Tuesday, August 11, 2026

ਰਾਸ਼ਟਰੀ / ਅੰਤਰਰਾਸ਼ਟਰੀ

ਪੰਜਾਬ ਦੀ ਧੀਅ ਡਾ. ਸੋਨੀਆ ਨੂੰ ਸਵੀਡਨ ਦੇ ਨੈਸ਼ਨਲ ਡੇਅ `ਤੇ ਮਿਲਿਆ ਸਨਮਾਨ

ਅੰਮ੍ਰਿਤਸਰ (ਸਵੀਡਨ), 9 ਜੂਨ (ਪੰਜਾਬ ਪੋਸਟ ਬਿਊਰੋ) – ਸਵੀਡਨ ਦੇ ਨੈਸ਼ਨਲ ਡੇਅ `ਤੇ ਪੰਜਾਬੀ ਮੂਲ ਦੀ ਡਾਕਟਰ ਸੋਨੀਆ ਨੂੰ ਸਨਮਾਨਿਤ ਕੀਤਾ ਗਿਆ ਹੈ।ਇਥੇ ਪ੍ਰਾਪਤ ਇੱਕ ਈਮੇਲ ਮੁਤਾਬਿਕ ਸਵੀਡਨ ਦਾ ਨੈਸ਼ਨਲ ਡੇਅ 6 ਜੂਨ ਨੂੰ ਹਰ ਸਾਲ ਮਨਾਇਆ ਜਾਂਦਾ ਹੈ।ਇਸ ਦਿਨ ਦੇਸ਼ ਦੇ ਹਰੇਕ ਸੂਬੇ ਵਿੱਚ ਵੱਖ-ਵੱਖ ਖੇਤਰ `ਚ ਅਹਿਮ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਦਾ ਸਬੰਧਤ ਸੂਬੇ ਦੇ ਮਿਊਂਸਪਲ ਕੌਂਸਲ ਚੇਅਰਮੈਨ …

Read More »

ਉੱਤਰ ਪ੍ਰਦੇਸ਼ 2 ਅਕਤੂਬਰ 2018 ਤੱਕ ਖੁੱਲ੍ਹੇ `ਚ ਪਖ਼ਾਨਾ ਜਾਣ ਤੋਂ ਮੁਕਤ ਹੋਣ ਦਾ ਟੀਚਾ ਕਰੇਗਾ ਹਾਸਲ

ਦਿੱਲੀ, 7 ਜੂਨ (ਪੰਜਾਬ ਪੋਸਟ ਬਿਊਰੋ) – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਯਨਾਥ ਨੇ ਕੱਲ੍ਹ ਸ਼ਾਮ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਐਸ.ਬੀ.ਐਮ-ਜੀ) ਦੀ ਪ੍ਰਗਤੀ ਦੀ ਸਮੀਖਿਆ ਕੀਤੀ।ਇਸ ਵਿੱਚ ਕੇਂਦਰੀ ਪੇਯਜਲ ਅਤੇ ਸਵੱਛਤਾ ਸਕੱਤਰ, ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਰਾਜ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ …

Read More »

ਪ੍ਰਧਾਨ ਮੰਤਰੀ ਨੇ ਰਾਜਪਾਲਾਂ ਦੀ ਕਾਨਫਰੰਸ ਦੇ ਸਮਾਪਨ ਸੈਸ਼ਨ ਨੂੰ ਸੰਬੋਧਨ ਕੀਤਾ

ਦਿੱਲੀ, 7 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਜਪਾਲਾਂ ਦੀ ਕਾਨਫਰੰਸ ਦੇ ਸਮਾਪਨ ਸੈਸ਼ਨ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਕਾਨਫਰੰਸ ਦੌਰਾਨ ਹੋਏ ਵਿਚਾਰਾਂ ਅਤੇ ਸਾਂਝੇ ਕੀਤੇ ਇਨਪੁਟਸ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਰਾਜਪਾਲਾਂ ਨੂੰ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ ਉਪਰਾਲੇ ਨੂੰ ਮਜ਼ਬੂਤ ਕਰਨ ਲਈ ਕਿਹਾ ਜੋ ਭਾਈਵਾਲੀ, ਸੱਭਿਆਚਾਰਕ ਆਦਾਨ-ਪ੍ਰਦਾਨ ਅਤੇ ਲੋਕਾਂ ਦੇ ਲੋਕਾਂ …

