ਦਿੱਲੀ, 4 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਵਯ ਵੰਦਨਾ ਯੋਜਨਾ (ਪੀ.ਐਮ.ਵੀ.ਵੀ.ਵਾਈ) ਅਧੀਨ ਸੀਨੀਅਰ ਸਿਟੀਜ਼ਨਾਂ ਲਈ ਨਿਵੇਸ਼ ਦੀ ਹੱਦ 7.5 ਲੱਖ ਤੋਂ ਵਧਾ ਕੇ ਦੁੱਗਣੀ ਅਰਥਾਤ 15 ਲੱਖ ਰੁਪਏ ਕਰਨ ਅਤੇ ਇਸ ਵਿਚ ਸ਼ਾਮਲ ਹੋਣ ਲਈ ਸਮਾਂ ਸੀਮਾ 4 ਮਈ 2018 ਤੋਂ ਵਧਾ ਕੇ 31 ਮਾਰਚ 2020 …
Read More »ਰਾਸ਼ਟਰੀ / ਅੰਤਰਰਾਸ਼ਟਰੀ
ਦਿੱਲੀ ਹਾਈ ਕੋਰਟ ਵਲੋਂ ਕਕਾਰਾਂ ਸਣੇ ਸਿੱਖ ਵਿਦਿਆਰਥੀਆਂ ਨੂੰ ਨੀਟ ਪ੍ਰੀਖਿਆ ਦੇਣ ਦੀ ਖੁੱਲ
ਨਵੀਂ ਦਿੱਲੀ, 3 ਮਈ (ਪੰਜਾਬ ਪੋਸਟ ਬਿਊਰੋ) – ਮੁਕਾਬਲਾ ਪ੍ਰੀਖਿਆਵਾਂ ’ਚ ਧਾਤੂ ਵਸਤੁਆਂ ਦੇ ਇਸਤੇਮਾਲ ’ਤੇ ਰੋਕ ਦੇ ਬਾਵਜੂਦ ਸਿੱਖ ਵਿਦਿਆਰਥੀਆਂ ਨੂੰ ਕੜੇ-ਕ੍ਰਿਪਾਨ ’ਤੇ ਲੱਗੀ ਰੋਕ ਦਾ ਸਾਹਮਣਾ ਹੁਣ 6 ਮਈ ਨੂੰ ਹੋਣ ਜਾ ਰਹੀ ਮੈਡੀਕਲ ਦਾਖਲਾ ਪ੍ਰੀਖਿਆ ‘‘ਨੀਟ’’ ’ਚ ਨਹੀਂ ਕਰਨਾ ਪਵੇਗਾ।ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਰਵਿੰਦਰ ਭੱਟ ਅਤੇ ਜਸਟਿਸ ਏ.ਕੇ ਚਾਵਲਾ ਦੀ ਬੈਂਚ ਨੇ ਅੱਜ ਦਿੱਲੀ ਸਿੱਖ …
Read More »ਅਪ੍ਰੈਲ 2018 `ਚ ਜੀ.ਐਸ.ਟੀ ਰੈਵੇਨਿਊ ਕਲੈਕਸ਼ਨ 1 ਲੱਖ ਕਰੋੜ ਰੁਪਏ ਤੋਂ ਵੱਧ
ਦਿੱਲੀ, 2 ਮਈ (ਪੰਜਾਬ ਪੋਸਟ ਬਿਊਰੋ) – ਅਪ੍ਰੈਲ 2018 ਦੌਰਾਨ ਕੁਲ ਜੀ.ਐਸ.ਟੀ ਰੈਵਨਿਊ ਕਲੈਕਸ਼ਨ 1,03,458 ਕਰੋੜ ਰੁਪਏ ਦੀ ਹੈ ਜਿਸਵਿੱਚੋਂ ਸੀਜੀ.ਐਸ.ਟੀ 18,652 ਕਰੋੜ ਰੁਪਏ ਹੈ, ਐਸਜੀ.ਐਸ.ਟੀ 25704 ਕਰੋੜ ਰੁਪਏ ਹੈ, ਆਈ.ਜੀ.ਐਸ.ਟੀ 50,548 ਕਰੋੜ ਰੁਪਏ ਹੈ (ਸਮੇਤ 21246 ਕਰੋੜ ਜਿਹੜਾ ਕਿ ਆਯਾਤਾਂ ’ਤੇ ਇਕੱਠਾ ਕੀਤਾ ਗਿਆ) ਅਤੇ ਸੈੱਸ 8554 ਕਰੋੜ ਰੁਪਏ ਹੈ ਸਮੇਤ 72 ਕਰੋੜ ਆਯਾਤਾਂ ਤੋਂ ਇਕੱਠਾ ਹੋਇਆ।30 ਅਪ੍ਰੈਲ 2018 …
Read More »ਦਿੱਲੀ ਕਮੇਟੀ ਨੇ ਸਿੱਕਮ ਸਰਕਾਰ ’ਤੇ ਅਸਹਿਨਸ਼ੀਲਤਾ ਫੈਲਾਉਣ ਦਾ ਲਗਾਇਆ ਦੋਸ਼
