Tuesday, December 3, 2024

ਰਾਸ਼ਟਰੀ / ਅੰਤਰਰਾਸ਼ਟਰੀ

ਬਾਲ ਕਲਾਕਾਰ ਪੁਰਸਕਾਰ ਲਈ ਬਾਲ ਕਵੀ ਦਰਬਾਰਾਂ ਦੀ ਲੜੀ ਸ਼ੁਰੂ

ਗੁਰਮੁਖੀ ਦੇ ਵਾਰਿਸ ਸਾਹਿਤ ਸਭਾ (ਰਜਿ) ਨੇ ਬਾਲ ਕਲਾਕਾਰ ਪੁਰਸਕਾਰ ਕੀਤਾ ਆਰੰਭ ਅੰਮ੍ਰਿਤਸਰ, 10 ਜੂਨ (ਦੀਪ ਦਵਿੰਦਰ ਸਿੰਘ) – ਗੁਰਮੁਖੀ ਦੇ ਵਾਰਿਸ ਪੰਜਾਬੀ ਸਾਹਿਤ ਸਭਾ ਅਤੇ ਵੈਲਫੇਅਰ ਸੁਸਾਇਟੀ (ਰਜਿ.) ਪੰਜਾਬ ਦੁਆਰਾ ਸਭਾ ਦੇ ਚੇਅਰਮੈਨ ਗੁਰਵੇਲ ਕੋਹਲਵੀ ਦੀ ਯੋਗ ਅਗਵਾਈ ਵਿੱਚ ਬਾਲ ਕਲਾਕਾਰ ਪੁਰਸਕਾਰ ਆਰੰਭ ਕੀਤਾ ਗਿਆ ਹੈ।ਜਿਸ ਵਿੱਚ ਕਲਾ ਦੇ ਹਰੇਕ ਖੇਤਰ ‘ਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ 5 ਤੋਂ 12 …

Read More »

‘ਪ੍ਰਧਾਨ ਮੰਤਰੀ ਸਵਨਿਧੀ ਸੇ ਸਮਰਿੱਧੀ’ ਯੋਜਨਾ ਤਹਿਤ ਕੈਂਪ

39 ਲਾਭਪਾਤਰੀਆਂ ਨੇ 8 ਭਲਾਈ ਯੋਜਨਾਵਾਂ ਤਹਿਤ ਕਰਵਾਈ ਰਜਿਸਟ੍ਰੇਸ਼ਨ ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸਾਸ਼ਨ ਦੇ ਨਿਰਦੇਸ਼ਾਂ ਤਹਿਤ ਰੇਹੜੀ ਫੜੀ ਵਾਲਿਆਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣ ਅਤੇ ਕੇਂਦਰ ਸਰਕਾਰ ਦੀਆਂ ਇਨ੍ਹਾਂ ਭਲਾਈ ਯੋਜਨਾਵਾਂ ਬਾਰੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਦਫ਼ਤਰ ਨਗਰ ਕੌਂਸਲ ਸੁਨਾਮ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ।ਕਾਰਜ਼ਸਾਧਕ ਅਫ਼ਸਰ ਅੰਮ੍ਰਿਤ ਲਾਲ …

Read More »

ਬੀ.ਕੇ.ਯੂ (ਲੱਖੋਵਾਲ) ਵਲੋਂ ਸਾਊਣੀ ਫਸਲਾਂ ‘ਤੇ ਕੇਂਦਰ ਦਾ ਕੀਤਾ ਨਿਗੂਣਾ ਵਾਧਾ ਮੁੱਢੋਂ ਖਾਰਜ਼

ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਕੇਂਦਰ ਸਰਕਾਰ ਨੇ ਸਾਊਣੀਆਂ ਦੀਆਂ ਫਸਲਾਂ ਦੇ ਸਮੱਰਥਨ ਮੁੱਲ ਐਲਾਨ ਕੀਤੇ ਹਨ, ਜਿਸ ਵਿੱਚ ਝੋਨੇ ਦੀ ਫਸਲ ਲਈ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਮੱਕੀ ਦੀ ਫਸਲ ਉਤੇ ਵਾਧਾ ਕਰਕੇ 2090 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ।ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ …

Read More »

ਰਾਜਪਾਲ ਵੱਲੋਂ ਪੰਜਾਬ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਦੇ ਕੰਮ ਦੀ ਸ਼ਲਾਘਾ

ਨਸ਼ੇ ਦੇ ਖਾਤਮੇ ਲਈ ਸਰਹੱਦੀ ਪੱਟੀ ਵਿੱਚ ‘ਵਿਲੇਜ਼ ਡਿਫੈਂਸ ਕਮੇਟੀ’ ਬਨਾਉਣ ਦਾ ਕੀਤਾ ਐਲਾਨ ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਰਾਜਪਾਲ ਪੰਜਾਬ ਬਨਵਾਰੀ ਲਾਲ ਪਰੋਹਿਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਸ਼ੇ ਅਤੇ ਤਸਕਰਾਂ ਦੇ ਖਾਤਮੇ ਲਈ ਪੰਜਾਬ ਸਰਕਾਰ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ …

Read More »

