Thursday, June 11, 2026

ਰਾਸ਼ਟਰੀ / ਅੰਤਰਰਾਸ਼ਟਰੀ

ਟਰੂਡੋ ਦੇ ਭਾਰਤ ਦੌਰੇ ਦੌਰਾਨ ਸਰਕਾਰ ਵਲੋਂ ਵਿਖਾਈ ਗਈ ਬੇਰੁਖੀ ਕੂਟਨੀਤਕ ਖੁਸ਼ਕੀ – ਜੀ.ਕੇ

ਨਵੀਂ ਦਿੱਲੀ, 20 ਫਰਵਰੀ ਪੰਜਾਬ ਪੋਸਟ ਬਿਊਰੋ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਦੌਰਾਨ ਸਰਕਾਰ ਵੱਲੋਂ ਵਿਖਾਈ ਗਈ ਬੇਰੁੱਖੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੂਟਨੀਤਕ ਖੁਸ਼ਕੀ ਕਰਾਰ ਦਿੱਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਮੀਡੀਆ ਨੂੰ ਜਾਰੀ ਬਿਆਨ ’ਚ ਭਾਰਤੀ ਵਿਦੇਸ਼ ਨੀਤੀ ’ਤੇ ਸਿਆਸੀ ਲੋਕਾਂ ਅਤੇ ਏਜੰਸੀਆਂ ਦੇ ਨਿਜ਼ੀ ਮੁਫਾਦ ਭਾਰੂ ਹੋਣ ਦਾ …

Read More »

ਸਰਨਾ ਭਰਾਵਾਂ ਨੂੰ ਕਮੇਟੀ ’ਤੇ ਲਗਾਏ ਦੋਸ਼ਾਂ ਸੰਬੰਧੀ ਸਬੂਤ ਪੇਸ਼ ਕਰਨ ਦੀ ਕਾਲਕਾ ਨੇ ਦਿੱਤੀ ਚੁਨੌਤੀ

ਨਵੀਂ ਦਿੱਲੀ, 20 ਫਰਵਰੀ (ਪੰਜਾਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਪ੍ਰੈਸ ਕਾਨਫਰੰਸ ਰਾਹੀਂ ਕੀਤੇ ਗਏ ਦਾਅਵਿਆ ਨੂੰ ਕਮੇਟੀ ਨੇ ਮਨੋਕਲਪਿਤ ਕਰਾਰ ਦਿੱਤਾ ਹੈ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੂਲੀ ਸਿੱਖਿਆ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ ਨੇ ਸਰਨਾ ’ਤੇ ਕੌਮ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ।ਕਾਲਕਾ ਨੇ ਕਿਹਾ ਕਿ …

Read More »

ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ `ਚ ਵਿਸ਼ੇਸ਼ ਕੀਰਤਨ ਸਮਾਗਮ ਅੱਜ

ਨਵੀਂ ਦਿੱਲੀ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਕੁਕਰਮੀ ਮਹੰਤਾਂ ਪਾਸੋਂ ਗੁਰਧਾਮਾਂ ਨੂੰ ਮੁਕਤ ਕਰਵਾਣ ਲਈ ਪੰਥ ਵਲੋਂ ਅਰੰਭੀ ਗਈ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਦੇ ਸ਼ਾਂਤਮਈ ਮੋਰਚਿਆਂ ਵਿੱਚ ਹੋਏ ਸ਼ਹੀਦਾਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਬੁੱਧਵਾਰ 21 ਫਰਵਰੀ ਨੂੰ ਸਵੇਰੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ …

Read More »

ਜਸਟਿਸ ਐਸ.ਐਨ ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ ਕਰੇਗੀ ਟਾਈਟਲਰ ਕਬੂਲਨਾਮੇ ਦੀ ਜਾਂਚ

