Monday, February 23, 2026

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਈ-ਕੇ ਵਾਈ ਸੀ ਕਰਵਾਉਣੀ ਜਰੂਰੀ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਜਿੰਨਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ ਪੀ.ਐਮ ਕਿਸਾਨ ਪੋਰਟਲ ‘ਤੇ ਰਜਿਸਟਰੇਸ਼ਨ ਕਾਰਵਾਈ ਹੋਈ ਹੈ ਅਤੇ ਕਿਸ਼ਤਾਂ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ, ਉਹਨਾਂ ਕਿਸਾਨਾਂ ਲਈ ਇਸ …

Read More »

ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ ਮਗਹਰ ’ਚ ਗੁ. ਭਗਤ ਕਬੀਰ ਜੀ ਵਿਖੇ ਗੁਰਮਤਿ ਸਮਾਗਮ

ਐਡਵੋਕੇਟ ਧਾਮੀ ਨੇ ਸਰਾਂ ਅਤੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੜ ਰਾਹੀਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ …

Read More »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੱਛਮੀ ਬੰਗਾਲ ’ਚ ਪੰਜ ਦਿਨਾਂ ਗੁਰਮਤਿ ਕੈਂਪ

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਲਗਾਏ ਗਏ ਪੰਜ ਰੋਜ਼ਾ ਗੁਰਮਤਿ ਸਮਰ ਕੈਂਪ ਦੇ ਸਮਾਪਤੀ ਸਮਾਗਮ ਮੌਕੇ ਬੱਚਿਆਂ ਨੇ ਧਾਰਮਿਕ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।ਇਸ ਗੁਰਮਤਿ ਕੈਂਪ ਵਿਚ 350 ਬੱਚਿਆਂ ਨੇ ਸ਼ਮੂਲੀਅਤ ਕਰਕੇ ਸਿੱਖ ਇਤਿਹਾਸ, ਰਹਿਤ ਮਰਯਾਦਾ, ਗੁਰਬਾਣੀ ਨਿਤਨੇਮ ਦੀ ਸੰਥਿਆ …

Read More »

ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ ਪ੍ਰੀਖਿਆਵਾਂ ‘ਚ ਮੱਲਾਂ ਮਾਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਸਨਮਾਨ

ਅੰਮ੍ਰਿਤਸਰ. 3 ਜੂਨ (ਸੁਖਬੀਰ ਸਿੰਘ) – ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ ਗੁਰਦੁਆਰਾ ਸਿੰਘ ਸਭਾ ਸੈਕਟਰ -68 ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਗੁਰਮਤਿ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਟਰੱਸਟ ਦੇ ਸਰਪ੍ਰਸਤ ਭਾਈ ਤੇਜਿੰਦਰ ਸਿੰਘ ਸ਼ਿਮਲੇ ਵਾਲੇ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅਤੇ ਜਥਾ ਸਿੱਖ ਹੋਪ ਵਲੋਂ ਕੀਰਤਨ ਦੀ ਹਾਜ਼ਰੀ ਲਵਾਈ ਗਈ।ਯੂ.ਪੀ.ਐਸ.ਸੀ ਵਿੱਚ 595 ਰੈਂਕ ‘ਤੇ ਆਏ ਜਸਕਰਨ ਸਿੰਘ, …

Read More »

ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਬਣੇ ਅਰਜੁਨ ਰਾਮ ਮੇਘਵਾਲ ਦਾ ਗਲੋਬਲ ਪੰਜਾਬੀ ਐਸੋਸੀਏਸ਼ਨ ਵਲੋਂ ਸਵਾਗਤ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਦੇਸ਼ ਦੇ ਕਾਨੂੰਨ ਅਤੇ ਨਿਆਂ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪਹੁੰਚਣ ’ਤੇ ਅਰਜੁਨ ਰਾਮ ਮੇਘਵਾਲ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਵਾਗਤ ਕਰਦੇ ਹੋਏ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਆਗੂ ਡਾ: ਜਸਵਿੰਦਰ ਸਿੰਘ ਢਿੱਲੋਂ, ਪ੍ਰੋ. ਸਰਚਾਂਦ ਸਿੰਘ ਖਿਆਲਾ, ਸ੍ਰੀਮਤੀ ਜਸਵਿੰਦਰ ਕੌਰ ਸੋਹਲ, ਕੁਲਦੀਪ ਸਿੰਘ ਕਾਹਲੋਂ, ਰਮਨ ਗੁਪਤਾ, ਪ੍ਰੋ. ਗੁਰਵਿੰਦਰ ਸਿੰਘ …

