Wednesday, June 10, 2026

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਨੇ ਮਹਾਨ ਸੰਤ ਅਤੇ ਕਵੀ ਕਬੀਰ ਨੂੰ ਸੰਤ ਕਬੀਰ ਨਗਰ ਵਿਖੇ ਦਿੱਤੀ ਸ਼ਰਧਾਂਜਲੀ

ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਸੰਤ ਕਬੀਰ ਨਗਰ ਜ਼ਿਲ੍ਹੇ ਵਿੱਚ ਮਗਹਰ ਨਾਮ ਦੇ ਸਥਾਨ ’ਤੇ ਗਏ।ਉਨ੍ਹਾਂ ਨੇ ਮਹਾਨ ਸੰਤ ਅਤੇ ਕਵੀ ਕਬੀਰ ਦੀ 500ਵੀਂ ਬਰਸੀ ਦੇ ਮੌਕੇ ਉੱਤੇ ਉਨ੍ਹਾਂ ਦੀ ਸਮਾਧੀ ਉੱਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਸੰਤ ਕਬੀਰ ਦੀ ਮਜ਼ਾਰ ਉੱਤੇ ਚਾਦਰ ਵੀ ਚੜ੍ਹਾਈ।ਉਹ ਸੰਤ ਕਬੀਰ ਗੁਫਾ ਵਿਖੇ …

Read More »

ਮੌਨਸੂਨ ਦਿੱਲੀ ਸਹਿਤ ਉਤਰ-ਪੱਛਮ ਭਾਰਤ ਦੇ ਵੱਲ ਵਧਿਆ

ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਦੱਖਣ-ਪੱਛਮ ਮੌਨਸੂਨ ਗੁਜਰਾਤ ਦੇ ਕੁੱਝ ਹਿੱਸੀਆਂ, ਪੂਰਵੀ ਰਾਜਸਥਾਨ  ਦੇ ਜ਼ਿਆਦਾਤਰ ਹਿੱਸੀਆਂ, ਪੱਛਮ ਰਾਜਸਥਾਨ ਦੇ ਕੁਝ ਭਾਗਾਂ, ਸੰਪੂਰਣ ਹਰਿਆਣਾ, ਚੰਡੀਗੜ ਅਤੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ  ਦੇ ਬਾਕੀ ਭਾਗਾਂ ਦੇ ਵੱਲ ਵਧ ਗਿਆ ਹੈ। ਦੱਖਣ – ਪੱਛਮ ਮੌਨਸੂਨ ਦੀ  ਉੱਤਰੀ ਅਰਬ ਸਾਗਰ, ਗੁਜਰਾਤ, ਰਾਜਸਥਾਨ ਅਤੇ ਇਸ ਤਰ੍ਹਾਂ ਪੂਰੇ ਦੇਸ਼ …

Read More »

ਪ੍ਰਧਾਨ ਮੰਤਰੀ 28 ਜੂਨ, 2018 ਨੂੰ ਸੰਤ ਕਬੀਰ ਨਗਰ ਦਾ ਦੌਰਾ ਕਰਨਗੇ

ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 28 ਜੂਨ, 2018 ਨੂੰ ਉਤਰ ਪ੍ਰਦੇਸ਼ ਦੇ ਸੰਤ ਕਬੀਰ ਨਗਰ ਜ਼ਿਲ੍ਹੇ ਵਿੱਚ ਮਗਹਰ ਦਾ ਦੌਰਾ ਕਰਨਗੇ।ਮਹਾਨ ਸੰਤ ਅਤੇ ਕਵੀ, ਕਬੀਰ ਦੀ 500 ਵੀਂ ਜਯੰਤੀ ਦੇ ਮੌਕੇ ਪ੍ਰਧਾਨ ਮੰਤਰੀ ਸੰਤ ਕਬੀਰ ਸਮਾਧੀ `ਤੇ ਪੁਸ਼ਪਾਂਜਲੀਆਂ ਅਰਪਿਤ ਕਰਨਗੇ।ਉਹ ਸੰਤ ਕਬੀਰ ਦੀ ਮਜ਼ਾਰ `ਤੇ ਚਾਦਰ ਵੀ ਚੜ੍ਹਾਉਣਗੇ। ਪ੍ਰਧਾਨ ਮੰਤਰੀ ਸੰਤ ਕਬੀਰ ਗੁਫਾ …

