ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੰਬਈ ਦੇ ਇੱਕ ਇਲਾਕੇ ਵਿੱਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਹੂਬਹੂ ਮਾਡਲ ਬਣਾ ਕੇ ਉਸ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਲਗਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਇਥੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ `ਚ ਹੋਵੇਗਾ ਬਾਬਾ ਬੁੱਢਾ ਦਲ ਗੋਲਡਨ ਕੱਪ ਮੁਕਾਬਲਾ
ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਵਿਖੇ ਗੱਤਕਾ ਖੇਡ ਨੂੰ ਉਤਸ਼ਾਹਿਤ ਕਰਨ ਵਾਸਤੇ ਗੱਤਕਾ ਮੁਕਾਬਲਾ ਕਰਵਾਇਆ ਜਾਵੇਗਾ।ਬਾਬਾ ਬੁੱਢਾ ਦਲ ਗੱਤਕਾ ਅਕਾਦਮੀ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਸ ਗੱਲ ਦਾ ਅੱਜ ਐਲਾਨ ਕੀਤਾ।ਬਾਬਾ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਗੱਲਬਾਤ ਉਪਰੰਤ ਉਕਤ …
Read More »ਸਿੰਘ ਸਭਾ ਗੁਰਦੁਆਰਾ ਚੋਣਾਂ `ਚ ਅਕਾਲੀ ਉਮੀਦਵਾਰਾਂ ਦੀ ਜਿੱਤ – ਜੀ.ਕੇ
ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਉਸਾਰੂ ਕਾਰਜਾਂ ਕਰਕੇ ਲਗਾਤਾਰ ਦਿੱਲੀ ਦੀ ਸੰਗਤ ਦਾ ਪਿਆਰ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਹੈ।ਇਸ ਗੱਲ ਦਾ ਪ੍ਰਗਟਾਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੀਤਾ ਹੈ।ਦਰਅਸਲ ਗੁਰਦੁਆਰਾ ਸਿੰਘ ਸਭਾ ਗ੍ਰੇਟਰ ਕੈਲਾਸ ਪਾਰਟ-1 ਪਹਾੜੀ ਵਾਲਾ ਵਿਖੇ ਪ੍ਰਧਾਨ ਦੇ ਅਹੁੱਦੇ ’ਤੇ ਸੁੰਦਰ ਸਿੰਘ ਭੰਡਾਰੀ …
Read More »ਸਿਕਮ ਪਹੁੰਚੀ ਏਅਰ ਕਨੈਕਟੀਵਿਟੀ – ਪ੍ਰਧਾਨ ਮੰਤਰੀ ਵਲੋਂ ਪਾਕਯੋਂਗ ਹਵਾਈ ਅੱਡੇ ਦਾ ਉਦਘਾਟਨ
ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨੇ ਪਾਕਯੋਂਗ ਹਵਾਈ ਅੱਡੇ ਦਾ ਉਦਘਾਟਨ ਕੀਤਾ, ਏਅਰ ਕਨੈਕਟੀਵਿਟੀ ਸਿਕਮ ਪਹੁੰਚੀ ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਅੱਜ ਸਿਕਮ ਵਿੱਚ ਪਾਕਯੋਂਗ ਹਵਾਈ ਅੱਡੇ ਦਾ ਉਦਘਾਟਨ ਕੀਤਾ।ਇਹ ਹਿਮਾਲਿਆਈ ਸਟੇਟ ਦਾ ਪਹਿਲਾ ਅਤੇ ਦੇਸ਼ ਦਾ 100ਵਾਂ ਹਵਾਈ ਅੱਡਾ ਹੈ। ਇਥੇ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਸ ਦਿਨ ਨੂੰ ਸਿਕਮ …
Read More »ਸੇਵਾ ਪੰਥੀ ਬਾਬਾ ਬਚਨ ਸਿੰਘ ਵਲੋਂ ਕੀਤੀ ਜਾਵੇਗੀ ਗੁ. ਨਾਨਕ ਪਿਆਓ ਦੇ ਸਰੋਵਰ ਦੀ ਕਾਰਸੇਵਾ
ਨਵੀਂ ਦਿੱਲੀ, 22, ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿਤਰ ਅਸਥਾਨ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਸਥਿਤ ਸਰੋਵਰ ਦੀ ਕਾਰਸੇਵਾ ਦੀ ਅਰੰਭਤਾ ਐਤਵਾਰ 23 ਸਤੰਬਰ ਨੂੰ ਹੋ ਰਹੀ ਹੈ। ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇਕ ਬਿਆਨ ਰਾਹੀਂ ਦਿੱਤੀ।ਰਾਣਾ ਨੇ …
