Saturday, June 6, 2026

ਰਾਸ਼ਟਰੀ / ਅੰਤਰਰਾਸ਼ਟਰੀ

ਮੰਤਰੀ ਮੰਡਲ ਵਲੋਂ ਪ੍ਰਾਦੀਪ ਪੋਰਟ ਟਰੱਸਟ ਦੇ ਸਰਕਾਰੀ ਕਰਜ਼ੇ ’ਤੇ ਪੀਨਲ ਵਿਆਜ ਮੁਆਫ਼ ਕਰਨ ਨੂੰ ਪ੍ਰਵਾਨਗੀ

ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਪ੍ਰਾਦੀਪ ਪੋਰਟ ਟਰੱਸਟ (ਪੀਪੀਟੀ) ਦੇ ਸਰਕਾਰੀ ਕਰਜ਼ ’ਤੇ ਪੀਨਲ ਵਿਆਜ (ਕਰਜ਼ ਦੀ ਕਿਸ਼ਤ ਦੀ ਅਦਾਇਗੀ ਸਮੇਂ ਸਿਰ ਨਾ ਕਰਨ ’ਤੇ ਲਾਏ ਜਾਂਦੇ ਵਿਆਜ) ਨੂੰ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਨਿਮਨਲਿਖਤ ਹੈ। ਪੀਪੀਟੀ ਸਬੰਧੀ 31.03.2017 ਤੱਕ …

Read More »

ਪਤਿਤਪੁਣਾ ਰੋਕਣ ਲਈ ਦਿੱਲੀ ਕਮੇਟੀ ਗੰਭੀਰ- ਮੁਲਾਜ਼ਮਾਂ ਲਈ ਡਰੈਸ ਕੋਡ ਵੀ ਕੀਤਾ ਨਿਰਧਾਰਿਤ

ਨਵੀਂ ਦਿੱਲੀ, 23 ਮਈ  (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਥੇ ਹੋਏ ਜਨਰਲ ਇਜਲਾਸ ਵਿੱਚ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਪਰਮਜੀਤ ਸਿੰਘ ਵਲੋਂ ਦਿੱਤੇ ਗਏ ਸੁਝਾਵਾਂ `ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਉਪਰੰਤ ਗੁਰਦੁਆਰਾ ਕਮੇਟੀ ਦੇ ਮੁਲਾਜ਼ਮਾਂ ਲਈ ਆਪਣੀ ਡਿਊਟੀ ਦੌਰਾਨ ‘ਡਰੈਸ ਕੋਡ’ ਦਾ ਪਾਲਣ ਸਖਤੀ ਨਾਲ ਕੀਤੇ ਜਾਣ ਦੀ ਪ੍ਰਵਾਨਗੀ ਸਰਬ-ਸੰਮਤੀ ਨਾਲ ਦਿੱਤੀ …

Read More »

ਦਿੱਲੀ ਦੇ ਇਤਿਹਾਸਕ ਗੁਰਧਾਮਾਂ `ਚ ਸੁਖਮਨੀ ਸਾਹਿਬ ਦੀ ਲੜੀਵਾਰ ਕਥਾ 25 ਮਈ ਤੋਂ

ਨਵੀਂ ਦਿੱਲੀ, 22 ਮਈ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੱੁੱਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੀ ਮਨੁਖਾ …

Read More »

ਗੁ. ਰਕਾਬਗੰਜ ਸਾਹਿਬ ਦੀ ਡਿਉਢੀ ’ਤੇ ਹੋਏ ਪ੍ਰਦਰਸ਼ਨ ਨੂੰ ਅਕਾਲੀ ਦਲ ਨੇ ਸ਼ਹੀਦੀ ਸਥਾਨ ਦੀ ਬੇਅਦਬੀ ਦੱਸਿਆ