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਈ-ਕੇ ਵਾਈ ਸੀ ਕਰਵਾਉਣੀ ਜਰੂਰੀ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਜਿੰਨਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ ਪੀ.ਐਮ ਕਿਸਾਨ ਪੋਰਟਲ ‘ਤੇ ਰਜਿਸਟਰੇਸ਼ਨ ਕਾਰਵਾਈ ਹੋਈ ਹੈ ਅਤੇ ਕਿਸ਼ਤਾਂ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ, ਉਹਨਾਂ ਕਿਸਾਨਾਂ ਲਈ ਇਸ …

Read More »

ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ ਮਗਹਰ ’ਚ ਗੁ. ਭਗਤ ਕਬੀਰ ਜੀ ਵਿਖੇ ਗੁਰਮਤਿ ਸਮਾਗਮ

ਐਡਵੋਕੇਟ ਧਾਮੀ ਨੇ ਸਰਾਂ ਅਤੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੜ ਰਾਹੀਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ …

Read More »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੱਛਮੀ ਬੰਗਾਲ ’ਚ ਪੰਜ ਦਿਨਾਂ ਗੁਰਮਤਿ ਕੈਂਪ

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਲਗਾਏ ਗਏ ਪੰਜ ਰੋਜ਼ਾ ਗੁਰਮਤਿ ਸਮਰ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।ਇਸ ਗੁਰਮਤਿ ਕੈਂਪ ਵਿਚ 350 ਬੱਚਿਆਂ ਨੇ ਸ਼ਮੂਲੀਅਤ ਕਰਕੇ ਸਿੱਖ ਇਤਿਹਾਸ, ਰਹਿਤ ਮਰਯਾਦਾ, ਗੁਰਬਾਣੀ ਨਿਤਨੇਮ ਦੀ ਸੰਥਿਆ …

Read More »

ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ ਪ੍ਰੀਖਿਆਵਾਂ ‘ਚ ਮੱਲਾਂ ਮਾਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਸਨਮਾਨ

ਅੰਮ੍ਰਿਤਸਰ. 3 ਜੂਨ (ਸੁਖਬੀਰ ਸਿੰਘ) – ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ ਗੁਰਦੁਆਰਾ ਸਿੰਘ ਸਭਾ ਸੈਕਟਰ -68 ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਗੁਰਮਤਿ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਟਰੱਸਟ ਦੇ ਸਰਪ੍ਰਸਤ ਭਾਈ ਤੇਜਿੰਦਰ ਸਿੰਘ ਸ਼ਿਮਲੇ ਵਾਲੇ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅਤੇ ਜਥਾ ਸਿੱਖ ਹੋਪ ਵਲੋਂ ਕੀਰਤਨ ਦੀ ਹਾਜ਼ਰੀ ਲਵਾਈ ਗਈ।ਯੂ.ਪੀ.ਐਸ.ਸੀ ਵਿੱਚ 595 ਰੈਂਕ ‘ਤੇ ਆਏ ਜਸਕਰਨ ਸਿੰਘ, …

Read More »

ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਬਣੇ ਅਰਜੁਨ ਰਾਮ ਮੇਘਵਾਲ ਦਾ ਗਲੋਬਲ ਪੰਜਾਬੀ ਐਸੋਸੀਏਸ਼ਨ ਵਲੋਂ ਸਵਾਗਤ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਦੇਸ਼ ਦੇ ਕਾਨੂੰਨ ਅਤੇ ਨਿਆਂ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪਹੁੰਚਣ ’ਤੇ ਅਰਜੁਨ ਰਾਮ ਮੇਘਵਾਲ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਵਾਗਤ ਕਰਦੇ ਹੋਏ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਆਗੂ ਡਾ: ਜਸਵਿੰਦਰ ਸਿੰਘ ਢਿੱਲੋਂ, ਪ੍ਰੋ. ਸਰਚਾਂਦ ਸਿੰਘ ਖਿਆਲਾ, ਸ੍ਰੀਮਤੀ ਜਸਵਿੰਦਰ ਕੌਰ ਸੋਹਲ, ਕੁਲਦੀਪ ਸਿੰਘ ਕਾਹਲੋਂ, ਰਮਨ ਗੁਪਤਾ, ਪ੍ਰੋ. ਗੁਰਵਿੰਦਰ ਸਿੰਘ …

Read More »

ਬੋਰਡ ਨਤੀਜਿਆਂ ‘ਚ ਪਿੰਗਲਵਾੜਾ ਆਦਰਸ਼ ਸੀ: ਸੈ: ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਅੰਕ ਲੈਣ ‘ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ ਓਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਹਨ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ ਮਾਨਾਂਵਾਲਾ ਦੇ ਬੋਰਡ ਨਤੀਜਿਆਂ ਵਿੱਚ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਅੰਕ ਲੈਣ ਦੀ ਖੁਸ਼ੀ ਵਿੱਚ ਮਾਤਾ ਮਹਿਤਾਬ ਕੌਰ ਹਾਲ ਵਿੱਚ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ।ਜੇਤੂ ਬੱਚਿਆਂ ਦੀ ਹੌਸਲਾ …

Read More »