ਧਰਮ ਨਿਰਪੇਖ ਸੰਵਿਧਾਨ ਨੂੰ ਫਿਰਕੂ ਸੰਵਿਧਾਨ ’ਚ ਤਬਦੀਲ ਕਰਨ ਦੀ ਹੋ ਰਹੀ ਸਾਜਿਸ਼- ਜੀ.ਕੇ ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ’ਚ ਸਿੱਖਾਂ ਦਾ ਘੱਟਗਿਣਤੀ ਦਰਜਾ ਖਤਮ ਕਰਨ ਦੀ ਹੋ ਰਹੀ ਕੋਸ਼ਿਸ਼ਾਂ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸੱਕਤਰ ਮਨਜਿੰਦਰ ਸਿੰਘ ਸਿਰਸਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਥਾ ਦੀ ਸਮਾਪਤੀ ਐਤਵਾਰ
ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ, ਉਨ੍ਹਾਂ ਵਲੋਂ ਉਚਾਰੀ ਗਈ ਬਾਣੀ ‘ਸਵਯੇ ਸ੍ਰੀ ਮੁਖਬਾਕ੍ਹ ਮਹਲਾ 5’ ਦੀ ਅਰਥਾਂ ’ਤੇ ਵਿਆਖਿਆ ਸਹਿਤ ਜੋ ਕਥਾ ਗਿਆਨੀ ਕੁਲਵੰਤ ਸਿੰਘ ਲੁਧਿਆਣਾ ਵਲੋਂ ਬੁੱਧਵਾਰ 31 ਮਈ (17 ਜੇਠ) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰੰਭ ਕੀਤੀ ਗਈ ਹੈ, ਉਸ ਦੀ ਸਮਾਪਤੀ ਐਤਵਾਰ , …
Read More »ਗੁਰਦੁਆਰਾ ਦਸਮੇਸ਼ ਦਰਬਾਰ ਸ਼ਾਸਤਰੀ ਨਗਰ ਦੀ ਜੇਤੂ ਟੀਮ ਦਾ ਸਨਮਾਨ
ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਦਸਮੇਸ਼ ਦਰਬਾਰ ਸ਼ਾਸ਼ਤਰੀ ਨਗਰ ਦੀਆਂ ਚੋਣਾਂ ਜਿੱਤਣ ਵਾਲੀ ਟੀਮ ਦਾ ਸ਼੍ਰੋਮਣੀ ਅਕਾਲੀ ਦਲ ਦਫ਼ਤਰ ਪੁੱਜਣ ’ਤੇ ਭਰਵਾ ਸਵਾਗਤ ਕੀਤਾ ਗਿਆ।ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ, ਕਮੇਟੀ ਮੈਂਬਰ ਪਰਮਜੀਤ ਸਿੰਘ ਚੰਢੋਕ ਅਤੇ ਸਾਬਕਾ ਮੈਂਬਰ ਸਤਪਾਲ ਸਿੰਘ ਨੇ ਜੇਤੂ ਪ੍ਰਧਾਨ ਰਜਿੰਦਰ ਪਾਲ …
Read More »ਦਿੱਲੀ ’ਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰੇਗੀ ਸ਼੍ਰੋਮਣੀ ਕਮੇਟੀ
ਲੌਂਗੋਵਾਲ ਨੇ ਸਿੱਖ ਮਿਸ਼ਨ ਦੇ ਦਫ਼ਤਰ ਦਾ ਨਵੀਨੀਕਰਨ ਤੋਂ ਬਾਅਦ ਕੀਤਾ ਉਦਘਾਟਨ ਅੰਮ੍ਰਿਤਸਰ 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਦਿੱਲੀ ਵਿਚ ਸਥਿਤ ਸਿੱਖ ਮਿਸ਼ਨ ਦੀ ਇਮਾਰਤ ਦਾ ਨਵੀਨੀਕਰਨ ਕਰਨ ਉਪਰੰਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਦਘਾਟਨ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸਿੱਖ ਮਿਸ਼ਨ ਦਿੱਲੀ …
