Sunday, June 14, 2026

ਰਾਸ਼ਟਰੀ / ਅੰਤਰਰਾਸ਼ਟਰੀ

ਦਿੱਲੀ `ਚ ਭਾਈ ਘਨੱਈਆ ਜੀ ਸੰਦੇਸ਼ ਯਾਤਰਾ 4 ਤੋਂ 7 ਸਤੰਬਰ ਤੱਕ

ਨਵੀਂ ਦਿੱਲੀ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੇਵਾਪੰਥੀ ਅੱਡਣਸ਼ਾਹੀ ਸਭਾ ਵਲੋਂ ਐਤਵਾਰ 2 ਸਤੰਬਰ ਨੂੰ ਯਮੁਨਾ ਨਗਰ ਅਰੰਭੀ ਗਈ ਭਾਈ ਘਨੱਈਆ ਜੀ ਦੀ ਤੀਜੀ ਅਕਾਲ ਪਿਆਨਾ ਸ਼ਤਾਬਦੀ ਨੂੰ ਸਮਰਪਤ ‘ਭਾਈ ਘਨੱਈਆ ਸੰਦੇਸ਼ ਯਾਤਰਾ’, ਮੰਗਲਵਾਰ 4 ਸਤੰਬਰ ਨੂੰ ਸਵੇਰੇ 10 ਵਜੇ ਅਨੰਦ ਵਿਹਾਰ ਬਾਰਡਰ ਰਾਹੀਂ ਦਿੱਲੀ ਪੁੱਜੇਗੀ, ਜਿਥੇ ਦਿੱਲੀ ਦੀਆਂ ਸੰਗਤਾਂ ਵਲੋਂ …

Read More »

ਦਿੱਲੀ ਕਮੇਟੀ ਦੇ ਸਕੂਲ ’ਚ ਨਵੀਂ ਕੰਪਿਊਟਰ ਲੈਬ ਦਾ ਉਦਘਾਟਨ

1984 ਪੀੜਤ ਪਰਿਵਾਰਾਂ ਦੇ 270 ਬੱਚਿਆਂ ਵੰਡੇ ਸਕੂਲ ਬੈਗ ਤੇ ਸਟੇਸ਼ਨਰੀ ਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਅੱਜ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ।ਕੌਮੀ ਘੱਟਗਿਣਤੀ ਵਿਕਾਸ ਅਤੇ ਮਾਲੀ ਨਿਗਮ (ਐਨ.ਐਮ.ਡੀ.ਐਫ.ਸੀ) ਵੱਲੋਂ ਸਥਾਪਿਤ ਕੀਤੇ ਗਏ ਲੈਬ ’ਚ 18 ਕੰਪਿਊਟਰ ਲਗਾਏ ਗਏ ਹਨ।ਕੇਂਦਰੀ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਲੈਬ ਦਾ …

Read More »

ਦਿੱਲੀ ਕਮੇਟੀ ਵਲੋਂ ਰਾਹੁਲ ਗਾਂਧੀ ਦੀ ਸਦਬੁੱਧੀ ਲਈ ਸੰਕੇਤਿਕ ਅਰਦਾਸ

ਨਵੀਂ ਦਿੱਲੀ, 28 ਅਗਸਤ (ਪੰਜਾਬ ਪੋਸਟ ਬਿਊਰੋ) – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਸਿੱਖ ਕਤਲੇਆਮ ’ਚ ਕਾਂਗਰਸ ਪਾਰਟੀ ਦੀ ਭੂਮਿਕਾ ਨਾ ਹੋਣ ਨੂੰ ਲੈ ਕੇ ਦਿੱਤੇ ਗਏ ਬਿਆਨ ਦੇ ਵਿਰੋਧ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਤਲੇਆਮ ਦੀ ਵਿਧਾਵਾਵਾਂ ਵੱਲੋਂ ਅੱਜ ਰਾਹੁਲ ਗਾਂਧੀ ਦੀ ਸਦਬੁੱਧੀ ਲਈ ਸੰਕੇਤਿਕ ਅਰਦਾਸ ਕੀਤੀ ਗਈ। ਸਿੱਖ ਕਤਲੇਆਮ ਦੀ ਯਾਦਗਾਰ `ਸੱਚ ਦੀ ਕੰਧ` ’ਤੇ …

Read More »

ਰਾਹੁਲ ਦੀ ਸਦਬੁੱਧੀ ਲਈ ਸੱਚ ਦੀ ਕੰਧ ’ਤੇ `84 ਕਤਲੇਆਮ ਪੀੜਤ 28 ਨੂੰ ਕਰਨਗੇ ਅਰਦਾਸ

ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਸਿੱਖ ਕਤਲੇਆਮ ’ਚ ਕਾਂਗਰਸ ਪਾਰਟੀ ਦੀ ਸਮੂਲੀਅਤ ਨਾ ਹੋਣ ਦੇ ਕੀਤੇ ਗਏ ਦਾਅਵੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੈਰਾਨੀ ਜਤਾਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਰਾਹੁਲ ਗਾਂਧੀ ਵੱਲੋਂ ਕਾਂਗਰਸ ਪਾਰਟੀ ਦੇ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ’ਤੇ ਚਲਣ ਦੇ ਦਿੱਤੇ ਗਏ ਹਵਾਲੇ …

Read More »

