ਨਵੀਂ ਦਿੱਲੀ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਕੇਂਦਰੀ ਗ੍ਰਹਿ ਸਕੱਤਰ ਨਾਲ ਮੁਲਾਕਾਤ ਕੀਤੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਗਏ ਵਫ਼ਦ ’ਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਸ਼ਾਮਿਲ ਸਨ।ਵਫ਼ਦ ਨੇ ਸਿੱਖ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਨਿਰਮਲੇ, ਉਦਾਸੀਨ ਸੰਪ੍ਰਦਾ ਦੇ ਮਹਾਂਪੁਰਖਾਂ ਵਲੋਂ ਕੀਰਤਨ ਦਾ ਨਿੱਘਾ ਸਵਾਗਤ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਤੋਂ ਬੀਤੇ ਦਿਨੀਂ ਆਰੰਭ ਕੀਤਾ ਗਿਆ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਕਸਬਿਆਂ ਤੋਂ ਹੁੰਦਾ ਹੋਇਆ ਅੱਜ ਪੰਜਵੇਂ ਦਿਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਆਸ਼ਰਮ ਹਰਿਦੁਆਰ ਤੋਂ ਅਗਲੇ …
Read More »ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ
ਨਵੀਂ ਦਿੱਲੀ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸਰਧਾ ਪੂਰਵਕ ਮਨਾਇਆ ਗਿਆ।ਪੰਥ ਪ੍ਰਸਿੱਧ ਰਾਗੀ-ਢਾਡੀ ਜਥਿਆਂ ਤੇ ਕਥਾਵਾਚਕਾ ਨੇ ਗੁਰਬਾਣੀ ਦੇ ਮਨੋਹਰ ਕੀਰਤਨ, ਢਾਡੀ ਪ੍ਰਸੰਗ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਅਮਰੀਕਾ ਵੱਸੇ ਫਾਊਂਡਰ ਮੈਂਬਰ ਕੰਵਲਪ੍ਰੀਤ ਸਿੰਘ ਚਾਹਲ ਦਾ ਸਨਮਾਨ
ਸ਼ਹਿਰੀਆਂ ਤੇ ਸੈਲਾਨੀਆਂ ਨੂੰ ਦਰਪੇਸ਼ ਸਮੱਸਿਆਵਾਂ ਵਿਚਾਰੀਆਂ ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੀ ਇਕੱਤਰਤਾ ਸੰਤ ਐਵਨਿਊ ਵਿਖੇ ਮੰਚ ਸਰਪ੍ਰਸਤ ਦਲਜੀਤ ਸਿੰਘ ਕੋਹਲੀ ਦੇ ਗ੍ਰਹਿ ਪ੍ਰਧਾਨ ਪ੍ਰੋ: ਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜਨਰਲ ਸਕੱਤਰ ਮਨਜੀਤ ਸਿੰਘ ਸੈਣੀ, ਮਨਮੋਹਨ ਸਿੰਘ ਬਰਾੜ ਦਲਜੀਤ ਸਿੰਘ ਕੋਹਲੀ ਪੈਟਰਨ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ …
Read More »ਆਈ.ਸੀ.ਪੀ ਅਟਾਰੀ ‘ਚ ਬੇਨਿਯਮੀਆਂ ਸੰਬੰਧੀ ਜਾਂਚ ਏਜੰਸੀ ਕਰੇਗੀ ਜਾਂਚ- ਚੇਅਰਮੈਨ ਬੰਬਾ
ਲੈਂਡ ਪੋਰਟ ਅਥਾਰਟੀ ਚੇਅਰਮੈਨ ਵਲੋਂ ਗੁਰਜੀਤ ਸਿੰਘ ਔਜਲਾ ਨਾਲ ਵਿਸ਼ੇਸ਼ ਮੁਲਾਕਾਤ ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਪਿਛਲੇ ਦਿਨੀਂ ਭਾਰਤ ਪਾਕ ਦਰਮਿਆਨ ਹੋਣ ਵਾਲੇ ਵਪਾਰ ਨੂੰ ਬੜਾਵਾ ਦੇਣ ਲਈ ਬਣੀ ਸਾਂਝੀ ਚੈੱਕ ਪੋਸਟ ਅਟਾਰੀ ਦੇ ਅਚਾਨਕ ਨਿਰੀਖਣ ਉਪਰੰਤ ਉਠਾਏ ਮੁੱਦਿਆਂ ਸੰਬੰਧੀ ਲੈਂਡ ਪੋਰਟ ਅਥਾਰਟੀ …
