ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਅਜੇਪਾਲ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਨਿਯੁੱਕਤ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਜਾਰੀ ਬਿਆਨ ਵਿੱਚ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਸ਼ਵ ਬੈਂਕ ਵਰਗੀ …
Read More »ਰਾਸ਼ਟਰੀ / ਅੰਤਰਰਾਸ਼ਟਰੀ
ਬੱਚਿਆਂ ਦੇ ਅਧਿਕਾਰਾਂ ਬਾਰੇ ਕੇਂਦਰੀ ਕਮਿਸ਼ਨ ਵਲੋਂ ਅੰਮ੍ਰਿਤਸਰ ਜਿਲ੍ਹੇ ਦਾ ਦੌਰਾ
ਪਿੰਗਲਵਾੜਾ ਵਲੋਂ ਲੋੜਵੰਦ ਬੱਚਿਆਂ ਲਈ ਪ੍ਰਬੰਧਾਂ ਦੀ ਕੀਤੀ ਸਰਾਹਨਾ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਬੱਚਿਆਂ ਦੇ ਅਧਿਕਾਰਾਂ ਬਾਰੇ ਕੇਂਦਰੀ ਕਮਿਸ਼ਨ ਦੇ ਮੈਂਬਰ ਮੈਡਮ ਪ੍ਰੀਤੀ ਭਾਰਦਵਾਜ ਦਲਾਲ ਵੱਲੋਂ ਅੰਮ੍ਰਿਤਸਰ ਜਿਲ੍ਹੇ ਵਿੱਚ ਬੱਚਿਆਂ ਦੇ ਅਧਿਕਾਰਾਂ ਬਾਰੇ ਸਹੀ ਜਾਣਕਾਰੀ ਲੈਣ ਲਈ ਜਿਲ੍ਹੇ ਦਾ ਦੌਰਾ ਕੀਤਾ ਗਿਆ।ਉਨਾਂ ਨੇ ਪਿੰਗਲਵਾੜਾ, ਵਿਸੇਸ਼ ਲੋੜ ਵਾਲੇ ਬੱਚਿਆਂ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਘਰ ਤੇ ਨਾਰੀ ਨਿਕੇਤਨ ਦਾ …
Read More »ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ- ਐਡਵੋਕੇਟ ਧਾਮੀ
ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਲਏ ਗਏ ਕਈ ਫੈਸਲੇ ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਸੁੰਦਰ ਸਚਿੱਤਰ ਪੁਸਤਕ ਛਾਪਣ ਅਤੇ ਸਿੱਖ ਧਰਮ ਇਤਿਹਾਸ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਸਬੰਧੀ ਅਹਿਮ ਫੈਸਲੇ ਕੀਤੇ ਹਨ।ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸਿੱਖ …
Read More »75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜੇ.ਸੀ.ਪੀ ਅਟਾਰੀ ਵਿਖੇ ਲਗਾਈ ਮਹਾਤਮਾ ਗਾਂਧੀ ਦੀ ਤਸਵੀਰ
ਅਟਾਰੀ, 28 ਅਪ੍ਰੈਲ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ, ਭਾਰਤੀ ਸੁਤੰਤਰਤਾ ਅੰਦੋਲਨ ਦੇ ਮਾਰਗ ਦਰਸ਼ਕ ਅਤੇ ਸੱਚੀ ਦੇਸ਼ ਭਗਤੀ ਦੇ ਪੁਰਾਤਨ ਰੂਪ, ਜਿਨ੍ਹਾਂ ਨੇ ਸਾਡੇ ਰਾਸ਼ਟਰ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਦੀ ਮਹਿਮਾ ਕਰਨ ਲਈ, ਮਹਾਤਮਾ ਗਾਂਧੀ ਦੀ ਤਸਵੀਰ ਦਾ ਇੱਕ ਡਿਜੀਟਾਈਜ਼ਡ ਸੰਸਕਰਣ 75ਵੇਂ ਅਜ਼ਾਦੀ ਕਾ ਅੰਮ੍ਰਿਤ ਨੂੰ ਸਮਰਪਿਤ ਕੀਤਾ ਗਿਆ ਹੈ।ਮਹੋਤਸਵ ਅਤੇ ਅਟਾਰੀ ਸਰਹੱਦ `ਤੇ ਮਹੱਤਵਪੂਰਨ ਸਥਾਨ `ਤੇ …
