Tuesday, January 14, 2025

ਰਾਸ਼ਟਰੀ / ਅੰਤਰਰਾਸ਼ਟਰੀ

ਪ੍ਰਧਾਨ ਮੰਤਰੀ ਵਲੋਂ ਸੁਕਮਾ ਹਮਲੇ `ਚ ਸ਼ਹੀਦ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੁਕਮਾ ਛੱਤੀਸਗੜ੍ਹ ਹਮਲੇ ਵਿੱਚ ਸ਼ਹੀਦ ਸੀ.ਆਰ.ਪੀ.ਐਫ ਦੇ ਬਹਾਦਰ ਜਵਾਨਾਂ ਨੂੰ ਨਮਨ ਕੀਤਾ ਹੈ।                               ਪ੍ਰਧਾਨ ਮੰਤਰੀ ਨੇ ਕਿਹਾ, ‘ਸੁਕਮਾ, ਛੱਤੀਸਗੜ੍ਹ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ ਬਹਾਦਰ ਜਵਾਨਾਂ ਨੂੰ ਭਾਰਤ ਨਮਨ ਕਰਦਾ ਹੈ।ਮੇਰੀ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਅਤੇ ਦੋਸਤਾਂ ਨਾਲ ਪੂਰੀ ਸੰਵੇਦਨਾ ਹੈ।ਦੁੱਖ ਦੀ ਇਸ ਘੜੀ ਵਿੱਚ ਰਾਸ਼ਟਰ …

Read More »

ਜੀ.ਕੇ ਨੇ ਰਾਸ਼ਟਰਪਤੀ ਮੈਕਰੋਨ ਨਾਲ ਮੁਲਾਕਾਤ ਕਰਨ ਲਈ ਫਰਾਂਸ ਦੇ ਸਫ਼ਾਰਤਖਾਨੇ ਨੂੰ ਕੀਤੀ ਬੇਨਤੀ

ਫਰਾਂਸ ਦੀ ਆਜ਼ਾਦੀ ’ਚ ਸਿੱਖਾਂ ਦਾ ਵੱਡਾ ਹਿੱਸਾ – ਜੀ.ਕੇ ਨਵੀਂ ਦਿੱਲੀ, 11 ਮਾਰਚ (ਪੰਜਾਬ ਪੋਸਟ ਬਿਊਰੋ) – ਫਰਾਂਸ ’ਚ ਸਿੱਖਾਂ ਦੇ ਦਰਪੇਸ਼ ਮਸਲਿਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੂੰ ਫਰਾਂਸ ਅਤੇ ਸਿੱਖਾਂ ਦੇ 100 ਸਾਲ ਪੁਰਾਣੇ ਰਿਸ਼ਤੀਆਂ ਦਾ ਚੇਤਾ ਕਰਾਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਅਕਾਲੀ ਦਲ ਦਫ਼ਤਰ …

Read More »

ਨਵੇਂ ਨਾਨਕਸ਼ਾਹੀ ਵਰ੍ਹੇ ਦੇ ਆਗਮਨ ਸਬੰਧੀ ਗੁਰਮਤਿ ਸਮਾਗਮ 13 ਮਾਰਚ ਨੂੰ

ਨਵੀਂ ਦਿੱਲੀ, 11 ਮਾਰਚ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ’ਤੇ  ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਵਰ੍ਹੇ (ਸੰਮਤ-550) ਦੇ ਆਗਮਨ ਦੀ ਖੁਸ਼ੀ ਵਿੱਚ ਮੰਗਲਵਾਰ 13 ਮਾਰਚ ਸ਼ਾਮ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਗੁ. ਬੰਗਲਾ ਸਾਹਿਬ, ਗੁ. ਸੀਸਗੰਜ ਸਾਹਿਬ, ਗੁ. ਰਕਾਬ ਗੰਜ ਸਾਹਿਬ ਅਤੇ ਗੁ. ਨਾਨਕ ਪਿਆਓ ਸਾਹਿਬ ਵਿਖੇ ਵਿਸ਼ੇਸ਼ …

Read More »

ਸਿਕਲੀਘਰ ਸਿੱਖ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ – ਜੀ.ਕੇ

ਨਵੀਂ ਦਿੱਲੀ, 9 ਮਾਰਚ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਤੋਂ ਆਏ ਸਿਕਲੀਘਰ ਭਾਈਚਾਰੇ ਦੇ ਲੋਕਾਂ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ। ਸਿਕਲੀਘਰ ਸਮਾਜ਼ ਲਈ ਲੰਬੇ ਸਮੇਂ ਤੋਂ ਕਾਰਜ ਕਰ ਰਹੇ ਸਿੱਖ ਕੌਂਸਿਲ ਆੱਫ਼ ਸਕਾਟਲੈਂਡ ਦੇ ਆਗੂ ਗੁਰਦੀਪ ਸਿੰਘ ਅਤੇ ਸੁਲੱਖਣ ਸਿੰਘ ਨੇ ਮਨਜੀਤ ਸਿੰਘ ਜੀ.ਕੇ ਨੂੰ ਸਿਕਲੀਘਰ ਸਿੱਖਾਂ ਦੀ …

Read More »