Read More »

ਪ੍ਰਧਾਨ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ `ਤੇ ਲੋਕਾਂ ਨੂੰ ਦਿੱਤੀ ਵਧਾਈ

ਦਿੱਲੀ, 7 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ,”ਵਿਸ਼ਵ ਵਾਤਾਵਰਣ ਦਿਵਸ `ਤੇ ਵਧਾਈਆਂ।ਇਕੱਠੇ ਮਿਲ ਕੇ, ਆਓ ਅਸੀਂ ਇਹ ਯਕੀਨੀ ਬਣਾਈਏ ਕਿ ਸਾਡੀਆਂ ਭਵਿੱਖ ਦੀਆਂ ਪੀੜ੍ਹੀਆਂ ਪ੍ਰਕਿਰਤੀ ਨਾਲ ਇੱਕਸੁਰ ਹੋ ਕੇ ਸਾਫ਼-ਸੁਥਰੇ ਅਤੇ ਹਰੇ-ਭਰੇ ਗ੍ਰਹਿ ‘ਤੇ ਰਹਿਣ। ”  

Read More »

‘ਧਰਮ ਅਤੇ ਸਿਆਸਤ ਦਾ ਸਿੱਖ ਪ੍ਰਸੰਗ’ ਵਿਸ਼ੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ

ਗ੍ਰੰਥ ਅਤੇ ਪੰਥ ਤੋਂ ਵੱਖਰੀ ਨਾ ਤੁਰੇ ਸਿੱਖ ਸਿਆਸਤ – ਵਿਦਿਵਾਨ ਨਵੀਂ ਦਿੱਲੀ, 5 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਕਰਵਾਏ ਜਾਂਦੇ ਮਹੀਨਾਵਾਰੀ ਸੈਮੀਨਾਰ ਦੀ ਲੜੀ ਤਹਿਤ ਇਸ ਵਾਰ ‘ਧਰਮ ਅਤੇ ਸਿਆਸਤ ਦਾ ਸਿੱਖ ਪ੍ਰਸੰਗ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ ਮਹਿਮਾਨ ਬੁਲਾਰੇ ਵੱਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ …

Read More »

ਘੱਟਗਿਣਤੀਆਂ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਬਣੇ ਸਖ਼ਤ ਕਾਨੂੰਨ – ਦਿੱਲੀ ਕਮੇਟੀ

ਨਵੀਂ ਦਿੱਲੀ, 4 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਘੱਟਗਿਣਤੀਆਂ ’ਤੇ ਭੀੜ ਦੇ ਹਮਲੇ ਦੇ ਵੱਧਦੇ ਰੁਝਾਨ ਨੂੰ ਵੇਖਦੇ ਹੋਏ ਕੇਂਦਰ ਸਰਕਾਰ …

Read More »

ਗੁਰਦੁਆਰਾ ਸਚਖੰਡ ਬੋਰਡ ਦੀਆਂ ਚੋਣਾਂ ਦੀ ਮੰਗ ਸਬੰਧੀ ਭੁੱਖ ਹੜਤਾਲ ਸ਼ੁਰੂ

ਬੋਰਡ ਬਰਖਾਸਤ ਕਰਨ ਦੀ ਵੀ ਮੰਗ ਹਜ਼ੂਰ ਸਾਹਿਬ (ਨੰਦੇੜ), 2 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) –  ਇਥੋਂ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਗੁਰਦੁਆਰਾ ਤਖ਼ਤ ਸੱਚਖੰਡ ਬੋਰਡ ਤੁਰੰਤ ਬਰਖ਼ਾਸਤ ਕਰਕੇ ਮਰਾਠਵਾੜਾ ਅੰਤਰਗਤ ਤਿੰਨ ਸੀਟਾਂ ਦੀ ਚੌਣ ਕਰਵਾਉਣ ਲਈ ਹਜ਼ੂਰ ਸਾਹਿਬ ਦੀ ਸੰਗਤਾਂ ਵਲੋਂ ਸ਼ੁਕਰਵਾਰ 1 ਜੂਨ ਸਵੇਰੇ 11.00 ਵਜੇ ਤੋਂ ਜਿਲਾ ਕੁਲੈਕਟਰ ਆਫ਼ਿਸ ਦੇ ਸਾਹਮਣੇ ਲੜੀਵਾਰ ਭੁੱਖ ਹੜਤਾਲ …

