Tuesday, June 9, 2026

ਰਾਸ਼ਟਰੀ / ਅੰਤਰਰਾਸ਼ਟਰੀ

ਆਰ.ਐਸ.ਐਸ ਨੂੰ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਇਤਿਹਾਸ ਮੁੜ੍ਹ ਲਿੱਖਣ ਦਾ ਕੋਈ ਹੱਕ ਨਹੀਂ- ਜੀ.ਕੇ

ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਾਂ ਦੇ 5ਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਰਾਸ਼ਟਰੀ ਸਵੈਂ ਸੇਵਕ ਸੰਘ ਵੱਲੋਂ ਖੋਜ ਕਰਕੇ ਇਤਿਹਾਸ ਮੁੜ੍ਹ ਲਿਖਣ ਦਾ ਕੀਤਾ ਗਿਆ ਐਲਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰਾਸ ਨਹੀਂ ਆਇਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਤਾਵਨੀ ਭਰੇ ਲਹਿਜੇ ’ਚ ਸਾਫ਼ ਕਿਹਾ ਕਿ ਸਿੱਖ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ. ਰਕਾਬਗੰਜ ਸਾਹਿਬ ਦਿੱਲੀ ਲਈ ਨਗਰ ਕੀਰਤਨ ਰਵਾਨਾ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 26 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਸੰਪੰਨ ਹੋਵੇਗਾ। ਞਅਰਦਾਸ ਉਪਰੰਤ …

Read More »

ਸੁਪਰੀਮ ਕੋਰਟ ਜਾਵੇਗੀ ਦਸਤਾਰ ਦੀ ਅਹਿਮੀਅਤ ਦੱਸਣ ਦਿੱਲੀ ਕਮੇਟੀ – ਜੀ.ਕੇ

ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ’ਤੇ ਹੋਣਗੇ ਸ਼ਾਨਦਾਰ ਪ੍ਰੋਗਰਾਮ ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲਿਆ ਦੀ ਤੀਜ਼ੀ ਜਨਮ ਸ਼ਤਾਬਦੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਨ ਦਰਬਾਰ, ਨਗਰ ਕੀਰਤਨ, ਖਾਲਸਾਈ ਖੇਡਾਂ ਅਤੇ ਦਿੱਲੀ ਫਤਹਿ ਦਿਹਾੜਾ ਵੱਡੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਇਸ ਗੱਲ ਦੀ ਜਾਣਕਾਰੀ ਕਮੇਟੀ ਪ੍ਰਧਾਨ ਮਨਜੀਤ ਸਿੰਘ …

Read More »

ਨਾੜ ਸਾੜਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਜ਼ਿਲ੍ਹਾ ਮੈਜਿਸਟ੍ਰੇਟ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ …

Read More »

ਔਰਤਾਂ ਨਾਲ ਮਾੜੇ ਵਿਵਹਾਰ ਦੇ ਮਾਮਲੇ `ਚ ਪ੍ਰਧਾਨ ਜੀ.ਕੇ ਵਲੋਂ ਦਿੱਲੀ ਕਮੇਟੀ ਦੇ 3 ਸੀਨੀਅਰ ਅਧਿਕਾਰੀ ਸਸਪੈਂਡ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਦੇਸ਼ ਦੌਰੇ ਤੋਂ ਪਰਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਕਮੇਟੀ ’ਚ ਬੀਤੇ ਕਈ ਦਿਨਾਂ ਤੋਂ ਚਲ ਰਹੇ ਵਿਵਾਦ ’ਤੇ ਠੱਲ ਪਾਉਣ ਦੀ ਕੋਸ਼ਿਸ਼ ਕੀਤੀ।ਬਰਤਾਨੀਆਂ ਯਾਤਰਾ ਤੋਂ ਵਾਪਿਸ ਆਉਂਦੇ ਹੀ ਜੀ.ਕੇ ਨੇ ਅੱਜ ਮਹਿਲਾਵਾਂ ਨਾਲ ਵਿਵਾਦਿਤ ਵਿਵਹਾਰ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਕਮੇਟੀ ਦੇ 3 ਸੀਨੀਅਰ …

Read More »

ਦਿੱਲੀ ਫਤਹ ਦਿਵਸ ਦੇ ਸਮਾਗਮਾਂ ਦੀ ਅਰੰਭਤਾ ਅੱਜ ਅੰਮ੍ਰਿਤਸਰ ਤੋਂ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੁਲਤਾਨ-ਉਲ-ਕੌਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸ. ਜੱਸਾ ਸਿੰਘ ਆਹਲੂਵਾਲੀਆ ਦੇ 300 ਸਾਲਾ ਜਨਮ ਦਿਵਸ ਨੂੰ ਸਮਰਪਿਤ ਦਿੱਲੀ ਫਤਹ ਦਿਵਸ ਇਸ ਵਰ੍ਹੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਸੀ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।ਰਾਣਾ ਪਰਮਜੀਤ ਸਿੰਘ …

Read More »