Read More »

ਸੰਸਦ ਦਾ ਮੌਨਸੂਨ ਸੈਸ਼ਨ 18 ਜੁਲਾਈ ਤੋਂ

ਦਿੱਲੀ, 25 ਜੂਨ (ਪੰਜਾਬ ਪੋਸਟ ਬਿਊਰੋ) – ਸੰਸਦ ਦਾ ਮੌਨਸੂਨ ਸੈਸ਼ਨ 18 ਜੁਲਾਈ,2018 ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚਲੇਗਾ।ਇਹ ਜਾਣਕਾਰੀ ਅੱਜ ਖਾਦ, ਰਸਾਇਣ ਅਤੇ ਸੰਸਦੀ ਕਾਰਜ ਮੰਤਰੀ ਅਨੰਤ ਕੁਮਾਰ ਨੇ ਦਿੱਤੀ।ਅਨੰਤ ਕੁਮਾਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਿੱਚ ਸੰਸਦੀ ਕਾਰਜ ’ਤੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅਨੰਤ ਕੁਮਾਰ ਨੇ …

Read More »

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ `ਚ ਮੋਹਨਪੁਰਾ ਸਿੰਚਾਈ ਪ੍ਰੋਜੈਕਟ ਰਾਸ਼ਟਰ ਨੂੰ ਕੀਤਾ ਸਮਰਪਿਤ

 ਦਿੱਲੀ, 24 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੋਹਨਪੁਰਾ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਰਾਜਗੜ੍ਹ ਜ਼ਿਲ੍ਹੇ ’ਚ ਖੇਤੀਬਾੜੀ ਲਈ ਸਿੰਚਾਈ ਸੁਵਿਧਾ ਪ੍ਰਦਾਨ ਕਰੇਗਾ। ਇਹ ਇਸ ਇਲਾਕੇ ਵਿੰਚ ਪਿੰਡਾਂ ਨੂੰ ਪੀਣਯੋਗ ਪਾਣੀ ਵੀ ਪ੍ਰਦਾਨ ਕਰੇਗਾ। ਪ੍ਰਧਾਨ ਮੰਤਰੀ ਨੇ ਕਈ ਪੇਅਜਲ ਸਕੀਮਾਂ ਦਾ ਨੀਂਹ ਪੱਥਰ ਵੀ ਰੱਖਿਆ।ਮੋਹਨਪੁਰਾ ’ਚ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ, …

Read More »

ਅਮਰੀਕਾ ’ਚ ਨਜ਼ਰਬੰਦ ਸਿੱਖਾਂ ਦੇ ਮਾਮਲੇ `ਚ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਤੋਂ ਮੰਗਿਆਂ ਦਖਲ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ’ਚ ਗੈਰ-ਕਾਨੂੰਨੀ ਅਵਾਸ ਨੂੰ ਲੈ ਕੇ ਓਰੇਗੋਨ ਦੀ ਜ਼ੇਲ੍ਹ ’ਚ ਨਜ਼ਰਬੰਦ ਕੀਤੇ 52 ਭਾਰਤੀਆਂ, ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਹਨ, ਉਤੇ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ …

Read More »

ਲੌਂਗੋਵਾਲ ਵਲੋਂ ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਨਵੇਂ ਦਫ਼ਤਰ ਤੇ ਲਖਨਊ `ਚ ਉਪ ਦਫ਼ਤਰ ਦਾ ਉਦਘਾਟਨ

ਕਿਹਾ ਸ਼੍ਰੋਮਣੀ ਕਮੇਟੀ ਗੁਰਮਤਿ ਫ਼ਲਸਫ਼ੇ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੀ ਧਰਮ ਪ੍ਰਚਾਰ ਦੇ ਵਿਸ਼ੇਸ਼ ਯਤਨ ਆਰੰਭੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਇਤਿਹਾਸਕ ਮੌਕੇ ’ਤੇ …

