Friday, March 20, 2026

ਰਾਸ਼ਟਰੀ / ਅੰਤਰਰਾਸ਼ਟਰੀ

ਜਗਦੀਸ਼ ਟਾਈਟਲਰ ਦਾ ਵੀਡੀਓ ਰਾਹੀਂ ਕਬੂਲਨਾਮਾ ਦਿੱਲੀ ਕਮੇਟੀ ਨੇ ਕੀਤਾ ਜਨਤਕ

ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਾਂਗਰਸ ਆਗੂ ਜਗਦੀਸ਼ ਟਾਈਟਲਰ ਦਾ ਸਟਿੰਗ ਆਪਰੇਸ਼ਨ ਜਾਰੀ ਕਰਦੇ ਹੋਏ ਟਾਈਟਲਰ ਵੱਲੋਂ 1984 ’ਚ ਕਥਿਤ ਤੌਰ ’ਤੇ 100 ਸਿੱਖਾਂ ਦਾ ਕਤਲ ਕਬੂਲ ਕਰਨ ਦਾ ਵੀਡੀਓ ਪੇਸ਼ ਕੀਤਾ ਹੈ। ਕਮੇਟੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜੀਤ ਸਿੰਘ ਜੀ.ਕੇ. ਨੇ ਅੱਜ ਕਾਸ਼ਟੀਟਿਊਸ਼ਨਲ ਕਲੱਬ ’ਚ …

Read More »

ਅੰਮ੍ਰਿਤਸਰ `ਚ 3385 ਕਰੋੜ ਦੇ 11, 1899 ਕਰੋੜ ਦੇ 19 ਤੇ 808 ਕਰੋੜ ਦੇ 25 ਪ੍ਰੋਜੈਕਟ ਡੀ.ਪੀ.ਆਰ ਸਟੇਜ `ਤੇ -ਹਰਦੀਪ ਪੁਰੀ

ਪੰਜਾਬ ਰਾਜ ਲਈ ਵੱਖ-ਵੱਖ ਮਿਸ਼ਨਾਂ ਅਧੀਨ ਹੋ ਰਹੀ ਪ੍ਰਗਤੀ ਦੇ ਦਿੱਤੇ ਵੇਰਵੇ ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਹਾਊਸਿੰਗ ਅਤੇ ਸ਼ਹਿਰੀ ਮਾਮਲੇ ਰਾਜ ਮੰਤਰੀ ਸ੍ਰੀ ਹਰਦੀਪ ਸਿੰਘ ਪੁਰੀ ਨੇ ਅੱਜ ਇੱਥੇ  ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਦੇ ਸ਼ਹਿਰੀ  ਵਿਕਾਸ ਮਿਸ਼ਨਾਂ ਦੀ ਪ੍ਰਗਤੀ ਦਾ  ਜਾਇਜ਼ਾ ਲਿਆ।ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ  ਲਾਲ ਖੱਟਰ, ਪੰਜਾਬ  ਅਤੇ …

Read More »

ਪ੍ਰਧਾਨ ਮੰਤਰੀ ਨੇ ਅੰਡਰ-19 ਵਿਸ਼ਵ ਕ੍ਰਿਕਟ ਕੱਪ ਜਿੱਤਣ `ਤੇ ਟੀਮ ਇੰਡੀਆ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਡਰ-19 ਵਿਸ਼ਵ ਕੱਪ ਜਿੱਤਣ ਉੱਤੇ ਟੀਮ ਇੰਡੀਆ ਦੇ ਨੌਜਵਾਨ ਕ੍ਰਿਕਟਰਾਂ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਨੌਜਵਾਨ ਕ੍ਰਿਕਟਰਾਂ ਦੀ ਸ਼ਾਨਦਾਰ ਪ੍ਰਾਪਤੀ ਉੱਤੇ ਪੂਰੀ ਤਰ੍ਹਾਂ ਖੁਸ਼ ਹਾਂ।ਅੰਡਰ-19 ਵਿਸ਼ਵ ਕੱਪ ਜਿੱਤਣ `ਤੇ ਉਨ੍ਹਾਂ ਨੂੰ ਢੇਰ ਸਾਰੀਆਂ ਵਧਾਈਆਂ। ਇਸ ਸ਼ਾਨਦਾਰ ਜਿੱਤ ਨੇ ਹਰੇਕ ਭਾਰਤ ਵਾਸੀ ਨੂੰ ਮਾਣਮੱਤਾ …

