ਦੁਨੀਆਂ ਦੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਸੈਲਾਨੀ ਸਥਾਨਾਂ `ਚ ਸ਼ਾਮਲ ਹੈ ਭਾਰਤ – ਕੇ.ਜੇ ਅਲਫੌਂਸ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਰੇਲ ਤੇ ਕੋਲਾ ਮੰਤਰੀ ਪੀਯੂਸ਼ ਗੋਇਲ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸੈਰ-ਸਪਾਟਾ ਮੰਤਰੀ ਕੇ.ਜੇ ਅਲਫੌਂਸ ਤੇ ਮੋਰੱਕੋ ਦੇ ਸੈਰ-ਸਪਾਟਾ ਮੰਤਰੀ ਸ਼੍ਰੀ ਮੁਹੰਮਦ ਸਾਜਿਦ ਦੀ ਮੌਜ਼ੂਦਗੀ ਵਿੱਚ ਪਹਿਲੇ ਇੰਡੀਆ ਟੂਰਿਜ਼ਮ ਮਾਰਟ (ਆਈ.ਟੀ.ਐਮ 2018) ਦਾ ਉਦਘਾਟਨ ਕੀਤਾ।ਇੰਡੀਆ ਟੂਰਿਜ਼ਮ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਕਮੇਟੀ ਨੇ ਹਿੰਦੀ ਫਿਲਮ ਮਨਮਰਜ਼ੀਆਂ `ਤੇ ਰੋਕ ਲਗਾਉਣ ਦੀ ਕੀਤੀ ਮੰਗ
ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਹਿੰਦੀ ਫਿਲਮ ਮਨਮਰਜੀਆਂ ’ਚ ਸਿੱਖ ਭਾਵਨਾਵਾਂ ਨੂੰ ਸੱਟ ਲੱਗਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਬਾਰੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਤੇ ਸੈਂਸਰ ਬੋਰਡ ਦੇ ਮੁਖੀ ਨੂੰ ਚਿੱਠੀ ਲਿਖ ਕੇ ਸੈਂਸਰ ਬੋਰਡ ’ਚ …
Read More »ਸ਼੍ਰੋਮਣੀ ਕਮੇਟੀ ਵਲੋਂ ਉਧਮਪੁਰ ਵਿਖੇ 550 ਸਾਲਾ ਪ੍ਰਕਾਸ਼ ਪਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਵੱਲੋਂ ਗੁਰਦੁਆਰਾ ਸਿੰਘ ਸਭਾ ਉਧਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੀ ਰਾਤ ਇੱਕ ਵਿਸ਼ੇਸ਼ ਗੁਰਮਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। …
Read More »ਰੇਲ ਮੰਤਾਰਲੇ ਨੂੰ ਰਾਜ ਭਾਸ਼ਾ ਕੀਰਤੀ ਪੁਰਸਕਾਰ ਤਹਿਤ ਪਹਿਲਾ ਇਨਾਮ
ਨਵੀਂ ਦਿੱਲੀ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਰਾਜ ਭਾਸ਼ਾ ਨੀਤੀ ਨੂੰ ਸਭ ਤੋਂ ਵਧੀਆ ਲਾਗੂ ਕਰਨ ਲਈ ਰੇਲ ਮੰਤਾਰਲੇ ਨੂੰ ਰਾਜਭਾਸ਼ਾ ਕੀਰਤੀ ਪੁਰਸ਼ਕਾਰ ਦੇ ਤਹਿਤ ਪਹਿਲਾ ਪੁਰਸ਼ਕਾਰ ਭਾਰਤ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕਇਆ ਨਾਇਡੂ ਵੱਲੋਂ ਹਿੰਦੀ ਦਿਵਸ ਮੌਕੇ ਉਤੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਅਯੋਜਿਤ ਪੁਰਸਕਾਰ ਸਮਾਰੋਹ ਦੌਰਾਨ ਦਿੱਤਾ ਗਿਆ।ਰੇਲ ਮੰਤਰਾਲੇ ਵਲੋਂ ਸਕੱਤਰ ਰੇਲਵੇ ਬੋਰਡ ਰੰਜਨੇਸ਼ ਸਹਾਏ ਨੇ ਇਹ …
Read More »ਗੁਰ ਉਪਦੇਸ਼ ਪ੍ਰਿੰਟਰਜ਼ ਵਿਖੇ ਸ਼ੁਰੂ ਕੀਤੀ ਲੈਂਟਰ ਕਾਰਸੇਵਾ
ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਦਿੱਲੀ ਕਮੇਟੀ ਵਲੋਂ ਨਵੀਂ 4 ਕਲਰ ਮਸ਼ੀਨ ਛੇਤੀ ਹੀ ਗੁਰ ਉਪਦੇਸ਼ ਪ੍ਰਿੰਟਰਜ਼ ਵਿਖੇ ਲਗਾਉਣ ਦਾ ਰਾਹ ਅੱਜ ਪੱਧਰਾ ਹੋ ਗਿਆ, ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਸ ਬਾਬਤ ਉਪਰਲੀ ਮੰਜਿਲ ਦਾ ਲੈਂਟਰ ਪਾਉਣ ਦੀ ਕਾਰਸੇਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ …
Read More »550 ਸਾਲਾ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਉਲੀਕਣ ਲਈ ਬੈਠਕਾਂ ਅਰੰਭ
ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਉਤਸਾਹ ਅਤੇ ਸ਼ਰਧਾ ਨਾਲ ਮਨਾਉਣ ਸਬੰਧੀ ਪ੍ਰਭਾਵਸ਼ਾਲੀ ਪ੍ਰੋਗਰਾਮ ਉਲੀਕਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉੱਚ-ਪਧਰੀ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਸੰਬੰਧ ਵਿੱਚ ਬੀਤੇ ਦਿਨ ਇੱਕ ਉਚੇਚੀ ਬੈਠਕ ਇਥੇ ਹੋਈ।ਇਸ ਬੈਠਕ ਵਿੱਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, …
Read More »ਹਰਪਾਲ ਸਿੰਘ ਜੌਹਲ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਰਬਸੰਮਤੀ ਨਾਲ 14ਵੇਂ ਮੈਂਬਰ ਨਾਮਜ਼ਦ
ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਪ੍ਰਕਿਰਿਆ ਮੁਕੰਮਲ ਪਟਨਾ ਸਾਹਿਬ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੀਟਿੰਗ ਹਾਲ ਵਿਚ ਤਖਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਇੱਕ ਮੈਂਬਰ ਦੀ ਨਾਮਜ਼ਦਗੀ ਲਈ ਹੋਈ ਇਕੱਤਰਤਾ ਵਿੱਚ ਹਰਪਾਲ ਸਿੰਘ ਜੌਹਲ ਨੂੰ ਸਰਬਸੰਮਤੀ ਨਾਲ ਮੈਂਬਰ ਚੁਣ ਲਿਆ ਗਿਆ।ਇਹ ਜਾਣਕਾਰੀ ਇਥੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ …
Read More »ਗੁ. ਮੋਤੀ ਬਾਗ ਸਾਹਿਬ ਵਿਖੇ ਮਨਾਇਆ ਪਹਿਲਾ ਪ੍ਰਕਾਸ਼ ਪੁਰਬ
ਨਵੀਂ ਦਿੱਲੀ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ।ਪੰਥ ਪ੍ਰਸ਼ਿੱਧ ਰਾਗੀ ਤੇ ਢਾਡੀ ਜੱਥਿਆ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਢਾਡੀ ਪ੍ਰਸੰਗਾਂ, ਕਥਾਵਾਚਕ ਨੇ ਕਥਾ ਵਿਚਾਰ ਨਾਲ ਸੰਗਤਾਂ ਨੂੰ …
Read More »ਰਾਜਨਾਥ ਸਿੰਘ ਨੇ ਸਾਲ 2018-19 ਲਈ ਗ੍ਰਹਿ ਮੰਤਰਾਲੇ ਦੇ ਬਜ਼ਟ ਖਰਚ ਦੀ ਕੀਤੀ ਸਮੀਖਿਆ
ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਥੇ ਇਕ ਬੈਠਕ ਵਿੱਚ ਚਾਲੂ ਵਿੱਤ ਵਰ੍ਹੇ ਲਈ ਗ੍ਰਹਿ ਮੰਤਰਾਲੇ ਦੇ ਬਜਟ ਖਰਚ ਦੀ ਸਮੀਖਿਆ ਕੀਤੀ।ਗ੍ਰਹਿ ਮੰਤਰਾਲਾ 2018-19 ਲਈ 93,171.61 ਕਰੋੜ ਰੁਪਏ ਦੇ ਕੁੱਲ ਬਜਟ ਵਿਚੋਂ ਹੁਣ (ਅਪ੍ਰੈਲ ਤੋਂ 7 ਸਤੰਬਰ, 2018) ਤੱਕ 49.14% ਰਾਸ਼ੀ ਦੀ ਵਰਤੋਂ ਕਰ ਚੁੱਕਿਆ ਹੈ। ਗ੍ਰਹਿ ਮੰਤਰੀ ਨੇ ਖਰਚ ਦੀ ਗਤੀ ‘ਤੇ ਤਸੱਲੀ …
Read More »ਨਿਤਿਨ ਗਡਕਰੀ ਛੱਤੀਸਗੜ੍ਹ `ਚ ਕਈ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ ਤੇ ਰਾਸ਼ਟਰ ਨੂੰ ਕਰਨਗੇ ਸਮਰਪਿਤ
ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੜਕ ਟਰਾਂਸਪਰੋਟ ਤੇ ਰਾਜਮਾਰਗ, ਸ਼ਿਪਿੰਗ, ਜਲ ਸੰਸਾਧਨ, ਨਦੀ ਵਿਕਾਸ ਅਤੇ ਗੰਗਾ ਕਾਇਆਕਲਪ ਮੰਤਰੀ, ਨਿਤਿਨ ਗਡਕਰੀ ਅਗਲੇ ਸੋਮਵਾਰ (10 ਸਤੰਬਰ, 2018) ਨੂੰ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਚਰੋਦਾ ਸਥਿਤ ਦਸ਼ਹਿਰਾ ਮੈਦਾਨ ਵਿੱਚ 4239 ਕਰੋੜ ਰੁਪਏ ਦੀ ਲਾਗਤ ਦੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਰਾਜ ਦੇ ਮੁੱਖ …
Read More »
Punjab Post Daily Online Newspaper & Print Media