Thursday, June 11, 2026

ਰਾਸ਼ਟਰੀ / ਅੰਤਰਰਾਸ਼ਟਰੀ

ਅੰਮ੍ਰਿਤਸਰ-ਲੰਡਨ ਵਿਚਾਲੇ ਸਿੱਧੀ ਉਡਾਣ ਜਲਦ ਸ਼ੁਰੂ ਹੋਣ ਦੀ ਸੰਭਾਵਨਾ

ਅੰਮ੍ਰਿਤਸਰ, 3- ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼ਹਿਰੀ ਹਵਾਬਾਜ਼ੀ ਮੰਤਰਾਲਾ ਅਤੇ ਏਅਰ ਇੰਡੀਆ ਅੰਮ੍ਰਿਤਸਰ-ਲੰਡਨ ਸਿੱਧੀ ਉਡਾਣ ਮੁੜ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਇਹ ਜਾਣਕਾਰੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜੈਅੰਤ ਸਿਨਹਾ ਨੇ ਗ਼ੈਰ ਸਰਕਾਰੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਵਫ਼ਦ ਅਤੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਅਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਵਿਜੈ ਸਾਂਪਲਾ ਨੂੰ ਨਵੀਂ ਦਿੱਲੀ …

Read More »

ਐਮ.ਪੀ ਔਜਲਾ ਨੇ ਸੰਸਦ `ਚ ਉਠਾਇਆ ਮੇਘਾਲਿਆ ਤੇ ਗੁਜਰਾਤ ਦੇ ਸਿੱਖਾਂ ਦਾ ਮੁੱਦਾ

ਕਿਹਾ ਭਾਜਪਾ ਸਰਕਾਰਾਂ ਹੋਣ ਕਰ ਕੇ ਅਕਾਲੀ ਸੰਸਦ `ਚ ਨਹੀਂ ਉਠਾਉਂਦੇ ਪੰਜਾਬੀਆਂ ਦੇ ਮਸਲੇ ਦਿੱਲੀ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਸੰਸਦ ਵਿੱਚ ਮੇਘਾਲਿਆ ਅਤੇ ਗੁਜਰਾਤ ਦੇ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੂੰ ਉਜਾੜਨ ਦਾ ਮਸਲਾ ਉਠਾਉਂਦਿਆਂ ਕੇਂਦਰ ਸਰਕਾਰ ਕੋਲੋਂ ਇਸ ਮਸਲੇ ਵਿੱਚ ਦਖਲ ਅੰਦਾਜੀ ਦੀ ਮੰਗ ਕਰਦਿਆਂ ਪੰਜਾਬੀਆਂ ਨੂੰ ਇਨਸਾਫ ਦਿਵਾਉਣ …

Read More »

ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦਾ ਸਨਮਾਨ

ਨਵੀਂ ਦਿੱਲੀ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਉਨ੍ਹਾਂ ਦੇ ਪਿਤਾ ਜਥੇਦਾਰ ਸੰਤੋਖ ਸਿੰਘ ਵੱਲੋਂ ਮਨੁੱਖਤਾ ਤੇ ਸਿੱਖ ਭਾਈਚਾਰੇ ਲਈ ਕੀਤੇ ਗਏ ਕਾਰਜਾਂ ਲਈ ਅੱਜ ਜੀ.ਕੇ ਦਾ ਸਨਮਾਨ ਕੀਤਾ ਗਿਆ।ਜਥੇਦਾਰ ਸੰਤੋਖ ਸਿੰਘ ਫਾਊਂਡੇਸ਼ਨ ਦੀ ਸਵਾਗਤੀ ਕਮੇਟੀ ਦੇ ਮਨਦੀਪ ਸਿੰਘ ਅਤੇ ਗੁਰਮੀਤ ਸਿੰਘ ਵੱਲੋਂ ਹੋਟਲ ਬੈਲਮੋਂਡ ਵਿਖੇ ਆਯੋਜਿਤ ਕੀਤੇ ਗਏ …

Read More »

