ ’ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ’ਤੇ ਆਈ ਮੁਸੀਬਤ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ …
Read More »`ਸੁਖਬੀਰ ਬਚਾਉ` ਰੈਲੀਆਂ ਉਸ ਦੀ ਪ੍ਰਧਾਨਗੀ ਨਹੀ ਬਚਾਅ ਸਕਦੀਆਂ – ਸਰਨਾ
ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬੀਤੇ ਕੱਲ੍ਹ ਹੋਈਆਂ ਤਿੰਨ ਰੈਲੀਆਂ `ਤੇ ਟਿੱਪਣੀ ਕਰਦਿਆਂ ਕਿਹਾ ਕਿ ਪਟਿਆਲਾ ਵਿੱਚ ਅਕਾਲੀ ਰੈਲੀ ਨਹੀ ਸਗੋ ‘‘ਸੁਖਬੀਰ ਸਿੰੰਘ ਬਾਦਲ ਬਚਾਉ ਰੈਲੀ’’ ਹੋਈ ਜਦ ਕਿ ਲੰਬੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਰੈਲੀ ਵੀ ਕਾਮਯਾਬ ਰਹੀ, ਪਰ ਬਰਗਾੜੀ ਇਕੱਠ ਨੇ ਸਾਬਤ ਕਰ ਦਿੱਤਾ ਕਿ …
Read More »ਜੀ.ਕੇ ਦੇ ਅਸਤੀਫੇ ਦੀ ਖਬਰ ਨੂੰ ਦਿੱਲੀ ਕਮੇਟੀ ਆਗੂਆਂ ਨੇ ਨਕਾਰਿਆ
ਰੁਝੇਵਿਆਂ ਕਰਕੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਨੂੰ ਸੌਂਪਣ ਦੀ ਗੱਲ ਕਹੀ ਨਵੀਂ ਦਿੱਲੀ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵਲੋਂ ਕਮੇਟੀ ਪ੍ਰਧਾਨ ਦਾ ਅਹੁੱਦਾ ਛੱਡਣ ਦੀ ਮੀਡੀਆ ਦੇ ਕੁੱਝ ਹਲਕਿਆਂ ਵੱਲੋਂ ਚਲਾਈ ਗਈ ਖਬਰ ’ਤੇ ਕਮੇਟੀ ਦਾ ਸਪੱਸ਼ਟੀਕਰਨ ਸਾਹਮਣੇ ਆਇਆ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜੁਆਇੰਟ ਸਕੱਤਰ …
Read More »
Punjab Post Daily Online Newspaper & Print Media