ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਵਿਗਿਆਨ ਦਿਵਸ `ਤੇ ਵਿਗਿਆਨੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਵਿਗਿਆਨੀਆਂ ਨੂੰ ਵੀ ਸਲਾਮ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ, ‘ਰਾਸ਼ਟਰੀ ਵਿਗਿਆਨ ਦਿਵਸ ‘ਤੇ ਮੈਂ ਸਾਰੇ ਵਿਗਿਆਨ ਪ੍ਰੇਮੀਆਂ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਨੂੰ ਆਪਣਾ ਵਿਗਿਆਨਕ ਉਤਸ਼ਾਹ ਵਧਾਉਣ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।` ਉਨਾਂ ਕਿਹਾ ਕਿ ਆਪਣੇ ਵਿਗਿਆਨੀਆਂ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਯੂ.ਕੇ ਪਾਰਲੀਮੈਂਟ ਨੇ ਈਕੋ ਸਿੱਖ ਕਾਰਕੁੰਨ ਤੇ ਹੋਏ ਨਸਲੀ ਹਮਲੇ ਦੀ ਮੰਗੀ ਮੁਆਫ਼ੀ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਈਕੋਸਿੱਖ ਦੇ ਪ੍ਰੋਜੈਕਟ ਮੈਨੇਜਰ ਰਵਨੀਤ ਸਿੰਘ ਅਤੇ ਜਸਪ੍ਰੀਤ ਸਿੰਘ ਉੱਪਰ ਪਿਛਲੇ ਦਿਨ੍ਹੀਂ ਯੂ.ਕੇ ਵਿੱਚ ਹੋਏ ਨਸਲੀ ਹਮਲੇ ਸੰਬੰਧੀ ਜਾਣਕਾਰੀ ਦੇਣ ਲਈ ਈਕੋਸਿੱਖ ਦੀ ਸਥਾਨਕ ਇਕਾਈ ਵੱਲੋਂ ਪ੍ਰੈਸ ਕਾਨਫਰੰਸ ਬੁਲਾਈ ਗਈ, ਜਿਸ ਵਿੱਚ ਇਸ ਹਮਲੇ ਪਿੱਛੋਂ ਹੋਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ।ਇਥੇ ਮਿਲੀ ਈਮੇਲ ਅਨੁਸਾਰ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਈਕੋਸਿੱਖ ਦੇ ਪ੍ਰੈਜੀਡੈਂਟ ਮੈਡਮ ਸੁਪਰੀਤ …
Read More »1 ਨੂੰ ਨਹੀਂ 2 ਮਾਰਚ ਸ਼ੁਕਰਵਾਰ ਮਨਾਇਆ ਜਾਏਗਾ ਹੋਲਾ ਮਹੱਲਾ ਪੁਰਬ
ਨਵੀ ਦਿੱਲੀ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ਤਿਉਹਾਰ ‘ਹੋਲਾ ਮਹੱਲਾ’ ਨੂੰ ਮੰਨਾਉਣ ਲਈ ਧਰਮ ਪ੍ਰਚਾਰ ਕਮੇਟੀ (ਦਿੱਲੀ ਕਮੇਟੀ) ਵਲੋਂ ਸ਼ੁਕਰਵਾਰ, 2 ਮਾਰਚ (19 ਫੱਗਣ) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ …
Read More »ਬਸੰਤ ਰਾਗ ਅਧਾਰਤ ਕੀਰਤਨ ਸਮਾਗਮ ਕੱਲ੍ਹ
ਨਵੀ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਸੰਤ ਰਾਗ ਅਧਾਰਤ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਵੀਰਵਾਰ, 1, ਮਾਰਚ (18 ਫੱਗਣ) ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ …
Read More »ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹੋਲਾ ਮਹੱਲਾ ਪੁਰਬ 1 ਮਾਰਚ ਨੂੰ
ਨਵੀ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ਤਿਉਹਾਰ ‘ਹੋਲਾ ਮਹੱਲਾ’ ਨੂੰ ਮਨਾਉਣ ਲਈ ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀਰਵਾਰ 1 ਮਾਰਚ (18 ਫੱਗਣ) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ …
Read More »ਕੈਨੇਡੀਅਨ ਨੇਤਾ ਜਗਮੀਤ ਸਿੰਘ ਦੇ ਵਿਆਹ ਪਾਰਟੀ ‘ਚ ਗਾਇਕ ਜੈਜ਼ੀ ਬੀ, ਰੁਪਿੰਦਰ ਹਾਂਡਾ ਤੇ ਦਿਨੇਸ਼ ਅੋਲਖ ਨੇ ਬੰਨੇ ਰੰਗ