ਵਿਸ਼ਵ ਰਿਕਾਰਡ ’ਚ ਸਹਿਯੋਗ ਦੇਣ `ਤੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 9 ਮਾਰਚ (ਪੰਜਾਬ ਪੋਸਟ ਬਿਊਰੋ) – ਫੇਫੜੇ ਰੋਗ ਦੇ ਮਾਹਿਰ ਸੰਸਾਰ ਪ੍ਰਸਿੱਧ ਡਾਕਟਰ ਅਰਵਿੰਦ ਕੁਮਾਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਪੁੱਜ ਕੇ ਕਮੇਟੀ ਪ੍ਰਧਾਨ ਦਾ ਧੰਨਵਾਦ ਕੀਤਾ।ਦਰਅਸਲ 23 ਦਸੰਬਰ 2017 ਨੂੰ ਦਿੱਲੀ ਵਿਖੇ 5300 ਸਕੂਲੀ ਬੱਚਿਆਂ ਨੇ ਮਿਲ ਕੇ ਸੰਸਾਰ ਦੇ ਸਭ ਤੋਂ ਵੱਡੇ ਮਨੁੱਖੀ ਫੇਫੜੇ ਦੀ ਤਸਵੀਰ ਬਣਾਈ ਸੀ। ਜਿਸ ਨੂੰ ਗਿਨੀਜ਼ ਬੁੱਕ ਆੱਫ਼ …

Read More »

ਪ੍ਰਧਾਨ ਮੰਤਰੀ ਨੇ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਕੀਤਾ ਨਮਨ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ।ਸਾਨੂੰ ਮਹਿਲਾਵਾਂ ਦੀਆਂ ਉਪਲੱਬਧੀਆਂ ‘ਤੇ ਮਾਣ ਹੈ।ਭਾਰਤ ਮਹਿਲਾ ਵਿਕਾਸ ਤੋਂ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਵਧ ਰਿਹਾ ਹੈ।”

Read More »

ਮੰਤਰੀ ਮੰਡਲ ਨੇ ਸਵਤੰਤਰ ਸੈਨਿਕ ਸਨਮਾਨ ਯੋਜਨਾ ਨੂੰ 2017-2020 ਦੌਰਾਨ ਜਾਰੀ ਰੱਖਣ ਦੀ ਦਿੱਤੀ ਪ੍ਰਵਾਨਗੀ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ 12ਵੀਂ ਪੰਜ ਸਾਲਾ ਯੋਜਨਾ ਦੇ ਬਾਅਦ ਵੀ 2017-2020 ਦੌਰਾਨ ਸਵਤੰਤਰ ਸੈਨਿਕ ਸਨਮਾਨ ਯੋਜਨਾ (ਐਸ.ਐਸ.ਐਸ.ਵਾਈ ) ਨੂੰ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਾਰਵੀਂ ਪੰਜ ਸਾਲਾ ਯੋਜਨਾ ਦਾ ਸਮਾਂ 31 ਮਾਰਚ, 2017 ਨੂੰ ਸਮਾਪਤ ਹੋ ਚੁੱਕਿਆ ਹੈ। ਇਸ ਯੋਜਨਾ ਨੂੰ …

Read More »

ਮੰਤਰੀ ਮੰਡਲ ਵਲੋਂ ਕਮਰਸ਼ੀਅਲ ਅਦਾਲਤਾਂ ਤੇ ਹਾਈਕੋਰਟਾਂ ਕਮਰਸ਼ੀਅਲ ਡਵਿਜ਼ਨਾਂ (ਸੋਧ) ਬਿਲ 2018 ਪ੍ਰਵਾਨ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸੰਸਦ ਵਿੱਚ ਪੇਸ਼ ਕਰਨ ਲਈ ਕਮਰਸ਼ੀਅਲ ਅਦਾਲਤਾਂ, ਕਮਰਸ਼ੀਅਲ ਡਿਵੀਜ਼ਨਾਂ ਅਤੇ ਹਾਈਕੋਰਟਾਂ ਦੀਆਂ ਕਮਰਸ਼ੀਅਲ ਅਪੀਲੀ ਡਿਵੀਜ਼ਨਾਂ (ਸੋਧ) ਬਿਲ, 2018 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਬਿਲ ਵਿੱਚ ਕਮਰਸ਼ੀਅਲ ਵਿਵਾਦ ਦੇ ਨਿਰਧਾਰਤ ਮੁੱਲ ਨੂੰ ਮੌਜੂਦਾ ਇੱਕ ਕਰੋੜ ਰੁਪਏ ਤੋਂ ਘੱਟ ਕਰਕੇ ਤਿੰਨ ਲੱਖ …

Read More »

ਤੋੜਫੋੜ ਦੀਆਂ ਘਟਨਾਵਾਂ ਨੂੰ ਰੋਕਣ ਲਈ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਕਿਹਾ ਜਰੂਰੀ ਉਪਾਅ ਕਰਨ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਕੁੱਝ ਇਲਾਕਿਆਂ ਤੋਂ ਮੂਰਤੀਆਂ ਦੀ ਤੋੜ-ਫੋੜ ਦੀਆਂ ਘਟਨਾਵਾਂ ਦੀ ਸ਼ਿਕਾਇਤ ਮਿਲੀ ਹੈ।ਗ੍ਰਹਿ ਮੰਤਰਾਲਾ ਨੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ।ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਇਨ੍ਹਾਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਇਜਾਜ਼ਤ ਬਿਲਕੁੱਲ ਨਹੀਂ ਦਿੱਤੀ ਜਾ ਸਕਦੀ।ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਕਿਹਾ …

Read More »

ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਕੁੱਝ ਇਲਾਕਿਆਂ `ਚ ਤੋੜਫੋੜ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਕੁਝ ਇਲਾਕਿਆਂ ਵਿੱਚ ਹੋਈਆਂ ਤੋੜਫੋੜ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਦੇਸ਼ ਦੇ ਕੁੱਝ ਖੇਤਰਾਂ ਵਿੱਚ ਮੂਰਤੀਆਂ ਡੇਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।ਪ੍ਰਧਾਨ ਮੰਤਰੀ ਨੇ ਇਸ ਬਾਰੇ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨਾਲ ਗੱਲਬਾਤ ਕੀਤੀ ਅਤੇ …

Read More »