Read More »ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਉਜਵਲਾ ਲਾਭਪਾਤਰਾਂ ਨਾਲ ਕੀਤੀ ਗੱਲਬਾਤ
ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਭਰ ਦੇ ਉਜਵਲਾ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ।ਦੇਸ਼ ਭਰ ਦੇ 600 ਕੇਂਦਰਾਂ ਉਤੇ ਤਿੰਨ-ਤਿੰਨ ਉਜਵਲਾ ਲਾਭਾਰਥੀ ਇਸ ਗੱਲਬਾਤ ਲਈ ਮੌਜੂਦ ਸਨ।ਤਕਰੀਬਨ 10 ਲੱਖ ਲੋਕਾਂ ਨੇ ਵੱਖ-ਵੱਖ ਮੰਚਾਂ ਰਾਹੀਂ, ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਨਰੇਂਦਰ ਮੋਦੀ ਐਪ ਅਤੇ ਵੱਖ-ਵੱਖ ਟੀ.ਵੀ ਨਿਊਜ਼ ਚੈਨਲ ਅਤੇ ਸੋਸ਼ਲ ਮੀਡੀਆ ਮੰਚ …
Read More »ਟਕਸਾਲ ਮਾਮਲੇ ’ਚ ਕੈਪਟਨ ਨੂੰ ਦਿੱਤੀ ਦਿੱਲੀ ਕਮੇਟੀ ਨੇ ਚੇਤਾਵਨੀ
ਵਿਵਾਦਿਤ ਗੱਲਾਂ ਕਰਨ ਤੋਂ ਗੁਰੇਜ਼ ਕਰਨ ਪ੍ਰਚਾਰਕ – ਰਾਣਾ ਨਵੀਂ ਦਿੱਲੀ, 26 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਤੇ ਪੰਜਾਬ ਸਰਕਾਰ ’ਚ ਪੈਦਾ ਹੋਏ ਟਕਰਾਅ ਨੂੰ ਲੈ ਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਵਿਦਿਅਕ ਅਦਾਰਿਆਂ ਦੀ ਮਾਨਤਾ ਨੂੰ ਲੈ ਕੇ ਬੁਲਾਈ ਗਈ ਪ੍ਰੈਸ ਕਾਨਫਰੰਸ ’ਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ’ਚ ਕਮੇਟੀ ਪ੍ਰਧਾਨ ਮਨਜੀਤ …
Read More »ਦਸਤਾਰ ਹਟਾ ਕੇ ਨੰਗੇ ਸਿਰ ਫੋਟੋ ਖਿੱਚਵਾਉਣ ਦੀ ਬਜ਼ਾਏ ਵਤਨ ਵਾਪਸੀ ਨੂੰ ਦਿੱਤੀ ਤਰਜ਼ੀਹ
ਬਾਬਾ ਰਣਜੀਤ ਸਿੰਘ ਤੋਂ ਪ੍ਰੇਰਣਾ ਲੈਣ ਸਿੱਖ ਨੋਜਵਾਨ – ਜੀ.ਕੇ ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਦਸਤਾਰ ਦੀ ਲੜਾਈ ਲੜ ਕੇ ਫਰਾਂਸ ਤੋਂ ਵਾਪਸ ਭਾਰਤ ਆਏ ਬਾਬਾ ਰਣਜੀਤ ਸਿੰਘ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਉਨ੍ਹਾਂ ਨੂੰ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਅਤੇ ਯਾਦਗਾਰੀ ਚਿਨ੍ਹ ਦੇ ਕੇ ਨਿਵਾਜਿਆ। …
