ਵੱਖ-ਵੱਖ ਖੇਤਰ ਵਿਚ ਸੇਵਾਵਾਂ ਨਿਭਾਉਣ ਵਾਲੀਆਂ ਚਾਰ ਸਖਸੀਅਤਾਂ ਸਨਮਾਨਿਤ ਨਵੀਂ ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਐਵਾਰਡ ਸਮਾਗਮ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ ਫਿਰੋਜਸ਼ਾਹ ਰੋਡ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ।ਇਸ ਸਮਾਗਮ ਵਿਚ ਵੱਖ ਵੱਖ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ ਚਾਰ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿਚ ਰੰਗਮੰਚ ਤੇ ਪੱਤਰਕਾਰੀ ਦੇ ਖੇਤਰ ਵਿਚ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਹਰੀ ਸਿੰਘ ਨਲੂਆ ਦੇ ਨਾਂ ’ਤੇ ਖਾਲਸਾ ਕਾਲਜ ’ਚ ਹੋਸਟਲ ਦਾ ਰੱਖਿਆ ਨੀਂਹ ਪੱਥਰ
ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੰਸਾਰ ਦੇ ਕਾਮਯਾਬ ਜਰਨੈਲਾਂ ’ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਮਹਾਨ ਯੋਧਾ ਹਰੀ ਸਿੰਘ ਨਲੂਆ ਦੇ ਨਾਂ ’ਤੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਮੁੰਡਆਂ ਲਈ ਹੋਸਟਲ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ। ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ 150 ਮੁੰਡਆਂ ਦੀ ਰਿਹਾਇਸ਼ ਲਈ ਬਣਨ ਵਾਲੇ ਹੋਸਟਲ ਦੇ ਉਸਾਰੀ ਕਾਰਜਾਂ …
Read More »ਸੰਤੋਖ ਸਿੰਘ ਜੱਜ ਨਾਪਾ ਦੇ ਨਵੇਂ ਚੇਅਰਮੈਨ ਬਣੇ
ਅੰਮ੍ਰਿਤਸਰ ਟਰੇਸੀ (ਕੈਲੀਫੋਰਨੀਆ), 21 ਜਨਵਰੀ (ਪੰਜਾਬ ਪੋਸਟ ਬਿਊਰੋ) – ਆਪਣੇ ਵਧੀਆ ਤੇ ਕੁਆਲਿਟੀ ਖਾਣਿਆਂ ਲਈ ਮਸ਼ਹੂਰ ਸੰਸਾਰ ਰੈਸਟੋਰੈਂਟਾਂ ਦੇ ਮਾਲਕ ਸੰਤੋਖ ਸਿੰਘ ਜੱਜ ਨੂੰ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ।ਇਥੇ ਭੇਜੀ ਗਈ ਈਮੇਲ ਵਿੱਚ ਇਸ ਗੱਲ ਦਾ ਐਲਾਨ ਨਾਪਾ ਦੇ ਵਰਤਮਾਨ ਚੇਅਰਮੈਨ ਦਲਵਿੰਦਰ ਸਿੰਘ ਧੂਤ ਨੇ ਬੋਰਡ ਆਫ ਡਾਇਰੈਕਟਰਜ ਨਾਲ ਸਲਾਹ ਮਸ਼ਵਰਾ ਕਰਨ ਪਿਛੋਂ ਸੰਤੋਖ …
