ਨਵੀਂ ਦਿੱਲੀ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਅਖੰਡ ਕੀਰਤਨੀ ਜਥੇ ਦੇ ਬਾਨੀ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ ਰੱਖਿਆ ਜਾਵੇਗਾ।ਇਸ ਗੱਲ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜਥੇ ਦੇ ਮੁਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਦੀ ਅਗਵਾਈ ’ਚ ਆਏ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਰਾਜੀਵ ਗਾਂਧੀ ਨੂੰ ਕਲੀਨ ਚਿੱਟ ਦੇਣ ਦੀ ਬਜਾਏ ਤੱਥਾਂ ਦੀ ਪੜਚੋਲ ਕਰੇ ਕੈਪਟਨ – ਜੀ.ਕੇ
ਰਾਸ਼ਟਰਪਤੀ ਦੇ ਕਾਫਿਲੇ ’ਤੇ ਹੋਏ ਹਮਲੇ ਦੇ ਵੀ ਜਾਰੀ ਕੀਤੇ ਫੋਟੋ ਨਵੀਂ ਦਿੱਲੀ , 12 ਫਰਵਰੀ 2018): ਪੰਜਾਬ ਦੇ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਦਿੱਲੀ ਪੁੱਜਣ ਤੋਂ ਪਹਿਲਾ 1984 ਸਿੱਖ ਕਤਲੇਆਮ ਸ਼ੁਰੂ ਹੋਣ ਦੇ ਕੀਤੇ ਗਏ ਦਾਅਵੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਝੂਠਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ …
Read More »ਟਾਈਟਲਰ ਨੂੰ ਕਾਂਗਰਸ ਪਾਰਟੀ `ਚੋਂ ਕੱਢਿਆ ਜਾਵੇ – ਤਾਰਾ ਸਿੰਘ
ਹਜ਼ੂਰ ਸਾਹਿਬ, (ਨਾਦੇੜ), 11 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਗੁਰਦੁਆਰਾ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਦੇ ਪ੍ਰਧਾਨ ਅਤੇ ਮੁੰਬਈ ਦੇ ਵਿਧਾਇਕ ਤਾਰਾ ਸਿੰਘ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਸਟਿੰਗ ਆਪਰੇਸ਼ਨ ਵਿਚ ਖੁਲਾਸਾ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਚਾਹੀਦਾ ਸੀ ਕਿ ਉਹ ਜਗਦੀਸ਼ ਟਾਈਟਲਰ ਨੂੰ ਤੁਰੰਤ ਪਾਰਟੀ ਵਿਚੋਂ ਕੱਢ ਦੇਂਦੀ, ਪਰ ਦੁੱਖ ਦੀ ਗੱਲ ਹੈ ਕਿ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਿਉਜ਼ਿਅਮ ਦਾ ਕੰਮ ਹੋਇਆ ਮੁਕੰਮਲ – ਉਦਘਾਟਨ 28 ਨੂੰ
ਹਜ਼ੂਰ ਸਾਹਿਬ, (ਨਾਦੇੜ), 11 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਗੁਰਦੁਆਰਾ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਦੇ ਪ੍ਰਧਾਨ ਅਤੇ ਮੁੰਬਈ ਦੇ ਵਿਧਾਇਕ ਤਾਰਾ ਸਿੰਘ ਨੇ ਕਿਹਾ ਹੈ ਕਿ ਪਿਛਲੇ 10-12 ਸਾਲਾਂ ਤੋਂ ਬਣ ਰਿਹਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਲਾਈਵ ਮਿਉਜ਼ਿਅਮ ਦਾ ਕੰਮ ਆਖਿਰਕਾਰ ਮੁਕੰਮਲ ਹੋਣ ਵਾਲਾ ਹੈ ਅਤੇ ਆਉਣ ਵਾਲੇ ਸਮੇਂ 28 ਫਰਵਰੀ ਤੱਕ ਮਿਉਜ਼ਿਅਮ ਦਾ ਉਦਘਾਟਨ …
Read More »ਸ੍ਰੀ ਗੁਰੂ ਰਾਮਦਾਸ ਜੀ ਰਚਿਤ ਬਾਣੀ ‘ਲਾਵਾਂ’ ਦੀ ਕਥਾ ਬੁੱਧਵਾਰ ਤੋਂ
ਨਵੀਂ ਦਿੱਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਰਾਹੀਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁੱਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ ਬੁੱਧਵਾਰ 10 ਫਰਵਰੀ (3 ਮਾਘ) ਤੋਂ ਗੁਰਦੁਆਰਾ ਬੰਗਲਾ …
Read More »ਜੀ.ਕੇ ਨੇ ਸੁਰੱਖਿਆ ਏਜੰਸੀਆਂ ਨੂੰ ਕੀਤਾ ਚੌਕਸ, ਟਾਈਟਲਰ ਦੇਸ਼ ਛੱਡ ਕੇ ਹੋ ਸਕਦਾ ਹੈ ਫਰਾਰ