ਨਵੀਂ ਦਿੱਲੀ, 2 ਮਈ (ਪੰਜਾਬ ਪੋਸਟ ਬਿਊਰੋ) – ਸਿੱਕਮ ਦੇ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਲੈ ਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਨੇ ਸਿੱਕਮ ਸਰਕਾਰ ’ਤੇ ਗੰਭੀਰ ਦੋਸ਼ ਲਗਾਏ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਦਫਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੋਧ ਲਾਮਾਵਾਂ ਦੇ ਦਬਾਅ ’ਚ ਗੁਰੂੁ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ …
Read More »ਲ਼ਾਲ ਕਿਲਾ ਮੈਦਾਨ ’ਚ ਖਾਲਸਾਹੀ ਜਾਹੋ-ਜਲਾਲ ਮੁੜ੍ਹ ਹੋਇਆ ਸੁਰਜੀਤ
ਸਿੱਖ ਕੋਲ ਪਹੁੰਚਣ ਤੋਂ ਬਾਅਦ ਬੇਟੀ ਪਹਿਲੇ ਵੀ ਸੁਰੱਖਿਅਤ ਸੀ ਤੇ ਹੁਣ ਵੀ ਹੈ – ਜੀ.ਕੇ ਨਵੀਂ ਦਿੱਲੀ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 1783 ’ਚ ਸਿੱਖ ਜਰਨੈਲਾਂ ਵੱਲੋਂ ਕੀਤੀ ਗਈ ਦਿੱਲੀ ਫਤਿਹ ਅਤੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲਾ ਮੈਦਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਦੁਆਰਾ ਸੀਸਗੰਜ …
Read More »ਸਿੱਖ ਭਰਾਵਾਂ ਨੇ ਆਪਣੀ ਮਿਹਨਤ ਸਦਕਾ ਸਿੱਖ ਕੌਮ ਦਾ ਨਾਂ ਕੀਤਾ ਰੌਸ਼ਨ – ਬਾਦਲ
ਖਾਲਸਾਈ ਖੇਡਾਂ ਦਾ ਸੁਖਬੀਰ ਬਾਦਲ ਨੇ ਕੀਤਾ ਉਦਘਾਟਨ ਨਵੀਂ ਦਿੱਲੀ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲ ਵਿਹਾਰ ਵਿਖੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਮੌਕੇ ਕਰਵਾੲਅਿਾਂ ਗਈਆਂ ਖਾਲਸਾਈ ਖੇਡਾਂ ਦਾ ਉਦਗਾਟਨ ਕੀਤਾ।ਖੇਡਾਂ ਦੌਰਾਨ ਨਿਹੰਗ ਸਿੰਘਾਂ …
Read More »ਕੈਬਨਿਟ ਮੰਤਰੀ ਸੁਖ ਸਰਕਾਰੀਆ ਦਾ ਜੰਡਿਆਲਾ ਗੁਰੂ ਪਹੁੰਚਣ `ਤੇ ਸ਼ਾਨਦਾਰ ਸਵਾਗਤ
ਜੰਡਿਆਲਾ ਗੁਰੁ, 27 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਹਿਲੀ ਵਾਰ ਕੈਬਨਿਟ ਮੰਤਰੀ ਵਜੋਂ ਨਿਵਾਜੇ ਗਏ ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦਾ ਪਹਿਲੀ ਵਾਰ ਜੰਡਿਆਲਾ ਗੁਰੂ ਪਹੁੰਚਣ ਤੇ ਜੀ.ਟੀ ਰੋਡ ਹੋਟਲ ਤੇਜ ਗ੍ਰਾਂਡ ਦੇ ਬਾਹਰ ਸ਼ਲਿੰਦਰਜੀਤ ਸਿੰਘ ਸ਼ੈਲੀ ਅਤੇ ਭੁਪਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ।ਠਾਠਾਂ ਮਾਰਦੇ ਇਕੱਠ ਵਲੋਂ ਗੁਲਾਬ ਦੇ ਫੁੱਲਾਂ ਦੀ …