Read More »

ਆਨੰਦ ਮੈਰਿਜ ਐਕਟ ਦਿੱਲੀ ’ਚ ਲਾਗੂ ਹੋਣ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ

ਸੰਸਦ ਦੀ ਨਜਰ ’ਚ ਅਸੀਂ ਸਿੱਖ ਹਾਂ ਪਰ ਸੰਵਿਧਾਨ ਦੀ ਨਜ਼ਰ ਵਿਚ ਹਿੰਦੂ – ਜੀ.ਕੇ ਨਵੀਂ ਦਿੱਲੀ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ’ਚ ਆਨੰਦ ਮੈਰਿਜ ਐਕਟ ਤਹਿਤ ਸਿੱਖ ਵਿਆਹਾਂ ਦੇ ਪੰਜੀਕਰਨ ਦੀ ਹੋਈ ਸ਼ੁਰੂਆਤ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਵਿਧਾਨ ਦੀ ਧਾਰਾ 25 ਬੀ ’ਚ ਸੋਧ ਦਾ ਰਾਹ ਪੱਧਰਾ ਹੋਣ ਵੱਜੋਂ ਪ੍ਰਭਾਸ਼ਿਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ …

Read More »

ਇੰਟਰਨੈਸ਼ਨਲ ਪੰਜਾਬੀ ਕਾਨਫਰੰਸ ਦਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕੀਤਾ ਉਦਘਾਟਨ

ਦਿੱਲੀ ਕਮੇਟੀ ਪੰਜਾਬੀ ਭਾਸ਼ਾ ਨੂੰ ਰੋਜਗਾਰ ਪੱਖੀ ਬਣਾਉਣ ਲਈ ਵਚਨਬੱਧ ਨਵੀਂ ਦਿੱਲੀ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਇੰਟਰਨੈਸ਼ਨਲ ਪੰਜਾਬੀ ਕਾਨਫਰੰਸ ਦਾ ਉਦਘਾਟਨ ਕੀਤਾ।ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਵਾਰੀ ਕਰਵਾਈ ਗਈ ਕਾਨਫਰੰਸ ਹੁਣ ਹਰ ਦੂਜੇ ਵਰ੍ਹੇ ਕਮੇਟੀ ਵਲੋਂ ਕਰਾਉਣ ਦਾ ਐਲਾਨ ਕੀਤਾ ਗਿਆ।ਮਨਮੋਹਨ …

Read More »

ਗੁ. ਬੰਗਲਾ ਸਾਹਿਬ ਨੂੰ ਵਰਲਡ ਬੁੱਕ ਆਫ ਰਿਕਾਰਡ ਨੇ ਪਰੋਪਕਾਰ ਸੇਵਾਵਾਂ ਲਈ ਦਿੱਤਾ ਪ੍ਰਮਾਣ ਪੱਤਰ

ਨਵੀਂ ਦਿੱਲੀ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਵਰਲਡ ਬੁੱਕ ਆੱਫ ਰਿਕਾਰਡ ਲੰਦਨ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਪ੍ਰਮਾਣ ਪੱਤਰ ਦਿੱਤਾ ਗਿਆ।ਵਰਲਡ ਬੁੱਕ ਆੱਫ ਰਿਕਾਰਡ ਦੇ ਪ੍ਰਧਾਨ ਸਨਤੋਸ਼ ਸ਼ੁਕਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਮਾਣ ਪੱਤਰ ਸੌਂਪਿਆ। ਇੱਥੇ ਦੱਸ …

Read More »