ਨਵੀਂ ਦਿੱਲੀ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਪਾਸਪੋਰਟ ਜ਼ਬਤ ਕਰਨ ਅਤੇ ਉਸ ਦੀ ਆਉਣ ਜਾਣ ਨੂੰ ਪਾਬੰਦੀ ਦੇ ਦਾਇਰੇ ’ਚ ਰੱਖਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਦੇ ਨਾਲ ਹੀ ਟਾਈਟਲਰ ਵੱਲੋਂ ਉਨ੍ਹਾਂ ਦੇ ਖਿਲਾਫ਼ ਕਾਪਸਹੇੜਾ ਥਾਣੇ ’ਚ ਬੀਤੇ ਦਿਨੀਂ ਦਿੱਤੀ ਗਈ ਸ਼ਿਕਾਇਤ …
Read More »`84 ਸਿੱਖ ਕਤਲੇਆਮ ਪੀੜਿਤ ਪਰਿਵਾਰਾਂ ਨੇ ਕਾਂਗਰਸ ਦਫ਼ਤਰ ਸਾਹਮਣੇ ਕੀਤਾ ਪ੍ਰਦਰਸ਼ਨ
ਟਾਈਟਲਰ ਅਤੇ ਸੱਜਣ ਨੂੰ ਬਾਹਰ ਕੱਢਣ ਸਬੰਧੀ ਜੋਰਦਾਰ ਕੀਤੀ ਨਾਅਰੇਬਾਜ਼ੀ ਨਵੀਂ ਦਿੱਲੀ, 9 ਫਰਵਰੀ ਪੰਜਾਬ ਪੋਸਟ ਬਿਊਰੋ) – `84 ਸਿੱਖ ਕਤਲੇਆਮ ਦੇ ਪੀੜਿਤ ਪਰਿਵਾਰਾਂ ਵੱਲੋਂ ਅੱਜ ਕਾਂਗਰਸ ਹੈਡ ਕੁਆਟਰ ਦੇ ਬਾਹਰ ਰੋਸ਼ ਮੁਜ਼ਾਹਿਰਾ ਕੀਤਾ ਗਿਆ।ਪੀੜਿਤ ਪਰਿਵਾਰਾਂ ਦੀਆਂ ਵਿਧਵਾਵਾਂ ਅਤੇ ਬੱਚਿਆਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ’ਚੋਂ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਬਾਹਰ ਕੱਢਣ ਸਬੰਧੀ ਜੋਰਦਾਰ ਨਾਅਰੇਬਾਜ਼ੀ …
Read More »ਗੁਰਦੁਆਰਾ ਬੰਗਲਾ ਸਾਹਿਬ ’ਚ ਸੂਰਜੀ ਉਰਜਾ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ
ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਰਜੀ ਉਰਜਾ ਦਾ ਪਲਾਂਟ ਲਗਾਉਣ ਦੇ ਕਾਰਜ ਦੀ ਸ਼ੁਰੂਆਤ ਕੀਤੀ ਗਈ।ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਉਪਰੰਤ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਰਜ ਸ਼ੁਰੂ ਕਰਨ ਦੀ ਰਸਮ ਨਿਭਾਈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੂਰਜੀ ਉਰਜਾ ਦੇ ਇਸਤੇਮਾਲ ਨਾਲ …
Read More »ਅਕਾਲੀਆਂ ਨੇ ਸੱਜਣ-ਟਾਈਟਲਰ ਦਾ ਫੂਕਿਆ ਪੁੱਤਲਾ
ਟਾਈਟਲਰ ਦੀ ਗ੍ਰਿਫਤਾਰੀ ਲਈ ਦਿੱਤਾ ਇੱਕ ਹਫਤੇ ਦਾ ਅਲਟੀਮੈਟਮ ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) – `84 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਈਟਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਦਿੱਲੀ ਪੁਲਿਸ ਹੈਡ ਕੁਆਟਰ ਦਾ ਘੇਰਾਓ ਕਰਨ ਦੇ ਮਕਸਦ ਨਾਲ ਬਹਾਦੁਰ ਸ਼ਾਹ ਜ਼ਫ਼ਰ ਮਾਰਗ ’ਤੇ ਰੋਸ਼ …
Read More »`84 ਪੀੜਿਤ ਪਰਿਵਾਰਾਂ ਦੀਆਂ ਵਿਧਵਾਵਾਂ ਨਾਲ ਦਿੱਲੀ ਕਮੇਟੀ ਨੇ ਕੱਢਿਆ ਕੈਂਡਲ ਮਾਰਚ
ਜੀ.ਕੇ ਖਿਲਾਫ ਅਦਾਲਤ `ਚ ਕ੍ਰਿਮੀਨਲ ਮਨਾਹਾਨੀ ਕੇਸ ਦਰਜ ਕਰਵਾਵਾਂਗਾ- ਟਾਈਟਲਰ ਨਵੀਂ ਦਿੱਲੀ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਕਥਿਤ ਕਬੂਨਨਾਮੇ ਦਾ ਵੀਡੀਓ ਸਾਹਮਣੇ ਲਿਆਉਣ ਵਾਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਇਸ ਮਸਲੇ ਨੂੰ ਲੋਕ ਲਹਿਰ ਦਾ ਰੂਪ ਦੇਣ ਵੱਲ ਤੁਰ ਪਈ ਹੈ।1984 ਸਿੱਖ ਕਤਲੇਆਮ ਦੀ ਯਾਦਗਾਰ ਸੱਚ ਦੀ ਕੰਧ ’ਤੇ ਅੱਜ ਪੀੜਿਤ ਪਰਿਵਾਰਾਂ ਦੀ …
Read More »
Punjab Post Daily Online Newspaper & Print Media