ਹਰ ਵਿਦਿਆਰਥੀ ਦਾ ਅਨੁਸ਼ਾਸਿਤ ਹੋਣਾ ਚਾਹੀਦਾ ਹੈ – ਉਪ ਰਾਸ਼ਟਰਪਤੀ

ਦਿੱਲੀ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਹਰ ਵਿਦਿਆਰਥੀ ਨੂੰ ਅਨੁਸ਼ਾਸਿਤ ਹੋਣਾ ਚਾਹੀਦਾ ਹੈ ਅਤੇ ਦੇਸ਼ ਦੇ ਵਿਕਾਸ ਲਈ ਉਸ ਦਾ ਇੱਕ ਨਜ਼ਰੀਆ ਹੋਣਾ ਚਾਹੀਦਾ ਹੈ।ਉਹ ਅਜ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਕੁਰੂਕਸ਼ੇਤਰ ਯੂਨੀਵਰਸਿਟੀ ਦੀ 31ਵੀਂ ਕੌਨਵੋਕੇਸ਼ਨ ਨੂੰ ਸੰਬੋਧਨ ਕਰ ਰਹੇ ਸਨ।ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ, ਸਿੱਖਿਆ …

Read More »

ਲੰਡਨ ਵਿੱਚ ‘ਭਾਰਤ ਕੀ ਬਾਤ ਸਭ ਕੇ ਸਾਥ’ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਦੀ ਗੱਲਬਾਤ…..

ਦਿੱਲੀ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੁਨੀਆ ਦੇ ਰੂਬਰੂ ਹੁੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰੇਲਵੇ ਸਟੇਸ਼ਨ ਮੇਰੇ ਜੀਵਨ ਦਾ ਸੁਨਹਿਰਾ ਪੰਨਾ ਹੈ, ਜਿਸ ਨੇ ਮੈਨੂੰ ਜਿਊਣਾ ਅਤੇ ਜੂਝਣਾ ਸਿਖਾਇਆ।ਜਿਸ ਪਲ ਸੰਤੋਸ਼ ਦਾ ਭਾਵ ਪੈਦਾ ਹੋ ਜਾਂਦਾ ਹੈ, ਜੀਵਨ ਫਿਰ ਅੱਗੇ ਨਹੀਂ ਵਧਦਾ।ਹਰ ਉਮਰ, ਹਰ ਯੁਗ ਵਿੱਚ ਕੁੱਝ ਨਾ ਕੁੱਝ ਨਵਾਂ ਪਾਉਣ ਨੂੰ ਗਤੀ ਦਿੰਦਾ ਹੈ। ਜਜ਼ਬਾ …

Read More »

ਪ੍ਰਧਾਨ ਮੰਤਰੀ ਨੇ ਸਟਾਕਹੋਮ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

ਦਿੱਲੀ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਟਾਕਹੋਮ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ।ਉਨ੍ਹਾਂ ਨੇ ਸਵੀਡਨ ਸਰਕਾਰ, ਖਾਸ ਤੌਰ ਤੇ ਉੱਥੋਂ ਦੇ ਰਾਜਾ ਅਤੇ ਸਵੀਡਨ ਦੇ ਪ੍ਰਧਾਨ ਮੰਤਰੀ ਸ਼੍ਰੀ ਸਟੀਫਨ ਲਵੈਨ, ਜੋ ਕਿ ਸਮਾਰੋਹ ਵਿੱਚ ਮੌਜੂਦ ਸਨ, ਦਾ ਸਵੀਡਨ ਵਿੱਚ ਉਨ੍ਹਾਂ ਦਾ ਨਿੱਘਾ ਸਵਾਗਤ ਕਰਨ ਲਈ ਧੰਨਵਾਦ ਕੀਤਾ।      ਉਨ੍ਹਾਂ ਕਿਹਾ ਕਿ ਅੱਜ …

Read More »

ਸਿਨਸਿਨਾਟੀ ਦੇ ਸੀਮਪੋਜ਼ੀਅਮ ਵਿਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਡੇਟਨ, 17 ਅਪ੍ਰੈਲ (ਪੰਜਾਬ ਪੋਸਟ – ਸਮੀਪ ਸਿੰਘ ਗੁਮਟਾਲਾ) – ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਿਨਸਿਨਾਟੀ ਓਹਾਇਓ ਵਿਚ 2018 ਇੰਟਰਨੈਸ਼ਨਲ ਸਿੱਖ ਯੂਥ ਸਿੰਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ।ਇਸ ਵਿਚ 6 ਸਾਲ ਤੋਂ 18 ਸਾਲ ਦੇ 52 ਬੱਚਿਆਂ ਨੇ ਭਾਗ ਲਿਆ।ਇਹਨਾਂ ਬੱਚਿਆ ਨੂੰ ਉਮਰ ਦੇ ਸਾਹਿਬ ਨਾਲ ਚਾਰ ਗਰੁੱਪਾਂ ਵਿੱਚ ਵੰਡਿਆ ਗਿਆ ਸੀ।ਸਿਨਸਿਨਾਟੀ ਤੋਂ ਇਲਾਵਾ ਨਾਲ ਲੱਗਦੇ ਸ਼ਹਿਰ ਡੇਟਨ ਦੇ ਬੱਚਿਆਂ ਨੇ …

Read More »