ਗੁਰਦੁਆਰਾ ਲੰਗਰ ਸਾਹਿਬ ਵਿਚ ਸੰਤਾਂ ਦੀ ਸਮੂਹਿਕ ਬਰਸੀ 4 ਅਗਸਤ ਨੂੰ

2 ਅਗਸਤ ਤੋਂ ਸ਼ੁਰੂ ਹੋਵੇਗਾ ਤਿੰਨ ਦਿਨਾ ਧਾਰਮਿਕ ਸਮਾਗਮ ਹਜ਼ੂਰ ਸਾਹਿਬ ਨਾਂਦੇੜ, 28 ਜੁਲਾਈ (ਪੰਜਾਬ ਪੋਸਟ- ਰਾਵਿੰਦਰ ਸਿੰਘ ਮੋਦੀ ) – ਗੁਰਦੁਆਰਾ ਲੰਗਰ ਸਾਹਿਬ ਦੇ ਪਹਿਲੇ ਜਥੇਦਾਰ ਮਹਾਨ ਸੇਵਕ ਸੰਤ ਬਾਬਾ ਨਿਧਾਨ ਸਿੰਘ ਜੀ, ਸੰਤ ਬਾਬਾ ਹਰਨਾਮ ਸਿੰਘ ਜੀ, ਸੰਤ ਬਾਬਾ ਆਤਮਾ ਸਿੰਘ ਜੀ ਮੋਨੀ ਅਤੇ ਸੰਤ ਬਾਬਾ ਸ਼ੀਸ਼ਾ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਬਰਸੀ ਦਾ ਸਮੂਹਿਕ ਸਾਲਾਨਾ ਬਰਸੀ ਸਮਾਗਮ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਜੈ ਬੈਂਕ ਵਲੋਂ ਬੈਟਰੀ ਗੱਡੀਆਂ ਭੇਟ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਵਿਜੈ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਗੱਡੀਆਂ ਭੇਟ ਕੀਤੀਆਂ ਗਈਆਂ ਹਨ, ਜਿਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰੀ ਦਰਬਾਰ …

Read More »

ਗੁਰੂ ਕੀਆਂ ਸੰਗਤਾਂ ਨੂੰ ਭੈੜੀ ਸ਼ਬਦਾਵਲੀ ਬੋਲਣ ਵਾਲਾ ਕਦੇ ਵੀ ਸਿੱਖ ਨਹੀ ਹੋ ਸਕਦਾ – ਜਥੇਦਾਰ ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਸਿਡਨੀ ਦੇ ਗੁਰਦੁਆਰਾ ਸਾਹਿਬ ਆਸਟਰਲ ਦੇ ਪ੍ਰਬੰਧਕਾਂ ਨੂੰ ਪਹਿਲਾਂ ਦੋ ਵਾਰ ਮੀਡੀਆ ਰਾਹੀਂ ਸੁਚੇਤ ਕੀਤਾ ਗਿਆ ਹੈ, ਪਰੰਤੂ ਇਨ੍ਹਾਂ ਦੇ ਕੰਨ ਉਪਰ ਜੂੰ ਨਹੀਂ ਸਰਕੀ।ਉਨਾਂ ਅੱਜ ਸਖ਼ਤ ਤਾੜਨਾ ਕਰਦੇ ਹੋਏ ਗੁਰਦੁਆਰਾ ਸਾਹਿਬ ਆਸਟਰਲ ਦੇ ਪ੍ਰਧਾਨ ਨੂੰ ਕਿਹਾ ਕੇ ਜੋ ਆਦਮੀ …

Read More »

ਪੰਜ ਤਖ਼ਤਾਂ ਦੀ ਮਰਿਯਾਦਾ ਇੱਕ ਕਰਨ ਲਈ ਧਾਰਮਿਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਉਪਰਾਲੇ ਆਰੰਭਣ- ਜਥੇਦਾਰ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਕਮੇਟੀ ਨਵੀਂ ਬਣ ਚੁੱਕੀ ਹੈ, ਪਰ ਇੱਕ ਇਕੱਲਾ ਆਦਮੀ ਜਿਸ ਕੋਲ ਇਸ ਵੇਲੇ ਕੋਈ ਅਧਿਕਾਰ ਨਹੀ ਹੈ, ਉਹ ਤਖ਼ਤ ਸਾਹਿਬ ਦੇ ਸੰਵਿਧਾਨ ਨੂੰ ਬਦਲਣ ਦੀਆਂ ਗੱਲਾਂ ਕਰ ਰਿਹਾ ਹੈ ਅਤੇ ਸੰਗਤਾਂ ਨੂੰ ਕਈ ਭਰਮ …