Read More »ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਕਰਜ਼ਈ ਜਲਿਆਂਵਾਲਾ ਬਾਗ ਤੇ ਦੇਸ਼ ਦੀ ਵੰਡ `ਤੇ ਬਣੇ ਅਜਾਇਬ ਘਰ ਪੁੱਜੇ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਾਬ ਹਾਮਿਦ ਕਰਜ਼ਈ ਨੇ ਅੱਜ ਸਵੇਰੇ ਜਲਿਆਂਵਾਲਾ ਬਾਗ ਵਿਖੇ ਪਹੁੰਚ ਕੇ ਦੇਸ਼ ਦੀ ਅਜ਼ਾਦੀ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇਸ ਮਗਰੋਂ ਭਾਰਤ ਤੇ ਪਾਕਿਸਤਾਨ ਦੀ ਵੰਡ ਸਬੰਧੀ ਬਣੇ ਅਜਾਇਬ ਘਰ ਨੂੰ ਵੇਖਿਆ।ਸਾਬਕਾ ਵਿਦੇਸ਼ ਮੰਤਰੀ ਜ਼ਰਾਰ ਅਹਿਮਦ ਓਸਮਾਨੀ, ਸਿੱਖਿਆ …
Read More »ਦਿੱਲੀ ਕਮੇਟੀ ਦੇ ਖੋਜ ਅਦਾਰੇ ‘ਗੁਰੂ ਨਾਨਕ ਦੇਵ ਜੀ ਦੀ ਸਿੱਕਮ ਯਾਤਰਾ’ ਵਿਸ਼ੇ ’ਤੇ ਸੈਮੀਨਾਰ
ਨਵੀਂ ਦਿੱਲੀ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਜੀ ਨੇ ਆਪਣੀ ਸਿੱਕਮ ਯਾਤਰਾ ਦੌਰਾਨ ਕਈ ਕ੍ਰਾਂਤੀਕਾਰੀ ਕਾਰਜ ਕੀਤੇ।ਖਾਸ ਕਰਕੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਅਤੇ ਗੰਦੇ ਪਾਣੀ ਨੂੰ ਸਾਫ਼ ਕਰਦੇ ਹੋਏ ਲੋਕਾਂ ਨੂੰ ਦਾਨਵੀ ਸ਼ਕਤੀਆਂ ਦੇ ਚੁੰਗਲ ਤੋਂ ਆਜ਼ਾਦ ਕਰਾਉਣਾ।ਇਹਨਾਂ ਵਿਚਾਰਾ ਦਾ ਪ੍ਰਗਟਾਵਾ ਲੇਖਕ ਅਤੇ ਖੋਜਕਾਰ ਡਾ. ਅਨੁਰਾਗ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …
Read More »ਮਾਮਲਾ 1984 ਸਿੱਖ ਕਤਲੇਆਮ ਦੀ ਗਵਾਹ ਨੂੰ ਖਰੀਦਣ ਦੇ ਦੋਸ਼ਾਂ ਦਾ
ਦਿੱਲੀ ਕਮੇਟੀ ਨੇ ਗਵਾਹਾਂ ਦੀ ਸੁਰੱਖਿਆ ਲਈ ਅਦਾਲਤ ’ਚ ਦਾਇਰ ਕੀਤੀ ਅਪੀਲ ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੇ ਮਾਮਲੇ ’ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੇ ਖਿਲਾਫ ਗਵਾਹ ਚਾਮ ਕੌਰ ਨੂੰ ਗਵਾਹੀ ਨਾ ਦੇਣ ਬਦਲੇ 10 ਲੱਖ ਰੁਪਏ ਦੇਣ ਦੀ ਪੇਸ਼ਕਸ਼ ਸਾਹਮਣੇ ਆਈ ਹੈ।ਪੇਸ਼ਕਸ ਨਾ ਮੰਨਣ ’ਤੇ ਅੰਜਾਮ ਭੁਗਤਣ ਦੀ ਧਮਕੀ ਵੀ …
Read More »ਭਾਈ ਮਨਜੀਤ ਸਿੰਘ ਗੋਬਿੰਦਪੁਰੀ ਨਮਿਤ ਅੰਤਿਮ ਅਰਦਾਸ 22 ਨੂੰ
ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਈ ਮਨਜੀਤ ਸਿੰਘ ਗੋਬਿੰਦਪੁਰੀ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਸ਼ਨੀਵਾਰ 22 ਸਤੰਬਰ ਦੁਪਹਿਰ ਬਾਅਦ 12.00 ਵਜੇ ਤੋਂ 1.00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਬੀ ਬਲਾਕ ਕਾਲਕਾਜੀ ਵਿਖੇ ਹੋਵੇਗੀ। …
Read More »ਫਿਲਮ ਮਨਮਰਜ਼ੀਆਂ ਦੇ ਖਿਲਾਫ ਦਿੱਲੀ `ਚ 5 ਥਾਵਾਂ ’ਤੇ ਕੀਤਾ ਗਿਆ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ’ਤੇ ਹਿੰਦੀ ਫਿਲਮ ਮਨਮਰਜੀਆਂ ਦੇ ਖਿਲਾਫ ਦਿੱਲੀ ਵਿਖੇ 5 ਥਾਵਾਂ ’ਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਅਕਾਲੀ ਦਲ ਦੇ ਕਾਰਕੁਨਾ ਨੇ ਦੱਖਣੀ ਦਿੱਲੀ ਦੇ ਨਹਿਰੂ ਪਲੇਸ ਦੇ ਸਤਿਅਮ ਸਿਨੇਮਾ, ਪੱਛਮੀ ਦਿੱਲੀ ਦੇ ਸੁਭਾਸ਼ ਨਗਰ ਵਿਖੇ ਪੈਸਫ਼ਿਕ ਮਾੱਲ, ਉਤਰੀ ਦਿੱਲੀ ਦੇ ਪੀਤਮਪੁਰਾ ਦੇ …
Read More »
Punjab Post Daily Online Newspaper & Print Media