ਸਿੱਖ ਸੰਗਠਨਾਂ ਵੱਲੋਂ ਅਫ਼ਗਾਨ ਦੂਤਘਰ ਤਕ ਰੋਸ਼ ਮਾਰਚ ਕੱਢਿਆ ਗਿਆ ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਬੀਤੇ ਦਿਨੀਂ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਦੇ ਵਿਰੋਧ ’ਚ ਸਿੱਖ ਸੰਗਠਨਾਂ ਵੱਲੋਂ ਅਫ਼ਗਾਨ ਦੂਤਘਰ ਤਕ ਰੋਸ਼ ਮਾਰਚ ਕੱਢਿਆ ਗਿਆ।ਤੀਨ ਮੂਰਤੀ ਚੌਂਕ ਤੋਂ ਸ਼ੁਰੂ ਹੋ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਸੰਗਤਾਂ ਨੇ ਜਦੋਂ ਅਫ਼ਗਾਨ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪ੍ਰਧਾਨ ਮੰਤਰੀ ਨੇ ਅਫ਼ਗ਼ਾਨਿਸਤਾਨ ਵਿੱਚ ਹੋਏ ਅੱਤਵਾਦੀ ਹਮਲਿਆਂ ਦੀ ਕੀਤੀ ਨਿੰਦਾ
ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਅਫ਼ਗ਼ਾਨਿਸਤਾਨ ਵਿੱਚ ਹੋਏ ਆਤੰਕੀ ਹਮਲਿਆਂ ਦੀ ਜ਼ੋਰਦਾਰ ਨਿੰਦਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, `ਕੱਲ੍ਹ ਅਫ਼ਗ਼ਾਨਿਸਤਾਨ ਵਿੱਚ ਹੋਏ ਆਤੰਕੀ ਹਮਲਿਆਂ ਦੀ ਅਸੀਂ ਜ਼ੋਰਦਾਰ ਨਿੰਦਾ ਕਰਦੇ ਹਾਂ। ਉਹ ਅਫ਼ਗ਼ਾਨਿਸਤਾਨ ਦੇ ਬਹੁਸੱਭਿਆਚਾਰਕ ਤਾਣੇ-ਬਾਣੇ ’ਤੇ ਹਮਲੇ ਹਨ। ਮੇਰੀਆਂ ਭਾਵਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੇ ਛੇਤੀ ਰਾਜ਼ੀ ਹੋਣ ਦੀ …
Read More »ਅਫ਼ਗਾਨਿਸਤਾਨ `ਚ ਸਿੱਖ ਆਗੂਆਂ ’ਤੇ ਹੋਇਆ ਹਮਲਾ ਕਾਇਰਤਾ ਅਤੇ ਬਰਬਰਤਾ – ਜੀ.ਕੇ
ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ ਨਵੀਂ ਦਿੱਲੀ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਇਰਤਾ ਅਤੇ ਬਰਬਰਤਾ ਪੂਰਨ ਹਮਲਾ ਦੱਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਬਾਰੇ ਮੁਲਾਕਾਤ ਕਰਨ ਆਏ ਦਿੱਲੀ ਰਹਿੰਦੇ ਅਫਗਾਨੀ ਮੂਲ ਦੇ …
Read More »ਅਫਗਾਨਿਸਤਾਨ ’ਚ ਸਿੱਖਾਂ ਮ੍ਰਿਤਕਾਂ ਦੇ ਪਰਿਵਾਰਾਂ ਤੇ ਜ਼ਖਮੀਆਂ ਦੀ ਮਾਲੀ ਮਦਦ ਕਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ
ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ’ਚ ਵਫਦ ਕੇਂਦਰੀ ਵਿਦੇਸ਼ ਮੰਤਰੀ ਨੂੰ ਮਿਲਿਆ ਅੰਮ੍ਰਿਤਸਰ, 2 ਜੁਲਾਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫਗਾਨਿਸਤਾਨ ਵਿਖੇ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਐਲਾਨ ਕੀਤਾ ਹੈ।ਸ਼੍ਰੋਮਣੀ …
Read More »ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਇਆ ਗੁਰਮਤਿ ਸਮਾਗਮ
ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਸ਼ਾਮ ਤਕ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ’ਚ ਪੰਥ ਪ੍ਰਸਿੱਧ ਕੀਰਤਨੀ ਜੱਥਿਆ ਨੇ ਗੁਰੂ ਸ਼ਬਦ ਅਤੇ ਢਾਡੀ ਜੱਥਿਆ ਨੇ ਗੁਰੂ ਜਸ ਭਰਪੂਰ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ …
Read More »ਪਾਰਟੀ ’ਚੋਂ ਛੇਕੇ ਗਏ 4 ਆਗੂਆਂ ਸਣੇ ਰਾਜਾ ਹਰਪ੍ਰੀਤ ਸਿੰਘ ਨੇ ਅਕਾਲੀ ਦਲ `ਚ ਕੀਤੀ ਘਰ ਵਾਪਸੀ
ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ’ਚ ਅੱਜ ਕਈ ਆਗੂਆਂ ਦੀ ਘਰ ਵਾਪਸੀ ਹੋਈ।ਜਿੰਨਾਂ ’ਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ, ਸਾਬਕਾ ਦਿੱਲੀ ਕਮੇਟੀ ਮੈਂਬਰ ਤਨਵੰਤ ਸਿੰਘ, ਬਖਸ਼ੀਸ਼ ਸਿੰਘ ਰੋਹਿਣੀ, ਸਰਨਾ ਦਲ ਦੀ ਯੂਥ ਵਿੰਗ ਦੇ ਸਾਬਕਾ ਕੌਮੀ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਅਤੇ ਅਕਾਲੀ ਆਗੂ ਅਮਰਜੀਤ ਸਿੰਘ ਲਿਬਾਸਪੁਰੀ ਸ਼ਾਮਿਲ ਹਨ।ਦਰਅਸਲ ਰਾਜਾ ਅਤੇ ਤਨਵੰਤ …
Read More »ਬਿਹਾਰ ਸਰਕਾਰ ਦੀ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਸਰਕਾਰ ਦੇ ਸਾਇੰਸ ਤੇ ਤਕਨਾਲੋਜੀ ਵਿਭਾਗ ਦੀ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ ਅਤੇ ਉਨ੍ਹਾਂ ਦੇ ਪਤੀ ਲੇਬਰ ਤੇ ਸਕਿੱਲ ਡਿਵੈਲਪਮੈਂਟ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੀਪਕ ਕੁਮਾਰ ਸਿੰਘ ਨੇ ਸ਼ਰਧਾ ਭਾਵਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦਾ ਬੇਟਾ …
Read More »ਅਮਰੀਕਾ ਦੇ ਰਸਤੇ `ਚ ਗੁੰਮ ਹੋਏ 6 ਨੌਜਵਾਨਾਂ ਦਾ ਪਤਾ ਲਾਉਣ ਲਈ ਸਰਕਾਰ ਕਰੇ ਕਾਰਵਾਈ – ਸਤਨਾਮ ਚਾਹਲ
ਜਲੰਧਰ, 29 ਜੂਨ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੂੰ ਲਿਖੇ ਵੱਖ-ਵੱਖ ਪੱਤਰਾਂ ਰਾਹੀਂ ਮੰਗ ਕੀਤੀ ਹੈ ਕਿ ਅਮਰੀਕਾ ਨੂੰ ਜਾਂਦਿਆਂ ਰਸਤੇ ਵਿੱਚ ਗੁੰਮ ਹੋਏ 6 ਪੰਜਾਬੀ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਤੁਰੰਤ …
Read More »ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੇ ਸਥਾਈ ਪ੍ਰਤੀਨਿਧ ਨਿੱਕੀ ਹੈਲੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੇ ਸਥਾਈ ਪ੍ਰਤੀਨਿਧ, ਸੁਸ਼੍ਰੀ ਨਿੱਕੀ ਹੈਲੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਰਾਜਦੂਤ ਹੈਲੀ ਨੇ ਰਾਸ਼ਟਰਪਤੀ ਟਰੰਪ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਟਰੰਪ ਨੂੰ ਉਨ੍ਹਾਂ ਵੱਲੋਂ ਸ਼ੁਭਕਾਮਨਾਵਾਂ ਦੇਣ ਲਈ ਬੇਨਤੀ ਕੀਤੀ ਅਤੇ ਉਨ੍ਹਾਂ ਦੀਆਂ ਪਹਿਲੀਆਂ ਮੀਟਿੰਗਾਂ ਅਤੇ ਸੰਵਾਦਾਂ ਨੂੰ ਦਿਲੋਂ ਯਾਦ …
Read More »ਸ਼ਹਿਰੀ ਹਵਾਬਾਜ਼ੀ ਖੇਤਰ `ਚ ਸਹਿਯੋਗ ’ਤੇ ਭਾਰਤ ਅਤੇ ਜਰਮਨੀ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ
ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਦੇ ਖੇਤਰ ਵਿੱਚਸਹਿਯੋਗ ਲਈ ਭਾਰਤ ਅਤੇ ਜਰਮਨੀ ਦਰਮਿਆਨ ਸਹਿਮਤੀ ਪੱਤਰ ’ਤੇ ਹਸਤਾਖਰ ਕਰਨ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਹਿਮਤੀ ਪੱਤਰ ਦਾ ਸਿਰਲੇਖ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸਹਿਯੋਗ ’ਤੇ ਭਾਰਤ ਅਤੇ ਜਰਮਨੀ ਦਰਮਿਆਨ ਸੰਕਲਪਦਾ ਸੰਯੁਕਤ ਐਲਾਨਨਾਮਾ ਹੈ।ਸੰਯੁਕਤ ਐਲਾਨਨਾਮੇ ਨਾਲ ਭਾਰਤ ਅਤੇ …
Read More »
Punjab Post Daily Online Newspaper & Print Media