Read More »ਇਲਾਜ਼ ਸ਼ੁਰੂ ਹੋਣ ‘ਤੇ ਅਸਧਾਰਨ ਵਿਵਹਾਰ ਵਾਲੇ 80 ਫੀਸਦੀ ਬੱਚੇ ਹੋ ਸਕਦੇ ਹਨ ਠੀਕ – ਡਾ: ਇੰਦਰਜੀਤ ਕੌਰ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਰਾਣੀ ਕਾ ਬਾਗ ਸਥਿਤ ਉਪਲ ਨਿਊਰੋ ਹਸਪਤਾਲ ਅਤੇ ਮਲਟੀ ਸਪੈਸ਼ਲਿਟੀ ਸੈਂਟਰ ਵਿਖੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਦੀ ਸਰਪ੍ਰਸਤ-ਚੇਅਰਮੈਨ ਡਾ: ਇੰਦਰਜੀਤ ਕੌਰ ਵਲੋਂ ਵਿਸ਼ੇਸ਼ ਤੌਰ `ਤੇ ਦਿਵਿਆਂਗ ਬੱਚਿਆਂ ਲਈ ਬਾਲ ਵਿਕਾਸ ਕੇਂਦਰ (ਚਾਈਲਡ ਡਿਵੈਲਪਮੈਂਟ ਸੈਂਟਰ) ਦਾ ਉਦਘਾਟਨ ਕੀਤਾ ਗਿਆ। ਮੁੱਖ ਮਹਿਮਾਨ ਡਾ: ਇੰਦਰਜੀਤ ਕੌਰ ਨੇ ਕਿਹਾ ਕਿ ਉਪਲ ਹਸਪਤਾਲ ਵਲੋਂ ਬਾਲ ਵਿਕਾਸ ਕੇਂਦਰ ਸ਼ੁਰੂ …
Read More »ਸਪੇਨ ਦੇ ਖੋਜ਼ੀ ਨੇ ਬੁੱਢਾ ਦਲ ਦੇ ਇਤਿਹਾਸ ਬਾਰੇ ਲਈ ਜਾਣਕਾਰੀ
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਬਾਰੇ ਖੋਜ਼ ਕਰ ਰਿਹਾ ਸਪੇਨ ਵਾਸੀ ਮਿਸਟਰ ਜਵੇਰੀਅਰ ਭਾਰਤੀ ਦੌਰੇ ‘ਤੇ ਆਇਆ ਹੋਇਆ ਹੈ।8 ਸਾਲ ਤੋਂ ਖੋਜ਼ ਕਾਰਜ਼ ਕਰ ਰਿਹਾ ਜਵੇਰੀਅਰ ਲੇਹ ਲਦਾਖ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਪੈਦਲ ਯਾਤਰਾ ‘ਤੇ ਹੈ। ਸਪੇਨ ਖੋਜ਼ੀ ਜਵੇਰੀਅਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਤਿਹਾਸ ਦੀ …
Read More »ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ‘ਚ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਬੀਤੀ ਰਾਤ ਦਿੱਲੀ ਸਥਿਤ ਹਰੀਨਗਰ ਦੇ ਡੀਡੀਏ ਗਰਾਊਂਡ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਮਾਗਮ ਖ਼ਾਲਸਾ ਫ਼ਤਿਹ ਮਾਰਚ ਨਾਲ ਆਰੰਭ
ਗੁ. ਸ੍ਰੀ ਰਕਾਬਗੰਜ਼ ਸਾਹਿਬ ਤੋਂ ਸ਼ੁਰੂ ਹੋਏ ਫ਼ਤਿਹ ਮਾਰਚ ‘ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਦਿੱਲੀ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖ਼ਾਲਸਾ ਫ਼ਤਿਹ …
Read More »ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰੰਘ ਸੱਗੂ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨਾਂ ਨੇ ਮੱਥਾ ਟੇਕ ਕੇ ਗੁਰੂ ਮਾਹਾਰਜ ਦਾ ਆਸ਼ੀਰਵਾਦ ਲਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।
Read More »ਕਣਕ ਦੇ ਭਾਅ ‘ਚ ਕਟੌਤੀ – ਕਿਸਾਨਾਂ ਨੇ ਖੋਲਿਆ ਕੇਂਦਰ ਸਰਕਾਰ ਖਿਲਾਫ ਮੋਰਚਾ
18 ਅਪ੍ਰੈਲ ਨੂੰ ਸਮਰਾਲਾ ਸਟੇਸ਼ਨ ‘ਤੇ 4 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ – ਪਾਲ ਮਾਜਰਾ/ ਢੀਂਡਸਾ/ਮੰਜ਼ਾਲੀਆਂ ਸਮਰਾਲਾ, 14 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਦੀ ਕੁਦਰਤੀ ਆਫਤ ਨੇ ਜੋ ਕਿਸਾਨਾਂ ਦਾ ਨੁਕਸਾਨ ਕੀਤਾ ਸੋ ਕੀਤਾ, ਹੁਣ ਕੇਂਦਰ ਦੀ ਮੋਦੀ ਸਰਕਾਰ ਵੀ ਕਿਸਾਨਾਂ ਦੀ ਖੂਨ ਚੂਸਣ ਦੀ ਤਿਆਰੀ ਕਰ ਚੁੱਕੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ …
Read More »
Punjab Post Daily Online Newspaper & Print Media