ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੱਜੇ ਜਲੌ ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਵੱਡੀ ਗਿਣਤੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਸੱਚਖੰਡ ਬੋਰਡ ਹਜ਼ੂਰ ਸਾਹਿਬ ਵਲੋਂ ਠਾਨ ਸਿੰਘ ਬੁੰਗਈ ਸੁਪਰਡੈਂਟ ਤੇ ਜੈਮਲ ਸਿੰਘ ਸਹਾਇਕ ਸੁਪਰਡੈਂਟ ਨਿਯੁਕਤ
ਨੰਦੇੜ/ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਦੇ ਪ੍ਰਸ਼ਾਸ਼ਕ ਡਾ. ਪਰਵਿੰਦਰ ਸਿੰਘ ਪਸਰੀਚਾ ਵਲੋਂ ਗੁਰਦੁਆਰਾ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਲਈ ਦੋ ਸਹਾਇਕ ਸੁਪਰਡੈਂਟਾਂ ਦੀ ਚੋਣ ਲਈ 10 ਮਈ 2023 ਨੂੰ ਗੁਰਦੁਆਰਾ ਸਾਹਿਬ ਦੇ 10 ਸੁਪਰਵਾਈਜ਼ਰਾਂ ਦੀ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਲਈ ਗਈ।ਇਸ ਸਮੇਂ ਨਾਂਦੇੜ ਦੇ ਜਿਲ੍ਹਾ ਕੁਲੈਕਟਰ ਅਭਿਜੀਤ ਰਾਉਂਤ ਵਿਸ਼ੇਸ਼ ਤੌਰ …
Read More »ਕੇ.ਟੀ:ਕਲਾ ਅਜ਼ਾਇਬ ਘਰ ਵਿਖੇ ਕਲਾ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਕੌਸਾ ਟਰੱਸਟ ਅਜਾਇਬ ਘਰ ਅੰਮ੍ਰਿਤਸਰ ਵਲੋਂ ਕੇ.ਟੀ:ਕਲਾ ਅਜ਼ਾਇਬ ਘਰ ਵਿਖੇ ਕਲਾ ਪ੍ਰਦਰਸ਼ਨੀ ਲਗਾਈ ਗਈ। ਡਾਇਰੈਕਟਰ ਕੇ.ਟੀ: ਕਲਾ ਅਜਾਇਬ ਘਰ ਬ੍ਰਜੇਸ਼ ਜੌਲੀ ਨੇ ਦੱਸਿਆ ਕਿ ਵਾਰਾਣਸੀ, ਕੋਲਕਾਤਾ ਤੇ ਕੇਰਲਾ ਦੇ 10 ਕਲਾਕਾਰਾਂ ਦੇ ਸਮੂਹ ਨੇ ਵਾਰਾਣਸੀ ਦੇ ਅਮਿਤ ਸਿੰਘ ਕੁਰਕਸ਼ੇਤਰ ਦੁਆਰਾ ਤਿਆਰ ਕੀਤੇ ਗਏ ‘ਰੰਗਾਂ ਦੀ ਰਚਨਾ’ ਦੇ ਬੈਨਰ ਹੇਠ ਲਗਾਈ ਗਈ।ਇਸ ਪ੍ਰਦਰਸ਼ਨੀ ਦਾ ਉਦਘਾਟਨ …
Read More »ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ‘ਤੇ ਕਰਨਾਲ ‘ਚ ਗੁਰਮਤਿ ਸਮਾਗਮ
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਦਲ ਪੰਥ ਸਮੇਤ ਸਮੂਲੀਅਤ ਕਰਨਾਲ/ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਅਤੇ ਰਾਮਗੜ੍ਹੀਆ ਮਿਸਲ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਇੰਟਰਨੈਸ਼ਨਲ ਸਿੱਖ ਫੋਰਮ ਅਤੇ ਗਤਕਾ ਫੈਡਰੇਸ਼ਨ ਆਫ ਇੰਡੀਆ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »ਡਾ. ਐਸ.ਪੀ ਸਿੰਘ ਓਬਰਾਏ ਨੇ ਬਜ਼ੁਰਗ ਮਾਪਿਆਂ ਦੇ ਲਾਡਲੇ ਗੁਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ
22 ਅਪ੍ਰੈਲ ਨੂੰ ਦੁਬਈ ‘ਚ ਹੋਈ ਸੀ ਮੌਤ ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਿਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ …
Read More »ਸਰਦਾਰ ਜੱਸਾ ਸਿੰਘ ਰਾਮਗੜੀਆ ਤੀਜੀ ਜਨਮ ਸ਼ਤਾਬਦੀ ਫ਼ਤਹ ਮਾਰਚ ਦਾ ਅੰਮ੍ਰਿਤਸਰ ਭਰਵਾਂ ਸਵਾਗਤ
ਦਿੱਲੀ ਤੋਂ ਸ਼ੁਰੂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਹੋਇਆ ਸੰਪਨ ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਇਆ ਖਾਲਸਾ ਫਤਹ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜੈਕਾਰਿਆਂ ਦੀ ਗੂੰਜ ’ਚ ਸੰਪੰਨ ਹੋਇਆ।ਖਾਲਸਾ ਫਤਹ ਮਾਰਚ …
