ਹਵਾਈ ਅੱਡਿਆਂ ਤੇ ਪ੍ਰਵਾਸੀਆਂ ਦੀ ਖੱਜਲ ਖੁਆਰੀ ਰੋਕਣ ਲਈ ਯਤਨ ਕਰਾਂਗੇ – ਔਜਲਾ ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸੰਸਦ ਵਿੱਚ ਪੰਜਾਬੀਆਂ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਵਾਲੇ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਅੱਜ ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ਪੁੱਜਣ `ਤੇ ਪੰਜਾਬੀ ਭਾਈਚਾਰੇ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਇਥੇ ਜਿਕਰਯੋਗ ਹੈ ਕਿ ਸ. ਔਜਲਾ ਬੀਤੇ ਦਿਨ ਅੰਮ੍ਰਿਤਸਰ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਹਿਸਾਰ ਬਦਸਲੂਕੀ ਮਾਮਲੇ ’ਚ ਦਿੱਲੀ ਕਮੇਟੀ ਨੇ ਕਾਨੂੰਨੀ ਚਾਰਾਜ਼ੋਈ ਕੀਤੀ ਸ਼ੁਰੂ
ਸਿੱਖਾਂ ਨੂੰ ਨਾ ਰਹਿਣ ਦੇਣ ਦੀ ਹਰਿਆਣਾ ’ਚ ਸ਼ਰਾਰਤੀ ਅਨਸਰਾਂ ਨੇ ਦਿੱਤੀ ਧਮਕੀ ਨਵੀਂ ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਹਿਸਾਰ ਵਿਖੇ ਅੰਮ੍ਰਿਤਧਾਰੀ ਪਰਿਵਾਰ ਨਾਲ ਸਥਾਨਕ ਕਾਲਜ ਵਿਦਿਆਰਥੀਆਂ ਵੱਲੋਂ ਕੀਤੀ ਗਈ ਬਦਤਮੀਜ਼ੀ ਅਤੇ ਮਾਰਕੁੱਟ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੂਪ ਅਪਨਾ ਲਿਆ ਹੈ।16 ਅਗਸਤ ਦੋਪਹਿਰ ਨੂੰ ਹਿਸਾਰ ਦੇ ਮਿਡ ਟਾਊਨ ਗ੍ਰੈਂਡ ਮਾਲ …
Read More »ਦਿੱਲੀ ਕਮੇਟੀ ਆਗੁਆਂ ਵਲੋਂ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਆਤਮਿਕ ਸ਼ਾਂਤੀ ਲਈ ਅਰਦਾਸ
ਨਵੀਂ ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਕਮੇਟੀ ਦਫ਼ਤਰ ਵਿਖੇ ਕਮੇਟੀ ਮੈਂਬਰਾਂ ਦੀ ਹੋਈ ਮੀਟਿੰਗ ’ਚ ਅਟਲ ਵੱਲੋਂ ਦੇਸ਼-ਕੌਮ ਲਈ ਕੀਤੇ ਗਏ ਕਾਰਜਾਂ ਨੂੰ ਯਾਦ ਕੀਤਾ ਗਿਆ।ਕਮੇਟੀ ਮੈਂਬਰਾਂ ਵੱਲੋਂ …
Read More »ਰਾਸ਼ਟਰਪਤੀ ਨੇ ਪਾਰਸੀ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਦਿੱਤੀਆਂ ਸ਼ੁਭਕਾਮਨਾਵਾਂ
ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਨੇ ਪਾਰਸੀ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ `ਪਾਰਸੀ ਨਵੇਂ ਸਾਲ ਦੇ ਪਵਿੱਤਰ ਮੌਕੇ ’ਤੇ, ਮੈਂ ਸਾਰੇ ਦੇਸ਼ ਵਾਸੀਆਂ, ਵਿਸ਼ੇਸ਼ ਕਰਕੇ ਆਪਣੇ ਸਾਰੇ ਪਾਰਸੀ ਭਾਈਆਂ ਅਤੇ ਭੈਣਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਇਹ ਵਿਸ਼ੇਸ਼ ਉਤਸਵ ਸਾਰੇ ਲੋਕਾਂ ਦੇ ਜੀਵਨ ਵਿੱਚ ਸ਼ਾਂਤੀ …
Read More »ਪ੍ਰਧਾਨ ਮੰਤਰੀ ਨੇ ਮੋਦੀ ਨੇ 72ਵੇਂ ਅਜ਼ਾਦੀ ਦਿਵਸ `ਤੇ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਕੀਤਾ ਸੰਬੋਧਨ
ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 72ਵੇਂ ਅਜ਼ਾਦੀ ਦਿਵਸ ਦੇ ਮੌਕੇ `ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਅੱਜ ਆਤਮ-ਵਿਸ਼ਵਾਸ ਨਾਲ ਭਰਪੂਰ ਹੈ, ਜਲ ਸੈਨਾ ਦੀਆਂ 6 ਨੌਜਵਾਨ ਮਹਿਲਾ ਅਫਸਰਾਂ ਵਲੋਂ ਨਾਵਿਕਾ ਸਾਗਰ ਪਰਿਕਰਮਾ ਦੀ ਸਫ਼ਲਤਾ ਦਾ ਜ਼ਿਕਰ ਕੀਤਾ …
Read More »ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਦਾ ਦਿਹਾਂਤ
ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਬਜ਼ੁਰਗ ਭਾਜਪਾ ਆਗੂ ਸ਼੍ਰੀ ਅਟੱਲ ਬਿਹਾਰੀ ਵਾਜਪਾਈ ਦਾ ਅੱਜ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ।ਤਕਰੀਬਨ 93 ਸਾਲਾ ਵਾਜਪਾਈ ਨੇ ਸ਼ਾਮ ਦੇ 5.05 ਵਜੇ ਆਖਰੀ ਸਾਹ ਲਿਆ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ੍ਰੀ ਅਟੱਲ ਬਿਹਾਰੀ ਵਾਜਪਾਈ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨਾਲ …
Read More »ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦਾ ਸੁਤੰਤਰਤਾ ਦਿਵਸ ‘ਤੇ ਰਾਸ਼ਟਰ ਦੇ ਨਾਮ ਸੰਦੇਸ਼
ਰਾਸ਼ਟਰਪਤੀ ਭਵਨ , 15 ਅਗਸਤ, 2018 ਮੇਰੇ ਪਿਆਰੇ ਦੇਸ਼ਵਾਸੀਓ, ਕੱਲ੍ਹ ਸਾਡੀ ਅਜ਼ਾਦੀ ਦੇ 71 ਸਾਲ ਪੂਰੇ ਹੋ ਰਹੇ ਹਨ। ਕੱਲ੍ਹ ਅਸੀਂ ਆਪਣੀ ਸੁਤੰਤਰਤਾ ਦੀ ਵਰ੍ਹੇਗੰਢ ਮਨਾਵਾਂਗੇ।ਰਾਸ਼ਟਰ-ਗੌਰਵ ਦੇ ਇਸ ਮੌਕੇ ‘ਤੇ, ਮੈਂ ਤੁਹਾਨੂੰ ਸਾਰੇ ਦੇਸ਼-ਵਾਸੀਆਂ ਨੂੰ ਵਧਾਈ ਦਿੰਦਾ ਹਾਂ। 15 ਅਗਸਤ ਦਾ ਦਿਨ, ਹਰ ਭਾਰਤੀ ਲਈ ਪਵਿੱਤਰ ਹੁੰਦਾ ਹੈ, ਚਾਹੇ ਉਹ ਦੇਸ਼ ਵਿੱਚ ਹੋਵੇ, ਜਾਂ ਵਿਦੇਸ਼ ਵਿੱਚ। ਇਸ ਦਿਨ, ਅਸੀਂ ਸਭ …
Read More »ਸਿੱਖ ਮੁੱਦਿਆਂ ਸਬੰਧੀ ਅਕਾਲੀ ਦਲ ਦੇ ਵਫਦ ਵਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, 14 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਇੱਕ ਵਫਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਗਏ ਇਸ ਵਫ਼ਦ ’ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …
Read More »ਬਿਜਲੀ ਲਈ ਐਪੀਲਏਟ ਟ੍ਰਿਬਿਊਨਲ ਦੇ ਨਵੇਂ ਚੇਅਰਮੈਨ
ਦਿੱਲੀ, 13 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਜਸਟਿਸ ਮੰਜੁਲਾ ਚੇਲੂਰ ਨੇ ਅੱਜ ਇਥੇ ਬਿਜਲੀ ਮੰਤਰਾਲੇ ਦੇ ਬਿਜਲੀ ਐਪੀਲਏਟ ਟ੍ਰਿਬਿਊਨਲ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ।ਇਸ ਤੋਂ ਪਹਿਲਾਂ ਸ੍ਰੀਮਤੀ ਜਸਟਿਸ ਮੰਜੁਲਾ ਚਲੂਰ ਬੰਬਈ ਹਾਈਕੋਰਟ ਦੇ ਚੀਫ਼ ਜਸਟਿਸ ਸਨ। ਜੁਡੀਸ਼ੀਅਲ ਮੈਂਬਰ ਜਸਟਿਸ ਕੇ.ਐਨ ਪਾਟਿਲ, ਤਕਨੀਕੀ ਮੈਂਬਰ ਐਸ.ਡੀ ਦੁਬੇ, ਆਈ.ਜੇ ਕਪੂਰ ਅਤੇ ਬੀ.ਐਨ ਤਾਲੁਕਦਾਰ ਇਸ ਮੌਕੇ ‘ਤੇ ਮੌਜੂਦ ਸਨ। ਟ੍ਰਿਬਿਊਨਲ ਬਾਰ ਐਸੋਸੀਏਸ਼ਨ ਦੇ …
Read More »ਗੁ. ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੀ ਕਮੇਟੀ ਦੇਵੇਗੀ ਹੋਣਹਾਰ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚ
ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਹਿ ਨਗਰ ਅਤੇ ਤਿਲਕ ਨਗਰ ’ਚ ਪੜ੍ਹਦੇ ਵਿਦਿਆਰਥੀਆਂ ਲਈ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ, ਫਤਹਿ ਨਗਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਗੁਰਦੁਆਰੇ ਦੇ ਪ੍ਰਧਾਨ ਰਜਿੰਦਰ ਪਾਲ ਸਿੰਘ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਉਕਤ ਸਕੂਲਾਂ ਦੀ 12ਵੀਂ ਜਮਾਤ ਨੂੰ 90 ਫੀਸਦੀ ਅੰਕ ਲੈ ਕੇ ਪਾਸ …
Read More »
Punjab Post Daily Online Newspaper & Print Media