ਨਵੀਂ ਦਿੱਲੀ, 10 ਮਈ (ਪੰਜਾਬ ਪੋਸਟ ਬਿਊਰੋ) – ਅਪ੍ਰਵਾਸੀ ਪੰਜਾਬੀਆਂ ਵਲੋਂ ਵਿਦੇਸ਼ਾਂ ’ਚ ਪੂਰਨ ਤੌਰ ’ਤੇ ਵੱਸਣ ਉਪਰੰਤ ਆਪਣੀ ਘਰਵਾਲੀ ਨੂੰ ਛੱਡਣ ਦੇ ਵਧ ਰਹੇ ਰੁਝਾਣ ਨੇ ਸਮਾਜਿਕ ਬੁਰਾਈ ਦਾ ਰੂਪ ਲੈ ਲਿਆ ਹੈ।ਪੰਜਾਬ ਸਰਕਾਰ ਦੇ ਐਨ.ਆਰ.ਆਈ ਵਿੰਗ ਦੇ ਅਧਿਕਾਰਕ ਅੰਕੜੇ ਅਨੁਸਾਰ ਪੰਜਾਬ ’ਚ ਇਸ ਵੇਲੇ ਅਪ੍ਰਵਾਸੀ ਪੰਜਾਬੀ ਵੱਲੋਂ ਤਿਆਗ ਦਿੱਤੀਆਂ ਗਈਆਂ ਲੜਕੀਆਂ ਦੀ ਗਿਣਤੀ ਲਗਭਗ 30 ਹਜਾਰ ਤਕ ਪਹੁੰਚ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪੰਥ ਨੂੰ ਦਰਪੇਸ਼ ਚੁਨੌਤੀਆਂ ਦਾ ਹਲ ਲੱਭਣ ਲਈ ਰਾਹ ਦਸੇਰਾ ਹੋਵੇਗਾ ਜਨਰਲ ਹਾਊਸ – ਕਾਲਕਾ
ਨਵੀਂ ਦਿੱਲੀ, 9 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 12 ਮਈ ਨੂੰ ਬੁਲਾਇਆ ਗਿਆ ਕਮੇਟੀ ਦਾ ਜਰਨਲ ਹਾਊਸ ਪੰਥਕ ਮਸਲਿਆਂ ਦੇ ਹਲ ਦੀ ਦਿਸ਼ਾ ’ਚ ਇਤਿਹਾਸਕ ਰਾਹ ਦਸੇਰਾ ਹੋਵੇਗਾ।ਉਕਤ ਦਾਅਵਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਕੀਤਾ ਗਿਆ ਹੈ।ਮੀਡੀਆ ਨੂੰ ਜਾਰੀ ਆਪਣੇ ਬਿਆਨ ’ਚ ਕਾਲਕਾ ਨੇ ਕਿਹਾ ਕਿ ਜਰਨਲ ਹਾਊਸ ’ਚ ਪੰਥ …
Read More »ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਤਹਿਤ ਹੈਲਥ ਐਸ਼ੋਰੈਂਸ ਪ੍ਰੋਗਰਾਮ ਦੀ ਕੀਤੀ ਸਮੀਖਿਆ
ਦਿੱਲੀ, 7 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੋਮਵਾਰ ਨੂੰ ਅਯੁਸ਼ਮਾਨ ਭਾਰਤ ਦੇ ਤਹਿਤ ਹੈਲਥ ਐਸ਼ੋਰੈਂਸ ਪ੍ਰੋਗਰਾਮ ਦੀ ਸ਼ੁਰੂਆਤ ਲਈ ਤਿਆਰੀਆਂ ਦੀ ਸਮੀਖਿਆ ਕੀਤੀ।ਹੈਲਥ ਐਸ਼ੋਰੈਂਸ ਪ੍ਰੋਗਰਾਮ ਦੇ ਸੁਚਾਰੂ ਅਤੇ ਤੇਜ਼ੀ ਨਾਲ ਚੱਲਣ ਵਾਲੇ ਪ੍ਰੋਗਰਾਮਾਂ ਲਈ ਪ੍ਰਧਾਨ ਮੰਤਰੀ ਨੂੰ ਰਾਜਾਂ ਨਾਲ ਸਲਾਹ-ਮਸ਼ਵਰੇ ਸਮੇਤ ਹੁਣ ਤੱਕ ਦੀ ਤਿਆਰੀ ਬਾਰੇ ਜਾਣੂ ਕਰਾਇਆ ਗਿਆ। ਇਹ ਸਕੀਮ, ਪ੍ਰਤੀ ਪਰਿਵਾਰ ਪੰਜ …
Read More »ਪ੍ਰਸਿੱਧ ਇਤਿਹਾਸਕਾਰ ਡਾ. ਹਰਬੰਸ ਸਿੰਘ ਚਾਵਲਾ ਦਾ ਦਿੱਲੀ ਕਮੇਟੀ ਵਲੋਂ ਸਨਮਾਨ
