ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਅਹੁਦੇਦਾਰ ਗੁਰਮੀਤ ਸਿੰਘ ਫੈਡਰੇਸ਼ਨ ਦੀ ਸ਼੍ਰੋਮਣੀ ਅਕਾਲੀ ਦਲ ’ਚ ਮੁੜ੍ਹ ਵਾਪਸੀ ਹੋਈ ਹੈ।2017 ਦੀਆਂ ਕਮੇਟੀ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੇ ਖਿਲਾਫ਼ ਕਾਰਵਾਈ ਕਰਨ ਕਰਕੇ ਫੈਡਰੇਸ਼ਨ ਨੂੰ ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱੱਲੋਂ ਬਾਹਰ ਕੱਢਿਆ ਗਿਆ ਸੀ, ਪਰ ਪਾਰਟੀ ਵੱਲੋਂ ਬੀਤੇ ਦਿਨੀਂ ਆਪਣੇ ਪੁਰਾਣੇ ਸਾਥੀਆਂ ਨੂੰ ਪਾਰਟੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਗੁਲਾਬ ਸਿੰਘ ਨੂੰ ਘਰ ਤੋਂ ਬੇਦਖਲ ਕਰਨ `ਤੇ ਦਿੱਲੀ ਕਮੇਟੀ ਨੇ ਪਾਕਿਸਤਾਨੀ ਰਾਸ਼ਟਰਪਤੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਨੂੰ ਘਰ ਤੋਂ ਬੇਦਖਲ ਕਰਨ ਦੇ ਮਾਮਲੇ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੁਸੈਨ ਨੂੰ ਪੱਤਰ ਭੇਜਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਲਾਬ ਸਿੰਘ ਦੀ ਦਾੜ੍ਹੀ ਨੂੰ ਪੁੱਟਣ ਅਤੇ ਜਬਰਦਸਤੀ ਪਰਿਵਾਰ ਸਹਿਤ ਘਰ ਤੋਂ ਬਾਹਰ ਕੱਢਣ ਨੂੰ …
Read More »‘ਸਿਧ ਗੋਸ਼ਟਿ’ ਵਿਸ਼ੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ
ਡਾ. ਜਸਪਾਲ ਸਿੰਘ ਕੌਮੀ ਘੱਟਗਿਣਤੀ ਵਿੱਦਿਅਕ ਅਦਾਰਾ ਕਮਿਸ਼ਨ ਦਾ ਮੈਂਬਰ ਬਣਨ ’ਤੇ ਸਨਮਾਨਿਤ ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਗ੍ਰਹਿਸਥ ਜੀਵਨ ਨੂੰ ਦਰਕਿਨਾਰ ਕਰਕੇ ਜੰਗਲਾਂ ’ਚ ਪ੍ਰਭੂ ਦੀ ਬੰਦਗੀ ਕਰਨ ਵਾਲੇ ਸਿਧਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੀਤੀ ਗਈ ਵਿਚਾਰ ਗੋਸ਼ਟਿ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਮੀਨਾਰ ਕਰਵਾਇਆ ਗਿਆ।ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ …
Read More »ਮੇਘਾਲਿਆ ਹਾਈ ਕੋਰਟ ਵਲੋਂ ਸ਼ਿਲਾਂਗ ’ਚ ਸਿੱਖ ਪਰਿਵਾਰਾਂ ਨੂੰ ਤਬਦੀਲ ਕਰਨ ’ਤੇ ਰੋਕ