ਸ਼ਾਹਜਹਾਨਪੁਰ ਵਿਖੇ ਸਿੱਖਾਂ ’ਤੇ ਹੋਰਾਂ ਦਾ ਟਕਰਾਅ ਰੋਕਣ ਲਈ ਕਦਮ ਚੁੱਕੇ ਸਥਾਨਕ ਪ੍ਰਸ਼ਾਸਨ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਵਿਚ ਸ਼ਾਹਜਹਾਨਪੁਰ ਜਿਲ੍ਹੇ ਦੇ ਕਸਬਾ ਬੰਡਾ ਵਿਖੇ ਸਿੱਖਾਂ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ।ਇਸ ਦੌਰਾਨ ਬਣੇ ਤਣਾਅਪੂਰਨ ਮਾਹੌਲ ਨੂੰ ਸ਼ਾਂਤ ਕਰਨ ਲਈ ਭਾਈ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ ਹੈ।ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ …

Read More »

ਬੇਅਦਬੀ ਦੀ ਆੜ ’ਚ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਹੋਈ ਕੋਸ਼ਿਸ਼ – ਜੀ.ਕੇ

ਜਸਟਿਸ ਰਣਜੀਤ ਸਿੰੰਘ ਦਾ ਨਾਰਕੋ ਟੈਸਟ ਕਰਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ ਨਵੀਂ ਦਿੱਲੀ, 24 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਏ ਬੇਅਦਬੀ ਕੇਸਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰੰਘ ਕਮਿਸ਼ਨ ਦੀ ਰਿਪੋਰਟ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ …

Read More »

ਸ਼੍ਰੋਮਣੀ ਕਮੇਟੀ ਵਲੋਂ ਕੇਰਲਾ ਦੇ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਸ਼ੁਰੂ, ਕੋਚੀਨ `ਚ ਬਣਾਇਆ ਮੁੱਖ ਰਾਹਤ ਕੇਂਦਰ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹੜ੍ਹ ਪੀੜਤਾਂ ਦੀ ਮੱਦਦ ਲਈ ਕੇਰਲਾ ਪੁੱਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ  ਰਾਹਤ ਕਾਰਜ ਆਰੰਭ ਕਰ ਦਿੱਤੇ ਹਨ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਰਲਾ ਭੇਜੀ ਗਈ ਰਾਹਤ ਟੀਮ ਨੇ ਕੋਚੀਨ ਵਿਖੇ ਰਾਹਤ ਕੈਂਪ ਸਥਾਪਿਤ ਕਰ …

Read More »

ਈਕੋਸਿੱਖ ਸੰਸਥਾ ਵਲੋਂ ਮੋਗੇ `ਚ ਗੁਰਬਾਣੀ ਨੂੰ ਸਮਰਪਿਤ ਗੁਰੂ ਨਾਨਕ ਬਾਗ ਦਾ ਉਦਘਾਟਨ

ਮੋਗਾ, 20 ਅਗਸਤ (ਪੰਜਾਬ ਪੋਸਟ ਬਿਊਰੋ) – ਵਸ਼ਿੰਗਟਨ ਸਥਿਤ ਸੰਸਥਾ ਈਕੋਸਿੱਖ ਵੱਲੋਂ ਇੱਕ ਨਿਵੇਕਲੇ ਉਪਰਾਲੇ ਤਹਿਤ ਗੁਰਬਾਣੀ ਦੇ ਆਸ਼ੇ ਅਨੁਸਾਰ, ਪੰਜਾਬ ਵਿੱਚ ਆਪਣੀ ਕਿਸਮ ਦੇ ਪਹਿਲੇ ਹਰਿਆਵਲ-ਭਰਪੂਰ ਬਾਗ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਈਕੋਸਿੱਖ ਸੰਸਥਾ ਦੇ ਕੋਮਾਂਤ੍ਰੀ ਪ੍ਰਧਾਨ ਸੁਪਰੀਤ ਕੋਰ ਨੇ ਦੱਸਿਆ ਕਿ ਈਕੋਸਿੱਖ ਸੰਸਥਾ ਵੱਲੋਂ2019 ਵਿੱਚ ਆ ਰਹੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼-ਪੁਰਬ ਨੂੰ …

Read More »

ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਲੀ ਕਮੇਟੀ ਲਗਾਏਗੀ ਲੰਗਰ

ਖਾਲਸਾ ਏਡ ਪਹਿਲਾਂ ਹੀ ਸੇਵਾ ਕਾਰਜਾਂ `ਚ ਜੁੱਟੀ ਨਵੀਂ ਦਿੱਲੀ, 20 ਅਗਸਤ (ਪੰਜਬ ਪੋਸਟ ਬਿਊਰੋ) – ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ।  ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਕਾਰਜਕਾਰੀ ਜਨਰਲ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਦੀ ਅਗਵਾਈ ’ਚ ਕਮੇਟੀ ਮੈਂਬਰਾਂ ਦੀ ਮੀਟਿੰਗ ਉਪਰੰਤ ਹੜ੍ਹ ਪ੍ਰਭਾਵਿਤ ਇਲਾਕੇ ਦੇ ਤਿੰਨ …

Read More »

ਸ਼੍ਰੋਮਣੀ ਕਮੇਟੀ ਵਲੋਂ ਕੇਰਲਾ ਦੇ ਹੜ੍ਹ ਪੀੜਤਾਂ ਦੀ ਮਦਦ ਲਈ 35 ਮੈਂਬਰੀ ਰਾਹਤ ਟੀਮ ਰਵਾਨਾ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਕੇਰਲ ਵਿਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵਲੋਂ ਅੱਜ ਅੰਤ੍ਰਿੰਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ …

Read More »