ਨਵੀਂ ਦਿੱਲੀ, 7 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਇਤਿਹਾਸ ਅਤੇ ਸਹਿਤ ’ਤੇ ਕਈ ਕਿਤਾਬਾਂ ਲਿੱਖਣ ਵਾਲੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਸਾਬਕਾ ਵਾਇੰਸ ਪ੍ਰਿੰਸੀਪਲ ਡਾ. ਹਰਬੰਸ ਸਿੰਘ ਚਾਵਲਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਚਾਂਸਲਰ ਡਾ. ਜਸਪਾਲ ਸਿੰਘ, ਕਮੇਟੀ ਦੇ ਮੁਖ ਸਲਾਹਕਾਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ …
Read More »ਪ੍ਰਸਿੱਧ ਇਤਿਹਾਸਕਾਰ ਡਾ. ਹਰਬੰਸ ਸਿੰਘ ਚਾਵਲਾ ਦਾ ਦਿੱਲੀ ਕਮੇਟੀ ਵਲੋਂ ਸਨਮਾਨ
ਨਵੀਂ ਦਿੱਲੀ, 7 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਇਤਿਹਾਸ ਅਤੇ ਸਹਿਤ ’ਤੇ ਕਈ ਕਿਤਾਬਾਂ ਲਿੱਖਣ ਵਾਲੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਸਾਬਕਾ ਵਾਇਸ ਪ੍ਰਿੰਸੀਪਲ ਡਾ. ਹਰਬੰਸ ਸਿੰਘ ਚਾਵਲਾ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਚਾਂਸਲਰ ਡਾ. ਜਸਪਾਲ ਸਿੰਘ, ਕਮੇਟੀ ਦੇ ਮੁਖ ਸਲਾਹਕਾਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ …
Read More »ਸਿੱਖ ਕਾਲ ਨੂੰ ਕਿਤਾਬਾਂ `ਚ ਸ਼ਾਮਲ ਕਰਨ ਲਈ ਐਨ.ਸੀ.ਈ.ਆਰ.ਟੀ ਤੋਂ ਸਲਾਹਕਾਰ ਕਮੇਟੀ ਬਣਾਉਣ ਦੀ ਮੰਗ
ਨਵੀਂ ਦਿੱਲੀ, 5 ਮਈ (ਪੰਜਾਬ ਪਸੋਟ ਬਿਊਰੋ) – ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਤੋਂ ਸਿੱਖ ਇਤਿਹਾਸ ਨੂੰ ਬਾਹਰ ਕੱਢਣਾ ਸਿੱਖ ਵਿਰੋਧੀ ਮਾਨਸਿਕਤਾ ਨੂੰ ਜ਼ਾਹਰ ਕਰਨ ਦੇ ਨਾਲ ਹੀ ਕੌਮੀ ਸਿੱਖਿਆ ਪਾਠਕ੍ਰਮ ’ਚ ਸਿੱਖ ਇਤਿਹਾਸ ਨੂੰ ਲਿਆਉਣ ਦੀ ਚੱਲ ਰਹੀ ਮੁਹਿੰਮ ਨੂੰ ਖ਼ਤਮ ਕਰਨ ਵਰਗਾ ਹੈ।ਉਕਤ ਦਾਅਵਾ ਸਿੱਖ ਬੁੱਧਿਜੀਵੀਆਂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ …
Read More »ਨਹੀਂ ਰਹੇ ਪੰਜਾਬੀ ਪੱਤਰਕਾਰਤਾ ਦੇ ਬਾਬਾ ਬੋਹੜ ਸੁੰਦਰ ਸਿੰਘ ਬੀਰ
ਨਵੀਂ ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਪੱਤਰਕਾਰਤਾ ਨੂੰ ਨਵੀਂ ਬੁਲੰਦਿਆਂ ’ਤੇ ਲੈ ਜਾਣ ਵਾਸਤੇ ਸਰਦਾਰ ਸੰੁਦਰ ਸਿੰਘ ਬੀਰ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਦਿੱਲੀ ਦੀਆਂ ਕਈ ਅਖਬਾਰਾਂ ’ਚ ਬਤੌਰ ਸੰਪਾਦਕ ਸੇਵਾ ਨਿਭਾ ਚੁੱਕੇ ਬੀਰ ਦੇ ਅਕਾਲ ਚਲਾਣੇ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਆਪਣੇ ਪਿਤਾ …
