ਦਿੱਲੀ, 30 ਮਾਰਚ (ਪੰਜਾਬ ਪੋਸਟ ਬਿਊਰੋ) – ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ.ਪੀ.ਐਫ.ਓ) ਨੇ ਪੈਨਸ਼ਨਰ ਪੋਰਟਲ <https://mis.epfindia.gov.in/PensionPaymentEnquiry> ਦੀ ਸ਼ੁਰੂਆਤ ਕੀਤੀ ਹੈ। ਈ.ਪੀ.ਐਫ.ਓ ਦੀ ਵੈਬਸਾਈਟ’ਤੇ ਮੌਜੂਦ ਇਸ ਪੋਰਟਲ ਤੋਂ ਪੈਨਸ਼ਨਰ ਪੈਨਸ਼ਨ ਸਬੰਧੀ ਸਾਰੀ ਜਾਣਕਾਰੀ, ਜਿਵੇਂ ਕਿ ਭੁਗਤਾਨ ਆਰਡਰ ਨੰਬਰ, ਪੈਂਸ਼ਨਰ ਭੁਗਤਾਨ ਆਦੇਸ਼ ਵੇਰਵਾ, ਪੈਂਸ਼ਨਰ ਪਾਸਬੁੱਕ ਜਾਣਕਾਰੀ, ਪੈਨਸ਼ਨ ਜਮ੍ਹਾਂ ਹੋਣ ਦੀ ਮਿਤੀ, ਪੈਸ਼ਨਰ ਜੀਵਨ ਪ੍ਰਮਾਣ ਪੱਤਰ ਆਦਿ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। …
Read More »ਰਾਸ਼ਟਰੀ / ਅੰਤਰਰਾਸ਼ਟਰੀ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਦੇ ਸੇਵਾਮੁਕਤ ਮੈਂਬਰਾਂ ਨੂੰ ਵਿਦਾਇਗੀ ਸੰਦੇਸ਼
ਦਿੱਲੀ, 30 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਜ ਸਭਾ ਦੇ ਸਾਰੇ ਸੇਵਾਮੁਕਤ ਮੈਂਬਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਰਾਜ ਸਭਾ ਵਿੱਚ ਆਪਣੀ ਟਿੱਪਣੀ ਦੌਰਾਨ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ ਕਿ ਸਦਨ ਵਿੱਚੋਂ ਸੇਵਾਮੁਕਤ ਹੋ ਰਹੇ ਮੈਂਬਰ ਹੁਣ ਸਮਾਜ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਉਨ੍ਹਾਂ ਕਿਹਾ ਸਾਰੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਨਾਲ ਮਨਾਇਆ
ਨਵੀਂ ਦਿੱਲੀ, 29 ਮਾਰਚ (ਪੰਜਾਬ ਪੋਸਟ ਬਿਊਰੋ) – ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਤੀ 16 ਚੇਤ ਨਾਨਕਸ਼ਾਹੀ ਸੰਮਤ 550 ਨੂੰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਬਾਲਾ ਸਾਹਿਬ ਵਿਖੇ ਬੜੀ ਸ਼ਰਧਾ ਪੁੂਰਵਕ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਵਿਸ਼ੇਸ਼ ਦੀਵਾਨ ਸਜਾਏ ਗਏ।ਜਿਸ ਦੌਰਾਨ …
Read More »ਸਿਰਸਾ ਨੇ ਐਨ.ਡੀ.ਏ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਦਾ ਧਿਆਨ ਰੱਖਣ ਦੀ ਦਿੱਤੀ ਚੇਤਾਵਨੀ