Read More »

ਕਰਮਚਾਰੀਆਂ ਦੀ ਤਰੱਕੀ ਵਿੱਚ ਰਿਜ਼ਰਵੇਸ਼ਨ ਸਬੰਧੀ ਸੁਪਰੀਮ ਕੋਰਟ ਦਾ ਹੁਕਮ

ਦਿੱਲੀ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸੁਪਰੀਮ ਕੋਰਟ ਨੇ ਇੱਕ ਸਪੈਸ਼ਲ ਲੀਵ ਪਟੀਸ਼ਨ (ਸਿਵਲ) ਨੰਬਰ 30621/ 2011 ਵਿੱਚ 17.5.2018 ਨੂੰ ਹੇਠ ਲਿਖੇ ਹੁਕਮ ਜਾਰੀ ਕੀਤੇ –  “ਇਹ ਹਦਾਇਤ ਦਿੱਤੀ ਜਾਂਦੀ ਹੈ ਕਿ ਇਹ ਵਿਸ਼ੇਸ਼ ਲੀਵ ਪਟੀਸ਼ਨ ਭਾਰਤ ਸਰਕਾਰ ਵਲੋਂ `ਰਿਜ਼ਰਵ ਤੋਂ ਰਿਜ਼ਰਵ` ਅਤੇ `ਗੈਰ ਰਿਜ਼ਰਵ ਤੋਂ ਗੈਰ ਰਿਜ਼ਰਵ` ਵਰਗਾਂ ਵਿੱਚ ਤਰੱਕੀ ਅਤੇ ਮੈਰਿਟ ਦੇ ਆਧਾਰ `ਤੇ ਤਰੱਕੀ ਦੇ ਮਾਮਲਿਆਂ …

Read More »

ਸੂਖਮ, ਲਘੂ ਤੇ ਦਰਮਿਆਨੇ ਉਦਮ ਮੰਤਰਾਲਾ ਸਕੀਮਾਂ ਬਾਰੇ ਜਾਗਰੂਕਤਾ ਲਈ ਭੇਜੇਗਾ ਟੀਮਾਂ

ਦਿੱਲੀ, 24 ਜੁਲਾਈ (ਪੰਜਾਬ ਪੋਸਟ ਬਿਊਰੋ)  – ਮੰਤਰਾਲੇ ਦੀਆਂ ਮੌਜੂਦਾ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਸੂਖਮ ਅਤੇ ਲਘੂ ਉੱਦਮਾਂ ਨੂੰ ਸਥਾਪਤ ਅਤੇ ਮਜ਼ਬੂਤ ਕਰਨ ਵਾਸਤੇ ਪ੍ਰਸਤਾਵ ਪ੍ਰਾਪਤ ਕਰਨ ਲਈ ਸੂਖਮ, ਲਘੂ ਅਤੇ ਦਰਮਿਆਨੇ ਉਦਮ ਮੰਤਰਾਲਾ (ਐਮ.ਐਸ.ਐਮ.ਈ) ਨੀਤੀ ਆਯੋਗ ਵੱਲੋਂ ਪਹਿਚਾਣੇ ਬਹੁਤ ਪਿਛੜੇ ਅਤੇ ਨਕਸਲਵਾਦ ਤੋਂ ਪ੍ਰਭਾਵਿਤ 117 ਖਾਹਿਸ਼ੀ ਜ਼ਿਲ੍ਹਿਆਂ ਵਿੱਚ ਅਧਿਕਾਰੀਆਂ ਦੀਆਂ ਟੀਮਾਂ ਭੇਜੇਗਾ।ਇਹ ਸੂਚਨਾ ਗਿਰੀਰਾਜ ਸਿੰਘ ਰਾਜ ਮੰਤਰੀ …

Read More »

ਅਮਰੀਕਾ ਨਿਵਾਸੀ ਸੰਤ ਸਿੰਘ ਛਤਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਅਮਰੀਕਾ ਦੇ ਉੱਘੇ ਕਾਰੋਬਾਰੀ ਸੰਤ ਸਿੰਘ ਛਤਵਾਲ ਧਰਮ ਪਤਨੀ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਛਤਵਾਲ ਅਤੇ ਉਨ੍ਹਾਂ ਦੀ ਪਤਨੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਗੁਰੂ ਬਖ਼ਸ਼ਿਸ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ …

Read More »