ਦਿੱਲੀ ਕਮੇਟੀ ਨੇ ਨਵੀਂ ਭਰਤੀ ਲਈ ਪੰਜਾਬੀ ਭਾਸ਼ਾ ਨੂੰ ਬਣਾਇਆ ਲਾਜ਼ਮੀ ਯੋਗਤਾ

ਨਵੀਂ ਦਿੱਲੀ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਅਤੇ ਉਸਦੇ ਵਿਦਿਅਕ ਅਦਾਰਿਆਂ ‘ਚ ਨਵੀਂ ਭਰਤੀ ਹੋਣ ਵਾਲੇ ਉਮੀਦਵਾਰਾਂ ਲਈ ਪੰਜਾਬੀ ਭਾਸ਼ਾ ਦੀ ਜਾਣਕਾਰੀ ਨੂੰ ਹੁਣ ਲਾਜ਼ਮੀ ਯੋਗਤਾ ਬਣਾ ਦਿੱਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਸਬੰਧੀ ਸਾਰੇ ਅਦਾਰਿਆਂ ਨੂੰ ਅੱਜ ਹਦਾਇਤੀ ਸਰਕੂਲਰ ਜਾਰੀ ਕਰਦੇ ਹੋਏ ਸਮੂਹ ਕੰਪਿਊਟਰਾਂ ’ਚ ਪੰਜਾਬੀ ਫੋਂਟ ਦੀ ਉਪਲਬਧਤਾ, …

Read More »

ਭਾਈ ਰਣਧੀਰ ਸਿੰਘ ਦੀ ਤਸਵੀਰ ਦਿੱਲੀ ਵਿਧਾਨ ਸਭਾ ’ਚ ਲਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਨਵੀਂ ਦਿੱਲੀ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਧਾਨਸਭਾ ਗੈਲਰੀ ’ਚ ਅਖੰਡ ਕੀਰਤਨੀ ਜਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਇਸ ਸੰਬੰਧੀ ਭੇਜੇ ਪੱਤਰ ਦੀ ਜਾਣਕਾਰੀ ਦਿੰਦੇ ਹੋਏ ਮੀਡੀਆ ਨੂੰ ਦੱਸਿਆ ਕਿ ਭਾਈ ਰਣਧੀਰ …

Read More »

ਭਗਤ ਰਵੀਦਾਸ ਜੀ ਦਾ ਜਨਮ ਦਿਨ `ਤੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਸ਼ਾਮ

ਨਵੀਂ ਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਬਾਣੀ ਦੇ ਰਚਨਾਕਾਰ ਭਗਤਾਂ ਦੇ ਜੀਵਨ ਨਾਲ ਸੰਬੰਧਤ ਦਿਨ ਸ਼ਰਧਾ ਅਤੇ ਉਤਸਾਹ ਨਾਲ ਮੰਨਾਉਣ ਦੀ ਅਰੰਭ ਕੀਤੀ ਗਈ ਹੋਈ ਲੜੀ ਨੂੰ ਅੱਗੇ ਤੋਰਦਿਆਂ ਬੁੱਧਵਾਰ, 31 ਜਨਵਰੀ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਗਤ ਰਵੀਦਾਸ ਜੀ ਦਾ …

Read More »

ਦਿੱਲੀ `ਚ ਹੋਵੇਗੀ ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਰਨਗੇ ਉਦਘਾਟਨ

ਨਵੀਂ ਦਿੱਲੀ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਪੰਜਾਬ ਅਤੇ ਪੰਜਾਬੀਅਤ ਦੇ ਡੱਗਮਗਾਏ ਹੋਏ ਵਕਾਰ ਨੂੰ ਸੰਭਾਲਣ ਦੀ ਦਿਸ਼ਾ ’ਚ ਚਾਨਣ ਮੁਨਾਰਾ ਸਾਬਤ ਹੋਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਜੀ.ਕੇ ਨੇ ਦੱਸਿਆ ਕਿ 2-3 ਫਰਵਰੀ …

Read More »