ਜੀ.ਕੇ ਅਤੇ ਸਿਰਸਾ ਨੇ ਅਦਾਲਤੀ ਫੈਸਲੇ ਦਾ ਕੀਤਾ ਸਵਾਗਤ ਨਵੀਂ ਦਿੱਲੀ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਮੇਘਾਲਿਆ ਹਾਈ ਕੋਰਟ ਨੇ ਸ਼ਿਲਾਂਗ ਵਿਚ ਰਹਿੰਦੇ ਸਿੱਖ ਪਰਿਵਾਰਾਂ ਨੂੰ ਸ਼ਿਫਟ ਕਰਨ ਦੀ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ ਤੇ ਸੂਬਾ ਸਰਕਾਰ ਨੂੰ ਸ਼ਿਫਟਿੰਗ ਖਿਲਾਫ 218 ਪਰਿਵਾਰਾਂ ਵੱਲੋਂ ਦਾਇਰ ਪਟੀਸ਼ਨ ’ਤੇ ਚਾਰ ਹਫਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ …
Read More »ਅਫ਼ਗਾਨਿਸਤਾਨ ’ਚ ਮਾਰੇ ਗਏ ਅਫਗਾਨੀ ਸਿੱਖਾਂ ਦੀ ਯਾਦ ’ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ
ਸੱਚ ਦੀ ਕੰਧ ’ਤੇ 1947 ਤੋਂ ਬਾਅਦ ਦੇਸ਼-ਵਿਦੇਸ਼ ’ਚ ਕਤਲ ਹੋਏ ਸਿੱਖਾਂ ਦੇ ਲਿਖੇ ਜਾਣਗੇ ਨਾਂ -ਜੀ.ਕੇ ਨਵੀਂ ਦਿੱਲੀ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ’ਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਅੱਜ ਅਰਦਾਸ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਠਾਠਾ ਮਾਰਦੇ ਅਫ਼ਗਾਨੀ ਸਿੱਖਾਂ …
Read More »ਗੁਰਮਤਿ ਪ੍ਰਚਾਰ ਲਹਿਰ ਕੈਂਪ ਅਰੰਭ
ਨਵੀਂ ਦਿੱਲੀ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਸਿੱਖ ਪਨੀਰੀ ਨੂੰ ਸਿੱਖੀ ਵਿਰਸੇ ਤੋਂ ਜਾਣੂ ਕਰਵਾ ਉਸ ਨਾਲ ਜੋੜਨ ਦੀ ਲੋੜ ਨੂੰ ਮਹਿਸੂਸ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਮਿਸ਼ਨ ਚੈਰੀਟੇਬਲ ਟਰੱਸਟ ਮਾਛੀਵਾੜਾ ਸਾਹਿਬ ਵਲੋਂ ਅਰੰਭ ਕੀਤੀ ਗਈ ਗੁਰਮਤਿ ਪ੍ਰਚਾਰ …
Read More »ਦਿੱਲੀ ਵਿਖੇ ਹੋਇਆ 5ਵਾਂ `ਕੌਣ ਬਣੇਗਾ ਪਿਆਰੇ ਦਾ ਪਿਆਰਾ` ਪ੍ਰੋਗਰਾਮ
ਕੁਲਅੰਗਦ ਸਿੰਘ ਅਤੇ ਜਸਕੀਰਤ ਸਿੰਘ ਬਣੇ ਸਾਂਝੇ ਜੇਤੂ ਨਵੀਂ ਦਿੱਲੀ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਬੱਚਿਆਂ ਦੀ ਸਿੱਖ ਇਤਿਹਾਸ ਨਾਲ ਨੇੜ੍ਹਤਾ ਵਧਾਉਣ ਲਈ ਦਮਦਮੀ ਟਕਸਾਲ ਜੱਥਾ ਰਾਜਪੁਰਾ ਵੱਲੋਂ ਚਲਾਈ ਗਈ ਗੁਰਮਤਿ ਗਿਆਨ ਪ੍ਰਚਾਰ ਦੀ ਲਹਿਰ ਤਹਿਤ ਦਿੱਲੀ ਵਿਖੇ 5ਵਾਂ `ਕੌਣ ਬਣੇਗਾ ਪਿਆਰੇ ਦਾ ਪਿਆਰਾ` ਪ੍ਰੋਗਰਾਮ ਕਰਵਾਇਆ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, …
