Saturday, June 6, 2026

ਰਾਸ਼ਟਰੀ / ਅੰਤਰਰਾਸ਼ਟਰੀ

ਗ੍ਰਹਿ ਮੰਤਰੀ ਬਰਤਾਨੀਆ ਸਰਕਾਰ ਦੀ ਸਾਕਾ ਨੀਲਾ ਤਾਰਾ ’ਚ ਹਿੱਸੇਦਾਰੀ ਜੱਗ ਜ਼ਾਹਿਰ ਕਰਨ -ਅਕਾਲੀ ਸਾਂਸਦ ਮੈਂਬਰਾਂ

ਨਵੀਂ ਦਿੱਲੀ, 22 ਮਾਰਚ (ਪੰਜਾਬ ਪਸੋਟ ਬਿਊਰੋ) – ਜੂਨ 1984 ’ਚ ਭਾਰਤੀ ਫੋਜਾ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਅੰਜ਼ਾਮ ਦਿੱਤੇ ਗਏ ਸਾਕਾ ਨੀਲਾ ਤਾਰਾ ’ਚ ਬਰਤਾਨੀਆਂ ਦੀ ਫੌਜ ਦੀ ਸਮੂਲੀਅਤ ਕੀ ਸ਼ਹੀਦ ਉਧਮ ਸਿੰਘ ਵਲੋਂ ਜਨਰਲ ਡਾਇਰ ਨੂੰ ਮਾਰਨ ਦਾ ਬਦਲਾ ਸੀ? ਇਹ ਗੰਭੀਰ ਸਵਾਲ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਦੇ ਸਾਹਮਣੇ ਰੱਖਦੇ ਹੋਏ ਬਰਤਾਨੀਆਂ …

Read More »

ਪ੍ਰਧਾਨ ਮੰਤਰੀ ਨੇ ਵੈਟਰਨ ਕਵੀ ਕੇਦਾਰਨਾਥ ਸਿੰਘ ਦੇ ਦੇਹਾਂਤ `ਤੇ ਪ੍ਰਗਟਾਇਆ ਅਫਸੋਸ

ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੈਟਰਨ ਹਿੰਦੀ ਕਵੀ ਕੇਦਾਰਨਾਥ ਸਿੰਘ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮਹਾਨ ਕਵੀ-ਲੇਖਕ ਕੇਦਾਰਨਾਥ ਸਿੰਘ ਦੇ ਅਕਾਲ ਚਲਾਣੇ `ਤੇ ਗਹਿਰੀ ਉਦਾਸੀ ਵਿੱਚ ਹਾਂ।ਉਨ੍ਹਾਂ ਨੇ ਆਪਣੀ ਕਵਿਤਾ ਵਿੱਚ ਜਨ-ਜੀਵਨ ਦੀਆਂ ਭਾਵਨਾਵਾਂ ਨੂੰ ਥਾਂ ਦਿੱਤੀ।ਉਹ ਸਾਹਿਤ ਜਗਤ ਅਤੇ ਆਮ ਲੋਕਾਂ ਲਈ ਹਮੇਸ਼ਾ ਇੱਕ ਪ੍ਰੇਰਣਾ ਬਣੇ …

Read More »

ਪ੍ਰਧਾਨ ਮੰਤਰੀ ਨੇ ਜਲ ਸੁਰੱਖਿਆ ਲਈ ਦੁਹਰਾਈ ਪ੍ਰਤੀਬੱਧਤਾ

ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਵਿਸ਼ਵ ਜਲ ਦਿਵਸ ਮੌਕੇ `ਤੇ ਪ੍ਰਧਾਨ ਮੰਤਰੀ ਨੇ ਕਿਹਾ, “ਵਿਸ਼ਵ ਜਲ ਦਿਵਸ, ਜਲ ਸ਼ਕਤੀ ਦੇ ਮਹੱਤਵ ਨੂੰ ਉਜਾਗਰ ਕਰਨ ਦਾ ਇੱਕ ਮੌਕਾ ਹੈ ਅਤੇ ਇਹ ਜਲ ਸੁਰੱਖਿਆ ਪ੍ਰਤੀ ਸਾਡੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦਾ ਹੈ।ਜਦੋਂ ਪਾਣੀ ਨੂੰ ਸੁਰੱਖਿਅਤ ਕੀਤਾ ਜਾਂਦਾ ਹੈ ਤਾਂ ਸਾਡੇ ਸ਼ਹਿਰਾਂ, ਪਿੰਡਾਂ ਅਤੇ ਮਿਹਨਤੀ ਕਿਸਾਨਾਂ ਨੂੰ ਕਾਫ਼ੀ ਲਾਭ ਮਿਲਦਾ ਹੈ।”  