Read More »ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਪਹੁੰਚਿਆ
ਨਵੀਂ ਦਿੱਲੀ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਦਿੱਲੀ ਪੁੱਜਣ ’ਤੇ ਭਰਵਾ ਸਵਾਗਤ ਕੀਤਾ ਗਿਆ। ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਇਆ ਨਗਰ ਕੀਰਤਨ ਪੰਜਾਬ ਅਤੇ ਹਰਿਆਣਾ ਵਿੱਚਲੇ ਪੜਾਵਾਂ ਨੂੰ ਪਾਰ ਕਰਦਾ ਹੋਇਆ ਕੁੰਡਲੀ ਬਾਰਡਰ ਤੋਂ ਦਿੱਲੀ ’ਚ ਦਾਖਿਲ ਹੋਇਆ।ਦਿੱਲੀ ਕਮੇਟੀ ਵੱਲੋਂ …
Read More »ਸਿੱਕਮ ਸਰਕਾਰ ਦੀ ਅਣਐਲਾਨੀ ਐਮਰਜੈਂਸੀ ’ਤੇ ਕੇਂਦਰ ਲਗਾਵੇ ਰੋਕ – ਜੀ.ਕੇ
ਦਿੱਲੀ ਕਮੇਟੀ ਨੇ ਮੱਕੀ ਖਿਲਾਫ਼ ਈਸ਼ ਨਿੰਦਾ ਕਾਨੂੰਨ ਤਹਿਤ ਮੁਕਦਮਾ ਦਰਜ਼ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੀ ਭਾਰਤ ’ਚ ਘੁੱਮਣ ਲਈ ਸਿੱਖਾਂ ਨੂੰ ਹੁਣ ਵੀਜ਼ਾ ਲੈਣਾ ਪਵੇਗਾ? ਇਹ ਸਵਾਲ ਸਿੱਖਾਂ ਦੇ ਸਿੱਕਮ ’ਚ ਦਾਖਿਲੇ ਤੇ ਲੱਗੀ ਰੋਕ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੁੱਕਿਆ ਹੈ।ਸਿੱਕਮ ਦੇ ਨਾਲ …
Read More »ਸਾਇਕਲ ਫੈਡਰੇਸ਼ਨ ਆਫ ਇੰਡੀਆ ਦੀ ਦਸਤਾਰ ਮਾਮਲੇ ’ਚ ਕੋਈ ਭੂਮਿਕਾ ਨਹੀਂ – ਜੀ.ਕੇ
ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੋਸ਼ਲ ਮੀਡੀਆ ’ਤੇ ਸਿੱਖ ਸਾਇਕਲਿਸ਼ਟ ਜਗਦੀਪ ਸਿੰਘ ਪੁਰੀ ਨੂੰ ਦਸਤਾਰ ਸਣੇ ਸਾਇਕਲ ਮੁਕਾਬਲਿਆਂ ’ਚ ਹਿੱਸਾ ਨਾ ਲੈਣ ਦਾ ਜਿੰਮੇਵਾਰ ਸਾਇਕਲ ਫੈਡਰੇਸ਼ਨ ਆੱਫ ਇੰਡੀਆ ਨੂੰ ਦੱਸੇ ਜਾਣ ਦੀਆਂ ਚਲ ਰਹੀਆਂ ਪੋਸਟਾਂ ’ਤੇ ਫੈਡਰੇਸ਼ਨ ਦੀ ਸਫ਼ਾਈ ਸਾਹਮਣੇ ਆਈ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਇਕਲ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਮੀਤ ਪ੍ਰਧਾਨ …
Read More »
Punjab Post Daily Online Newspaper & Print Media