ਦਿੱਲੀ ਕਮੇਟੀ ਨੇ ਬਰਤਾਨੀਆ ਸਰਕਾਰ ਨੂੰ ਜਲਿਆਂਵਾਲਾ ਬਾਗ ਕਤਲੇਆਮ ਦੀ ਮੁਆਫੀ ਮੰਗਣ ਲਈ ਕਿਹਾ ਨਵੀਂ ਦਿੱਲੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਵਿਦੇਸ਼ਾਂ ’ਚ ਸਿੱਖਾਂ ਨੂੰ ਦਿੱਤੀ ਜਾ ਰਹੀ ਤਵੱਜੋ ਦੇ ਭਾਰਤੀ ਸਿੱਖ ਵੀ ਹੱਕਦਾਰ ਹਨ।ਇਸ ਲਈ ਭਾਰਤ ਸਰਕਾਰ ਨੂੰ ਭਾਰਤ ’ਚ ਵੱਸਦੇ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਬਜਾਏ ਉਨ੍ਹਾਂ ਦੀ ਮੰਗਾਂ ’ਤੇ ਹਮਦਰਦੀ ਭਰੇ ਵਿਵਹਾਰ ਨਾਲ ਵਿਚਾਰ ਕਰਨਾ ਚਾਹੀਦਾ …
Read More »250 ਬੱਚਿਆਂ ਨੂੰ `ਪੰਜਾਬੀ ਭਾਸ਼ਾ ਸਨਮਾਨ` ਨਾਲ ਦਿੱਲੀ ਕਮੇਟੀ ਨੇ ਕੀਤਾ ਸਨਮਾਨਿਤ
ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 250 ਬੱਚਿਆਂ ਨੂੰ `ਪੰਜਾਬੀ ਭਾਸ਼ਾ ਸਨਮਾਨ` ਨਾਲ ਸਨਮਾਨਿਤ ਕੀਤਾ ਗਿਆ।ਪੰਜਾਬੀ ਵਿਕਾਸ਼ ਕਮੇਟੀ ਵਲੋਂ ਮਾਤਾ ਸੁੰਦਰੀ ਕਾਲਜ ਦੇ ਮਾਤਾ ਸਾਹਿਬ ਕੌਰ ਆਡੀਟੋਰੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ’ਚ 22 ਸਕੂਲਾਂ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪੰਜਾਬੀ ਵਿਸ਼ੇ ’ਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ …
Read More »ਦਿੱਲੀ ਕਮੇਟੀ ਵਲੋਂ ਭਾਈ ਗੁਰਬਖਸ ਸਿੰਘ ਖਾਲਸਾ ਵਲੋਂ ਭੇਜਿਆ ਗਿਆ ਅੰਤਿਮ ਪੱਤਰ ਜਨਤਕ
ਭਾਰਤੀ ਕਾਨੂੰਨ ਸਿੱਖਾਂ ਨੂੰ ਜੇਲ੍ਹਾਂ ’ਚ ਡੱਕਣ ਲਈ ਬਾਜਿੱਦ ਨਜ਼ਰ – ਜੀ.ਕੇ ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਸਟ ਬਿਊਰੋ) – ਬੰਦੀ ਸਿੱਖਾਂ ਦੀ ਪੱਕੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਕੁਰਬਾਨੀ ਅਜਾਈ ਨਹੀਂ ਜਾਵੇਗੀ। ਉਕਤ ਦਾਅਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤਾ ਹੈ।ਦਿੱਲੀ ਕਮੇਟੀ ਪ੍ਰਧਾਨ ਨੂੰ ਭਾਈ ਖਾਲਸਾ ਵੱਲੋਂ 17 …
Read More »ਸੰਸਦ `ਚ ਸ਼ਹੀਦ ਭਗਤ ਸਿੰਘ ਤੇ ਬੀ.ਕੇ.ਦੱਤ ਦੀਆਂ ਕੁਰਸੀਆਂ ਰਿਜ਼ਰਵ ਕਰਕੇ ਉਹਨਾਂ ਵਲੋਂ ਸੁੱਟੇ ਬੰਬ ਵਾਲੀ ਜਗ੍ਹਾ ਦੀ ਨਿਸ਼ਾਨਦੇਹੀ ਹੋਵੇ- ਪ੍ਰੋ. ਚੰਦੂਮਾਜਰਾ
ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਲੀਮੈਂਟ ਅੰਦਰ ਸ਼ਹੀਦ ਭਗਤ ਸਿੰਘ ਤੇ ਬੀ.ਕੇ.ਦੱਤ ਦੀਆਂ ਕੁਰਸੀਆਂ ਰਿ॥ਰਵ ਕਰਕੇ ਉਹਨਾਂ ਦੁਆਰਾ ਸੁੱਟੇ ਬੰਬ ਦੀ ਜਗ੍ਹਾ ਮਾਰਕ ਕੀਤੇ ਜਾਣ ਦੀ ਮੰਗ ਕੀਤੀ ਹੈ।ਪ੍ਰੋ. ਚੰਦੂਮਾਜਰਾ ਨੇ ਪਾਰਲੀਮੈਂਟ ਅੰਦਰ ਇਹ ਮਸਲਾ ਜੋੋਰਦਾਰ ਢੰਗ ਨਾਲ ਉਠਾਉਣ …
Read More »ਸੀ.ਬੀ.ਆਈ ਨੇ ਸੱਜਣ ਕੁਮਾਰ ਦੀ ਕਠਪੁੱਤਲੀ ਬਣ ਕੇ ਕੀਤਾ ਕੰਮ – ਜੀ.ਕੇ
ਸੀ.ਬੀ.ਆਈ ਦੇ ਢਾਂਚੇ ਨੂੰ ਤੁਰੰਤ ਖਾਰਜ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਕੇਂਦਰੀ ਜਾਂਚ ਬਿਊਰੋ ਦੀ ਲੋੜ ਬਿਲਕੁੱਲ ਖਤਮ ਹੋ ਗਈ ਹੈ।ਇਸ ਲਈ ਕਾਤਲਾਂ ਦਾ ਬਚਾਓ ਕਰਨ ਵਾਲੀ ਸੀ.ਬੀ.ਆਈ ਦੇ ਢਾਂਚੇ ਨੂੰ ਤੁਰੰਤ ਖਾਰਜ ਕਰਨ ਦਾ ਆਦੇਸ਼ ਰਾਸ਼ਟਰਪਤੀ ਨੂੰ ਜਾਰੀ ਕਰਨਾ ਚਾਹੀਦਾ ਹੈ ਜਾਂ ਫਿਰ 1984 ਸਿੱਖ ਕਤਲੇਆਮ ਦੇ ਸੀ.ਬੀ.ਆਈ ਦੇ …
Read More »ਗ੍ਰਹਿ ਮੰਤਰੀ ਬਰਤਾਨੀਆ ਸਰਕਾਰ ਦੀ ਸਾਕਾ ਨੀਲਾ ਤਾਰਾ ’ਚ ਹਿੱਸੇਦਾਰੀ ਜੱਗ ਜ਼ਾਹਿਰ ਕਰਨ -ਅਕਾਲੀ ਸਾਂਸਦ ਮੈਂਬਰਾਂ
ਨਵੀਂ ਦਿੱਲੀ, 22 ਮਾਰਚ (ਪੰਜਾਬ ਪਸੋਟ ਬਿਊਰੋ) – ਜੂਨ 1984 ’ਚ ਭਾਰਤੀ ਫੋਜਾ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਅੰਜ਼ਾਮ ਦਿੱਤੇ ਗਏ ਸਾਕਾ ਨੀਲਾ ਤਾਰਾ ’ਚ ਬਰਤਾਨੀਆਂ ਦੀ ਫੌਜ ਦੀ ਸਮੂਲੀਅਤ ਕੀ ਸ਼ਹੀਦ ਉਧਮ ਸਿੰਘ ਵਲੋਂ ਜਨਰਲ ਡਾਇਰ ਨੂੰ ਮਾਰਨ ਦਾ ਬਦਲਾ ਸੀ? ਇਹ ਗੰਭੀਰ ਸਵਾਲ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਦੇ ਸਾਹਮਣੇ ਰੱਖਦੇ ਹੋਏ ਬਰਤਾਨੀਆਂ …
Read More »ਪ੍ਰਧਾਨ ਮੰਤਰੀ ਨੇ ਵੈਟਰਨ ਕਵੀ ਕੇਦਾਰਨਾਥ ਸਿੰਘ ਦੇ ਦੇਹਾਂਤ `ਤੇ ਪ੍ਰਗਟਾਇਆ ਅਫਸੋਸ
ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੈਟਰਨ ਹਿੰਦੀ ਕਵੀ ਕੇਦਾਰਨਾਥ ਸਿੰਘ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮਹਾਨ ਕਵੀ-ਲੇਖਕ ਕੇਦਾਰਨਾਥ ਸਿੰਘ ਦੇ ਅਕਾਲ ਚਲਾਣੇ `ਤੇ ਗਹਿਰੀ ਉਦਾਸੀ ਵਿੱਚ ਹਾਂ।ਉਨ੍ਹਾਂ ਨੇ ਆਪਣੀ ਕਵਿਤਾ ਵਿੱਚ ਜਨ-ਜੀਵਨ ਦੀਆਂ ਭਾਵਨਾਵਾਂ ਨੂੰ ਥਾਂ ਦਿੱਤੀ।ਉਹ ਸਾਹਿਤ ਜਗਤ ਅਤੇ ਆਮ ਲੋਕਾਂ ਲਈ ਹਮੇਸ਼ਾ ਇੱਕ ਪ੍ਰੇਰਣਾ ਬਣੇ …
Read More »