Read More »

ਬੋਰਡ ਨਤੀਜਿਆਂ ‘ਚ ਪਿੰਗਲਵਾੜਾ ਆਦਰਸ਼ ਸੀ: ਸੈ: ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਅੰਕ ਲੈਣ ‘ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ ਓਨਟਾਰੀਓ (ਕੈਨੇਡਾ) ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਹਨ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ ਮਾਨਾਂਵਾਲਾ ਦੇ ਬੋਰਡ ਨਤੀਜਿਆਂ ਵਿੱਚ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਅੰਕ ਲੈਣ ਦੀ ਖੁਸ਼ੀ ਵਿੱਚ ਮਾਤਾ ਮਹਿਤਾਬ ਕੌਰ ਹਾਲ ਵਿੱਚ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ।ਜੇਤੂ ਬੱਚਿਆਂ ਦੀ ਹੌਸਲਾ …

Read More »

ਸ਼ਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਗਰੀ `ਚ ਡੈਂਟਲ ਕਲੀਨਿਕ ਤੇ ਫਿਜ਼ੀਓਥੈਰੇਪੀ ਕੇਂਦਰ ਖੋਲ੍ਹਿਆ

ਜਲਦ ਸ਼ੁਰੂ ਹੋਵੇਗਾ ਅਲਟਰਾਸਾਊਂਡ ਤੇ ਡਿਜ਼ੀਟਲ ਐਕਸਰੇ ਯੂਨਿਟ – ਡਾ. ਓਬਰਾਏ ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਆਪਣੀ ਜੇਬ੍ਹ `ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜ਼ਾਂ `ਤੇ ਖ਼ਰਚ ਕਰਨ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਖੋਲ੍ਹੇ ਗਏ ਸੰਨੀ ਓਬਰਾਏ …

Read More »

ਸ਼੍ਰੋਮਣੀ ਕਮੇਟੀ ਨੇ ਇੰਦੌਰ ‘ਚ ਕਰਵਾਇਆ ਗੁਰਮਤਿ ਸਮਾਗਮ

ਗਿਆਨੀ ਹਰਪ੍ਰੀਤ ਸਿੰਘ, ਭਾਈ ਮਹਿਤਾ, ਕਾਹਲਵਾਂ ‘ਤੇ ਹੋਰ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਦੌਰ ਵਿਖੇ ਅੰਮ੍ਰਿਤ ਵੇਲਾ ਟਰੱਸਟ ਦੇ ਸਹਿਯੋਗ ਨਾਲ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਵੱਡੀ ਗਿਣਤੀ ਸੰਗਤਾਂ ਦੇ ਸ਼ਮੂਲੀਅਤ ਕੀਤੀ। ਗੁਰਦੁਆਰਾ ਖ਼ਾਲਸਾ ਬਾਗ ਇੰਦੌਰ ਵਿਖੇ ਕਰਵਾਏ ਗਏ ਇਸ ਗੁਰਮਤਿ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ …

Read More »

ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਡਾ: ਨਿੱਝਰ ਨੇ ਕੀਤਾ ਉਦਘਾਟਨ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ: ਬੀ.ਆਰ ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਚੱਲਦੇ ਹੋਏ ਪੰਜਾਬ ਨੂੰ ਰੰਗਲਾ ਪੰਜਾਬ …

Read More »

ਹਾਫ ਵੇਅ ਹੋਮ ਸੰਸਥਾ ਦੀ ਸਹਿਵਾਸਣ ਨੂੰ ਉਸ ਦੇ ਸੂਬੇ ਹਿਮਾਚਲ ਭੇਜਿਆ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਧੀਨ ਸਥਾਨਕ ਮਜੀਠਾ ਰੋਡ ਚੱਲ ਰਹੀ ਸੰਸਥਾ ਸਹਿਯੋਗ (ਹਾਫ ਵੇਅ ਹੋਮ) ਵਿਖੇ 12 ਮਈ 2022 ਤੋਂ ਰਹਿ ਰਹੀ 27 ਸਾਲਾ ਸਹਿਵਾਸਣ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੋਂਪਿਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਸੰਸਥਾ ਇੰਚਾਰਜ਼ ਵਲੋਂ ਆਧਾਰ ਕਾਰਡ ਬਣਾਉਣ ਸਮੇਂ ਇਸ ਦੇ ਘਰ ਦਾ ਪਤਾ …

Read More »