`84 ਕਤਲੇਆਮ ’ਚ ਗਾਂਧੀ ਪਰਿਵਾਰ ਦੀ ਸ਼ਮੂਲੀਅਤ ਦੇ ਸਬੂਤ ਹੁਣ ਹੋਣਗੇ ਜਨਤਕ – ਜੀ.ਕੇ ਨਵੀਂ ਦਿੱਲੀ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਬਾਰੇ ਹਾਲ ’ਚ ਆਏ ਨਵੇਂ ਖੁਲਾਸਿਆਂ ਦੀ ਜਾਂਚ ਹੁਣ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਰਿਟਾਇਅਰਡ ਜਸਟਿਸ ਐਸ.ਐਨ. ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ ਕਰੇਗੀ।ਇਸ ਗੱਲ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …

Read More »

ਵਾਧੂ ਸਟਾਫ਼ ਨੂੰ ਹਟਾ ਕੇ ਕਮੇਟੀ ਸਕੂਲਾਂ ਨੂੰ ਆਰਥਿਕ ਪੱਖੋਂ ਮਜਬੂਤ ਕਰੇਗੀ ਦਿੱਲੀ ਕਮੇਟੀ

ਤੈਅ ਅਹੁੱਦਾ ਸਕੀਮ ਹੋਵੇਗੀ ਲਾਗੂ – ਜੀ.ਕੇ ਨਵੀਂ ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ’ਚ ਅੱਜ ਕਈ ਅਹਿਮ ਫੈ ਸਲੇ ਲਏ।ਜਿਸ ’ਚ ਗੁਰਦੁਆਰਾ ਕਮੇਟੀ ਦੇ ਸਕੂਲ ਸਟਾਫ਼ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਬਕਾਇਆ ਰਕਮ ਦਾ ਭੁਗਤਾਨ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਨਾਲ ਹੀ ਸਕੂਲ ਅਤੇ ਕਮੇਟੀ ’ਚ ਤੈਅ ਅਹੁਦਾ ਸਕੀਮ ਨੂੰ …

Read More »

ਪਾਕਿ ਮਨੁੱਖੀ ਅਧਿਕਾਰ ਕਮਿਸ਼ਨ ਦੀ ਸਾਬਕਾ ਚੇਅਰਮੈਨ ਅਸਮਾ ਜਿਲਾਨੀ ਦੇ ਦੇਹਾਂਤ ’ਤੇ ਜਤਾਇਆ ਦੁੱਖ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਜਸਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਫ਼ੋਕਲੋਰ ਰਿਸਰਚ ਅਕਾਦਮੀ ਦੀ ਹੋਈ ਇਕ ਵਿਸ਼ੇਸ਼ ਮੀਟਿੰਗ ਵਿੱਚ ਪਾਕਿਸਤਾਨ ਦੀ ਉਘੀ ਸਮਾਜਿਕ ਕਾਰਕੁੰਨ ਤੇ ਮਨੁੱਖੀ ਅਧਿਕਾਰ ਕਮਿਸ਼ਨ (ਪਾਕਿ) ਦੀ ਸਾਬਕਾ ਚੇਅਰਮੈਨ ਸ੍ਰੀਮਤੀ ਅਸਮਾ ਜਿਲਾਨੀ ਜਹਾਂਗੀਰ ਦੇ ਦੇਹਾਂਤ ’ਤੇ ਅਥਾਹ ਦੁੱਖ ਪ੍ਰਗਟਾਉਂਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। …

Read More »

ਗਾਜ਼ੀਆਬਾਦ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਰੁੱਧ ਸਾਜ਼ਿਸ਼ਾਂ ਅਸਹਿ – ਰਾਣਾ

ਨਵੀਂ ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਗੁ.ਪ੍ਰ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਗਾਜ਼ੀਆਬਾਦ (ਯੂ.ਪੀ) ਦੇ ਪ੍ਰਸ਼ਾਸਨ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦੀ ਹੋ ਰਹੀ ਸੇਵਾ ਅਤੇ ਪੂਜਾ-ਪਾਠ ਵਿੱਚ ਰੁਕਾਵਟਾਂ ਪਾਉਣ ਅਤੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਤੰਗ ਤੇ ਪ੍ਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੌਸ਼ਿਸ਼ਾਂ ਸਬੰਧੀ …

Read More »