Read More »

ਪ੍ਰਧਾਨ ਮੰਤਰੀ ਨੇ ਚੇਤੀ ਚੰਦ ਅਤੇ ਨਵਰੇਹ ’ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ

ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੇਤੀ ਚੰਦ ਅਤੇ ਨਵਰੇਹ ਦੇ ਮੌਕੇ `ਤੇ ਲੋਕਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਹੈ ਕਿ, “ਚੇਤੀ ਚੰਦ ਦੇ ਸ਼ੁਭ ਮੌਕੇ ’ਤੇ, ਸਿੰਧੀ ਭਾਈਚਾਰੇ ਨੂੰ ਮੇਰੀਆਂ ਸ਼ੁੱਭ ਇੱਛਾਵਾਂ।ਭਗਵਾਨ ਝੂਲੇਲਾਲ ਦੀਆਂ ਨੇਕ ਬਖਸ਼ਿਸ਼ਾਂ ਦੀ ਵਰਖਾ ਸਾਡੇ ’ਤੇ ਹੁੰਦੀ ਰਹੇ ਅਤੇ ਆਉਣ ਵਾਲਾ ਸਾਲ ਖੁਸ਼ੀਆਂ ਨਾਲ ਭਰਿਆ ਹੋਵੇ।” ਸ਼੍ਰੀ ਨਰੇਂਦਰ ਮੋਦੀ …

Read More »

ਧੋਖਾਧੜੀ ਤੋਂ ਬਚਣ ਲਈ ਲੋਕ ਰਜਿਸਰਡ ਟ੍ਰੈਵਲ ਏਜੰਟਾਂ ਦੀਆਂ ਸੇਵਾਵਾਂ ਲੈਣ – ਡੀ.ਸੀ

ਪਠਾਨਕੋਟ, 22 ਮਾਰਚ (ਪੰਜਾਬ ਪੋਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਆਮ ਲੋਕਾਂ ਨੂੰ ਗਲਤ ਤਰੀਕੇ ਨਾਲ ਵਿਦੇਸ਼ ਭੇਜਣ ਸਬੰਧੀ ਅਣ-ਰਜਿਸਟਰਡ ਟ੍ਰੈਵਲ ਏਜੰਟਾਂ ਵਲੋਂ ਕੀਤੀ ਜਾ ਰਹੀ ਖੱਜ਼ਲ ਖੁਆਰੀ, ਧੋਖਾਧੜੀ ਅਤੇ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹਾ ਪਠਾਨਕੋਟ ਵਿਖੇ 6 ਹੀ ਰਜਿਸਟਰਡ ਟ੍ਰੈਵਲ ਏਜੰਟ ਕੰਮ …

Read More »

ਪੰਜਾਬੀ ਭਾਸ਼ਾ ਅਤੇ ਕਕਾਰ ਦਾ ਮਸਲਾ ਹੱਲ ਕਰਨ ਦਾ ਜਾਵੜੇਕਰ ਨੇ ਦਿੱਤਾ ਭਰੋਸਾ- ਜੀ.ਕੇ

ਸੀ.ਬੀ.ਐਸ.ਈ ਦੇ ਤੁਗਲਕੀ ਫੁਰਮਾਨਾਂ ਖਿਲਾਫ਼ ਅਕਾਲੀ ਦਲ ਨੇ ਦਰਜ਼ ਕਰਾਇਆ ਰੋਸ ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਪੰਜਾਬੀ ਅਤੇ ਹੋਰ ਕੌਮੀ ਭਾਸ਼ਾਵਾਂ ਨੂੰ ਸਕੂਲੀ ਪਾਠਕਰਮ ’ਚ ਘੱਟ ਮੌਕੇ ਦਿੱਤੇ ਜਾਣ ਦੀ ਸਾਹਮਣੇ ਆਈ ਸ਼ਿਕਾਇਤ ’ਤੇ ਬਣਦੀ ਕਾਰਵਾਈ ਕਰੇਗੀ।ਇਸ ਦੇ ਨਾਲ ਹੀ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਰਵਾਉਣ ਦੇ ਸਾਹਮਣੇ ਆ ਰਹੇ ਰੁਝਾਨ ਨੂੰ ਰੋਕਣ …

Read More »

ਜੀ.ਕੇ ਨੇ 3 ਤਖ਼ਤਾਂ ਦੀ ਥਾਂ ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਬਾਰੇ ਜੀ.ਐਸ.ਟੀ ਛੋਟ ਨੂੰ ਅਧੂਰਾ ਦੱਸਿਆ