Read More »ਕਲਿਆਣਪੁਰੀ ਸਿੱਖ ਮਾਰਕੁੱਟ ਮਾਮਲੇ ’ਚ 5 ਪੁਲਿਸ ਵਾਲਿਆ ਖਿਲਾਫ਼ ਹੋਈ ਕਾਰਵਾਈ
ਨਵੀਂ ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਕਲਿਆਣਪੁਰੀ ’ਚ ਸਿੱਖ ਨੌਜਵਾਨ ਨਾਲ ਬੀਤੇ ਦਿਨੀਂ ਹੋਈ ਮਾਰਕੁੱਟ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਕਾਨੂੰਨੀ ਕਾਰਵਾਈ ਤੋਂ ਬਾਅਦ ਦਿੱਲੀ ਪੁਲਿਸ ਨੇ ਆਪਣੇ 2 ਕਰਮਚਾਰੀਆਂ ਨੂੰ ਲਾਈਨ ਹਾਜ਼ਰ ਕਰਦੇ ਹੋਏ 3 ਹੋਰਨਾਂ ਦੇ ਖਿਲਾਫ਼ ਵਿਜ਼ਿਲੈਂਸ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਹੋਣ ਤੋਂ ਬਾਅਦ …
Read More »ਮੰਤਰੀ ਮੰਡਲ ਵਲੋਂ ਕਿਸਾਨਾਂ ਦੇ ਬਕਾਏ ਅਦਾ ਕਰਨ ਲਈ ਖੰਡ ਮਿੱਲਾਂ ਨੂੰ ਵਿੱਤੀ ਮਦਦ ਦੇਣ ਦਾ ਫੈਸਲਾ
ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰੀ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 2017-18 ਦੇ ਸੀਜ਼ਨ ਵਿੱਚ ਪੀੜੇ ਗਏ ਗੰਨੇ ਲਈ ਪ੍ਰਤੀ ਕਵਿੰਟਲ 5.50 ਰੁਪਏ ਦੀ ਮਾਲੀ ਮਦਦ ਖੰਡ ਮਿੱਲਾਂ ਨੂੰ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤਾਂਕਿ ਉਹ ਕਿਸਾਨਾਂ ਦੇ ਗੰਨੇ ਦੇ ਬਕਾਇਆ ਦਾ …
Read More »ਪ੍ਰਧਾਨ ਮੰਤਰੀ ਸਵਾਸਥ ਸੁਰਕਸ਼ਾ ਯੋਜਨਾ ਨੂੰ 2019-20 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ
ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਦੇਸ਼ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਤਾਰ ਨੂੰ ਵਿਸ਼ੇਸ਼ ਹੁਲਾਰਾ ਦਿੰਦਿਆਂ ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਸਵਾਸਥਯ ਸੁਰਕਸ਼ਾ ਯੋਜਨਾ (ਪੀਐੱਮਐੱਸਐੱਸਵਾਈ) ਨੂੰ 12ਵੀਂ ਪੰਜ ਸਾਲਾ ਯੋਜਨਾ ਤੋਂ ਬਾਹਰ ਰੱਖ ਕੇ ਸਾਲ 2019-20 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਉਦੇਸ਼ ਲਈ ਵਿੱਤੀ ਲਾਗਤ 14,832 ਕਰੋੜ ਰੁਪਏ …
Read More »
Punjab Post Daily Online Newspaper & Print Media