ਸੀ.ਬੀ.ਆਈ ਨੂੰ ਟਾਈਟਲਰ ਕਬੂਲਨਾਮੇ ਦੀ ਪੜਤਾਲ ਕਰਨ ਦਾ ਅਦਾਲਤ ਨੇ ਦਿੱਤਾ ਹੁਕਮ

ਦਿੱਲੀ ਕਮੇਟੀ ਨੇ ਅਦਾਲਤ ’ਚ ਜਮਾਂ ਕਰਵਾਈਆਂ ਸਨ ਟਾਈਟਲਰ ਦੇ ਖੁਲਾਸੇ ਦੀਆਂ ਦੋ ਸੀ.ਡੀ ਨਵੀਂ ਦਿੱਲੀ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ਼ ਅੱਜ ਦਿੱਲੀ ਦੀ ਕੜਕੜਡੂਮਾ ਕੋਰਟ ਨੇ ਕਾਨੂੰਨੀ ਸ਼ਿਕੰਜਾ ਕੱਸ ਦਿੱਤਾ ਹੈ।ਜੱਜ ਅਮਿਤ ਅਰੋੜਾ ਨੇ ਟਾਈਟਲਰ ਖਿਲਾਫ਼ ਹੋਏ ਨਵੇਂ ਖੁਲਾਸਿਆਂ ਨੂੰ ਬਿਆਨ ਕਰਨ ਵਾਲੀ 2 ਵੀਡੀਓ ਸੀਡੀ ਦੀ ਜਾਂਚ ਸੀ.ਬੀ.ਆਈ. ਨੂੰ ਕਰਨ ਦਾ …

Read More »

`84 ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਗੱਤਕਾ ਖਿਡਾਰੀਆਂ ਨੇ ਕੱਢਿਆ ਪੈਦਲ ਮਾਰਚ

ਪਾਪੀਆਂ ਨੂੰ ਦੰਡ ਮਿਲੇ ਇਹ ਹੁਣ ਆਵਾਜ਼ੇ ਖਲਕ ਹੈ – ਜੀ.ਕੇ ਨਵੀਂ ਦਿੱਲੀ, 14 ਫਰਵਰੀ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਮੋਰਚੇ ਦੀ ਕਾਮਯਾਬੀ ਲਈ ਦਿੱਲੀ ਦੇ ਗੱਤਕਾ ਖਿਡਾਰੀਆਂ ਨੇ ਅਰਦਾਸ ਕੀਤੀ। ਇਸਦੇ ਨਾਲ ਹੀ ਦਿੱਲੀ ਗੱਤਕਾ ਐਸੋਸੀਏਸ਼ਨ ਦੇ ਬੈਨਰ ਹੇਠ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਗੁਰਦੁਆਰਾ ਬੰਗਲਾ ਸਾਹਿਬ …

Read More »

ਪ੍ਰਧਾਨ ਮੰਤਰੀ ਨੇ ਵਿਸ਼ਵ ਰੇਡੀਓ ਦਿਵਸ ’ਤੇ ਦਿੱਤੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਸ਼ਵ ਰੇਡੀਓ ਦਿਵਸ ਦੇ ਮੌਕੇ ’ਤੇ ਰੇਡੀਓ ਨਾਲ ਜੁੜੇ ਲੋਕਾਂ ਅਤੇ ਸਰੋਤਿਆਂ ਸਮੇਤ ਰੇਡੀਓ ਜਗਤ ਦੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, `ਵਿਸ਼ਵ ਰੇਡੀਓ ਦਿਵਸ` ’ਤੇ ਮੈਂ ਰੇਡੀਓ ਜਗਤ ਨਾਲ ਜੁੜੇ ਉਨ੍ਹਾਂ ਸਾਰੇ ਲੋਕਾਂ ਨੂੰ ਵਧਾਈਆਂ ਦਿੰਦਾ ਹਾਂ,ਜਿਨ੍ਹਾਂ ਵਿੱਚੋਂ ਇਸ ਉਦਯੋਗਵਿੱਚ ਕੰਮ ਕਰ ਰਹੇ …

Read More »