ਨਵੀਂ ਦਿੱਲੀ, 22 ਮਈ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ਼ ਸਰਨਾ ਦਲ ਦੀਆਂ ਬੀਬੀਆਂ ਵੱਲੋਂ ਅੱਜ ਕੀਤਾ ਗਿਆ ਪ੍ਰਦਰਸ਼ਨ ਵਿਵਾਦਾਂ ’ਚ ਆ ਗਿਆ ਹੈ।ਕਥਿਤ ਮਹਿਲਾ ਸ਼ੋਸ਼ਣ ਦੇ ਦੋਸ਼ੀ ਅਧਿਕਾਰੀਆਂ ਦੀ ਜਾਂਚ ਉਪਰੰਤ ਨੌਕਰੀ ਬਹਾਲੀ ਦੇ ਖਿਲਾਫ਼ ਪ੍ਰਦਰਸ਼ਨ ਕਰਨ ਆਈਆਂ ਮੁੱਠੀ ਭਰ ਬੀਬੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਸ਼ਹੀਦੀ ਸਥਾਨ ਦੀ ਬੇਅਦਬੀ ਕਰਨ ਦੀ …

Read More »

ਪਰਮਜੀਤ ਸਿੰਘ ਰਾਣਾ ਦਾ ਸਿਡਨੀ `ਚ ਸਨਮਾਨ

ਅੰਮ੍ਰਿਤਸਰ (ਸਿਡਨੀ), 19 ਮਈ (ਪੰਜਾਬ ਪੋਸਟ ਬਿਊਰੋ) -ਆਸਟ੍ਰੇਲੀਆ ਵਿਖੇ ਪਰਿਵਾਰ ਸਮੇਤ ਨਿੱਜੀ ਦੌਰੇ `ਤੇ ਆਏ ਹੋਏ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਪਰਮਜੀਤ ਸਿੰਘ ਰਾਣਾ ਦਾ ਇਥੋਂ ਦੀਆਂ ਸਿੱਖ ਸੰਗਤਾਂ ਅਤੇ ਗੁਰਦੁਆਰਾ ਕਮੇਟੀਆਂ ਨੇ ਉਹਨਾਂ ਦੀਆਂ ਪੰਥ ਪ੍ਰਤੀ ਅਹਿਮ ਸੇਵਾਵਾਂ ਦੇ ਮੱਦੇਨਜਰ, ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਮੈਲਬਰਨ ਤੋਂ ਇਲਾਵਾ ਸਿਡਨੀ ਦੇ ਵੱਖ-ਵੱਖ ਗੁਰਦੁਆਰਾ …

Read More »

ਪ੍ਰਧਾਨ ਮੰਤਰੀ ਮੋਦੀ ਅੱਜ ਜੰਮੂ ਅਤੇ ਕਸ਼ਮੀਰ ਦੇ ਇੱਕ ਦਿਨਾ ਦੌਰੇ `ਤੇ

ਜ਼ੋਜਿਲਾ ਸੁਰੰਗ ਸਮੇਤ ਕਈ ਪ੍ਰਾਜੈਕਟਾਂ ਦੀ ਕਰਨਗੇ ਸ਼ੁਰੂਆਤ ਤੇ ਉਦਘਾਟਨ ਦਿੱਲੀ, 18 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਲੇਹ ਵਿੱਚ 19ਵੇਂ ਕੁਸ਼ੋਕ ਬਕੁਲਾ ਰਿਨਪੋਚੇ ਦੇ ਜਨਮ ਸ਼ਤਾਬਦੀ ਪ੍ਰੋਗਰਾਮਾਂ ਦੇ ਸਮਾਪਤੀ ਸਮਾਰੋਹਾਂ ਵਿੱਚ ਸ਼ਾਮਲ ਹੋਣਗੇ ਅਤੇ ਜ਼ੋਜਿਲਾ ਸੁਰੰਗ ਦੇ ਕੰਮ ਦੀ ਸ਼ੁਰੂਆਤ ਲਈ ਇੱਕ ਤਖ਼ਤੀ ਤੋਂ ਪਰਦਾ ਹਟਾਉਣਗੇ।      ਜ਼ੋਜਿਲਾ ਸੁਰੰਗ ਭਾਰਤ ਦੀ ਸਭ ਤੋਂ ਲੰਬੀ 14 ਕਿਲੋਮੀਟਰ ਲੰਬੀ ਸੜਕੀ …

Read More »