ਕੇਜਰੀਵਾਲ ਨੂੰ ਵੀ ਜੀ.ਐਸ.ਟੀ ਛੋਟ ਦੇਣ ਦੀ ਕੀਤੀ ਨਸੀਹਤ ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) –  ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਿਰ ’ਚ ਲੰਗਰ ਦੀ ਰਸ਼ਦ ਤੋਂ ਸੂਬੇ ਦੇ ਹਿੱਸੇ ਦਾ ਜੀ.ਐਸ.ਟੀ ਹਟਾਉਣ ਦੇ ਅੱਜ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਦਿੱਲੀ ਦੇ …

Read More »

`ਸੱਜਣ ਸਿੰਘ ਰੰਗਰੂਟ` ਫਿਲਮ ਦੀ ਟੀਮ ਗੁ. ਰਕਾਬਗੰਜ ਸਾਹਿਬ ਨਤਮਸਤਕ

ਯੂਰਪ ਦਾ ਵਜੂਦ ਸਿੱਖਾਂ ਦੀ ਕੁਰਬਾਨੀਆਂ ਕਰਕੇ ਹੈ- ਜੀ.ਕੇ ਨਵੀਂ ਦਿੱਲੀ, 20 ਮਾਰਚ (ਪੰਜਾਬ ਪੋਸਟ ਬਿਊਰੋ) – ਪਹਿਲੇ ਵਿਸ਼ਵ ਯੁੱਧ ਦੌਰਾਨ ਸਿੱਖ ਫੌਜੀਆਂ ਵੱਲੋਂ ਫਰਾਂਸ ਨੂੰ ਜਰਮਨੀ ਦੇ ਹੱਥ ਜਾਣ ਤੋਂ ਬਚਾਉਣ ਦੀ ਕਹਾਣੀ ’ਤੇ ਬਣੀ ਪੰਜਾਬੀ ਫਿਲਮ ‘ਸੱਜਣ ਸਿੰਘ ਰੰਗਰੂਟ’ ਸਿੱਖ ਇਤਿਹਾਸ ਦੇ ਪ੍ਰਚਾਰ ਦੀ ਦਿਸ਼ਾ ’ਚ ਵੱਡੀ ਭੂਮਿਕਾ ਨਿਭਾਏਗੀ।ਉਕਤ ਦਾਅਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ …

Read More »

ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਦਿੱਲੀ ਕਮੇਟੀ ਨੇ ਸਜਾਏ ਗੁਰਮਤਿ ਸਮਾਗਮ

ਨਵੀਂ ਦਿੱਲੀ, 15 ਮਾਰਚ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖਾਂ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਰਹਿਣ ਦਾ ਆਦੇਸ਼ ਦਿੱਤਾ ਹੈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਚਾਰ ਇਤਿਹਾਸਿਕ ਗੁਰਧਾਮਾਂ ਵਿਖੇ ਨਵੇਂ ਨਾਨਕਸ਼ਾਹੀ ਵਰੇ੍ਹ ਦੀ ਆਮਦ ਮੌਕੇ ਕਰਵਾਏ ਗਏ ਗੁਰਮਤਿ ਸਮਾਗਮਾਂ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਿਤ ਕਰਦੇ …

Read More »

ਗਵਾਹ ਕੋਹਲੀ ਨੇ ਸੱਜਣ ਕੁਮਾਰ ਦੀ `84 ਸਿੱਖ ਕਤਲੇਆਮ ਦੇ ਕਾਤਲ ਵਜੋਂ ਕੀਤੀ ਨਿਸ਼ਾਨਦੇਹੀ

ਨਵੀਂ ਦਿੱਲੀ, 15 ਮਾਰਚ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੌਰਾਨ ਉਤਮ ਨਗਰ ਵਿਖੇ 2 ਸਿੱਖਾਂ ਦੇ ਹੋਏ ਕਤਲ ਦੇ ਮਾਮਲੇ ’ਚ ਗਵਾਹ ਹਰਵਿੰਦਰ ਸਿੰਘ ਕੋਹਲੀ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਕਾਤਲ ਦੇ ਤੌਰ ’ਤੇ ਨਿਸ਼ਾਨਦੇਹੀ ਕੀਤੀ ਹੈ।ਕੇਂਦਰ ਸਰਕਾਰ ਦੀ ਐਸ.ਆਈ.ਟੀ ਵੱਲੋਂ ਅੱਜ ਕੋਹਲੀ ਅਤੇ ਸੱਜਣ ਨੂੰ ਆਹਮੋ-ਸਾਹਮਣੇ ਬਿਠਾ ਕੇ ਤਫ਼ਤੀਸ਼ ਕੀਤੀ ਗਈ।ਦਰਅਸਲ ਕੋਹਲੀ ਦੇ ਪਿਤਾ ਸੋਹਨ ਸਿੰਘ …

Read More »