Read More »ਜਲਾਲਾਬਾਦ ਵਿਖੇ ਹੋਏ ਆਤਮਘਾਤੀ ਹਮਲੇ ’ਚ ਮਾਰੇ ਗਏ ਅਫਗਾਨੀ ਸਿੱਖਾਂ ਦੀ ਯਾਦ `ਚ ਅਖੰਡ ਪਾਠ ਅਰੰਭ
ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਜਲਾਲਾਬਾਦ (ਅਫਗਾਨਿਸਤਾਨ) ਵਿਖੇ ਹੋਏ ਆਤਮਘਾਤੀ ਹਮਲੇ ਵਿੱਚ ਮਾਰੇ ਗਏ ਅਫਗਾਨੀ ਸਿੱਖਾਂ ਦੀ ਆਤਮਿਕ ਸ਼ਾਂਤੀ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ‘ਅਰਦਾਸ ਸਮਾਗਮ’ 9 ਜੁਲਾਈ ਸੋਮਵਾਰ ਨੂੰ ਸਵੇਰੇ ਦਸ ਵਜੇ ਲਖੀਸ਼ਾਹ ਵਣਜਾਰਾ ਹਾਲ ਗੁ. ਰਕਾਬ ਗੰਜ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. …
Read More »ਸੋਹਨਾ ਵਿਖੇ ਦਲਿਤ ਸਿੱਖਾਂ ਦੀ ਸ਼ਮਸਾਨ ਭੂਮੀ ’ਤੇ ਭੂ ਮਾਫੀਆ ਵਲੋਂ ਕਬਜ਼ਾ ਕਰਨ ਦੀ ਵਿਉਂਤਬੰਦੀ
ਦਿੱਲੀ ਕਮੇਟੀ ਨੇ ਕਾਰਵਾਈ ਕਰਨ ਲਈ ਹਰਿਆਣਾ ਸਰਕਾਰ ਨੂੰ ਦਿੱਤਾ 10 ਦਿਨ ਦਾ ਅਲਟੀਮੇਟਮ ਨਵੀਂ ਦਿੱਲੀ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਸੋਹਨਾ ਵਿਖੇ ਦਲਿਤ ਸਿੱਖਾਂ ਦੇ ਲਗਭਗ 16.5 ਏਕੜ ਖੇਤਰਫਲ ਦੇ ਸ਼ਮਸਾਨ ਘਾਟ ’ਤੇ ਸਥਾਨਕ ਭੂ ਮਾਫੀਆ ਵੱਲੋਂ ਕਬਜਾ ਕਰਨ ਦੀ ਕੀਤੀ ਜਾ ਰਹੀਆਂ ਕੋਸ਼ਿਸ਼ਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੂਪ ਅਪਨਾਇਆ ਹੈ।ਕਮੇਟੀ ਪ੍ਰਧਾਨ …
Read More »ਮਾਨਸੂਨ ਸੈਸ਼ਨ ਦੌਰਾਨ ਅਫ਼ਗਾਨੀ ਸਿੱਖਾਂ ਨੂੰ ਪੱਕੀ ਨਾਗਰਿਕਤਾ ਦਿਵਾਉਣ ਦੀ ਕਰਾਂਗੇ ਕੋਸ਼ਿਸ਼ – ਸੁਖਬੀਰ ਬਾਦਲ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਨੂੰ ਸੰਸਦ ਦੇ ਮਾਨਸੂਨ ਸ਼ੈਸ਼ਨ ਦੌਰਾਨ ਰਾਜਸਭਾ ’ਚ ਨਾਗਰਿਕਤਾ ਬਿੱਲ ਪਾਸ ਕਰਵਾ ਕੇ ਪੱਕੀ ਨਾਗਰਿਕਤਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਇਸ ਗੱਲ ਦਾ ਐਲਾਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਨਿਊ ਮਹਾਵੀਰ ਨਗਰ …
Read More »
Punjab Post Daily Online Newspaper & Print Media