Read More »ਗੁਰਦੁਆਰਾ ਨਾਨਕਮਤਾ ਸਾਹਿਬ ਤੋਂ ਨਗਰ ਕੀਰਤਨ ਤੀਸਰੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਮਤਾ ਸਾਹਿਬ ਤੋਂ ਆਪਣੇ ਤੀਸਰੇ ਪੜਾਅ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ ਲਈ ਰਵਾਨਾ ਹੋਇਆ, ਜਿਸ ਦੀ ਆਰੰਭਤਾ ਲਈ ਅਰਦਾਸ ਤਖ਼ਤ …
Read More »ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ
ਪ੍ਰਧਾਨ ਲੌਗੋਵਾਲ ਨੇ ਐਂਟੋਨੀਓ ਗੁਟਰੇਸ ਨੂੰ ਸਿੱਖ ਮਸਲਿਆਂ ਸਬੰਧੀ ਮੈਮੋਰੰਡਮ ਸੌਂਪਿਆ ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ।ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ’ਚ ਬੈਠ …
Read More »ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਵਿਤ ਮੰਤਰੀ ਤੇ ਮੁੱਖ ਸਕੱਤਰ ਪੰਜਾਬ ਵਲੋਂ ਹਵਾਈ ਅੱਡੇ ’ਤੇ ਸਵਾਗਤ ਅੰਮ੍ਰਿਤਸਰ, 3 ਅਕਤਬੂਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ ਤੌਰ ’ਤੇ ਆਪਣੇ ਵਫ਼ਦ ਨਾਲ ਅੰਮਿ੍ਰਤਸਰ ਆਏ।ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵੀ ਉਨਾਂ ਦੇ ਨਾਲ ਸਨ।ਪੰਜਾਬ ਸਰਕਾਰ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, …
Read More »ਨਾਨਕ ਮਤਾ ਸਾਹਿਬ ਵਿਖੇ ਗੁਰਮਤਿ ਸਮਾਗਮ 2 ਅਕਤੂਬਰ ਨੂੰ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ 1 ਅਕਤੂਬਰ ਨੂੰ ਆਰੰਭ ਹੋਣ ਵਾਲੇ ਨਗਰ ਕੀਰਤਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਸ ਸਬੰਧੀ ਤਿਆਰੀਆਂ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ …
Read More »ਪ੍ਰਧਾਨ ਮੰਤਰੀ ਨੇ ਪਰਾਕ੍ਰਮ ਪਰਵ ਮੌਕੇ ਕੋਣਾਰਕ ਯੁੱਧ ਸਮਾਰਕ ‘ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਸੰਯੁਕਤ ਕਮਾਂਡਰਸ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਅੱਜ ਜੋਧਪੁਰ ਪਹੁੰਚੇ।ਜੋਧਪੁਰ ਵਿੱਚ ਏਅਰਫੋਰਸ ਸਟੇਸ਼ਨ ਪਹੁੰਚਣ ‘ਤੇ ਉਨ੍ਹਾਂ ਨੇ ਤਿੰਨੋਂ ਸੇਨਾਵਾਂ ਦੀ ਸੈਨਿਕ ਸਲਾਮੀ ਦਾ ਨਿਰੀਖਣ ਕੀਤਾ।ਉਨ੍ਹਾਂ ਨੇ ਕੋਣਾਰਕ ਯੱਧ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।ਸੈਨਾਲੀ ਪੁਸਤਕ ਵਿੱਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਦੇਸ਼ ਨੂੰ ਹਥਿਆਰਬੰਦ ਬਲਾਂ ‘ਤੇ ਮਾਣ …
Read More »
Punjab Post Daily Online Newspaper & Print Media