Thursday, June 4, 2026

ਰਾਸ਼ਟਰੀ / ਅੰਤਰਰਾਸ਼ਟਰੀ

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਨੇਪਾਲ ਕਮਿਊਨਿਸਟ ਪਾਰਟੀ ਦੇ ਸਹਿ-ਪ੍ਰਧਾਨ ਸ਼੍ਰੀ ਪੁਸ਼ਪ ਕਮਲ ਦਹਲ ਪ੍ਰਚੰਡ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਦੋਨਾਂ ਨੇਤਾਵਾਂ ਨੇ ਭਾਰਤ-ਨੇਪਾਲ ਸਬੰਧਾਂ ਦੀ ਪ੍ਰਗਤੀ ਦੇ ਨਾਲ-ਨਾਲ ਸਾਂਝੇ ਹਿਤਾਂ ਦੇ ਦੂਜੇ ਵਿਸ਼ਿਆਂ ਬਾਰੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਆਪਣੀਆਂ ਪਿਛਲੀਆਂ ਮੁਲਾਕਾਤਾਂ ਨੂੰ ਪ੍ਰੇਮਪੂਰਵਕ ਯਾਦ ਕਰਦਿਆਂ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ 10 ਨੂੰ

ਨਵੀਂ ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਦਸਾਂ ਪਾਤਸ਼ਾਹੀਆਂ ਦੀ ਆਤਮਿਕ ਜੋਤਿ, ਸ਼ਬਦ ਗੁਰੂ, ਜੁਗੋ ਜੁਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸੋਮਵਾਰ 10 ਸਤੰਬਰ (25 ਭਾਦੋਂ) …

Read More »

ਗੁ. ਬੰਗਲਾ ਸਾਹਿਬ ਵਿਖੇ ‘ਗੁਰ ਲਾਧੋ ਰੇ’ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਨਵੀਂ ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ, ਰਿਚਮੰਡ ਹਿਲ, ਨਿਊਯਾਰਕ (ਯੂ.ਐਸ.ਏ) ਦੇ ਸਹਿਯੋਗ ਨਾਲ ਨੌਂਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਗਟ ਹੋਣ ਉਪਰੰਤ ਬਾਬਾ …

Read More »

ਪ੍ਰਧਾਨ ਮੰਤਰੀ ਨੇ ਗਲੋਬਲ ਆਟੋਮੋਟਿਵ ਕੰਪਨੀਆਂ ਦੇ ਲੀਡਰਾਂ ਨਾਲ ਕੀਤੀ ਮੁਲਾਕਾਤ

ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਵਿਸ਼ਵ ਭਰ ਦੇ ਕਈ ਆਟੋਮੋਟਿਵ ਅਤੇ ਟਰਾਂਸਪੋਰਟੇਸ਼ਨ ਕੰਪਨੀਆਂ ਦੇ ਲੀਡਰਾਂ ਨਾਲ ਇੱਕ-ਇੱਕ ਕਰਕੇ ਮੁਲਾਕਾਤ ਕੀਤੀ।ਟੋਯੋਟਾ, ਐਸ.ਏ.ਆਈ.ਸੀ ਮੋਟਰ ਕਾਰਪੋਰੇਸ਼ਨ ਸ਼ੰਘਾਈ, ਬੌਸ਼, ਏਬੀਬੀ ਲਿਮਿਟਿਡ, ਹੁੰਡਈ ਮੋਟਰ ਕੰਪਨੀ, ਫੋਰਡ ਸਮਾਰਟ ਮੋਬਿਲਿਟੀ ਐਲ.ਐਲ.ਸੀ ਅਤੇ ਉਬਰ ਏਵੀਏਸ਼ਨ ਵਰਗੀਆਂ ਕਈ ਕੰਪਨੀਆਂ ਦੇ ਸਿਖਰਲੇ ਪੱਧਰ ਦੇ ਵਫ਼ਦ ਪ੍ਰਧਾਨ ਮੰਤਰੀ ਨੂੰ …

Read More »

ਡਾ. ਪ੍ਰਣਵ ਪਾਂਡਿਆ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ ਦਿੱਤਾ 1.25 ਕਰੋੜ ਦਾ ਡਰਾਫਟ

ਦਿੱਲੀ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਡਾ. ਪ੍ਰਣਵ ਪਾਂਡਿਆ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ 1.25 ਕਰੋੜ ਰੁਪਏ ਦਾ ਡਿਮਾਂਡ ਡਰਾਫਟ ਦਿੱਤਾ ਹੈ।ਆਲ ਵਰਲਡ ਗਾਇਤਰੀ ਪਰਿਵਾਰ ਦੇ ਮੁਖੀ, ਡਾ. ਪ੍ਰਣਵ ਪਾਂਡਿਆ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ 1.25 ਕਰੋੜ ਰੁਪਏ ਦਾ ਡਿਮਾਂਡ ਡਰਾਫਟ ਭੇਟ ਕੀਤਾ।

Read More »