Read More »ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਗਤਕਾ ਮੁਕਾਬਲੇ ਅੱਜ
ਨਵੀਂ ਦਿੱਲੀ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਪੀਤਮ ਪੁਰਾ ਦੀ ਗਤਕਾ ਸੋਸਾਇਟੀ ਵਲੋਂ ਸੋਮਵਾਰ 22 ਜਨਵਰੀ ਨੂੰ ਇੰਟਰ ਸਕੂਲ ਗਤਕਾ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਪ੍ਰਧਾਨ ਦਿੱਲੀ ਗਤਕਾ ਐਸੋਸੀਏਸ਼ਨ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …
Read More »ਜਾਂਚ ਏਜੰਸੀਆਂ ਦੀਆਂ ਸਾਜ਼ਿਸ਼ਾਂ ਸੁਪਰੀਮ ਕੋਰਟ ਸਾਹਮਣੇ ਹੋਈਆਂ ਨਸ਼ਰ – ਜੌਲੀ
ਨਵੀਂ ਦਿੱਲੀ, (19 ਜਨਵਰੀ 2018): ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਬੈਂਚ ਵੱਲੋਂ ਅੱਜ 1984 ਮਾਮਲੇ ’ਚ ਕੀਤੀ ਗਈ ਟਿੱਪਣੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੱਟੇ ਸੱਚ ਵੱਜੋਂ ਪਰਿਭਾਸ਼ਿਤ ਕੀਤਾ ਹੈ।ਦਰਅਸਲ ਦਿੱਲੀ ਹਾਈ ਕੋਰਟ ਵੱਲੋਂ ਬੀਤੇ ਦਿਨੀਂ ਕੁੱਝ ਮੁੱਕਦਮੇ ਮੁੜ੍ਹ ਤੋਂ ਖੋਲਣ ਦੇ ਦਿੱਤੇ ਗਏ ਆਦੇਸ਼ ਨੂੰ ਆਰੋਪੀਆਂ ਵੱਲੋਂ ਚੁਨੌਤੀ ਦੇਣ ਦੇ ਮਾਮਲੇ ’ਚ ਸੁਣਵਾਈ ਕਰਦੇ …
Read More »ਦਿੱਲੀ ਕਮੇਟੀ ਵਿਵਾਦਿਤ ਪੰਜਾਬੀ ਫ਼ਿਲਮਾਂ ’ਤੇ ਲੱਗੀ ਰੋਕ ਨੂੰ ਹਟਾਉਣ ਲਈ ਕਰੇਗੀ ਕਾਰਜ – ਜੀ.ਕੇ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੁਝ ਵਿਵਾਦਿਤ ਪੰਜਾਬੀ ਫ਼ਿਲਮਾਂ ਦੇ ਪ੍ਰਦਰਸ਼ਨ ’ਤੇ ਸਰਕਾਰਾਂ ਵੱਲੋਂ ਲਗਾਈ ਗਈ ਰੋਕ ਦੇ ਖਿਲਾਫ਼ ਮੁਹਿੰਮ ਛੇੜਨ ਦਾ ਐਲਾਨ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹਿੰਦੀ ਫਿਲਮ ਪਦਮਾਵਤ ਬਾਰੇ ਸੁਪਰੀਮ ਕੋਰਟ ਦੇ ਕੱਲ ਆਏ ਆਦੇਸ਼ ਦਾ ਹਵਾਲਾ ਦਿੰਦੇ ਹੋਏ ਵਿਵਾਦਿਤ ਪੰਜਾਬੀ ਫ਼ਿਲਮਾਂ ਦੇ ਪ੍ਰਦਰਸ਼ਨ ’ਤੇ …
Read More »ਦਿੱਲੀ ਕਮੇਟੀ ਨੇ ਕਰਵਾਇਆ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਗ੍ਰੰਥੀ ਦੇ ਤੌਰ ’ਤੇ ਬਾਬਾ ਬੁੱਢਾ ਜੀ ਵੱਲੋਂ ਨਿਭਾਈ ਗਈ ਉਸਾਰੂ ਭੂਮਿਕਾ ਬਾਰੇ ਬੁਲਾਰਿਆਂ ਨੇ ਆਪਣੇ ਵਿਚਾਰ ਰੱਖੇ। ਹੈਡ ਗ੍ਰੰਥੀ ਭਾਈ ਬਲਦੇਵ ਸਿੰਘ, ਗੁਰੂ ਨਾਨਕ ਕਾਲਜ ਕਪੂਰਥਲਾ ਦੇ ਸਾਬਕਾ …
