Thursday, March 19, 2026

ਰਾਸ਼ਟਰੀ / ਅੰਤਰਰਾਸ਼ਟਰੀ

ਟਾਈਟਲਰ ਦੇ ਖੁਲਾਸੇ ’ਤੇ ਰਾਜੀਵ ਗਾਂਧੀ ਖ਼ਿਲਾਫ਼ ਮੁੱਕਦਮਾ ਦਰਜ ਕੀਤਾ ਜਾਵੇ- ਜੀ.ਕੇ

ਨਵੀਂ ਦਿੱਲੀ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਖ਼ਿਤਾਬ ਵਾਪਸ ਲੈਣ ਦੀ ਮੰਗ ਕੀਤੀ ਹੈ।ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ 1984 ਸਿੱਖ ਕਤਲੇਆਮ ਦੌਰਾਨ ਰਾਜੀਵ ਗਾਂਧੀ ਦੇ ਦਿੱਲੀ ’ਚ ਘੁੰਮਣ ਦੇ ਮੀਡੀਆ ਰਾਹੀਂ ਸਾਹਮਣੇ ਆਏ ਖੁਲਾਸੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ …

Read More »

ਸਿਰਸਾ ਨੇ ਰਾਜੀਵ ਗਾਂਧੀ ਤੋਂ ਭਾਰਤ ਰਤਨ ਖ਼ਿਤਾਬ ਵਾਪਸ ਲੈਣ ਦੀ ਕੀਤੀ ਮੰਗ

ਨਵੀਂ ਦਿੱਲੀ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਰਸਾ ਨੇ ਸਾਂਸਦਾ ਨੂੰ ਰਾਜੀਵ ਗਾਂਧੀ ਤੋਂ ਭਾਰਤ ਰਤਨ ਖ਼ਿਤਾਬ ਵਾਪਸ ਲੈਣ ਦੀ ਮੰਗ ਚੁੱਕਣ ਦੀ ਅਪੀਲ ਕਰਦੇ ਹੋਏ ਟਾਈਟਲਰ ਦੀ ਇਸ ਮਾਮਲੇ ’ਤੇ 33 ਸਾਲ ਚੁੱਪ ਰਹਿਣ ਨੂੰ ਗੈਰ ਮਾਮੂਲੀ ਘਟਨਾ ਦੱਸਿਆ।ਸਿਰਸਾ ਨੇ ਕਿਹਾ ਕਿ ਟਾਈਟਲਰ ਨੇ ਇਸ ਮਸਲੇ ’ਤੇ ਕਿਸੇ ਜਾਂਚ ਏਜੰਸੀ, ਪੁਲਿਸ ਜਾਂ ਕਮਿਸ਼ਨ ਨੂੰ ਇਸ ਬਾਬਤ ਕੋਈ ਜਾਣਕਾਰੀ …

Read More »

ਦਿੱਲੀ ਕਮੇਟੀ ਹਰ ਸਾਲ ਮਨਾਏਗੀ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ – ਜੀ.ਕੇ

ਅੰਮ੍ਰਿਤਸਰ (ਦਿਲੀ), 28 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਹਰ ਸਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਮਨਾਏਗੀ।ਇਹ ਐਲਾਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁ: ਬੰਗਲਾ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਨੂੰ …

Read More »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੋਮਵਾਰ ਮਨਾਇਆ ਜਾਵੇਗਾ

ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ 29 ਜਨਵਰੀ ਨੂੰ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …

Read More »

ਮੁੰਬਈ ਵਿਖੇ ਗੁਰੂ ਨਾਨਕ ਦੇਵ ਜੀ ਦਾ ਤਿੰਨ ਰੋਜ਼ਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਪੰਜਾਬ ਸਮੇਤ ਦੇਸ਼ ਭਰ ’ਚ ਗੁਰਮਤਿ ਪ੍ਰਚਾਰ ਦੀ ਲਹਿਰ ਤੇਜ਼ ਕੀਤਾ ਜਾਵੇਗੀ – ਬਾਬਾ ਹਰਨਾਮ ਸਿੰਘ ਖ਼ਾਲਸਾ ਅੰਮ੍ਰਿਤਸਰ (ਮੁੰਬਈ) 26 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਮੁੰਬਈ ਦੇ ਜੰਬੂਰ ’ਚ ਗੁਰਦਵਾਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਵਸਰ ਅਤੇ ਬਾਬਾ …

Read More »

ਇਸਤਰੀ ਅਕਾਲੀ ਦਲ ਦੇ ਨਵੇਂ ਅਹੁੱਦੇਦਾਰਾਂ ਨੇ ਸੀਨੀਅਰ ਆਗੂਆਂ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਨਵੀਂ ਟੀਮ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਧੰਨਵਾਦ ਕੀਤਾ। ਨਵੀਂ ਥਾਪੀ ਗਈ ਪ੍ਰਧਾਨ ਬੀਬੀ ਰਣਜੀਤ ਕੌਰ ਦੀ ਅਗਵਾਈ ’ਚ ਆਈਆਂ ਬੀਬੀਆਂ ਨੇ ਜੀ.ਕੇ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ …

Read More »

ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਪ੍ਰੋਗਰਾਮਾਂ ਦੀ ਰੂਪਰੇਖਾ ਜਾਰੀ

ਦਿੱਲੀ ਕਮੇਟੀ ਅਤੇ ਸ਼ੋ੍ਰਮਣੀ ਕਮੇਟੀ ਸਾਂਝੇ ਤੌਰ ’ਤੇ ਮਨਾਉਣਗੀਆਂ ਸ਼ਤਾਬਦੀ ਨਵੀਂ ਦਿੱਲੀ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨ ਉਲ ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਮੁੱਚਾ ਖਾਲਸਾ ਪੰਥ ਭਾਰਤ ਵਿਖੇ 22 ਅਪ੍ਰੈਲ ਤੋਂ 3 ਮਈ ਤਕ ਖਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਏਗਾ।ਇਸ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਾਂ ਨੇ ਸਾਂਝੀ ਪ੍ਰੈਸ …

Read More »

ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਬਣੇ ਰਣਜੀਤ ਕੌਰ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਨੂੰ ਨਵਾਂ ਰੂਪ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੂੰ ਪ੍ਰਧਾਨ ਥਾਪਿਆ ਹੈ।ਦਲ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਰੀ ਹੋਈ ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਦੇ ਸੀਨੀਅਰ …

Read More »

ਗੁ. ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਮੁਕਾਬਲਾ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਦਸਤਾਰ ਸਜਾਉਣ ਪ੍ਰਤਿਯੋਗਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਦਸਿਆ ਕਿ 26 ਜਨਵਰੀ ਸ਼ੁਕਰਵਾਰ …

Read More »

ਸੁਰਜੀਤ ਸਿੰਘ ਆਰਟਿਸਟ ਦੀ ਪੁਸਤਕ “ਪ੍ਰਤੱਖ ਪ੍ਰਮਾਣ” ਰਲੀਜ਼

ਨਵੀਂ ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਐਵਾਰਡ ਸਮਾਗਮ ਦੌਰਾਨ ਸੁਰਜੀਤ ਸਿੰਘ ਆਰਟਿਸਟ ਦੀ ਪੁਸਤਕ “ਪ੍ਰਤੱਖ ਪ੍ਰਮਾਣ” ਰਲੀਜ਼ ਕਰਦੇ ਹੋਏ ਦਿਲਜੀਤ ਸਿੰਘ ਬੇਦੀ ਤੇ ਹੋਰ।

Read More »