ਭਾਈ ਘਨ੍ਹਈਆ ਜੀ ਸੰਦੇਸ਼ ਯਾਤਰਾ ਦਾ ਦਿੱਲੀ ਪੁੱਜਣ ’ਤੇ ਭਰਵਾਂ ਸਵਾਗਤ

ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਨਿਸ਼ਕਾਮ ਸੇਵਾ ਦੇ ਪੁੰਜ ਭਾਈ ਘਨ੍ਹਈਆ ਜੀ ਦੀ ਤੀਜੀ ਅਕਾਲ ਪਿਆਣਾ ਸ਼ਤਾਬਦੀ ਨੂੰ ਸਮਰਪਿਤ ‘‘ਭਾਈ ਘਨ੍ਹਈਆ ਜੀ ਸ਼ਦੇਸ਼ ਯਾਤਰਾ’’ ਦਾ ਅੱਜ ਦਿੱਲੀ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ ਤੋਂ ਆਏ ਨਗਰ ਕੀਰਤਨ ਦਾ ਅਨੰਦ ਵਿਹਾਰ ਨੇੜੇ ਸਵਾਗਤ ਕੀਤਾ ਗਿਆ।ਸਕੂਲੀ ਬੱਚਿਆ ਨੇ ਬੈਂਡ ਦੀ ਧੁੰਨ ’ਤੇ ਯਾਤਰਾ …

Read More »

ਦਿੱਲੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੀ ਸ਼ਤਾਬਦੀ ਮੌਕੇ 1 ਲੱਖ ਸੰਗਤਾਂ ਦਾ ਇਕੱਠ ਕਰਨ ਦੀ ਤਿਆਰੀ

ਵਿਰੋਧੀਆਂ ਦੇ ਪ੍ਰਚਾਰ ਦਾ ਜਵਾਬ ਦੇਣ ਲਈ ਅਕਾਲੀ ਦਲ ਸੰਗਤਾਂ ਦੀ ਕਚਹਿਰੀ ’ਚ ਜਾਵੇਗਾ ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ, ਪਾਰਟੀ ਦੇ ਖਿਲਾਫ਼ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਚਲ ਰਹੇ ਨਾ ਪੱਖੀ ਪ੍ਰਚਾਰ ਦਾ ਜਵਾਬ ਹਾਂ ਪੱਖੀ ਪ੍ਰਚਾਰ ਦੇ ਜਰੀਏ ਦੇ ਕੇ ਵਿਰੋਧੀਆਂ ਦੇ ਭੰਡੀ ਪ੍ਰਚਾਰ ਦਾ ਲੱਕ ਤੋੜੇਗਾ।ਇਸ ਗੱਲ ਦਾ ਫੈਸਲਾ ਅੱਜ …

Read More »

ਭਾਈ ਜੈਤਾ ਜੀ ਦੀ ਯਾਦ `ਚ ਚੇਤਨਾ ਮਾਰਚ ਅੱਜ

ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਨ ਦੇ ਸੰਬੰਧ ਵਿੱਚ ਬੁੱਧਵਾਰ, 5 ਸਤੰਬਰ ਨੂੰ ਗੁ. ਮਜਨੂੰ ਟਿੱਲਾ ਸਾਹਿਬ ਤੋਂ ਗੁ. ਸੀਸਗੰਜ ਸਾਹਿਬ ਤਕ ਵਿਸ਼ੇਸ਼ ਤੇ ‘ਮਹਾਨ ਚੇਤਨਾ ਮਾਰਚ’ ਦਾ ਆਯੋਜਨ ਕੀਤਾ ਜਾ …

Read More »

ਅਮਨ ਪਸੰਦ ਲੋਕ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਉਠੀ ਗੱਲ `ਤੇ ਫੁੱਲ ਚੜਾਉਣ – ਬੀ.ਐਸ ਗੁਰਾਇਆ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਗਤ ਲਾਂਘਾ ਕਰਤਾਰਪੁਰ ਜਥਾ ਜੋ ਪਿਛਲੇ 17 ਸਾਲਾਂ ਤੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜੱਦੋਜਹਿਦ ਕਰ ਰਿਹਾ ਹੈ ਦੇ ਮੁਖੀ ਬੀ.ਐਸ ਗੁਰਾਇਆ ਨੇ ਕੱਲ੍ਹ ਤੇ ਅੱਜ ਕੁੱਝ ਅਖਬਾਰਾਂ ਵਿੱਚ ਛਪੀ ਖਬਰ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੇ ਮਸਲੇ `ਤੇ ਪੈਰ ਪਿੱਛੇ ਖਿੱਚ ਰਿਹਾ ਹੈ, ਦਾ ਖੰਡਣ ਕੀਤਾ ਹੈ ਤੇ ਕਿਹਾ ਹੈ …

Read More »

ਦੇਸ਼ ਪਰਤੇ ਜੀ.ਕੇ ਦਾ ਦਿੱਲੀ ਏਅਰਪੋਰਟ ’ਤੇ ਹੋਇਆ ਭਰਵਾਂ ਸਵਾਗਤ

ਨਵੀਂ ਦਿੱਲੀ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕਾ ਵਿਖੇ ਦੇਸ਼ ਵਿਰੋਧੀ ਤਾਕਤਾਂ ਨਾਲ ਟੱਕਰ ਲੈ ਕੇ ਵਾਪਸ ਪਰਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦਾ ਅੱਜ ਇੰਦਰਾ ਗਾਂਧੀ ਕੌਮਾਤਰੀ ਹਵਾਈ ਅੱਡੇ ’ਤੇ ਭਰਵਾ ਸਵਾਗਤ ਕੀਤਾ ਗਿਆ।ਜਿੰਨਾਂ ਵਿੱਚ 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਦੇ ਨਾਲ ਹੀ ਇਸਤਰੀ ਸਤਿਸੰਗ ਸਭਾਵਾਂ, ਸ਼ਬਦ ਚੌਂਕੀ ਜਥਿਆਂ ਦੇ …

Read More »