Read More »

ਹਾਈਕੋਰਟ ਨੇ ਤਖਤ ਦਮਦਮਾ ਸਾਹਿਬ ਨੂੰ ਦਿੱਲੀ ਕਮੇਟੀ ਐਕਟ ’ਚ ਸ਼ਾਮਿਲ ਕਰਨ ਦੀ ਦਿੱਲੀ ਸਰਕਾਰ ਨੂੰ ਦਿੱਤੀ ਹਦਾਇਤ

ਨਵੀਂ ਦਿੱਲੀ, 2 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰਜਪ੍ਰਣਾਲੀ ਅਤੇ ਸਿੱਖਾਂ ਪ੍ਰਤੀ ਪਿਆਰ ਦੀ ਪੋਲ ਖੁਲ ਗਈ ਹੈ।ਉਕਤ ਦਾਅਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ ਜੌਲੀ ਨੇ ਮੀਡੀਆ ਨੂੰ ਜਾਰੀ ਬਿਆਨ ’ਚ ਕੀਤਾ ਹੈ।      ਦਰਅਸਲ ਦਿੱਲੀ ਹਾਈਕੋਰਟ …

Read More »

ਸਿੱਖ ਮਸਲਿਆਂ ਨੂੰ ਸਬੰਧੀ ਗ੍ਰਹਿ ਮੰਤਰੀ ਨੂੰ ਮਿਲਿਆ ਅਕਾਲੀ ਵਫ਼ਦ

ਨਵੀਂ ਦਿੱਲੀ, 2 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਇੱਕ ਵਫ਼ਦ ਨੇ ਅੱਜ ਭੱਖਦੇ ਸਿੱਖ ਮਸਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਹ ਨਾਲ ਗੱਲਬਾਤ ਕੀਤੀ। ਮੁਲਾਕਾਤ ਦੌਰਾਨ ਅਕਾਲੀ ਆਗੂਆਂ ਨੇ 1947 ਦੀ ਦੇਸ਼ ਵੰਡ ਦੌਰਾਨ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ’ਚੋਂ ਕੱਢੇ ਗਏ ਸਿੱਖਾਂ ਦੇ ਸਮਾਜਿਕ, ਆਰਥਿਕ ਅਤੇ …

Read More »

ਸਿੱਖਾਂ ਦੇ ਲੰਗਰਾਂ ਦੀ ਰਸਦ ’ਤੇ ਲਗਣ ਵਾਲਾ ਜੀ.ਐਸ.ਟੀ ਮੋੜਨ ਦਾ ਐਲਾਨ ਵੱਡੀ ਰਾਹਤ – ਸੁਖਬੀਰ ਬਾਦਲ

ਸੁਖਬੀਰ ਨੇ ਕੈਪਟਨ ਨੂੰ ਕੇਂਦਰ ਦੀ ਤਰਜ਼ ’ਤੇ ਧਾਰਮਿਕ ਸਥਾਨਾਂ ਨੂੰ ਟੈਕਸ ਰਾਹਤ ਦੇਣ ਦੀ ਦਿੱਤੀ ਚੁਨੌਤੀ ਨਵੀਂ ਦਿੱਲੀ, 1 ਜੂਨ (ਪੰਜਾਬ ਪੋਸਟ ਬਿਊਰੋ) – ਧਾਰਮਿਕ ਸਥਾਨਾਂ ਵਿਖੇ ਚਲਣ ਵਾਲੇ ਲੰਗਰਾਂ ’ਤੇ ਲਗਣ ਵਾਲੇ ਆਪਣੇ ਹਿੱਸੇ ਦੇ ਜੀ.ਐਸ.ਟੀ ਨੂੰ ਵਾਪਸ ਮੋੜਨ ਦੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫੀਕੇਸ਼ਨ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਵਾਗਤ ਕੀਤਾ ਹੈ।ਪਾਰਟੀ ਪ੍ਰਧਾਨ ਸੁਖਬੀਰ ਸਿੰੰਘ …

Read More »