Read More »

ਪ੍ਰਧਾਨ ਮੰਤਰੀ ਦੇਹਰਾਦੂਨ `ਚ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਕਰਨਗੇ ਅਗਵਾਈ

ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 21 ਜੂਨ ਨੂੰ ਦੇਹਰਾਦੂਨ `ਚ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਅਗਵਾਈ ਕਰਨਗੇ।ਪ੍ਰਧਾਨ ਮੰਤਰੀ ਉਨ੍ਹਾਂ ਹਜ਼ਾਰਾਂ ਵਲੰਟੀਅਰਾਂ ਵਿੱਚ ਸ਼ਾਮਲ ਹੋਣਗੇ ਜੋ ਹਿਮਾਲਿਆ ਦੀ ਗੋਦ ਵਿੱਚ ਸਥਿਤ ਵਣ ਖੋਜ ਸੰਸਥਨ, ਦੇਹਰਾਦੂਨ ਦੇ ਖੁੱਲ੍ਹੇ ਮੈਦਾਨ ਵਿੱਚ ਯੋਗ ਆਸਣ ਕਰ ਰਹੇ ਹਨ। ਇਸ ਦਿਹਾੜੇ ਨੂੰ ਮਨਾਉਣ ਲਈ ਯੋਗ ਨਾਲ ਸਬੰਧਤ ਸਰਗਰਮੀਆਂ ਦੀ ਇੱਕ …

Read More »

ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਕਿਸਾਨਾਂ ਨਾਲ ਵੀਡੀਓ ਬ੍ਰਿਜ ਰਾਹੀਂ ਕੀਤੀ ਗੱਲਬਾਤ

ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਭਰ ਦੇ ਕਿਸਾਨਾਂ ਨਾਲ ਵੀਡੀਓ ਬ੍ਰਿਜ ਰਾਹੀਂ ਗੱਲਬਾਤ ਕੀਤੀ।ਦੋ ਲੱਖ ਤੋਂ ਵੱਧ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਅਤੇ 600 ਕ੍ਰਿਸ਼ੀ ਵਿਗਿਆਨ ਕੇਂਦਰਾਂ (ਕੇ.ਵੀ.ਕੇ) ਨੂੰ ਵੀਡੀਓ ਗੱਲਬਾਤ ਲਈ ਜੋੜਿਆ ਗਿਆ ਸੀ।ਇਸ ਲੜੀ ਵਿੱਚ ਪ੍ਰਧਾਨ ਮੰਤਰੀ ਦੀ ਵੀਡੀਓ ਕਾਨਫਰੰਸ ਰਾਹੀਂ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਾਰਥੀਆਂ ਨਾਲ ਇਹ ਸੱਤਵੀਂ ਗੱਲਬਾਤ …

Read More »

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸੂਰਜੀ ਊਰਜਾ ਪਲਾਂਟ ਸ਼ੁਰੂ

3 ਕੇਂਦਰੀ ਮੰਤਰੀਆਂ ਸਣੇ ਵਾਤਾਵਰਨ ਪ੍ਰੇਮੀ ਵੱਡੀ ਗਿਣਤੀ ’ਚ ਹੋਏ ਸ਼ਾਮਲ ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਰਜ ਦੀ ਕਿਰਣਾਂ ਰਾਹੀਂ ਬਿਜਲੀ ਉਤਪਾਦਨ ਦੀ ਅੱਜ ਸ਼ੁਰੂਆਤ ਕੀਤੀ ਗਈ।ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ 1.5 ਮੇਗਾਵਾਟ ਖ਼ਮਤਾ ਵਾਲੇ ਸੂਰਜੀ ਉਰਜਾ ਪਲਾਂਟ ਦਾ ਅਰਦਾਸ ਉਪਰੰਤ ਉਦਘਾਟਨ ਕੀਤਾ ਗਿਆ।ਕੇਂਦਰੀ ਨਵਿਆਉਣਯੋਗ ਊਰਜਾ …

Read More »