ਸਵੱਸਥ ਭਾਰਤ ਦੀ ਸਥਾਪਨਾ ਲਈ ਸਵੱਛ ਭਾਰਤ ਇੱਕ ਜ਼ਰੂਰੀ ਸ਼ਰਤ ਹੈ – ਉਪ ਰਾਸ਼ਟਰਪਤੀ

ਡਾਕਟਰਾਂ ਨੂੰ ਨੈਤਿਕਤਾ ਅਤੇ ਦਿਆਨਤਦਾਰੀ ਦੇ ਉੱਚ ਮਿਆਰ ਕਾਇਮ ਕਰਨੇ ਚਾਹੀਦੇ ਹਨ ਦਿੱਲੀ, 18 ਮਈ (ਪੰਜਾਬ ਪੋਸਟ ਬਿਊਰੋ) – ਡਾਕਟਰਾਂ ਨੂੰ ਨੈਤਿਕਤਾ ਅਤੇ ਦਿਆਨਤਦਾਰੀ ਦੇ ਉਚ ਮਿਆਰ ਕਾਇਮ ਕਰਨੇ ਚਾਹੀਦੇ ਹਨ।ਲੇਡੀ ਹਾਰਡਿੰਗ ਮੈਡੀਕਲ ਕਾਲਜ ਦੀ ਕਾਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤ ਦੇ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਸਵਸਥ ਭਾਰਤ ਦੀ ਸਥਾਪਨਾ ਲਈ ਸਵੱਛ …

Read More »

ਪੇਸ਼ਾਵਰ ਸਮਸ਼ਾਨ ਘਾਟ ਮਾਮਲੇ ’ਚ ਦਿੱਲੀ ਕਮੇਟੀ ਨੇ ਚਾਵਲਾ ਦੇ ਬਿਆਨ ਨੂੰ ਝੂਠਾ ਦੱਸਿਆ

ਚਾਵਲਾ ਨੂੰ ਆਪਣੀ ਗੱਲ ਸੱਚੀ ਸਾਬਤ ਕਰਨ ਦੀ ਦਿੱਤੀ ਚੁਨੌਤੀ ਨਵੀਂ ਦਿੱਲੀ, 18 ਮਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਵੱਲੋਂ ਪੇਸ਼ਾਵਰ ਵਿਖੇ ਸਿੱਖ ਸਮਸ਼ਾਨ ਘਾਟ ਹੋਣ ਦੇ ਸੋਸ਼ਲ ਮੀਡੀਆ ਰਾਹੀਂ ਆਏ ਦਾਅਵੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਝੂਠਾ ਕਰਾਰ ਦਿੱਤਾ ਹੈ।ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਪੱਤਰਕਾਰਾਂ …

Read More »

ਸਿੱਖਾਂ ਨੂੰ ਹਿੰਦੂ ਦੱਸਣ ਵਾਲਿਆਂ ਤੋਂ ਜੀ.ਕੇ ਨੇ ਪੁੱਛੇ 7 ਸਵਾਲ

ਸਿੱਖ ਗੁਰੂਆਂ ’ਤੇ ਬ੍ਰਾਹਮਣਵਾਦੀ ਦ੍ਰਿਸ਼ਟੀਕੋਣ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ – ਦਿੱਲੀ ਕਮੇਟੀ ਨਵੀਂ ਦਿੱਲੀ, 16 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਭਰੇ ਇਤਿਹਾਸ ਨੂੰ ਝੂਠਲਾਉਣ ਅਤੇ ਸਿੱਖਾਂ ਨੂੰ ਹਿੰਦੂ ਸਾਬਤ ਕਰਨ ਦੀ ਹੋ ਰਹੀਆਂ ਕੋਸ਼ਿਸ਼ਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਨ੍ਹਾਂ ਕੋਝੀ ਹਰਕਤਾਂ …

Read More »

ਸੱਜਣ ਕੁਮਾਰ ਦੇ ਲਾਈ ਡਿਟੈਕਟਰ ਟੈਸਟ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ

ਨਵੀਂ ਦਿੱਲੀ, 14 ਮਈ (ਪੰਜਾਬ ਪੋਸਟ ਬਿਊਰੋ) – ਦੁਆਰਕਾ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਦਾ ਲਾਈ ਡਿਟੈਕਟਰ ਟੈਸਟ 30 ਮਈ ਨੂੰ ਕਰਾਉਣ ਦੇ ਦਿੱਤੇ ਗਏ ਫੈਸਲੇ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਫੈਸਲੇ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਕਮੇਟੀ ਵੱਲੋਂ ਲੜੀ ਗਈ ਲੜਾਈ ਦੇ ਸਿਰ ਬੰਨਿਆ ਹੈ।ਜੀ.ਕੇ. …

Read More »