Read More »ਪ੍ਰਚਾਰਕ ਗਿਆਨੀ ਸੰਤੋਖ ਸਿੰਘ ਨੇ ਕੀਤਾ ਵੁਲਗੂਲਗੇ ਦਾ ਦੌਰਾ
ਆਟਰੇਲੀਆ (ਸਿਡਨੀ), 19 ਜਨਵਰੀ (ਪੰਜਾਬ ਪੋਸਟ ਬਿਊਰੋ) – ਉਘੇ ਪੰਜਾਬੀ ਲੇਖਕ ਤੇ ਪ੍ਰਚਾਰਕ ਗਿਆਨੀ ਸੰਤੋਖ ਸਿੰਘ ਨੇ ਪਿਛਲੇ ਦਿਨੀਂ ‘ਮਿੰਨੀ ਪੰਜਾਬ’ ਕਰਕੇ ਜਾਣੇ ਜਾਂਦੇ ਵੂਲਗੂਲਗੇ ਦੀ ਯਾਤਰਾ ਕੀਤੀ, ਜਿਸ ਦੌਰਾਨ ਉਨਾਂ ਨੇ ਵਿਦੇਸ਼ਾਂ ਵਿੱਚ ਪੰਜਾਬੀਆਂ ਖਾਸਕਰ ਸਿੱਖਾਂ ਵਲੋਂ ਹਾਸਲ ਕੀਤੇ ਜਾ ਰਹੇ ਉੱਚ ਅਹੁੱਦਿਆਂ `ਤੇ ਪ੍ਰਸੰਨਤਾ ਦਾ ਪ੍ਰਗਟਾਵਾ ਕਰਦਿਆਂ ਉਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਥ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ‘ਮਰਦ ਅਗੰਮੜਾ’ ਨਾਟਕ ਅੱਜ
ਨਵੀਂ ਦਿੱਲੀ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ (ਦਿੱਲੀ ਯੂਨੀਵਰਸਿਟੀ) ਪੀਤਮ ਪੁਰਾ ਦੇ ਸਹਿਯੋਗ ਨਾਲ ਪੰਜਾਬੀ ਥਿਏਟਰ ਅਕਾਦਮੀ ਯੂਕੇ ਵਲੋਂ ਕਲ੍ਹ ਸ਼ਨੀਵਾਰ, 20 ਜਨਵਰੀ ਸਵੇਰੇ 11 ਵਜੇ ਕਾਲਜ ਆਡੀਟੋਰੀਅਮ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351-ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮਰਦ ਅਗੰਮੜਾ’ ਨਾਟਕ ਪੇਸ਼ ਕੀਤਾ …
Read More »ਕਲਕੱਤਾ ਨੇ ਸਿਧਾਂਤਾ ਖਾਤਰ ਅਹੁਦੇ ਤਿਆਗਣ ਨੂੰ ਪਹਿਲ ਦਿੱਤੀ – ਜੀ.ਕੇ
ਕਿਹਾ ਉਸਾਰੂ ਸਿਆਸਤ ਕਰਨ ਸਿੱਖ ਸਿਆਸਤ ’ਚ ਆ ਰਹੇ ਨੌਜਵਾਨ ਨਵੀਂ ਦਿੱਲੀ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਥਕ ਆਗੂ ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥ ਦਾ ਘਾਟਾ ਕਰਾਰ ਦਿੱਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਕਲਕੱਤਾ ਬਾਰੇ ਇੱਕ ਗੱਲ ਮਸ਼ਹੂਰ ਹੈ ਕਿ ਉਨ੍ਹਾਂ ਨੇ ਸਿਧਾਂਤਾ ਖਾਤਿਰ ਅਹੁੱਦੇ ਤਿਆਗਣ ਨੂੰ …
Read More »
Punjab Post Daily Online Newspaper & Print Media