Read More »ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਸ: ਬੰਗਾ ਦੇ ਵਿਸ਼ਵ ਬੈਂਕ ਦਾ ਮੁੱਖੀ ਨਿਯੁੱਕਤ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ
ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਅਜੇਪਾਲ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਨਿਯੁੱਕਤ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਜਾਰੀ ਬਿਆਨ ਵਿੱਚ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਸ਼ਵ ਬੈਂਕ ਵਰਗੀ …
Read More »ਬੱਚਿਆਂ ਦੇ ਅਧਿਕਾਰਾਂ ਬਾਰੇ ਕੇਂਦਰੀ ਕਮਿਸ਼ਨ ਵਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ
ਪਿੰਗਲਵਾੜਾ ਵਲੋਂ ਲੋੜਵੰਦ ਬੱਚਿਆਂ ਲਈ ਪ੍ਰਬੰਧਾਂ ਦੀ ਕੀਤੀ ਸਰਾਹਨਾ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਬੱਚਿਆਂ ਦੇ ਅਧਿਕਾਰਾਂ ਬਾਰੇ ਕੇਂਦਰੀ ਕਮਿਸ਼ਨ ਦੇ ਮੈਂਬਰ ਮੈਡਮ ਪ੍ਰੀਤੀ ਭਾਰਦਵਾਜ ਦਲਾਲ ਵੱਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ ਬੱਚਿਆਂ ਦੇ ਅਧਿਕਾਰਾਂ ਬਾਰੇ ਸਹੀ ਜਾਣਕਾਰੀ ਲੈਣ ਲਈ ਜਿਲ੍ਹੇ ਦਾ ਦੌਰਾ ਕੀਤਾ ਗਿਆ।ਉਨਾਂ ਨੇ ਪਿੰਗਲਵਾੜਾ, ਵਿਸੇਸ਼ ਲੋੜ ਵਾਲੇ ਬੱਚਿਆਂ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਘਰ ਤੇ ਨਾਰੀ ਨਿਕੇਤਨ ਦਾ …
Read More »ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ- ਐਡਵੋਕੇਟ ਧਾਮੀ
ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਲਏ ਗਏ ਕਈ ਫੈਸਲੇ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਸੁੰਦਰ ਸਚਿੱਤਰ ਪੁਸਤਕ ਛਾਪਣ ਅਤੇ ਸਿੱਖ ਧਰਮ ਇਤਿਹਾਸ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਸਬੰਧੀ ਅਹਿਮ ਫੈਸਲੇ ਕੀਤੇ ਹਨ।ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸਿੱਖ …
Read More »75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜੇ.ਸੀ.ਪੀ ਅਟਾਰੀ ਵਿਖੇ ਲਗਾਈ ਮਹਾਤਮਾ ਗਾਂਧੀ ਦੀ ਤਸਵੀਰ
ਅਟਾਰੀ, 28 ਅਪ੍ਰੈਲ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ, ਭਾਰਤੀ ਸੁਤੰਤਰਤਾ ਅੰਦੋਲਨ ਦੇ ਮਾਰਗ ਦਰਸ਼ਕ ਅਤੇ ਸੱਚੀ ਦੇਸ਼ ਭਗਤੀ ਦੇ ਪੁਰਾਤਨ ਰੂਪ, ਜਿਨ੍ਹਾਂ ਨੇ ਸਾਡੇ ਰਾਸ਼ਟਰ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਦੀ ਮਹਿਮਾ ਕਰਨ ਲਈ, ਮਹਾਤਮਾ ਗਾਂਧੀ ਦੀ ਤਸਵੀਰ ਦਾ ਇੱਕ ਡਿਜੀਟਾਈਜ਼ਡ ਸੰਸਕਰਣ 75ਵੇਂ ਅਜ਼ਾਦੀ ਕਾ ਅੰਮ੍ਰਿਤ ਨੂੰ ਸਮਰਪਿਤ ਕੀਤਾ ਗਿਆ ਹੈ।ਮਹੋਤਸਵ ਅਤੇ ਅਟਾਰੀ ਸਰਹੱਦ `ਤੇ ਮਹੱਤਵਪੂਰਨ ਸਥਾਨ `ਤੇ …
Read More »