ਚੰਡੀਗੜ੍ਹ 25 ਫਰਵਰੀ (ਪੰਜਾਬ ਪੋਸਟ ਬਿਊਰੋ- ਜਵੰਦਾ)- ਕੈਨੇਡਾ `ਚ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਸਰਦਾਰ ਜਗਮੀਤ ਸਿੰਘ ਦਾ ਵਿਆਹ ਗੁਰਕਿਰਨ ਕੌਰ (ਫੈਸ਼ਨ ਡਿਜ਼ਾਇਨਰ) ਨਾਲ ਮੈਕਸੀਕੋ ਵਿਖੇ ਹੋ ਚੁੱਕਾ ਹੈ।ਵਿਆਹ ਦੀ ਰਿਸੈਪਸ਼ਨ ਮੌਕੇ `ਤੇ ਪੰਜਾਬ ਦੀ ਮਸ਼ਹੂਰ ਗਾਇਕ ਤੇ ਭੰਗੜਾ ਕਿੰਗ ਜੈਜ਼ੀ ਬੀ, ਗਾਇਕਾ ਰੁਪਿੰਦਰ ਹਾਂਡਾ, ਸਪੀਡ ਸੰਗੀਤਕ ਕੰਪਨੀ ਤੋਂ ਦਿਨੇਸ਼ ਅੋਲਖ ਅਤੇ ਗੁਰਮੁੱਖ ਸਿੰਘ ਗੋਗਾ ਧਾਲੀਵਾਲ ਨੇ ਉੱਚੇਚੇ ਤੌਰ `ਤੇ …
Read More »ਫ਼ੈਸ਼ਨ ਉਤਪਾਦ ਵਜੋਂ ਦਸਤਾਰ ਵਰਤੇ ਜਾਣ `ਤੇ ਦਿੱਲੀ ਕਮੇਟੀ ਨੇ ਗੁੱਚੀ ਨੂੰ ਦਿੱਤੀ ਚੇਤਾਵਨੀ
ਸੁਖਮੀਤ ਸਿੰਘ ਗਿੰਨੀ ਨੇ ਸਰਨਾ ਦਲ ਨੂੰ ਕੀਤਾ ਅਲਵਿਦਾ ਨਵੀਂ ਦਿੱਲੀ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਉਘੇ ਫ਼ੈਸ਼ਨ ਬ੍ਰਾਂਡ ਗੁੱਚੀ ਵੱਲੋਂ ਦਸਤਾਰ ਦੀ ਵਰਤੋ ਫ਼ੈਸ਼ਨ ਸ਼ੋਅ ਦੌਰਾਨ ਕਰਨ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਜਤਾਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਅਕਾਲੀ ਦਲ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਨੌਜਵਾਨਾਂ ਨੂੰ ਦਸਤਾਰ ਦੀ …
Read More »ਸੱਜਣ ਦੀ ਜਮਾਨਤ ਬਹਾਲੀ ’ਤੇ ਦਿੱਲੀ ਕਮੇਟੀ ਨੇ ਚੁੱਕੇ ਸਵਾਲ
ਨਵੀਂ ਦਿੱਲੀ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜਮਾਨਤ ਦਿੱਲੀ ਹਾਈ ਕੋਰਟ ਵੱਲੋਂ ਬਹਾਲ ਰੱਖਣ ਦੇ ਅੱਜ ਆਏ ਆਦੇਸ਼ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਸੋਸ ਪ੍ਰਗਟਾਇਆ ਹੈ। ਜਸਟਿਸ ਅੰਨੂ ਮਲਹੋਤਰਾ ਵੱਲੋਂ ਬੀਤੇ 12 ਦਸੰਬਰ ਤੋਂ ਰਾਖਵਾ ਰੱਖਿਆ ਗਿਆ ਫੈਸਲਾ ਬਾਹਰ ਆਉਣ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ …
Read More »ਕੈਪਟਨ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਦੇ ਵਾਰਿਸ ਵਜੋਂ ਕਰ ਰਹੇ ਹਨ ਕੰਮ – ਜੀ.ਕੇ
ਨਵੀਂ ਦਿੱਲੀ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਤਵਾਦ ਨੂੰ ਸਿੱਖਾਂ ਨਾਲ ਜੋੜਨ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਇਤਰਾਜ਼ ਜਤਾਇਆ ਹੈ।ਦਰਅਸਲ ਕੈਪਟਨ ਨੇ ਕੱਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਿਟਨ ਟਰੂਡੋ ਨਾਲ ਅੰਮ੍ਰਿਤਸਰ ਵਿਖੇ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖ ਅੱਤਵਾਦ ਦਾ ਮੁੱਦਾ ਟਰੂਡੋ ਦੇ ਸਾਹਮਣੇ ਚੁੱਕਣ ਦਾ ਦਾਅਵਾ …
Read More »ਏਅਰਪੋਰਟ `ਤੇ ਜਸਟਿਨ ਟਰੂਡੋ ਨੂੰ ਨਵਜੋਤ ਸਿੱਧੂ ਤੇ ਹਰਦੀਪ ਸਿੰਘ ਪੁਰੀ ਨੇ ਕੀਤਾ ਭਰਵਾਂ ਸਵਾਗਤ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ `ਤੇ ਪਰਿਵਾਰ ਸਮੇਤ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਭਰਵਾਂ ਸਵਾਗਤ ਕਰਦੇ ਹੋਏ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ।
Read More »
Punjab Post Daily Online Newspaper & Print Media