Read More »ਉਤਰ ਪੂਰਬੀ ਖੇਤਰ ਲਈ ਮੇਘਲਿਆ `ਚ ਮੋਬਾਈਲ ਸੇਵਾਵਾਂ ਲਈ ਯੂਐਸਓਐਫ ਯੋਜਨਾ ਪ੍ਰਵਾਨ
ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ 3911 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਮੇਘਾਲਿਆ ਵਿੱਚ ਉੱਤਰ ਪੂਰਬੀ ਖੇਤਰ ਲਈ ਵਿਸਤ੍ਰਿਤ ਦੂਰਸੰਚਾਰ ਵਿਕਾਸ ਯੋਜਨਾ (ਸੀਟੀਡੀਪੀ) ਨੂੰ ਲਾਗੂ ਕਰਨ ਅਤੇ ਉੱਤਰ ਪੂਰਬ ਦੇ ਸੀਟੀਡੀਪੀ ਪ੍ਰੋਜੈਕਟ ਲਈ ਵਧੀ ਹੋਈ 8120.81 ਕਰੋੜ ਰੁਪਏ ਦੀ ਰਾਸ਼ੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ(10.09.2014 ਨੂੰ …
Read More »ਪ੍ਰਧਾਨ ਮੰਤਰੀ ਆਈ.ਐਨ.ਐਸ ਵੀ ਤਾਰਿਣੀ ਦੇ ਅਮਲੇ ਨੂੰ ਮਿਲੇ
ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਭਾਰਤੀ ਜਲ ਸੈਨਾ ਦੀਆਂ ਚਾਰ ਮਹਿਲਾ ਅਧਿਕਾਰੀਆਂ, ਜਿਨ੍ਹਾਂ ਨੇ ਆਪਣੇ ਜਹਾਜ਼ ਆਈਐਨਐਸ ਵੀ ਤਾਰਿਣੀ ਵਿੱਚ ਪੂਰੀ ਦੁਨੀਆ ਦਾ ਸਫ਼ਲਤਾ ਨਾਲ ਚੱਕਰ ਲਗਾਇਆ ਹੈ, ਨੇ ਅੱਜ ਇੱਥੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਹਿੰਮ,ਜਿਸ ਨੂੰ ਕਿ ਨਾਵਿਕਾ ਸਾਗਰ ਪਰਿਕਰਮਾ ਦਾ ਨਾਮ ਦਿੱਤਾ ਗਿਆ, ਪਹਿਲੀ ਅਜਿਹੀ ਮੁਹਿੰਮ ਹੈ, ਜਿਸ ਵਿੱਚ ਸਿਰਫ਼ ਮਹਿਲਾ …
Read More »ਵਿਸਾਖਾਪਟਨਮ ਪੋਰਟ ਟਰੱਸਟ ਦੇ ਸਰਕਾਰੀ ਕਰਜੇ ’ਤੇ ਪੀਨਲ ਵਿਆਜ ਮੁਆਫ਼ ਕਰਨ ਨੂੰ ਮੰਤਰੀ ਮੰਡਲ ਵਲੋਂ ਪ੍ਰਵਾਨਗੀ
ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਵਿਸ਼ਾਖਾਪਟਨਮ ਪੋਰਟ ਟਰੱਸਟ (ਵੀਪੀਟੀ) ਦੇ ਸਰਕਾਰੀ ਕਰਜ਼ ’ਤੇ ਪੀਨਲ ਵਿਆਜ (ਕਰਜ਼ ਦੀ ਕਿਸ਼ਤ ਦੀ ਅਦਾਇਗੀ ਸਮੇਂ ਸਿਰ ਨਾ ਕਰਨ ’ਤੇ ਲਾਏ ਜਾਂਦੇ ਵਿਆਜ) ਨੂੰ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਵੀਪੀਟੀ ਸਬੰਧੀ 31.03.2017 ਤੱਕ 250.89 ਕਰੋੜ ਰੁਪਏ ਦੀ …
Read More »
Punjab Post Daily Online Newspaper & Print Media